ਖ਼ਬਰਾਂ
ਬਾਇਓ ਟੈਕਨਾਲੋਜੀ ਖੇਤਰ ’ਚ ਸੰਸਾਰ ਨੂੰ ਰਹਿਣ ਲਈ ਬਿਹਤਰ ਸਥਾਨ ਬਣਾਉਣ ਦੀ ਸਮੱਰਥਾ: ਨੋਬਲ ਪੁਰਸਕਾਰ ਜੇਤੂ ਸਰ ਰਿਚਰਡ ਜੌਨ ਰੌਬਰਟਸ
ਚੰਡੀਗੜ੍ਹ – ਕੋਵਿਡ-19 ਦੀ ਮਹਾਂਮਾਰੀ ਨੇ ਵਿਸ਼ਵਵਿਆਪੀ ਪੱਧਰ ’ਤੇ ਸਾਨੂੰ ਨਵੇਂ ਮੌਕਿਆਂ ਦੀ ਪੇਸ਼ਕਸ਼ ਤੋਂ ਇਲਾਵਾ ਨਵੀਂਆਂ ਚੀਜ਼ਾਂ ਦੇ ਨਿਰਮਾਣ ਲਈ ਪ੍ਰੋਤਸ਼ਾਹਿਤ ਕੀਤਾ ਹੈ। ਬਾਇਓਟੈਕਨਾਲੋਜੀ ਦੇ ਵਿਗਿਆਨ ’ਚ ਸੰਸਾਰ ਨੂੰ ਬਦਲਣ ਅਤੇ ਧਰਤੀ ਨੂੰ ਲੋਕਾਂ ਦੇ ਰਹਿਣ ਲਈ ਬਿਹਤਰ ਸਥਾਨ … More
ਲਾਲ ਕਿਲਾ ਸਮਾਗਮ ਨੂੰ ਲੈ ਕੇ ਦਿੱਲੀ ਕਮੇਟੀ ਦੀ ਕਾਰਜਪ੍ਰਣਾਲੀ ‘ਤੇ ਉਠੇ ਸਵਾਲ
ਨਵੀਂ ਦਿੱਲੀ – ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 401ਵੇਂ ਪ੍ਰਕਾਸ਼ ਪੁਰਬ ਮੌਕੇ ਲਾਲ ਕਿਲਾ ਮੈਦਾਨ ਵਿਖੇ ਚੌਥੀ ਸ਼ਤਾਬਦੀ ਦੇ ਸਮਾਪਤੀ ਸਮਾਗਮ ਲਈ ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਵੱਲੋਂ ਕਰਵਾਏ ਜਾ ਰਹੇ ਪ੍ਰੋਗਰਾਮ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਵਾਦਾਂ … More
ਦਿੱਲੀ ਜਿੱਤਣ ਵਾਲੇ ਸਿੱਖ ਜਰਨੈਲ ਬਾਬਾ ਬਘੇਲ ਸਿੰਘ ਦਾ ਇਤਿਹਾਸ ਲਾਲ ਕਿਲੇ ‘ਚ ਬਣੇ ਮਿਊਜ਼ਿਅਮ ਘਰ ਵਿਚ ਦਰਜ਼ ਕੀਤਾ ਜਾਏ: ਕੁਲਜੀਤ ਸਿੰਘ ਸਚਦੇਵਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਵਕੀਲ ਸਰਦਾਰ ਕੁਲਜੀਤ ਸਿੰਘ ਸਚਦੇਵਾ, ਪ੍ਰਧਾਨ ਗਲੋਬਲ ਸਿੱਖ ਐਡਵੋਕੇਸੀ ਫਾਊਂਡੇਸ਼ਨ ਨੇ ਅਜ ਪ੍ਰੈਸ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਰਦਾਰ ਬਘੇਲ ਸਿੰਘ ਸਿੱਖੀ ਦਾ ਉਹ ਥੰਮ ਹੈ ਜਿਸ ਨੇ ਬਾਬਾ ਬੰਦਾ ਸਿੰਘ ਬਹਾਦਰ ਪਿੱਛੋਂ ਮਿਸਲ … More
ਸਿਰਸਾ-ਕਾਲਕਾ ਵਲੋਂ ਗੁਰਪੁਰਬ ਸਮਾਗਮਾਂ ਦੇ ਨਾਂ ‘ਤੇ ਕੀਤਾ ਜਾ ਰਿਹਾ ਕਰੋੜਾਂ ਦਾ ਘਪਲਾ: ਸ਼੍ਰੋਮਣੀ ਅਕਾਲੀ ਦਲ ਦਿੱਲੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਲਾਲ ਕਿਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਕਰੋੜਾਂ ਰੁਪਏ ਦੇ ਟੈਂਡਰ ਘੁਟਾਲੇ ਦੀ ਨਿੰਦਾ ਕਰਦਿਆਂ ਤੁਰੰਤ … More
ਲਖੀਮਪੁਰ ਖੇੜੀ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਮੁੱਖ ਦੋਸ਼ੀ ਆਸ਼ਿਸ਼ ਮਿਸ਼ਰਾ ਦੀ ਜਮਾਨਤ ਕੀਤੀ ਰੱਦ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਲਖੀਮਪੁਰ ਖੇੜੀ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਦੇਂਦਿਆਂ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ ਅਤੇ ਅਦਾਲਤ ਨੇ ਆਸ਼ੀਸ਼ ਮਿਸ਼ਰਾ ਨੂੰ ਇੱਕ ਹਫ਼ਤੇ ਵਿੱਚ ਆਤਮ ਸਮਰਪਣ … More
ਸ੍ਰੀ ਗੁਰੁ ਤੇਗ ਬਹਾਦੁਰ ਸਾਹਿਬ ਜੀ ਦੇ ਪ੍ਰਕਾਸ਼-ਪੁਰਬ ਤੇ ਹੋਣ ਵਾਲੇ ਖਰਚ ਸਬੰਧੀ ਦਿੱਲੀ ਗੁਰਦੁਆਰਾ ਕਮੇਟੀ ਸਥਿਤੀ ਸਪੱਸ਼ਟ ਕਰੇ – ਇੰਦਰ ਮੋਹਨ ਸਿੰਘ
ਦਿੱਲੀ -: ਬੀਤੇ ਦਿੱਨੀ ਭਾਰਤ ਸਰਕਾਰ ਵਲੋਂ ਸ੍ਰੀ ਗੁਰੁ ਤੇਗ ਬਹਾਦੁਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼-ਪੁਰਬ ਨੂੰ ਸਰਕਾਰੀ ਪੱਧਰ ‘ਤੇ ਮਨਾਉਣ ਦਾ ਐਲਾਨ ਇਕ ਸ਼ਲਾਘਾਯੋਗ ਕਦਮ ਹੈ। ਇਸ ਸਬੰਧ ‘ਚ ਹੋ ਰਹੀ ਕਿੰਤੂ-ਪ੍ਰੰਤੂ ‘ਤੇ ਆਪਣੀ ਪ੍ਰਤਿਕਿਰਿਆ ਦਿੰਦਿਆ ਦਿੱਲੀ ਸਿੱਖ … More
ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ ਜਥੇਬੰਦੀਆਂ ਦੀ ਮੁੱਖ ਮੰਤਰੀ ਮਾਨ ਨਾਲ ਝੋਨੇ ਦੀ ਬਜਾਈ ਅਤੇ ਹੋਰ ਸਮੱਸਿਆਵਾਂ ਬਾਰੇ ਹੋਈ ਮੀਟਿੰਗ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਪੰਜਾਬ ਦੀਆਂ ਜਥੇਬੰਦੀਆਂ ਦੀ ਮੀਟਿੰਗ ਮੁੱਖ ਮੰਤਰੀ ਪੰਜਾਬ ਸਰਕਾਰ ਭਗਵੰਤ ਮਾਨ ਨਾਲ ਹੋਈ । ਜਿਸ ਵਿੱਚ ਕਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ. ਦਰਸ਼ਨਪਾਲ ਜਨਰਲ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ … More
ਸੀਤਾ ਰਾਮ ਮੰਦਿਰ ਬਲਾਚੌਰ ‘ਚ 23ਵਾਂ ਵਿਸ਼ਾਲ ਭਗਵਤੀ ਜਾਗਰਣ ਕਰਾਇਆ
ਬਲਾਚੌਰ -: ਸਥਾਨਕ ਸ਼ਹਿਰ ਬਲਾਚੌਰ ਦੇ ਪ੍ਰਸਿੱਧ ਸੀਤਾ ਰਾਮ ਮੰਦਿਰ ਦੀ ਮਾਂ ਭਗਵਤੀ ਜਾਗਰਣ ਕਮੇਟੀ ਅਤੇ ਸਮੂਹ ਸ਼ਹਿਰ ਵਾਸੀਆ ਦੇ ਸਹਿਯੋਗ ਨਾਲ 23ਵਾਂ ਵਿਸ਼ਾਲ ਭਗਵਤੀ ਜਾਗਰਣ ਕਰਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਸੰਗਤਾ ਨੇ ਨਤਮਸਤਕ ਹੋ ਕੇ ਆਪਣੀ ਹਾਜ਼ਰੀ ਲਗਾਈ … More
ਆਪ ਦੀ ਸਰਕਾਰ ਦਾ ਅਨੋਖਾ ਮਾਡਲ ਬਣਦੇ ਜਾ ਰਹੇ ਸਰਕਾਰੀ ਸਕੂਲ, ਕਿਤਾਬਾਂ ਅਤੇ ਵਰਦੀਆਂ ਤੋਂ ਬਗੈਰ ਨਵੇਂ ਸੈਸ਼ਨ ਦੀ ਪੜ੍ਹਾਈ ਕੀਤੀ ਸ਼ੁਰੂ
ਬਲਾਚੌਰ, (ਉਮੇਸ਼ ਜੋਸ਼ੀ)-:ਸਬ ਡਿਵੀਜ਼ਨ ਬਲਾਚੌਰ ਦੇ ਵੱਖ ਵੱਖ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਤਾਂ ਵੇਖਿਆ ਕਿ ,6ਵੀ ,7ਵੀ ,9ਵੀ, 10ਵੀ ਕਲਾਸ ਤੱਕ ਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਅਗਲਾ 2022-23 ਸੈਸ਼ਨ ਚਾਲੂ ਹੋ ਚੁੱਕਾ ਹੈ ਅਤੇ ਇਸ ਸੈਸ਼ਨ ਦੌਰਾਨ ਸਕੂਲਾਂ ਦੇ … More
ਕਿਸਾਨਾਂ ਨੂੰ ਭਰਮਾਉਣ ਲਈ ਕਾਰਪੋਰੇਟ ਘਰਾਣੇ ਵਕਤੀ ਤੌਰ ਤੇ ਸਹੂਲਤਾਂ ਦੇ ਰਹੇ ਹਨ- ਕਾ: ਸੇਖੋਂ
ਚੰਡੀਗੜ੍ਹ – ( ਉਮੇਸ਼ ਜੋਸ਼ੀ ) – ਕੇਂਦਰ ਦੀ ਮੋਦੀ ਸਰਕਾਰ ਅੰਡਾਨੀਆਂ ਅੰਬਾਨੀਆਂ ਦਾ ਅੰਦਰਖਾਤੇ ਪੱਖ ਪੂਰ ਰਹੀ ਹੈ, ਜਿਸ ਸਦਕਾ ਇਹ ਕਾਰਪੋਰੇਟ ਘਰਾਣੇ ਕਿਸਾਨਾਂ ਨੂੰ ਭਰਮਾਉਣ ਲਈ ਉਹਨਾਂ ਨੂੰ ਵਕਤੀ ਤੌਰ ਤੇ ਕੁੱਝ ਸਹੂਲਤਾਂ ਮੁਹੱਈਆ ਕਰ ਰਹੇ ਹਨ। ਇਹ … More









