ਖ਼ਬਰਾਂ
ਸਕਾਟਲੈਂਡ: ਤੂਫਾਨੀ ਹਵਾਵਾਂ ਕਾਰਨ ਆਵਾਜਾਈ ਪ੍ਰਭਾਵਿਤ, ਰੇਲ ਯਾਤਰਾਵਾਂ ‘ਚ ਉਥਲ ਪੁਥਲ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਆਏ ਤੂਫ਼ਾਨ ਡਡਲੇ ਕਾਰਨ ਜਨਤਕ ਆਵਾਜਾਈ ਵਿੱਚ ਭਾਰੀ ਵਿਘਨ ਪਿਆ ਹੈ। ਤੂਫ਼ਾਨ ਦਾ ਜ਼ਿਆਦਾਤਰ ਪ੍ਰਭਾਵ ਰੇਲ ਸੇਵਾਵਾਂ ‘ਤੇ ਪਿਆ ਹੈ। ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਕਾਰਨ ਵੀਰਵਾਰ ਸਵੇਰੇ 10 ਵਜੇ ਤੱਕ ਸਕਾਟਰੇਲ ਦੁਆਰਾ … More
ਦੀਪ ਸਿੱਧੂ ਦੀ ਬੇਵਕਤੀ ਮੌਤ, ਨਾ ਪੂਰਾ ਹੋਣ ਵਾਲਾ ਘਾਟਾ: ਭਾਈ ਭਿਓਰਾ/ਭਾਈ ਤਾਰਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਚੰਡੀਗੜ੍ਹ ਦੀ ਬੁੜੈਲ ਜੇਲ੍ਹ ਅੰਦਰ ਬੰਦ ਭਾਈ ਪਰਮਜੀਤ ਸਿੰਘ ਭਿਓਰਾ ਅਤੇ ਭਾਈ ਜਗਤਾਰ ਸਿੰਘ ਨੇ ਆਪਣੀ ਭੈਣ ਜੀ ਨਾਲ ਕੀਤੀ ਗੱਲਬਾਤ ਵਿਚ ਕਿਹਾ ਕਿ ਪੰਜਾਬੀ ਫਿਲਮਾਂ ਦੇ ਅਦਾਕਾਰ ਅਤੇ ਕਿਸਾਨ ਅੰਦੋਲਨ ਵਿੱਚ ਸਰਗਰਮ ਦੀਪ ਸਿੱਧੂ … More
ਪਿਛਲੇ 7 ਸਾਲਾਂ ਤੋਂ ਜਨਤਾ ਨੁੰ ਝੂਠ ਬੋਲ ਕੇ ਗੁੰਮਰਾਹ ਕਰਨ ਵਾਲੇ ਕੇਜਰੀਵਾਲ ਦਿੱਲੀ ਦੇ ਸਭ ਤੋਂ ਵੱਡੇ ਠੱਗ : ਮਨਜਿੰਦਰ ਸਿਰਸਾ/ਆਦੇਸ਼ ਗੁਪਤਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਆਦੇਸ਼ ਗੁਪਤਾ ਨੇ ਕਿਹਾ ਹੈ ਕਿ ਦਿੱਲੀ ਦੇ ਅੰਦਰ ਤੀਜੇ ਕਾਰਜਕਾਲ ਦੇ ਦੋ ਸਾਲ ਪੂਰੇ ਕਰਲ ਵਾਲੇ ਕੇਜਰੀਵਾਲ ਪੂਰੇ ਬਜਟ ਦੇ ਸਿਰਫ 21 ਫੀਸਦੀ ਪੈਸੇ ਹੀ ਖਰਚ ਕਰ ਸਕੇ … More
ਭਾਜਪਾ ਸਰਕਾਰ ਦਾ ਰਾਸ਼ਟਰਵਾਦ ਅੰਗਰੇਜ਼ਾਂ ਵਾਂਗ ਪਾੜੋ ਤੇ ਰਾਜ ਕਰੋ ਦੀ ਨੀਤੀ ‘ਤੇ ਆਧਾਰਿਤ: ਡਾ: ਮਨਮੋਹਨ ਸਿੰਘ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦੇਸ਼ ੜੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਵੀਰਵਾਰ ਨੂੰ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਅਸਲ ਕੰਟਰੋਲ ਰੇਖਾ’ਤੇ ਚੀਨੀ ਘੁਸਪੈਠ ਦੀ ਸੱਚਾਈ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। “ਉਨ੍ਹਾਂ … More
ਹੈਦਰਾਬਾਦ ‘ਚ ਨਾਬਾਲਿਗ ਸਿੱਖ ਲੜਕੀ ਨਾਲ ਬਲਾਤਕਾਰ ਤੇ ਕਤਲ, ਪੁਲਿਸ ਕਾਰਵਾਈ ਨਾ ਹੋਣ ‘ਤੇ ਸੰਗਤਾਂ ‘ਚ ਰੋਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸੋਮਵਾਰ ਰਾਤ ਨੂੰ ਘਰੋਂ ਨਿਕਲਣ ਤੋਂ ਬਾਅਦ ਲਾਪਤਾ ਹੋਈ 17 ਸਾਲਾ ਲੜਕੀ ਜੇਡੀਮੇਤਲਾ ਵਿੱਚ ਆਪਣੇ ਘਰ ਤੋਂ ਅੱਧਾ ਕਿਲੋਮੀਟਰ ਦੂਰ ਇੱਕ ਨਿਰਮਾਣ ਅਧੀਨ ਅਪਾਰਟਮੈਂਟ ਵਿੱਚ ਮ੍ਰਿਤਕ ਪਾਈ ਗਈ ਅਤੇ ਪੁਲਿਸ ਨੇ ਸ਼ੱਕੀ ਮੌਤ ਦਾ ਮਾਮਲਾ … More
ਗੁ: ਬੰਗਲਾ ਸਾਹਿਬ ਵਿਖੇ ਦਿੱਲੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਭਗਤ ਰਵਿਦਾਸ ਜੀ ਦਾ 645ਵਾਂ ਜਨਮਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੁੱਖ ਸਮਾਗਮ ਆਯੋਜਿਤ ਕੀਤੇ ਗਏ ਜਿਸ ਵਿਚ … More
ਸਕੂਲਾਂ ਅਤੇ ਕਾਲਜਾਂ ‘ਚ ਹਿੰਦੂ ਕੁੜੀਆਂ ਚੂੜੀਆਂ, ਈਸਾਈ ਕੁੜੀਆਂ ਕ੍ਰਾਸ ਤੇ ਸਿੱਖ ਬੱਚੇ ਪੱਗਾਂ ਬੰਨ੍ਹਦੇ ਹਨ ਫਿਰ ਹਿਜਾਬ ਤੇ ਪਾਬੰਦੀ ਕਿਉਂ: ਵਕੀਲ ਰਵੀ ਵਰਮਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਰਨਾਟਕ ਵਿੱਚ ਹਿਜਾਬ ਨੂੰ ਲੈ ਕੇ ਵਿਵਾਦ ਜਾਰੀ ਹੈ ਇਸੇ ਮਾਮਲੇ ਨੂੰ ਲੈ ਕੇ ਕਰਨਾਟਕ ਹਾਈ ਕੋਰਟ ਹਿਜਾਬ ਮਾਮਲੇ ਦੀ ਸੁਣਵਾਈ ਹੋਈ। ਸੁਣਵਾਈ ਦੌਰਾਨ ਮੁਸਲਿਮ ਵਿਦਿਆਰਥਣਾਂ ਦੀ ਨੁਮਾਇੰਦਗੀ ਕਰ ਰਹੇ ਵਕੀਲ ਰਵੀ ਵਰਮਾ ਕੁਮਾਰ ਨੇ … More
ਸ. ਦੀਪ ਸਿੰਘ ਸਿੱਧੂ ਦੀ ਐਕਸੀਡੈਟ ਵਿਚ ਹੋਈ ਮੌਤ ਸਾਜ਼ਸੀ ਸੰਕਿਆ ਨਾਲ ਭਰਪੂਰ, ਪੰਜਾਬ ਸੂਬੇ ਤੇ ਸਿੱਖ ਕੌਮ ਨੂੰ ਅਸਹਿ ਘਾਟਾ ਪਿਆ : ਮਾਨ
ਫ਼ਤਹਿਗੜ੍ਹ ਸਾਹਿਬ – “ਬੀਤੀ ਰਾਤ ਸੋਨੀਪਤ ਦੇ ਨਜ਼ਦੀਕ ਖਰਬੰਦਾ ਥਾਣਾ ਦੇ ਅਧੀਨ ਜੀ.ਡੀ. ਰੋਡ ਵਿਖੇ ਸ. ਦੀਪ ਸਿੰਘ ਸਿੱਧੂ ਦੀ ਇਕ ਸੜਕ ਹਾਦਸੇ ਵਿਚ ਹੋਈ ਦਰਦਨਾਕ ਮੌਤ ਨੂੰ ਕਿਸੇ ਤਰ੍ਹਾਂ ਵੀ ਹਕੂਮਤੀ ਅਤੇ ਖੂਫੀਆ ਏਜੰਸੀਆ ਦੇ ਸਾਜ਼ਸੀ ਸੰਕਿਆ ਤੋਂ ਨਿਵਿਰਤ … More
ਪੰਜਾਬੀ ਫ਼ਿਲਮਾਂ ਦੇ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ‘ਚ ਮੌਤ
ਚੰਡੀਗੜ੍ਹ – ਪੰਜਾਬੀ ਫ਼ਿਲਮਾਂ ਦੇ ਅਦਾਕਾਰ ਦੀਪ ਸਿੱਧੂ ਦੀ ਸੋਨੀਪਤ ਦੇ ਨੇੜੇ ਹੋਏ ਐਕਸੀਡੈਂਟ ਵਿੱਚ ਮੌਤ ਹੋ ਗਈ ਹੈ। ਉਹ ਦਿੱਲੀ ਤੋਂ ਪੰਜਾਬ ਆ ਰਹੇ ਸਨ ਕਿ ਇਸ ਹਾਦਸੇ ਦਾ ਸ਼ਿਕਾਰ ਹੋ ਗਏ। ਸੋਨੀਪਤ ਪੁਲਿਸ ਨੇ ਇਸ ਦੀ ਪੁਸ਼ਟੀ ਕਰ … More
ਲਖੀਮਪੁਰ ਖੇੜੀ ‘ਚ ਕਿਸਾਨਾਂ ਦੀ ਮੌਤ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਦਾ ਪੁੱਤਰ ਆਸ਼ੀਸ਼ ਮਿਸ਼ਰਾ ਜੇਲ੍ਹ ਤੋਂ ਹੋਇਆ ਰਿਹਾਅ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਲਖੀਮਪੁਰ ਖੇੜੀ ਵਿੱਚ ਚਾਰ ਕਿਸਾਨਾਂ ਦੀ ਮੌਤ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਮੰਗਲਵਾਰ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ । ਇਲਾਹਾਬਾਦ ਹਾਈ ਕੋਰਟ ਨੇ ਸੋਮਵਾਰ ਨੂੰ … More









