ਖ਼ਬਰਾਂ

WhatsApp Image 2022-01-28 at 5.15.48 PM (1).resized

ਜੀਕੇ ਅਤੇ ਸਰਨਾ ਨੇ ਦਿੱਲੀ ਕਮੇਟੀ ਦੀਆਂ ਅੰਤਰਿਮ ਕਮੇਟੀ ਚੋਣਾਂ ਤੋਂ ਬਾਅਦ ਪੰਥ ਤੇ ਪੰਥਕ ਸੰਸਥਾਵਾਂ ਦੇ ਖਿਲਾਫ ਕੀਤਾ ਕੂੜ ਪ੍ਰਚਾਰ : ਕਾਲਕਾ/ਕਾਹਲੋਂ

ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸਰਨਾ ਭਰਾ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ ਤੇ ਉਹਨਾਂ ਦੇ … More »

ਭਾਰਤ | Leave a comment
IMG-20220128-WA0000.resized

ਯੂਕੇ : ਗੱਡੀ ਦੀਆਂ ਅੱਖਾਂ ਮਟਕਾਉਣ ਦਾ ਹੋ ਸਕਦਾ ਹੈ 5000 ਪੌਂਡ ਜੁਰਮਾਨਾ

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) – ਅਕਸਰ ਹੀ ਦੇਖਣ ਵਿੱਚ ਆਉਂਦਾ ਹੈ ਕਿ ਕੀ ਵਾਰ ਗੱਡੀਆਂ ਦੇ ਡਰਾਈਵਰ ਇੱਕ ਦੂਜੇ ਨੂੰ ਲਾਈਟਾਂ ਦਾ ਇਸ਼ਾਰਾ ਮਾਰ ਕੇ ਲੰਘਦੇ ਹਨ। ਇਹਨਾਂ ਇਸ਼ਾਰਿਆਂ ਦਾ ਲੁਕਵਾਂ ਇਸ਼ਾਰਾ ਪੁਲਿਸ ਚੈਕਿੰਗ ਜਾਂ ਅੱਗੇ ਸਪੀਡ ਕੈਮਰੇ ਵਾਲੀ … More »

ਅੰਤਰਰਾਸ਼ਟਰੀ | Leave a comment
IMG_0842.resized

ਪੰਜਾਬ ਸੂਬੇ ਦੀ ਕਾਇਆ ਕਲਪ ਕਰਨ ਦੀ ਸਮਰੱਥਾਂ ਤੇ ਦ੍ਰਿੜਤਾਂ ਸ਼ਕਤੀ ਇਸ ਸਮੇਂ ਸ. ਸਿਮਰਨਜੀਤ ਸਿੰਘ ਮਾਨ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪਾਰਟੀ ਕੋਲ ਹੀ ਹੈ : ਇਮਾਨ ਸਿੰਘ ਮਾਨ

ਫ਼ਤਹਿਗੜ੍ਹ ਸਾਹਿਬ – “ਪੰਜਾਬ ਨਿਵਾਸੀਆਂ ਅਤੇ ਸਿੱਖ ਕੌਮ ਨੂੰ ਲੰਮੇਂ ਸਮੇਂ ਤੋਂ ਦਰਪੇਸ਼ ਆ ਰਹੇ ਗੰਭੀਰ ਮਸਲਿਆ ਦਾ ਹੱਲ ਨਾ ਤਾਂ ਰਾਜ ਕਰਨ ਵਾਲੀ ਪਾਰਟੀ ਕਾਂਗਰਸ, ਨਾ ਬਾਦਲ-ਬੀਜੇਪੀ ਅਤੇ ਨਾ ਹੀ ਆਰ.ਐਸ.ਐਸ. ਦੀ ਬੀ-ਟੀਮ ਬਣੀ ਸ੍ਰੀ ਕੇਜਰੀਵਾਲ ਦੀ ਆਮ ਆਦਮੀ … More »

ਪੰਜਾਬ | Leave a comment
 

ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਕੁਲਦੀਪ ਸਿੰਘ ਵੈਦ ਨੇ ਸੁਰੂ ਕੀਤਾ ਚੋਣ ਪ੍ਰਚਾਰ

ਲੁਧਿਆਣਾ – ਵਿਧਾਨ ਸਭਾ ਹਲਕਾ ਗਿੱਲ ਤੋ ਕਾਂਗਰਸ ਪਾਰਟੀ ਦੀ ਟਿਕਟ ਤੇ ਚੋਣ ਲੜ੍ਹ ਰਹੇ ਰਿਟਾਇਰਡ ਆਈ ਏ ਐਸ ਅਫਸਰ ਕੁਲਦੀਪ ਸਿੰਘ ਵੈਦ ਨੇ ਅੱਜ ਆਪਣਾ ਚੋਣ ਪ੍ਰਚਾਰ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋ ਓਟ ਆਸਰਾ ਲੈ ਕੇ … More »

ਪੰਜਾਬ | Leave a comment
IMG-20220127-WA0000(1).resized.resized

ਯੂਕੇ : ਇੰਗਲੈਂਡ ਨੇ ਜਿਆਦਾਤਰ ਕੋਵਿਡ ਪਾਬੰਦੀਆਂ ਨੂੰ ਕੀਤਾ ਖਤਮ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਇੰਗਲੈਂਡ ਵਿੱਚ ਸਰਕਾਰ ਵੱਲੋਂ ਜਿਆਦਾਤਰ ਕੋਵਿਡ ਪਾਬੰਦੀਆਂ ਨੂੰ ਹਟਾਇਆ ਜਾ ਰਿਹਾ ਹੈ। ਇੰਗਲੈਂਡ ਵਿੱਚ ਵੀਰਵਾਰ ਨੂੰ ਲਾਜ਼ਮੀ ਫੇਸ ਮਾਸਕ ਸਮੇਤ ਜ਼ਿਆਦਾਤਰ ਕੋਰੋਨਾ ਵਾਇਰਸ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ ਅਤੇ ਸਰਕਾਰ ਅਨੁਸਾਰ ਵੈਕਸੀਨ ਬੂਸਟਰ ਰੋਲਆਉਟ … More »

ਅੰਤਰਰਾਸ਼ਟਰੀ | Leave a comment
full25119.resized

ਐਸ ਜੀ ਪੀ ਸੀ ਧਾਮੀ ਨੇ ਦਿੱਲੀ ਕਮੇਟੀ ਦੇ ਜਰਨਲ ਇਜਲਾਸ ਦੌਰਾਨ ਦੁਸ਼ਮਣ ਦੇ ਕੁਹਾੜੇ ਦੇ ਦਸਤੇ ਦਾ ਰੋਲ ਅਦਾ ਕੀਤਾ- ਸਰਨਾ, ਜੀ ਕੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ ਪਰਮਜੀਤ ਸਿੰਘ ਸਰਨਾ ਤੇ ਜਾਗੋ ਪਾਰਟੀ ਦੇ ਪ੍ਰਧਾਨ ਸ੍ਰ ਮਨਜੀਤ ਸਿੰਘ ਜੀ ਕੇ ਨੇ ਪੱਤਰਕਾਰਾਂ ਨਾਲ ਗਲ ਕਰਦਿਆਂ ਸ਼ੋ੍ਰਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ … More »

ਭਾਰਤ | Leave a comment
images (12).resized

1984 ਦੇ ਸਿੱਖ ਕਤਲੇਆਮ ਕੇਸ ਵਿਚ ਕਾਂਗਰਸੀ ਲੀਡਰ ਕਮਲਨਾਥ ਵਿਰੁੱਧ ਕਾਰਵਾਈ ਦੀ ਰਿਪੋਰਟ ਕੀਤੀ ਤਲਬ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਦਿੱਲੀ ਹਾਈ ਕੋਰਟ ਵੱਲੋਂ ਅੱਜ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਕੇਸ ਵਿਚ … More »

ਭਾਰਤ | Leave a comment
 

ਸਰਕਾਰ ਨੇ ਗੈਰ-ਕਾਨੂੰਨੀ ਢੰਗ ਨਾਲ ਦਿੱਲੀ ਗੁਰੂਦੁਆਰਾ ਕਮੇਟੀ ਦੀਆਂ ਚੋਣਾਂ ਕਰਵਾ ਕੇ ਨਵਾਂ ਇਤਹਾਸ ਰੱਚਿਆ – ਇੰਦਰ ਮੋਹਨ ਸਿੰਘ

ਦਿੱਲੀ –: ਬੀਤੇ 22 ਜਨਵਰੀ 2022 ਨੂੰ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦੀ ਚੋਣਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਕਰਵਾਉਣ ਲਈ ਦਿੱਲੀ ਸਰਕਾਰ ਪੂਰੀ ਤਰ੍ਹਾਂ ਨਾਲ ਜੁੰਮੇਵਾਰ ਹੈ। ਇਸ ਗਲ ਦਾ ਪ੍ਰਗਟਾਵਾ ਕਰਦਿਆਂ ਦਿੱਲੀ ਗੁਰਦੁਆਰਾ ਮਾਮਲਿਆਂ ਦੇ … More »

ਭਾਰਤ | Leave a comment
GettyImages-612027156-2-e1618585405973.resized

ਸਕਾਟਲੈਂਡ : ਜਿਆਦਾਤਰ ਨਰਸਾਂ ਆਪਣੀ ਨੌਕਰੀ ਛੱਡਣ ਲਈ ਹਨ ਤਿਆਰ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਕੀਤੇ ਗਏ ਇੱਕ ਅਧਿਐਨ ਦੌਰਾਨ ਸਾਹਮਣੇ ਆਇਆ ਹੈ ਕਿ ਇੱਥੋਂ ਦੀਆਂ ਜਿਆਦਾਤਰ ਨਰਸਾਂ ਆਪਣੀ ਨੌਕਰੀ ਛੱਡਣ ਲਈ ਵਿਚਾਰ ਕਰ ਰਹੀਆਂ ਹਨ। ਇਸ ਖੋਜ ਅਨੁਸਾਰ ਸਕਾਟਲੈਂਡ ਵਿੱਚ ਪੰਜਾਂ ਵਿੱਚੋਂ ਤਿੰਨ ਨਰਸਾਂ ਆਪਣੀ ਨੌਕਰੀ ਛੱਡਣ … More »

ਅੰਤਰਰਾਸ਼ਟਰੀ | Leave a comment
IMG_20220125_173602.resized

ਬੁੱਲੀ ਬਾਈ ਐਪ ਚ ਸਿੱਖਾਂ ਦਾ ਨਾਮ ਵਰਤ ਕੇ ਅਪਰਾਧ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ ਲਈ ਕੌਮੀ ਘੱਟ ਗਿਣਤੀ ਕਮਿਸ਼ਨ ਕੋਲ ਪਹੁੰਚੀ ਸ਼ਿਕਾਇਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- “ਬੁੱਲੀ ਬਾਈ” ਐਪ ਨੇ ਪੱਤਰਕਾਰਾਂ, ਸਮਾਜਿਕ ਵਰਕਰਾਂ, ਵਿਦਿਆਰਥੀਆਂ ਅਤੇ ਮਸ਼ਹੂਰ ਹਸਤੀਆਂ ਸਮੇਤ ਮੁਸਲਿਮ ਔਰਤਾਂ ਨੂੰ ਨਿਸ਼ਾਨਾ ਬਣਾਇਆ, ਅਤੇ ਉਹਨਾਂ ਦੀ ਸਹਿਮਤੀ ਤੋਂ ਬਿਨਾਂ ਉਹਨਾਂ ਦੀਆਂ ਮੋਰਫ ਕੀਤੀਆਂ ਤਸਵੀਰਾਂ ਨੂੰ ਅਪਲੋਡ ਕੀਤਾ, ਦਾਅਵਾ ਕੀਤਾ ਕਿ ਉਹ … More »

ਭਾਰਤ | Leave a comment