ਖ਼ਬਰਾਂ

IMG-20220421-WA0002.resized

ਸਕਾਟਲੈਂਡ : ਨਿਕੋਲਾ ਸਟਰਜਨ ਦੂਜੀ ਰਾਏਸ਼ੁਮਾਰੀ ਬਾਰੇ ਆਸਵੰਦ, ਕੀਤਾ ਇਹ ਵੱਡਾ ਐਲਾਨ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੀ ਫ਼ਸਟ ਮਨਿਸਟਰ ਨਿਕੋਲਾ ਸਟਰਜਨ ਦੂਜੀ ਰਾਇਸ਼ੁਮਾਰੀ ਪ੍ਰਤੀ ਆਸਵੰਦ ਹੈ ਪਰ ਉਹਨਾਂ ਵੱਲੋਂ ਅਹਿਮ ਐਲਾਨ ਕਰਦਿਆਂ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਉਹ ਸੁਤੰਤਰ ਸਕਾਟਲੈਂਡ ਲਈ ਆਪਣੇ ਇਸ ਕਾਰਜ ਵਿੱਚ ਅਸਫਲ ਰਹੀ ਤਾਂ … More »

ਅੰਤਰਰਾਸ਼ਟਰੀ | Leave a comment
sant harnam singh khalsa_edited 2(11).resized

ਇਕ ਬੂੰਦ ਪਾਣੀ ਵੀ ਪੰਜਾਬ ਤੋਂ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਹੈ ਕਿ ਪੰਜਾਬ ਕੋਲ ਕਿਸੇ ਵੀ ਰਾਜ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਇਸ ਲਈ ਇਕ ਬੂੰਦ ਪਾਣੀ ਵੀ ਪੰਜਾਬ ਤੋਂ … More »

ਪੰਜਾਬ | Leave a comment
Half size(27).resized

ਆਪ ਦੇ ਸੁਸੀਲ ਗੁਪਤਾ ਐਮ.ਪੀ. ਵੱਲੋਂ ਪੰਜਾਬ ਦੇ ਪਾਣੀਆਂ ਨੂੰ ਹਰਿਆਣੇ ਦੇ ਹਰ ਖੇਤ ‘ਚ ਦੇਣ ਦੀ ਬਿਆਨਬਾਜ਼ੀ, ਬੀਜੇਪੀ-ਆਰ.ਐਸ.ਐਸ. ਅਤੇ ਆਮ ਆਦਮੀ ਪਾਰਟੀ ਦੀ ਸਾਂਝੀ ਸਾਜ਼ਿਸ : ਮਾਨ

ਫ਼ਤਹਿਗੜ੍ਹ ਸਾਹਿਬ – “ਜੋ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਤੋਂ ਰਾਜ ਸਭਾ ਮੈਬਰ ਬਣਾਕੇ ਸੁਸੀਲ ਗੁਪਤਾ ਨੂੰ ਭੇਜਿਆ ਗਿਆ ਹੈ ਅਤੇ ਜਿਨ੍ਹਾਂ ਵੱਲੋਂ ਬੀਤੇ ਦਿਨੀਂ ਇਹ ਪੰਜਾਬੀਆਂ ਤੇ ਸਿੱਖ ਕੌਮ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚਾਉਣ ਵਾਲੀ ਅਤੇ ਪੰਜਾਬ ਦਾ … More »

ਪੰਜਾਬ | Leave a comment
161327580_108820174619252_4989374770329853271_n.resized

ਪਟਨਾ ਸਾਹਿਬ ਦੇ ਜੱਥੇਦਾਰ ਗਿਆਨੀ ਰਣਜੀਤ ਸਿੰਘ ਦੇ ਅਸਤੀਫੇ ਦੀ ਮੰਗ: ਅਰਵਿੰਦਰ ਸਿੰਘ ਰਾਜਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਪਟਨਾ ਸਾਹਿਬ ਦੇ ਜੱਥੇਦਾਰ ਗਿਆਨੀ ਰਣਜੀਤ ਸਿੰਘ ਜੌਹਰ ਵਲੋਂ ਦਿੱਤੇ ਗਏ ਬਿਆਨ ਕਿ “ਗੁਰੂਦੁਆਰਾ ਪ੍ਰਬੰਧਾਂ ਵਿਚ ਹਿੰਦੂ ਅਤੇ ਮੁਸਲਿਮਾਂ” ਨੂੰ ਵੀ ਸ਼ਾਮਿਲ ਕੀਤਾ ਜਾਏ ਦੀ ਸਖ਼ਤ ਨਿਖੇਧੀ ਕਰਦਿਆਂ ਅਖੰਡ ਕੀਰਤਨੀ ਜੱਥਾ ਦਿੱਲੀ ਦੇ … More »

ਭਾਰਤ | Leave a comment
IMG_20220420_170940.resized

ਅਦਾਲਤੀ ਆਦੇਸ਼ ਨੂੰ ਦਰਕਿਨਾਰ ਕਰਦਿਆਂ ਯੂਪੀ ਐਮਪੀ ਮਗਰੋਂ ਦਿੱਲੀ ਵਿਚ ਚਲਿਆ ਬੁਲਡੋਜਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਹਨੂੰਮਾਨ ਜਯੰਤੀ ‘ਤੇ ਦਿੱਲੀ ਦੇ ਜਹਾਂਗੀਰਪੁਰੀ ਵਿੱਚ ਭੜਕੀ ਹਿੰਸਾ ਦੇ ਬਾਅਦ, ਭਾਰਤੀ ਜਨਤਾ ਪਾਰਟੀ ਦੁਆਰਾ ਸ਼ਾਸਿਤ ਨਗਰ ਨਿਗਮ ਨੇ ਬੁੱਧਵਾਰ ਨੂੰ ਖੇਤਰ ਵਿੱਚ ਇੱਕ ਕਬਜੇ ਵਿਰੋਧੀ ਮੁਹਿੰਮ ਸ਼ੁਰੂ ਕੀਤੀ।  ਹਾਲਾਂਕਿ, ਇਸ ਮਾਮਲੇ ਵਿਚ ਸੁਪਰੀਮ ਕੋਰਟ … More »

ਭਾਰਤ | Leave a comment
IMG-20220419-WA0011.resized

ਪੰਜਾਬੀ ਯੂਨੀਵਰਸਿਟੀ ਵੱਲੋ ਵਿਭਾਗਾਂ ਦੇ ਰਲੇਵੇਂ ਦੇ ਨਾਂਅ ਹੇਠ ਸਿੱਖ ਇਤਿਹਾਸ ਨੂੰ ਖਤਮ ਕਰਨ ਦੀ ਡੂੰਘੀ ਸਾਜ਼ਿਸ਼: ਕਰਨੈਲ ਸਿੰਘ ਪੰਜੋਲੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਦਾਰ ਕਰਨੈਲ ਸਿੰਘ ਪੰਜੌਲੀ ਦੁਆਰਾ ਅਖ਼ਬਾਰਾਂ ਦੇ ਨਾਮ  ਬਿਆਨ ਜਾਰੀ ਕਰਦਿਆਂ ਇਹ ਅਫ਼ਸੋਸ ਪ੍ਰਗਟ ਕੀਤਾ ਹੈ ਕਿ 29 ਮਾਰਚ 2022 ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਆਪਣੀ ਸਿੰਡੀਕੇਟ ਦੀ ਮੀਟਿੰਗ … More »

ਪੰਜਾਬ | Leave a comment
Sad o2.resized

ਅਕਾਲੀ ਦਲ ਦਫਤਰ ਪਹੁੰਚੇ ਜੀਕੇ ਆਪਣੇ ਦਫਤਰ ਉੱਤੇ ਅਕਾਲੀ ਦਲ ਦੇ ਅਧਿਕਾਰ ਦੀ ਕੀਤੀ ਵਕਾਲਤ

ਨਵੀਂ ਦਿੱਲੀ – ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਖੇ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਮੱਥਾ ਟੇਕਣ ਲਈ ਅੱਜ ਜਾਗੋ ਪਾਰਟੀ ਦੇ ਮੋਢੀ ਪ੍ਰਧਾਨ ਮਨਜੀਤ ਸਿੰਘ ਜੀਕੇ ਪਹੁੰਚੇ। ਇਸ ਮੌਕੇ ਹਾਜ਼ਰ ਸ਼੍ਰੋਮਣੀ … More »

ਭਾਰਤ | Leave a comment
images (13)(2).resized

ਲਖੀਮਪੁਰ ਕਾਂਡ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਹੋਰ ਝਟਕਾ, 26 ਅਪ੍ਰੈਲ ਨੂੰ ਜ਼ਿਲ੍ਹਾ ਅਦਾਲਤ ‘ਚ ਹੋਵੇਗਾ ਦੋਸ਼ਾਂ ਦਾ ਫੈਸਲਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਲੱਖੀਮਪੁਰ ਦੇ ਟਿਕੂਨਿਆ ਵਿਚ ਹੋਈ ਹਿੰਸਾ ਦੇ ਮਾਮਲੇ ‘ਚ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਜਿੱਥੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਮੋਨੂੰ ਜ਼ਿਲਾ ਅਦਾਲਤ ‘ਚ ਕੇਸ ਨੂੰ ਸਿੱਧੇ ਤੌਰ ‘ਤੇ ਖਾਰਿਜ ਕਰਨ ਦੀ ਗੱਲ ਕਰ ਰਿਹਾ … More »

ਭਾਰਤ | Leave a comment
20220417_114949.resized

ਆਸਟਰੇਲੀਆ ਵਸਦੇ ਗ਼ਜ਼ਲਗੋ ਜਸਵੰਤ ਵਾਗਲਾ ਦੀ ਪੁਸਤਕ ‘ਸਿਲਸਿਲਾ’ ਲੋਕ ਅਰਪਣ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)-: ਕਲਮਕਾਰਾਂ ਨੂੰ ਦਿੱਤਾ ਗਿਆ ਮਾਣ ਉਹਨਾਂ ਨੂੰ ਮਾਨਸਿਕ ਤੌਰ ‘ਤੇ ਹੌਸਲਾ ਦਿੰਦਾ ਹੈ ਤੇ ਉਹੀ ਹੌਸਲਾ ਉਹਨਾਂ ਕਲਮਕਾਰਾਂ ਨੂੰ ਨਰੋਈ ਸਾਹਿਤ ਸਿਰਜਣਾ ਦੇ ਰਾਹ ਤੋਰਦਾ ਹੈ। ਇਸੇ ਮਨਸ਼ੇ ਤਹਿਤ ‘ਪੰਜ ਦਰਿਆ’ ਸਕਾਟਲੈਂਡ ਟੀਮ ਵੱਲੋਂ ਸਾਹਿਤਕਾਰ ਖੇਤਰ … More »

ਅੰਤਰਰਾਸ਼ਟਰੀ | Leave a comment
Screenshot_20220419-110841_Gallery.resized

ਸਕਾਟਲੈਂਡ: ਖਾਲਸਾ ਸਾਜਨਾ ਦਿਵਸ ਸੰਬੰਧੀ ਤਿੰਨ ਰੋਜ਼ਾ ਧਾਰਮਿਕ ਸਮਾਗਮ ਸੰਪੰਨ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)-: ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ ਧਾਰਮਿਕ ਸਰਗਰਮੀਆਂ ਮੁੜ ਜ਼ੋਰ ਫੜ੍ਹ ਰਹੀਆਂ ਹਨ। ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਦੇ ਜਸ਼ਨਾਂ ਨੂੰ ਗੁਰਬਾਣੀ ਦਾ ਓਟ ਆਸਰਾ ਲੈ ਕੇ ਮਨਾਉਣ ਹਿਤ ਵੱਖ ਵੱਖ ਗੁਰੂਘਰਾਂ ਵਿੱਚ ਧਾਰਮਿਕ ਸਮਾਗਮ ਕਰਵਾਏ ਗਏ। … More »

ਅੰਤਰਰਾਸ਼ਟਰੀ | Leave a comment