ਖ਼ਬਰਾਂ
ਦਸਤਾਰ, ਬਾਣਾ, ਕਿਰਪਾਨ, ਕੜੇ ਅਤੇ ਧਰਮ ਅਸਥਾਨਾਂ ਦੀ ਰਾਖੀ ਲਈ ਪੰਥ ਦੇ ਹਰਿਆਵਲ ਦਸਤੇ ਪ੍ਰਗਟ ਕਰਣ ਲਈ ਨੌਜੁਆਨਾਂ ਵਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨੌਵੇਂ ਨਾਨਕ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਤਾਬਦੀ ਪੁਰਬ ਮੌਕੇ ਦਿੱਲੀ ਦੇ ਸਿੱਖ ਨੌਜਵਾਨਾਂ ਵੱਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨਾਂ ਵਿੱਚ ਪੰਥ ਦੇ ਮੌਜੂਦਾ … More
ਅਈਐਮਐਫ਼ ਨੇ ਆਪਣੀ ਤਾਜ਼ਾ ਰਿਪੋਰਟ ‘ਚ ਭਾਰਤ ਦੀ ਜੀਡੀਪੀ ਨੂੰ ਦਿੱਤਾ ‘ਸੀ’ ਗਰੇਡ
ਨਵੀਂ ਦਿੱਲੀ – ਭਾਰਤ ਸਰਕਾਰ ਵੱਲੋਂ ਦੇਸ਼ ਦੀ ਆਰਥਿਕ ਸਥਿਤੀ ਅਤੇ ਗਰੋਥ ਨੂੰ ਬਹੁਤ ਮਜ਼ਬੂਤ ਦਸਿਆ ਜਾ ਰਿਹਾ ਹੈ। ਜਦੋਂਕਿ ਇੱਕ ਪਾਸੇ ਭਾਰਤ ਨੇ ਆਪਣੀ ਜੀਡੀਪੀ 7.3 ਟਰਿਲੀਅਨ ਅਮਰੀਕੀ ਡਾਲਰ ਦੱਸੀ ਹੈ ਅਤੇ ਦੂਸਰੇ ਪਾਸੇ ਅੰਤਰਰਾਸ਼ਟਰੀ ਮੁਦਰਾ ਕੋਸ਼ (ਆਈਐਮਐਫ਼) ਨੇ … More
ਭਾਰਤ ਦੀ ਮੋਦੀ ਸਰਕਾਰ ਦੇ ਅੰਤਰਰਾਸ਼ਟਰੀ ਕਤਲੇਆਮ ਦੇ ਕਾਰਜਾਂ ਦਾ ਜਿਨੇਵਾ ਸੰਯੁਕਤ ਰਾਸ਼ਟਰ ਵਿਚ ਸਿਮਰ ਸਿੰਘ ਨੇ ਕੀਤਾ ਪਰਦਾਫਾਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨ 18ਵੇਂ ਸੰਯੁਕਤ ਰਾਸ਼ਟਰ ਫੋਰਮ ਵਿਖੇ, ਅਮਰੀਕਾ ਦੀ ਸਿੱਖ ਅਸੈਂਬਲੀ ਦੇ ਸਿਮਰ ਸਿੰਘ ਨੇ ਦੁਨੀਆ ਭਰ ਦੇ ਖਾਲਿਸਤਾਨ ਪੱਖੀ ਸਿੱਖ ਕਾਰਕੁਨਾਂ ਨੂੰ ਨਿਸ਼ਾਨਾ ਬਣਾ ਕੇ ਭਾਰਤ ਦੇ ਅੰਤਰਰਾਸ਼ਟਰੀ ਕਤਲਾਂ ਦਾ ਸਿੱਧਾ ਅਤੇ ਬੇਮਿਸਾਲ ਪਰਦਾਫਾਸ਼ … More
ਸ਼੍ਰੋਮਣੀ ਕਮੇਟੀ ਵੱਲੋਂ ਆਰੰਭ ‘ਸੀਸ ਮਾਰਗ ਨਗਰ ਕੀਰਤਨ’ ਜ਼ੀਰਕਪੁਰ ਤੋਂ ਗੁਰਦੁਆਰਾ ਸ੍ਰੀ ਬਿਬਾਣਗੜ੍ਹ ਸਾਹਿਬ ਕੀਰਤਪੁਰ ਸਾਹਿਬ ਲਈ ਹੋਇਆ ਰਵਾਨਾ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਜੈਤਾ ਜੀ ਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ … More
ਡੀਜੀਪੀ ਗੌਰਵ ਯਾਦਵ ਵੱਲੋ 324 ਪੁਲਿਸ ਮੁਕਾਬਲਿਆ ਵਿਚ ਮਾਰੇ ਜਾਣ ਵਾਲੇ ਇਨਸਾਨਾਂ ਵਿਚੋ ਸਿੱਖ ਤੇ ਪੰਜਾਬੀ ਕਿੰਨੇ ਹਨ, ਜਾਣਕਾਰੀ ਦਿੱਤੀ ਜਾਵੇ ? : ਮਾਨ
ਫ਼ਤਹਿਗੜ੍ਹ ਸਾਹਿਬ – “ਪੰਜਾਬ ਦੇ ਡੀਜੀਪੀ ਸ੍ਰੀ ਗੌਰਵ ਯਾਦਵ ਜਦੋ ਜਨਤਕ ਤੌਰ ਤੇ ਇਹ ਪ੍ਰਵਾਨ ਕਰ ਰਹੇ ਹਨ ਕਿ ਬੀਤੇ ਸਾਢੇ 3 ਸਾਲਾਂ ਵਿਚ 324 ਪੁਲਿਸ ਮੁਕਾਬਲਿਆ ਵਿਚ ਮਾਰੇ ਗਏ ਹਨ, ਤਾਂ ਇਸ ਤੋ ਇਹ ਵੀ ਪ੍ਰਤੱਖ ਹੋ ਜਾਂਦਾ ਹੈ … More
ਮੁਲਾਜ਼ਮਾ ਦੇ ਡੀ.ਏ.ਦੀਆਂ ਬਕਾਇਆ ਕਿਸ਼ਤਾਂ ਤੁਰੰਤ ਦਿੱਤੀਆਂ ਜਾਣ
ਪਟਿਆਲਾ : ਜਿਲ੍ਹਾ ਲੋਕ ਸੰਪਰਕ ਦਫ਼ਤਰ ਪਟਿਆਲਾ ਦੇ ਸੇਵਾ ਮੁਕਤ ਮੁਲਜ਼ਮਾ ਦੀ ਵੈਲਫ਼ੇਅਰ ਐਸੋਸੀਏਸ਼ਨ ਦੀ ਮਾਸਕ ਮੀਟਿੰਗ ਅੱਜ ਮੀਡੀਆ ਕਲੱਬ ਵਿੱਚ ਹੋਈ। ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਨੂੰ ਸੇਵਾ ਮੁਕਤ ਮੁਲਾਜ਼ਮਾ ਦੇ ਡੀ.ਏ.ਦੇ ਬਕਾਇਆ ਤੁਰੰਤ ਜ਼ਾਰੀ ਕਰਨ ਦੀ ਅਪੀਲ ਕੀਤੀ … More
ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ … More
ਪੰਜਾਬੀ ਸਾਹਿਤ ਪੀਠ ਦੀ ਸਥਾਪਨਾ – ਡਾ. ਅਮਰਜੀਤ ਟਾਂਡਾ
ਸਿਡਨੀ – ਸਭ ਤੋਂ ਪਹਿਲੇ “ਪੰਜਾਬੀ ਸਾਹਿਤ ਪੀਠ” ਦੀ ਸਥਾਪਨਾ ਕੀਤੀ ਗਈ ਹੈ, ਜੋ ਪੰਜਾਬੀ ਸਾਹਿਤ ਦੇ ਆਧੁਨਿਕ ਅਤੇ ਪਰੰਪਰਾਗਤ ਸੁਮੇਲ ਨੂੰ ਮਜ਼ਬੂਤ ਕਰਨ ਲਈ ਇੱਕ ਵਿਸ਼ਵ ਪੱਧਰੀ ਪਹਿਲ ਹੈ। ਇਸ ਬਾਰੇ “ਪੰਜਾਬੀ ਸਾਹਿਤ ਪੀਠ” ਦੇ ਕਨਵੀਨਰ, ਡਾ ਅਮਰਜੀਤ ਟਾਂਡਾ … More
ਨੌਵੇਂ ਪਾਤਸ਼ਾਹ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਦੀ ਯਾਦਗਾਰ ਵਜੋਂ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਕੰਪਲੈਕਸ’ ਦਾ ਰੱਖਿਆ ਨੀਂਹ ਪੱਥਰ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੀ ਸਦੀਵੀ ਯਾਦਗਾਰ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਜ਼ਦੀਕ ਅਕਾਲੀ ਮਾਰਕੀਟ ਦੇ ਸਥਾਨ ’ਤੇ ਸ੍ਰੀ ਗੁਰੂ ਤੇਗ ਬਹਾਦਰ … More
ਰਾਸ਼ਟਰਪਤੀ ਟਰੰਪ ਨੇ ਵਾਈਟ ਹਾਊਸ ਦੇ ਕੋਲ ਫਾਇਰਿੰਗ ਕਰਨ ਵਾਲੇ ਹਮਲਾਵਰਾਂ ਨੂੰ ਚੈਲਿੰਜ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ
ਵਾਸ਼ਿੰਗਟਨ – ਵਾਈਟ ਹਾਊਸ ਦੇ ਕੋਲ ਹੋਈ ਗੋਲੀਬਾਰੀ ਦੀ ਘਟਨਾ ਦੌਰਾਨ ਦੋ ਨੈਸ਼ਨਲ ਗਾਰਡਾਂ ਦੀ ਮੌਤ ਹੋ ਗਈ ਹੈ ਅਤੋ ਗੰਭੀਰ ਰੂਪ ਵਿੱਚ ਜਖਮੀ ਹੋ ਗਏ ਹਨ। ਇਹ ਘਟਨਾ 17ਵੀਂ ਸਟਰੀਟ ਅਤੇ ਐਚ ਸਟਰੀਟ ਦੇ ਨਜ਼ਦੀਕ ਹੋਈ ਜੋ ਕਿ ਵਾਈਟ … More










