ਖ਼ਬਰਾਂ
ਉੱਘੀ ਫੋਟੋ ਪੱਤਰਕਾਰ ਗੌਰੀ ਗਿੱਲ ਦੀ ਪੰਜਾਬੀ ਭਵਨ ਫੇਰੀ
ਲੁਧਿਆਣਾ : ਉੱਘੀ ਫੋਟੋ ਪੱਤਰਕਾਰ ਗੌਰੀ ਗਿੱਲ ਨੇ ਅੱਜ ਅਚਾਨਕ ਪੰਜਾਬੀ ਭਵਨ ਫੇਰੀ ਪਾਈ। ਯਾਦ ਰਹੇ ਕਿ ਗੌਰੀ ਗਿੱਲ ਸਾਬਕਾ ਚੌਣ ਕਮਿਸ਼ਨਰ ਡਾ. ਮਨੋਹਰ ਸਿੰਘ ਗਿੱਲ ਦੀ ਬੇਟੀ ਨੇ ਉਹ ਅੱਜ ਕੱਲ ਡਾ. ਮਨੋਹਰ ਸਿੰਘ ਗਿੱਲ ਜੀ ਵਲੋਂ ਪੰਜਾਬ ਵਿੱਚ … More
ਸਜ਼ਾ ਪੂਰੀ ਕਰਨ ਦੇ ਬਾਵਜੂਦ ਕੋਈ ਵੀ ਦੋਸ਼ੀ ਜੇਲ੍ਹ ਵਿਚ ਕੈਦ ਨਾ ਹੋਵੇ, ਤੁਰੰਤ ਕੀਤਾ ਜਾਏ ਰਿਹਾਅ: ਸੁਪਰੀਮ ਕੋਰਟ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- 2002 ਦੇ ਬਹੁ-ਚਰਚਿਤ ਨਿਤੀਸ਼ ਕਟਾਰਾ ਕਤਲ ਕੇਸ ਵਿੱਚ ਅੱਜ ਇੱਕ ਵੱਡਾ ਫੈਸਲਾ ਆਇਆ ਹੈ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਸੁਖਦੇਵ ਪਹਿਲਵਾਨ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਜਾਣਾ … More
ਡਿਸਟਿਕ ਕਨਜਿਊਮਰ ਡਿਸਪਿਊਟਸ ਰੀਡਰੈਸਲ ਕਮਿਸ਼ਨ ਪਟਿਆਲਾ ਵੱਲੋਂ ਨਕਲੀ ਬੀਜਾਂ ਕਾਰਨ ਕਿਸਾਨਾਂ ਨੂੰ ਹੋਏ ਨੁਕਸਾਨ ਲਈ ਮੁਆਵਜ਼ਾ ਦੇਣ ਦਾ ਆਦੇਸ਼
ਪਟਿਆਲਾ – ਡਿਸਟਿਕ ਕਨਜਿਊਮਰ ਡਿਸਪਿਊਟਸ ਰੀਡਰੈਸਲ ਕਮਿਸ਼ਨ ਪਟਿਆਲਾ , ਜਿਸ ਦੀ ਅਗਵਾਈ ਪ੍ਰਧਾਨ ਸ਼੍ਰੀ ਪੁਸ਼ਵਿੰਦਰ ਸਿੰਘ ਅਤੇ ਮੈਂਬਰ ਸ਼੍ਰੀ ਗੁਰਦੇਵ ਸਿੰਘ ਨਾਗੀ ਕਰ ਰਹੇ ਸਨ, ਨੇ ਨਕਲੀ ਬੀਜਾਂ ਕਾਰਨ ਫਸਲ ਬਰਬਾਦ ਹੋਣ ਤੋਂ ਪੀੜਤ ਕਿਸਾਨਾਂ ਨੂੰ ਪ੍ਰਤੀ ਏਕੜ 76,800 ਰੁਪਏ … More
ਸੱਜਣ ਕੁਮਾਰ ਅਤੇ ਹੋਰਾਂ ਵਿਰੁੱਧ ਅਦਾਲਤ ਅੰਦਰ ਹੋਈ ਸੁਣਵਾਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): 1984 ਦੇ ਸਿੱਖ ਕਤਲੇਆਮ ਕੇਸਾਂ ਵਿਚ 4 ਹੋਰ ਕੇਸਾਂ ਵਿਚ ਸੱਜਣ ਕੁਮਾਰ ਦੇ ਪੁਰਾਣੇ ਸਾਥੀਆਂ ਖਿਲਾਫ ਕੇਸ ਚਲਾਉਣ ਦੀ ਆਸ ਬੱਝ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ … More
ਸਿੱਖ ਦੇ ਕੇਸਾਂ ਦੀ ਹੋਈ ਬੇਅਦਬੀ, ਦਿੱਲੀ ਕਮੇਟੀ ਪ੍ਰਧਾਨ ਦੇ ਸਲਾਹ ਕਾਰ ਵਲੋਂ ਮਾਮਲੇ ਨੂੰ ਰਫ਼ਾ ਦਫ਼ਾ ਕੀਤੇ ਜਾਣ ਦੀ ਕੋਸ਼ਿਸ਼ ਚਿੰਤਾਜਨਕ : ਪਰਮਜੀਤ ਸਿੰਘ ਵੀਰ ਜੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੋਸ਼ਲ ਮੀਡੀਆ ਤੇ ਦਿੱਲੀ ਦੇ ਇਕ ਇਲਾਕੇ ਵਿਚ ਬੀਤੇ ਕੁਝ ਦਿਨ ਪਹਿਲਾਂ ਇਕ ਸਿੱਖ ਦੇ ਕੇਸਾਂ ਦੀ ਹੋ ਰਹੀ ਬੇਅਦਬੀ ਬਾਰੇ ਵੀਡੀਓ ਵੱਡੇ ਪੱਧਰ ਤੇ ਸ਼ੇਅਰ ਹੋ ਰਹੀ ਹੈ । ਇਸ ਬਾਰੇ ਗੱਲ ਬਾਤ ਕਰਦਿਆਂ … More
ਭਾਰਤੀ ਕੌਂਸਲਰ ਦਾ ਐਬਟਸਫੋਰਡ ਕੈਨੇਡਾ ਵਿਖੇ ਭਾਰੀ ਵਿਰੋਧ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਖਾਲਸਾ ਦੀਵਾਨ ਸੋਸਾਇਟੀ ਕੈਨੇਡਾ ਵਲੋਂ ਗੁਰੂ ਘਰ ਐਬਟਸਫੋਰਡ ਵਿਖ਼ੇ ਗੁਰੂ ਘਰ ਦੀ ਹਦੂਦ ਅੰਦਰਲੇ ਇਕ ਹਾਲ ਵਿਚ ਸਿੱਖਾਂ ਦੇ ਵਿਰੋਧ ਦੇ ਬਾਵਜੂਦ ਭਾਰਤੀ ਕੌਂਸਲੇਟ ਨੂੰ ਬੁਲਾਕੇ ਕੈਂਪ ਲਗਵਾਇਆ ਗਿਆ । ਕੈਂਪ ਦਾ ਪਤਾ ਲੱਗਣ ਤੇ … More
ਦਿੱਲੀ ਕਮੇਟੀ ਵੱਲੋਂ ਗੁਰਦੁਆਰਾ ਮੋਤੀ ਬਾਗ ਸਾਹਿਬ ਦੇ ਮੇਨ ਦਰਬਾਰ ਹਾਲ ਦੇ ਸੁੰਦਰੀਕਰਣ ਲਈ ਬਾਬਾ ਬਚਨ ਸਿੰਘ ਜੀ ਵਾਲਿਆਂ ਦਾ ਸਨਮਾਨ: ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਮੇਨ ਦਰਬਾਰ ਹਾਲ ਦੇ ਸੁੰਦਰੀਕਰਣ … More
ਲਹਿੰਦੇ ਪੰਜਾਬ ਦੀ ਪੰਜਾਬਣ ਲੇਖਿਕਾ ਸ਼ਗੁਫਤਾ ਗਿੰਮੀ ਲੋਧੀ ਨੂੰ ਪੰਜਾਬੀ ਸਾਹਿਤ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਬਦਲੇ ਕੀਤਾ ਸਨਮਾਨਿਤ
ਸਾਊਥਾਲ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) – ਪੰਜਾਬੀ ਦੁਨੀਆ ਦੇ ਜਿਸ ਵੀ ਖਿੱਤੇ ਵਿੱਚ ਗਏ ਹਨ, ਆਪਣੇ ਮਨਪਰਚਾਵੇ ਦੇ ਸਾਧਨ, ਤਿੱਥ ਤਿਉਹਾਰ ਵੀ ਨਾਲ ਲੈ ਕੇ ਗਏ। ਭਾਰਤ ‘ਚ ਮਨਾਇਆ ਜਾਂਦਾ ਹਰ ਤਿਉਹਾਰ, ਹਰ ਮੇਲਾ ਲਗਭਗ ਵਿਦੇਸ਼ਾਂ ‘ਚ ਹੂਬਹੂ ਮਨਾਇਆ ਜਾਂਦਾ … More
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਭੇਜ ਕੇ ਗਿਆਨੀ ਗੜਗੱਜ ਦੇ ਪ੍ਰੋ. ਦਰਸ਼ਨ ਸਿੰਘ ਨਾਲ ਸੰਬੰਧਾਂ ਦੀ ਨਿਰਪੱਖ ਜਾਂਚ ਦੀ ਕੀਤੀ ਅਪੀਲ
ਅੰਮ੍ਰਿਤਸਰ – ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੂੰ ਇੱਕ ਪੱਤਰ ਲਿਖ ਕੇ ਗਿਆਨੀ ਕੁਲਦੀਪ ਸਿੰਘ ਗੜਗੱਜ ‘ਤੇ ਰਾਗੀ ਪ੍ਰੋ. ਦਰਸ਼ਨ ਸਿੰਘ ਨਾਲ ਖੁੱਲ੍ਹ ਕੇ ਸਹਿਯੋਗ ਕਰਦਿਆਂ ਸ੍ਰੀ ਅਕਾਲ … More
ਗਿਆਨੀ ਹਰਪ੍ਰੀਤ ਸਿੰਘ ਚੁਣੇ ਗਏ ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਬੀਬੀ ਸਤਵੰਤ ਕੌਰ ਬਣੇ ਪੰਥਕ ਕੌਂਸਲ ਦੇ ਚੇਅਰ-ਪਰਸਨ ਨਿਯੁਕਤ
ਅੰਮ੍ਰਿਤਸਰ – ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਥਾਪਿਤ ਕੀਤੀ ਗਈ ਭਰਤੀ ਕਮੇਟੀ ਨੇ ਚੋਣ ਇਜਲਾਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਰਬਸੰਮਤੀ ਨਾਲ ਸੋ਼੍ਰਮਣੀ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਦਮਦਮੀ ਟਕਸਾਲ … More









