ਖ਼ਬਰਾਂ
ਮੋਹਾਲੀ ‘ਚ ਸੜਕ ਕਿਨਾਰੇ ਟਰਾਲੀਆਂ ‘ਤੇ ਵੱਸੇ ਪਿੰਡ, ਹੰਕਾਰੀ ਸਰਕਾਰ ਦਾ ਉਜਾੜਾ ਬਣਨਗੇ- ਗਿਆਨੀ ਹਰਪ੍ਰੀਤ ਸਿੰਘ
ਚੰਡੀਗੜ੍ਹ, (ਸ.ਤੇਜਿੰਦਰ ਸਿੰਘ ਪੰਨੂੰ) : ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਦੇਸ਼ ਭਰ ਦੇ ਲੋਕਾਂ ਦਾ ਢਿੱਡ ਭਰਨ ਵਾਲਾ ਕਿਸਾਨ ਆਪਣੀਆਂ ਹੱਕੀ ਮੰਗਾਂ ਲਈ ਅੱਜ ਸੜਕਾਂ ‘ਤੇ ਉਤਰਨ ਲਈ … More
ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨਿੰਦਾ
ਅੰਮ੍ਰਿਤਸਰ – ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਇਕ ਵਿਅਕਤੀ ਵੱਲੋਂ ਪਾਵਨ ਗੁਰਬਾਣੀ ਦੀ ਬੇਅਦਬੀ ਕੀਤੇ ਜਾਣ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ. ਮੰਨਣ ਨੇ ਕਿਹਾ ਕਿ ਗੁਰਬਾਣੀ … More
ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ – ਨੇਪਾਲ ਵਿਚ ਆਈ ਕੁਦਰਤੀ ਆਫ਼ਤ ਕਾਰਨ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨੁੱਖਤਾ ਦੀ ਸੇਵਾ ਤਹਿਤ ਲੰਗਰ ਅਤੇ ਰਾਹਤ ਕਾਰਜ ਆਰੰਭ ਕਰ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ … More
ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਸਰਕਾਰ ਨੂੰ ਸੇਵਾ ਕਾਰਜਾਂ ਲਈ ਖੁੱਲ੍ਹੀ ਪੇਸ਼ਕਸ਼
ਅੰਮ੍ਰਿਤਸਰ - ਨੇਪਾਲ ਵਿੱਚ ਵਾਪਰੀ ਤ੍ਰਾਸਦੀ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ ਵਫ਼ਦ ਨੇ ਅੱਜ ਸ. ਪ੍ਰੀਤਮ ਸਿੰਘ ਦੇ ਉਪਰਾਲੇ ਨਾਲ ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਸ਼੍ਰੋਮਣੀ ਕਮੇਟੀ … More
ਸਿੱਖ ਏਕਤਾ ਹੀ ਪੰਥ ਦੀ ਸਭ ਤੋਂ ਵੱਡੀ ਤਾਕਤ, ਨੌਜੁਆਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ- ਗਿਆਨੀ ਕਲਦੀਪ ਸਿੰਘ ਗੜਗੱਜ
ਲੌਂਗੋਵਾਲ/ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਗੁਰਦੁਆਰਾ ਚੁਲੇ ਬਾਬਾ ਆਲਾ ਸਿੰਘ ਜੀ ਲੌਂਗੋਵਾਲ ਤੋਂ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਪਿੰਡ ਗਾਗਾ ਲਈ … More
ਪੰਜਾਬ ਸਰਕਾਰ ਨੂੰ ਹੰਕਾਰ ਤਿਆਗ ਕੇ ਮੁਲਾਜ਼ਮਾਂ ਦੀ ਗੱਲ ਹਮਦਰਦੀ ਨਾਲ ਸੁਣਨੀ ਚਾਹੀਦੀ ਹੈ- ਗਿਆਨੀ ਹਰਪ੍ਰੀਤ ਸਿੰਘ
ਚੰਡੀਗੜ੍ਹ -: ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਸਰਕਾਰ ਨੂੰ ਹਰ ਮਸਲੇ ਨੂੰ ਆਪਣੀ ਮੁਛ ਦਾ ਸਵਾਲ ਬਣਾਉਣ ਦੀ ਬਜਾਏ ਮੁਲਾਜ਼ਮਾਂ ਦੀ ਗੱਲ ਹਮਦਰਦੀ ਨਾਲ ਸੁਣਨੀ ਚਾਹੀਦੀ ਹੈ। ਉਹਨਾਂ … More
ਪੈਰਿਸ ਦੇ ਇੱਕ ਰੈਸਟੋਰੈਂਟ ਨੇ ਨੈਪੋਲੀਅਨ ਦੀ ਟੋਪੀ ਸੰਭਾਲ ਕੇ ਰੱਖੀ ਹੋਈ ਹੈ
ਫਰਾਂਸ, (ਸੁਖਵੀਰ ਸਿੰਘ ਸੰਧੂ) – ਪੈਰਿਸ ਸ਼ਹਿਰ ਦੇ ਵਿਚਕਾਰ ਤਿੰਨ ਸੌ ਚਾਲੀ ਸਾਲ ਪੁਰਾਣਾ ”ਪਰੋਕੌਪ” ਨਾਮ ਦਾ ਇੱਕ ਰੈਸਟੋਰੈਂਟ ਹੈ। ਜਿਸ ਨੂੰ 1686 ਵਿੱਚ ਚਾਹ ਕੌਫੀ ਲਈ ਖੋਲਿਆ ਗਿਆ ਸੀ। ਬਾਅਦ ਵਿੱਚ ਉਸ ਨੂੰ ਰੈਸਟੋਰੈਂਟ ਬਣਾ ਦਿੱਤਾ ਗਿਆ।ਉਹਨਾਂ ਦੇ ਦੱਸਣ ਮੁਤਾਬਕ … More
ਪੰਜਾਬੀ ਯੂਨੀਵਰਸਿਟੀ ਕੰਟਰੈਕਟ ਅਧਿਆਪਕਾਂ ਵੱਲੋਂ ਰੋਸ ਰੈਲੀ, ਪ੍ਰਸ਼ਾਸਨ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਪਟਿਆਲਾ- ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰ ਅਸੋਸੀਏਸ਼ਨ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਯੂਨੀਵਰਸਿਟੀ ਕੈਂਪਸ ਵਿੱਚ ਰੋਸ ਰੈਲੀ ਕੱਢੀ ਗਈ। ਰੈਲੀ ਦੀ ਸ਼ੁਰੂਆਤ ਵਾਈਸ ਚਾਂਸਲਰ ਦਫ਼ਤਰ ਤੋਂ ਹੋਈ, ਜੋ ਰਜਿਸਟਰਾਰ ਦਫ਼ਤਰ ਅਤੇ ਲਾਇਬ੍ਰੇਰੀ ਤੋਂ ਹੁੰਦੀ ਹੋਈ ਯੂਨੀਵਰਸਿਟੀ … More
ਤਾਕਤ ਦੇ ਨਸ਼ੇ ਵਿਚ ਪੰਥ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ- ਗਿਆਨੀ ਕੁਲਦੀਪ ਸਿੰਘ ਗੜਗੱਜ
ਰਵਾਨਾਰਾਏਕੋਟ/ਅੰਮ੍ਰਿਤਸਰ – ਸਿੱਖ ਸੰਗਤ ਨੂੰ ਗੁਰਮਤਿ ਪ੍ਰੰਪਰਾਵਾਂ, ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੋੜਨ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦੇਣ ਦੇ ਮੰਤਵ ਨਾਲ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਤੋਂ … More
2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਐੱਸ.ਆਈ.ਆਰ. ਦੌਰਾਨ ਵੋਟਰ ਅਧਿਕਾਰਾਂ ਬਾਰੇ ਐਲੂਮਨੀ ਵਿਚਾਰ-ਚਰਚਾ
ਲੁਧਿਆਣਾ : ਐੱਸ.ਸੀ.ਡੀ. ਸਰਕਾਰੀ ਕਾਲਜ, ਲੁਧਿਆਣਾ ਦੇ ਐਲੂਮਨੀ ਵੱਲੋਂ ਪੰਜਾਬ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰੀ ਵੋਟਰ ਸੂਚੀ ਸੋਧ (ਸ਼ੀ੍ਰ) ਸਬੰਧੀ ਆਨਲਾਈਨ ਵਿਚਾਰ-ਚਰਚਾ ਕੀਤੀ ਗਈ। ਚਰਚਾ ਦੌਰਾਨ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਕਿ ਸਾਫ਼-ਸੁਥਰੀ ਅਤੇ ਭਰੋਸੇਯੋਗ ਵੋਟਰ ਸੂਚੀ ਬਣਾਉਣਾ ਜ਼ਰੂਰੀ ਹੈ, … More









