ਖ਼ਬਰਾਂ

 

ਸਿੱਖ ਕੌਮ ਨੂੰ ਬਰਗਾੜੀ, ਬੁਰਜ ਜਵਾਹਰ ਸਿੰਘ ਵਾਲਾ, ਬਹਿਬਲ ਕਲਾਂ ਅਤੇ ਕੋਟਕਪੂਰੇ ਦਾ ਲੰਮੇ ਸਮੇ ਤੋਂ ਇਨਸਾਫ਼ ਕਿਉ ਨਹੀਂ ਦਿੱਤਾ ਜਾ ਰਿਹਾ ? : ਮਾਨ

ਫ਼ਤਹਿਗੜ੍ਹ ਸਾਹਿਬ – “ਬੀਤੇ ਸਮੇ ਵਿਚ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੁੱਖ ਮੰਤਰੀ ਪੰਜਾਬ ਨੇ ਆਪਣੇ 2 ਵਜ਼ੀਰ ਸ. ਸੁਖਜਿੰਦਰ ਸਿੰਘ ਰੰਧਾਵਾ, ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ 4 ਸੀਟਿੰਗ ਐਮ.ਐਲ.ਏ. ਬਰਗਾੜੀ ਮੋਰਚੇ ਵਿਚ ਭੇਜਕੇ ਉਪਰੋਕਤ ਚਾਰੇ ਸਥਾਨਾਂ ਉਤੇ ਸਾਹਿਬ ਸ੍ਰੀ … More »

ਪੰਜਾਬ | Leave a comment
WhatsApp Image 2022-04-11 at 2.41.37 PM.resized

ਪੰਜਾਂ ਤਖਤਾਂ ਦੇ ਜਥੇਦਾਰ ਸਾਹਿਬਾਨ ਵੱਲੋਂ ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟੱਡੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਹੋਲੋਗ੍ਰਾਫਿਕ ਆਡੀਟੋਰੀਅਮ ਦਾ ਉਦਘਾਟਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਂ ਤਖਤਾਂ ਦੇ ਜਥੇਦਾਰ ਸਾਹਿਬਾਨ ਵੱਲੋਂ ਅੱਜ ਇਥੇ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟੱਡੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਹੋਲੋਗ੍ਰਾਫਿਕ ਆਡੀਟੋਰੀਅਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਅਕਾਲ ਪੁਰਖ ਦੇ ਸ਼ੁਕਰਾਨੇ … More »

ਭਾਰਤ | Leave a comment
PhotoCollage_20220411_180903859.resized

ਗੁਰੂ ਤੇਗ਼ ਬਹਾਦੁਰ ਸਾਹਿਬ ਨੇ ਸ਼ਹਾਦਤ, ਸਮੁੱਚੀ ਇਨਸਾਨੀਅਤ ਲਈ ਦਿੱਤੀ, ‘ਹਿੰਦੂਆਂ, ਜਾਂ ਹਿੰਦੁਸਤਾਨੀ ਸਭਿਅਤਾ’ ਲਈ ਨਹੀਂ: ਸਰਨਾ/ ਜੀਕੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਗੁਰਦਵਾਰਾ ਕਮੇਟੀ ਵੱਲੋਂ ਗੁਰੂ ਤੇਗ਼ ਬਹਾਦੁਰ ਸਾਹਿਬ ਦੀ ਯਾਦ ਵਿੱਚ ਹੋ ਰਹੇ ਸੈਮੀਨਾਰ ਸਬੰਧੀ ਸੱਦੇ ਪੱਤਰ ਉਤੇ ਗੁਰੂ ਸਾਹਿਬ ਦੀ ਸ਼ਹਾਦੱਤ ਸਬੰਧੀ ਸ਼ਬਦਾਵਲੀ ਕਾਬਿਲੇ ਕਬੂਲ ਨਹੀਂ ਹੈ । ਉਨ੍ਹਾਂ ਵਲੋਂ ਗੁਰੂ ਸਾਹਿਬ ਨੂੰ … More »

ਭਾਰਤ | Leave a comment
 

ਸੀਟੂ ਦੀ ਕੁੱਲ ਹਿੰਦ ਮੀਟਿੰਗ ਚੰਡੀਗਡ਼੍ਹ ‘ਚ ਮਜ਼ਦੂਰ ਅਤੇ ਲੋਕ ਵਿਰੋਧੀ, ਮੋਦੀ ਸਰਕਾਰ ਵਿਰੁੱਧ ਸਾਂਝਾ ਘੋਲ ਉਸਾਰਨ ਦਾ ਇਤਿਹਾਸਕ ਕਾਰਜ

ਚੰਡੀਗਡ਼੍ਹ, (ਉਮੇਸ਼ ਜੋਸ਼ੀ) -: ਸੀਟੂ ਦੀ ਕੁੱਲ ਹਿੰਦ ਵਰਕਿੰਗ ਕਮੇਟੀ ਦੀ ਮੀਟਿੰਗ ਚੰਡੀਗਡ਼੍ਹ ਵਿਖੇ ਮਿਤੀ 22 ਤੋਂ 24 ਅਪਰੈਲ 2022 ਦੀ ਤੈਅ ਹੋਈ ਹੈ। ਮੀਟਿੰਗ ਦੀ ਕਾਮਯਾਬੀ ਲਈ ਸਾਰੀਆਂ ਸੀਟੂ ਇਕਾਈਆਂ ਅਤੇ ਭਰਾਤਰੀ ਕਰਮਚਾਰੀ ਯੂਨੀਅਨਾਂ ਵਲੋਂ ਜੋਰ-ਸ਼ੋਰ ਨਾਲ ਤਿਆਰੀ ਅਤੇ ਫੰਡ … More »

ਪੰਜਾਬ | Leave a comment
PhotoCollage_20211219_120251938.resized

ਗੁਰੂ ਗੋਬਿੰਦ ਸਿੰਘ ਜੀ ਦੀ 1699 ਦੀ ਵਿਸਾਖੀ ਦੇ ਰਚੇ ਇਨਕਲਾਬ ਤੋਂ ਅਸੀਂ ਖੁਦ ਬਾਗੀ ਹੋਏ ਹਾਂ: ਭਾਈ ਭਿਓਰਾ/ਭਾਈ ਤਾਰਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ)-: ਚੰਡੀਗੜ੍ਹ ਦੀ ਬੁੜੈਲ ਜੇਲ੍ਹ ਅੰਦਰ ਬੇਅੰਤ ਸਿੰਘ ਕਾਂਡ ਵਿਚ ਮੁੱਖ ਭੂਮਿਕਾ ਨਾਲ ਨਿਭਾਉਣ ਵਾਲੇ ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਜਗਤਾਰ ਸਿੰਘ ਤਾਰਾ ਅਤੇ ਕਈ ਹੋਰ ਸੂਰਮੇ ਬੰਦ ਹਨ । ਭਾਈ ਭਿਉਰਾ ਅਤੇ ਭਾਈ ਤਾਰਾ ਨੇ ਆਪਣੀ … More »

ਪੰਜਾਬ | Leave a comment
images (11)(6).resized

ਕਿਸਾਨ 11 ਤੋਂ 17 ਅਪ੍ਰੈਲ ਤੱਕ ਮਨਾਉਣਗੇ ਐਮ ਐਸ ਪੀ ਗਾਰੰਟੀ ਹਫ਼ਤਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: 11 ਅਪ੍ਰੈਲ ਤੋਂ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ “ਸੰਯੁਕਤ ਕਿਸਾਨ ਮੋਰਚਾ” ਦੇ ਬੈਨਰ ਹੇਠ ਐਮਐਸਪੀ ਗਰੰਟੀ ਹਫ਼ਤਾ ਮਨਾਉਣਗੀਆਂ।  ਇਸ ਪ੍ਰੋਗਰਾਮ ਤਹਿਤ ਵੱਖ-ਵੱਖ ਥਾਵਾਂ ‘ਤੇ ਧਰਨੇ, ਮੁਜ਼ਾਹਰੇ ਅਤੇ ਸੈਮੀਨਾਰਾਂ ਰਾਹੀਂ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) … More »

ਪੰਜਾਬ | Leave a comment
IMG-20220313-WA0019(1).resized

ਪੰਜਾਬ ਦੇ ਸਮੂਹ ਸਕੂਲਾਂ ਵਿਚ ਪਹਿਲੀ ਤੋਂ ਲੈ ਕੇ ਦਸਵੀਂ ਤੱਕ ਪੰਜਾਬੀ ਭਾਸ਼ਾ ਨੂੰ ਪੜ੍ਹਾਉਣਾ ਲਾਜਮੀ ਕੀਤਾ ਜਾਏ: ਪੰਜੋਲੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜੱਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਇਹ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਅੰਦਰ ਬਹੁਤ ਸਾਰੇ ਪ੍ਰਾਈਵੇਟ ਸਕੂਲ ਚੱਲਦੇ ਹਨ … More »

ਪੰਜਾਬ | Leave a comment
IMG-20220409-WA0028.resized

ਦਿੱਲੀ ਕਮੇਟੀ ਦੇ ਦੋ ਮੈਂਬਰ ਰਣਜੀਤ ਕੌਰ ਅਤੇ ਸੁਖਵਿੰਦਰ ਸਿੰਘ ਬੱਬਰ ਨੇ ਵਿਰੋਧੀ ਪਾਰਟੀਆਂ ਦੇ ‘ਪੰਥਕ ਫਰੰਟ’ ਦੀ ਮੀਟਿੰਗ ਵਿੱਚ ਸ਼ਮੂਲੀਅਤ ਕਰ ਆਪਣਾ ਸਮਰਥਨ ਦਿੱਤਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਕਮੇਟੀ ਦੀ ਮੌਜੂਦਾ ਹਾਕਮ ਧਿਰ ਅਕਾਲੀ ਦਲ ਦਿੱਲੀ ਸਟੇਟ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਦਿੱਲੀ ਕਮੇਟੀ ਦੇ ਦੋ ਮੈਂਬਰ ਰਣਜੀਤ ਕੌਰ ਅਤੇ ਸੁਖਵਿੰਦਰ ਸਿੰਘ ਬੱਬਰ ਨੇ ਵਿਰੋਧੀ ਪਾਰਟੀਆਂ ਦੇ ‘ਪੰਥਕ ਫਰੰਟ’ ਦੀ ਮੀਟਿੰਗ … More »

ਭਾਰਤ | Leave a comment
FB_IMG_1649442165531.resized

ਸਿੱਖਾਂ ਲਈ ਆਉਣ ਵਾਲ਼ਾ ਸਮਾਂ ਬੇਹੱਦ ਖ਼ਤਰਨਾਕ, ਸਿੱਖ ਸਥਿਤੀਆਂ ਨਾਲ ਨਜਿੱਠਣ ਦੇ ਸਮਰੱਥ ਵੀ ਨਹੀਂ: ਪ੍ਰਭਸ਼ਰਨਦੀਪ ਸਿੰਘ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਸਿੱਖ ਚਿੰਤਕ ਸਰਦਾਰ ਪ੍ਰਭਸ਼ਰਨਦੀਪ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਮੌਜੂਦਾ ਸਰਕਾਰ ਵਲੋਂ ਸਿੱਖ ਫਲਸਫੇ ਦੇ ਖਿਲਾਫ ਬਣਾਈ ਗਈ ਫਿਲਮ ਮਦਰਹੂਡ ਦਾ ਪ੍ਰਚਾਰ ਕਰਕੇ ਜਾਣਬੁਝ ਕੇ ਬੇਅਦਬੀ ਦੀ ਪੁਸ਼ਤਪਨਾਹੀ ਕੀਤੀ ਜਾ ਰਹੀ ਹੈ ।  … More »

ਪੰਜਾਬ, ਮੁਖੱ ਖ਼ਬਰਾਂ | Leave a comment
PC saini.resized

ਸੁਮੇਧ ਸੈਣੀ ਦੇ ਬਚਾਅ ਵਿੱਚ ਆਉਣ ਤੇ ਹੋਇਆ ਆਮ ਆਦਮੀ ਪਾਰਟੀ ਦਾ ਸਿੱਖ ਵਿਰੋਧੀ ਚਿਹਰਾ ਫਿਰ ਹੋਇਆ ਬੇਨਕਾਬ

ਨਵੀਂ ਦਿੱਲੀ – ਪੰਜਾਬ ਪੁਲਿਸ ਦੇ ਸਾਬਕਾ ਡਾਇਰੈਕਟਰ ਜਨਰਲ ਸੁਮੇਧ ਸੈਣੀ ਨੂੰ ਹਾਈ ਕੋਰਟ ਤੋਂ ਮਿਲੀ ਬਲੈਂਕੇਟ ਬੈੱਲ ਮਾਮਲੇ ਵਿੱਚ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ ਦੇ ਬਾਵਜੂਦ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਦੀ ਲੋੜ ਨਾ ਹੋਣ … More »

ਪੰਜਾਬ | Leave a comment