ਖ਼ਬਰਾਂ

IMG-20220119-WA0005.resized

ਸਕਾਟਲੈਂਡ : 10 ਮਿਲੀਅਨ ਪੌਂਡ ਦੀ ਕੋਕੀਨ ਬਰਾਮਦਗੀ ਮਾਮਲੇ ‘ਤੇ ਸੁਣਵਾਈ ਹੋਵੇਗੀ ਅਗਲੇ ਮਹੀਨੇ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸ਼ਹਿਰ ਗਲਾਸਗੋ ਦੇ ਕਸਬੇ ਹਿਲਿੰਗਟਨ ਵਿਖੇ ਪੁਲਿਸ ਵੱਲੋਂ ਇੱਕ ਕਿਚਨ ਫਰਮ ਦੀ ਸਾਈਟ ‘ਤੇ ਛਾਪਾ ਮਾਰ ਕੇ ਸਾਲ 2019 ਵਿੱਚ ਭਾਰੀ ਮਾਤਰਾ ਵਿੱਚ ਕੋਕੀਨ ਬਰਾਮਦ ਕੀਤੀ ਗਈ ਸੀ। ਪੁਲਿਸ ਅਨੁਸਾਰ ਤਕਰੀਬਨ 10 ਮਿਲੀਅਨ … More »

ਅੰਤਰਰਾਸ਼ਟਰੀ | Leave a comment
 

ਲੰਡਨ : ਗੁਰਦੁਆਰਾ ਗਰੀਬ ਨਿਵਾਜ਼ ਨਾਨਕਸਰ ਹੇਜ ਵਿਖੇ ਪਹਿਲਾ ਵਿਸ਼ਾਲ ਕਵੀ ਦਰਬਾਰ ਕਰਵਾਇਆ ਗਿਆ

ਲੰਡਨ/ ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – “ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਸਤਰਾਂ ਦੇ ਧਨੀ ਸਨ ਉੱਥੇ ਉੱਚਕੋਟੀ ਦੇ ਕਲਮ ਵਾਹਕ ਵੀ ਸਨ। ਉਹਨਾਂ ਨੇ ਆਪਣੇ ਦਰਬਾਰ ਵਿੱਚ 52 ਕਵੀਆਂ ਨੂੰ ਆਪਣੀ ਹਿੱਕ ਨਾਲ ਲਾ ਕੇ ਰੱਖਿਆ ਹੋਇਆ ਸੀ। ਉਹਨਾਂ ਨੂੰ … More »

ਅੰਤਰਰਾਸ਼ਟਰੀ | Leave a comment
sant harnam singh khalsa_edited 2(10).resized

ਪ੍ਰੋ: ਭੁੱਲਰ ਦੀ ਰਿਹਾਈ ’ਚ ਅੜਿੱਕਾ ਬਣਿਆ ਰਿਹਾ ਤਾਂ ਕੇਜਰੀਵਾਲ ਨੂੰ ਸਿੱਖ ਕਦੀ ਮੁਆਫ਼ ਨਹੀਂ ਕਰਨਗੇ : ਬਾਬਾ ਹਰਨਾਮ ਸਿੰਘ ਖ਼ਾਲਸਾ

 ਮਹਿਤਾ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸਜਾ ਪੁਰੀ ਕਰ ਚੁੱਕੇ ਸਿੱਖ ਸਿਆਸੀ ਕੈਦੀ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ  ਵਿਚ ਦਿਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਬੇਲੋੜਾ … More »

ਪੰਜਾਬ | Leave a comment
Election-Commission-of-India-369x246.resized

ਪੰਜਾਬ ‘ਚ ਚੋਣਾਂ ਦੀ ਤਰੀਕ ਬਦਲੀ, ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿਆਸੀ ਪਾਰਟੀਆਂ ਦੀ ਬੇਨਤੀ ਤੋਂ ਬਾਅਦ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਵਿੱਚ ਬਦਲਾਅ ਕਰ ਦਿੱਤਾ ਹੈ। ਚੋਣ ਕਮਿਸ਼ਨ ਮੁਤਾਬਕ ਹੁਣ 14 ਫਰਵਰੀ ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ। … More »

ਪੰਜਾਬ | Leave a comment
IMG-20220117-WA0021.resized

ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ 4 ਵਾਰ ਰੱਦ ਕਰਨ ਤੇ ਸਿੱਖਾਂ ਨੇ ਘੇਰਿਆ ਆਮ ਆਦਮੀ ਪਾਰਟੀ ਹੈਡਕੁਆਰਟਰ

ਨਵੀਂ ਦਿੱਲੀ – ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਤੇ ਨੂੰ 4 ਵਾਰ ਰੱਦ ਕਰਨ ਦੇ ਵਿਰੋਧ ਵਿੱਚ ਅੱਜ ਜਾਗੋ ਪਾਰਟੀ ਨੇ ਆਮ ਆਦਮੀ ਪਾਰਟੀ ਦੇ ਹੈਡਕੁਆਰਟਰ ਮੂਹਰੇ ਰੋਸ਼ … More »

ਪੰਜਾਬ | Leave a comment
 

ਕਰੋਨਾ ਮਹਾਮਾਰੀ ਨਾਲ ਦੇਸ਼ ਵਿੱਚ ਸਰਗਰਮ ਮਰੀਜ਼ 15 ਲੱਖ ਤੋਂ ਪਾਰ, ਪਿਛਲੇ 24 ਘੰਟਿਆਂ ਵਿੱਚ 2.71 ਲੱਖ ਤੋਂ ਵੱਧ ਮਾਮਲੇ, 314 ਮੌਤਾਂ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):-ਹਿੰਦੁਸਤਾਨ ਵਿੱਚ ਕੋਰੋਨਾ ਦੀ ਤੀਜੀ ਲਹਿਰ ਜਾਰੀ ਹੈ। ਕਦੇ ਕੋਰੋਨਾ ਇਨਫੈਕਸ਼ਨ ਦੀ ਰਫਤਾਰ ਵਧਦੀ ਜਾ ਰਹੀ ਹੈ ਤਾਂ ਕਦੇ ਕਮੀ ਦੇਖਣ ਨੂੰ ਮਿਲ ਰਹੀ ਹੈ। ਸਿਹਤ ਮੰਤਰਾਲੇ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ … More »

ਪੰਜਾਬ | Leave a comment
Dharm-Sansad-415x246.resized

ਹਰਿਦੁਆਰ ‘ਚ ਨਫਰਤ ਫੈਲਾਉਣ ਦੇ ਦੋਸ਼ ‘ਚ ਯਤੀ ਨਰਸਿਮਹਾਨੰਦ ਗ੍ਰਿਫਤਾਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਹਰਿਦੁਆਰ ਵਿਖੇ ਧਰਮ ਸੰਸਦ ਵਿੱਚ ਨਫਰਤ ਭਰੇ ਭਾਸ਼ਣ ਦੇਣ ਵਾਲੇ ਯਤੀ ਨਰਸਿੰਘਾਨੰਦ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉੱਤਰਾਖੰਡ ਪੁਲਿਸ ਨੇ ਯਤੀ ਨਰਸਿਮਹਾਨੰਦ ਨੂੰ ਹਰਿਦੁਆਰ ਤੋਂ ਗ੍ਰਿਫ਼ਤਾਰ ਕੀਤਾ ਹੈ। ਜਤਿੰਦਰ ਨਰਾਇਣ ਤਿਆਗੀ ਉਰਫ ਵਸੀਮ ਰਿਜ਼ਵੀ … More »

ਭਾਰਤ | Leave a comment
 

ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਵਾਦਾ ਖਿਲਾਫੀ ਵਿਰੁੱਧ 31 ਜਨਵਰੀ ਨੂੰ ਦੇਸ਼ ਵਿਆਪੀ ‘ਵਿਸ਼ਵਾਸਘਾਤ ਦਿਵਸ’ ਮਨਾਉਣ ਦਾ ਐਲਾਨ : ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ ):- ਸੰਯੁਕਤ ਕਿਸਾਨ ਮੋਰਚਾ ਦੀ ਅੱਜ ਦਿੱਲੀ ਦੇ ਸਿੰਘੂ ਬਾਰਡਰ ਵਿਖੇ ਹੋਈ ਮੀਟਿੰਗ ਵਿੱਚ ਮੋਰਚੇ ਦੇ ਪ੍ਰੋਗਰਾਮ ਅਤੇ ਭਵਿੱਖ ਦੀ ਦਿਸ਼ਾ ਬਾਰੇ ਕਈ ਅਹਿਮ ਫੈਸਲੇ ਲਏ ਗਏ।  ਮੋਰਚੇ ਨੇ ਇਸ ਗੱਲ ‘ਤੇ ਨਿਰਾਸ਼ਾ ਅਤੇ ਗੁੱਸਾ ਜ਼ਾਹਰ … More »

ਭਾਰਤ | Leave a comment
images (10).resized

ਯੂਪੀ, ਪੰਜਾਬ ਸਮੇਤ 5 ਸੂਬਿਆਂ ‘ਚ ਚੋਣ ਕਮਿਸ਼ਨ ਨੇ ਚੋਣ ਰੈਲੀਆਂ, ਰੋਡ ਸ਼ੋਅ ‘ਤੇ ਪਾਬੰਦੀ ਇਕ ਹਫਤੇ ਲਈ ਹੋਰ ਵਧਾਈ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਯੂਪੀ, ਪੰਜਾਬ ਸਮੇਤ 5 ਸੂਬਿਆਂ ‘ਚ ਚੋਣ ਕਮਿਸ਼ਨ ਨੇ ਸਿਆਸੀ ਰੈਲੀਆਂ ਅਤੇ ਰੋਡ ਸ਼ੋਅ ‘ਤੇ ਪਾਬੰਦੀ ਨੂੰ ਇੱਕ ਹਫ਼ਤੇ ਲਈ ਵਧਾ ਦਿੱਤਾ ਹੈ। ਯਾਨੀ ਹੁਣ ਇਸ ‘ਤੇ 22 ਜਨਵਰੀ 2022 ਤੱਕ ਪਾਬੰਦੀ ਰਹੇਗੀ। ਹਾਲਾਂਕਿ ਚੋਣ … More »

ਭਾਰਤ | Leave a comment
 

ਦਿੱਲੀ ਗੁਰਦੁਆਰਾ ਕਮੇਟੀ ਦੀਆਂ ਆਮ ਚੋਣਾਂ ਮੁੱੜ੍ਹ ਕਰਵਾਈਆਂ ਜਾਣ-ਇੰਦਰ ਮੋਹਨ ਸਿੰਘ

ਦਿੱਲੀ – ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਬੋਰਡ ਦੀਆਂ ਚੋਣਾਂ ‘ਚ ਲਗਾਤਾਰ ਹੋ ਰਹੀ ਦੇਰੀ ‘ਤੇ ਆਪਣੀ ਪ੍ਰਕਿਰਿਆ ਦਿੰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਦਿੱਲੀ ਕਮੇਟੀ ਦੇ ਸਾਰੇ 46 ਵਾਰਡਾਂ ਦੀਆਂ ਆਮ ਚੋਣਾਂ … More »

ਭਾਰਤ | Leave a comment