ਖ਼ਬਰਾਂ
ਦਿੱਲੀ ਸਰਕਾਰ ਨੇ ਭਾਈ ਭੁੱਲਰ ਦੀ ਰਿਹਾਈ ਮੱਤੇ ਨੂੰ ਠੁਕਰਾਇਆ
ਨਵੀਂ ਦਿੱਲੀ – ਦਿੱਲੀ ਸਰਕਾਰ ਨੇ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਸਜ਼ਾ ਸਮੀਖਿਆ ਬੋਰਡ ਦੀ ਮੀਟਿੰਗ ਦੌਰਾਨ 11 ਦਸੰਬਰ 2020 ਨੂੰ ਖਾਰਜ ਕਰ ਦਿੱਤਾ ਸੀ। ਇਸ ਗੱਲ ਦਾ ਖੁਲਾਸਾ ਅੱਜ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ … More
ਸੱਤ ਸਾਲ ਦੀ ਕੈਰੀਨ ਕੌਰ ਖ਼ਾਲਸਾ ਨੇ ਗੁਰਬਾਣੀ ਦੇ ਸੁਆਲਾਂ ਦਾ ਉਤਰ ਦੇ ਕੇ ਕੀਤਾ ਮਾਂ ਪਿਓ ਦਾ ਨਾਮ ਰੋਸ਼ਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸਿੱਖ ਇਤਿਹਾਸ ਵਿਸ਼ਵ ਦਾ ਸਭ ਤੋ ਮਾਣਮੱਤਾ ਇਤਿਹਾਸ ਹੈ ਇਸ ਦੀ ਕੁਰਬਾਨੀਆਂ, ਤੇ ਸੰਦੇਸ਼ ਵਿਸ਼ਵ ਭਰ ਦੇ ਲੋਕ ਜਾਣਦੇ ਹਨ ਅਤੇ ਆਪਣੀ ਜਾਨ ਤੋਂ ਵੀ ਵੱਧ ਮਾਨ ਸਤਿਕਾਰ ਦੇਂਦੇ ਹਨ। ਸਿੱਖੀ ਇਤਿਹਾਸ ਦੀਆਂ ਜੜ੍ਹਾਂ ਹੋਰ ਪੱਕੀਆਂ … More
ਦਿੱਲੀ ਸਰਕਾਰ ਨੇ ਜਾਣਬੁਝ ਕੇ ਪੰਜਾਬੀ ਤੇ ਉਰਦੂ ਭਾਸ਼ਾ ਟੀਚਰਾਂ ਨੂੰ ‘ਸਿਖਿਆ ਸ਼ਾਸਤਰ’ ਪੇਪਰ ‘ਚ ਫੇਲ ਕੀਤਾ
ਨਵੀਂ ਦਿੱਲੀ – ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਤੇ ਉਰਦੂ ਭਾਸ਼ਾ ਟੀਚਰਾਂ ਦੀਆਂ ਅਸਾਮੀਆਂ ਭਰਨ ਦੇ ਗ਼ਲਤ ਤਰੀਕੇ ਨੂੰ ਸੁਧਾਰਨ ਦੀ ਮੰਗ ਨੂੰ ਲੈਕੇ ਜਾਗੋ ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖਿਆ ਹੈ। ਜਾਗੋ ਪਾਰਟੀ … More
ਯੂਕੇ : ਮਜੀਠੀਆ ਦੇ ਸਮਰਥਕਾਂ ਨੇ ਵਿਸ਼ਾਲ ਇਕੱਠ ਦੌਰਾਨ ਲੱਡੂ ਵੰਡ ਕੇ ਜਮਾਨਤ ਦੀ ਖੁਸ਼ੀ ਮਨਾਈ
ਗਲਾਸਗੋ/ਲੈਸਟਰ, (ਮਨਦੀਪ ਖੁਰਮੀ ਹਿੰਮਤਪੁਰਾ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਮਿਲਣ ਤੋਂ ਬਾਅਦ ਜਿੱਥੇ ਪੰਜਾਬ ਵਿੱਚ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਖੁਸ਼ੀ ਮਨਾਈ ਮਨਾਈ ਜਾ … More
ਯੂਕੇ : ਓਮੀਕਰੋਨ ਨਾਲ ਨਜਿੱਠਣ ਲਈ ਹਸਪਤਾਲਾਂ ਵੱਲੋਂ ਫੌਜੀ ਮਦਦ ਦੀ ਅਪੀਲ
ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਗ੍ਰੇਟਰ ਮਾਨਚੈਸਟਰ ਅਤੇ ਉੱਤਰੀ ਆਇਰਲੈਂਡ ਦੇ ਹਸਪਤਾਲਾਂ ਨੇ ਕੋਵਿਡ ਨਾਲ ਨਜਿੱਠਣ ਲਈ ਫੌਜੀ ਮਦਦ ਦੀ ਬੇਨਤੀ ਕੀਤੀ ਹੈ। ਲੰਡਨ ਵਿੱਚ ਕੋਰੋਨਾ ਵਾਇਰਸ ਦੇ ਦਾਖਲੇ ਘੱਟ ਹੁੰਦੇ ਜਾਪਦੇ ਹਨ, ਪਰ ਓਮੀਕਰੋਨ ਦੇ ਮਾਮਲੇ … More
ਭਾਰਤ ਦੇ ਕੌਂਸਲੇਟ ਜਨਰਲ ਨੇ ਸਿੱਖ ਟੈਕਸੀ ਡਰਾਈਵਰ ‘ਤੇ ਹੋਏ ਹਮਲੇ ਨੂੰ ‘ਬਹੁਤ ਹੀ ਪਰੇਸ਼ਾਨ ਕਰਨ ਵਾਲਾ’ ਦੱਸਿਆ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਅਮਰੀਕਾ ਵਿਚ ਹਮਲੇ ਦਾ ਸ਼ਿਕਾਰ ਹੋਏ ਭਾਰਤੀ ਮੂਲ ਦੇ ਸਿੱਖ ਟੈਕਸੀ ਡਰਾਈਵਰ ਨੇ ਕਿਹਾ ਕਿ ਉਹ ਉਸ ‘ਤੇ ਹੋਏ ਹਮਲੇ ਤੋਂ ਹੈਰਾਨ ਅਤੇ ਗੁੱਸੇ ਵਿਚ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਅਜਿਹੀ ਨਫ਼ਰਤ ਭਰੀ ਹਿੰਸਾ … More
ਸਕਾਟਲੈਂਡ : ਸੋਮਵਾਰ ਤੋਂ ਵੱਡੇ ਪੈਮਾਨੇ ‘ਤੇ ਬਾਹਰੀ ਸਮਾਗਮਾਂ ਸਬੰਧੀ ਕੋਵਿਡ ਨਿਯਮਾਂ ‘ਚ ਮਿਲੇਗੀ ਢਿੱਲ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਕੋਰੋਨਾ ਮਹਾਂਮਾਰੀ ਤੋਂ ਸੁਰੱਖਿਆ ਦੇ ਮੱਦੇਨਜ਼ਰ ਵੱਡੇ ਪੱਧਰ ‘ਤੇ ਬਾਹਰੀ ਭੀੜ ਭੜੱਕੇ ਵਾਲੇ ਸਮਾਗਮਾਂ ‘ਤੇ ਲਗਾਈਆਂ ਪਾਬੰਦੀਆਂ ਸੋਮਵਾਰ ਤੋਂ ਹਟਾ ਦਿੱਤੀਆਂ ਜਾਣਗੀਆਂ। ਜਿਸ ਨਾਲ ਖੇਡ ਸਟੇਡੀਅਮ ਪੂਰੀ ਸਮਰੱਥਾ ਨਾਲ ਕੰਮ ਕਰ ਸਕਦੇ ਹਨ। … More
ਸੌਦੇ ਸਾਧ ਨਾਲ ਬੀਜੇਪੀ-ਆਰ.ਐਸ.ਐਸ, ਆਪ, ਕਾਂਗਰਸ ਅਤੇ ਬਾਦਲ ਦਲ ਵੱਲੋਂ ਸੰਪਰਕ ਕਰਨਾ ਪੰਜਾਬ ਅਤੇ ਗੁਆਂਢੀ ਰਾਜਾਂ ਦੇ ਅਮਨ ਨੂੰ ਭੰਗ ਕਰਨ ਦੇ ਤੁੱਲ : ਮਾਨ
ਫ਼ਤਹਿਗੜ੍ਹ ਸਾਹਿਬ -ਸਾਧ “ਜਿਸ ਡੇਰਾ ਸਿਰਸਾ ਦੇ ਕਾਤਲ ਅਤੇ ਬਲਾਤਕਾਰੀ ਮੁੱਖੀ ਗੁਰਮੀਤ ਰਾਮ ਰਹੀਮ ਜੇਲ੍ਹਾਂ ਵਿਚ ਉਪਰੋਕਤ ਅਪਰਾਧਾ ਅਧੀਨ ਸਜਾ ਭੁਗਤ ਰਿਹਾ ਹੈ, ਜਿਸਨੇ 2015 ਵਿਚ ਸਾਜਸੀ ਢੰਗ ਰਾਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬਹਿਬਲ ਕਲਾਂ, ਬਰਗਾੜੀ, ਕੋਟਕਪੂਰਾ ਅਤੇ … More
ਦਿੱਲੀ ਗੁਰਦੁਆਰਾ ਕਮੇਟੀ ‘ਚ ਸਿੰਘ ਸਭਾ ਪ੍ਰਧਾਨ ਦੀ ਨਾਮਜਦਗੀ ਮੁੱੜ੍ਹ ਵਿਵਾਦਾਂ ‘ਚ
ਦਿੱਲੀ :- ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ‘ਚ ਸਿੰਘ ਸਭਾ ਗੁਰਦੁਆਰੇ ਦੇ ਦੂਜੇ ਪ੍ਰਧਾਨ ਦੀ ਨਾਮਜਦਗੀ ਦਾ ਮਾਮਲਾ ਵੀ ਕਾਨੂੰਨੀ ਪੇਚਾਂ ‘ਚ ਉਲੱਝ ਗਿਆ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ … More
ਦਿੱਲੀ ‘ਚ ਬੰਦ ਰਹਿਣਗੇ ਸਾਰੇ ਨਿਜੀ ਆਫਿਸ, ਰੈਸਟੋਰੈਂਟ ਅਤੇ ਬਾਰ ਵੀ ਨਹੀਂ ਖੁਲਣਗੇ
ਨਵੀਂ ਦਿੱਲੀ – ਕੋਰੋਨਾ ਦੇ ਮਾਮਲੇ ਪੂਰੇ ਦੇਸ਼ ਵਿੱਚ ਬਹੁਤ ਤੇਜ਼ੀ ਨਾਲ ਵੱਧ ਰਹੇ ਹਨ। ਦਿੱਲੀ ਅਤੇ ਮਹਾਂਰਾਸ਼ਟਰ ਦੇ ਨਾਲ ਹੀ ਕੇਰਲ,ਪੱਛਮੀ ਬੰਗਾਲ, ਕਰਨਾਟਕ ਅੇ ਤਮਿਲਨਾਡੂ ਵਿੱਚ ਜਿੱਥੇ ਹਾਹਾਕਾਰ ਮੱਚੀ ਹੋਈ ਹੈ। ਇਸ ਨੂੰ ਕੋਰੋਨਾ ਦੀ ਤੀਸਰੀ ਲਹਿਰ ਕਿਹਾ ਜਾ … More









