ਖ਼ਬਰਾਂ

FB_IMG_1641772263370.resized

ਸਕਾਟਲੈਂਡ : ਗੁਰਪੁਰਬ ਮੌਕੇ ਯੂਕੇ ਦੇ ਜੰਮਪਲ ਭੁਝੰਗੀ ਸਿੰਘਾਂ ਨੇ ਗੱਤਕੇ ਦੇ ਜੌਹਰ ਦਿਖਾਏ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਵੱਖ ਵੱਖ ਗੁਰੂਘਰਾਂ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ ਗਿਆ। ਸੈਂਟਰਲ ਗੁਰਦੁਆਰਾ ਸਿੰਘ ਸਭਾ ਗਲਾਸਗੋ ਵਿਖੇ ਜਿੱਥੇ ਕੀਰਤਨੀਏ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਤੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ … More »

ਅੰਤਰਰਾਸ਼ਟਰੀ | Leave a comment
metro chantier.resized

ਪੈਰਿਸ ‘ਚ ਬਣ ਰਹੀ ‘ਜਮੀਨਦੋਜ਼ ਮੈਟਰੋ’ ਵਿੱਚ ਕਾਮੇ ਦੀ ਮੌਤ ਹੋ ਗਈ

ਫਰਾਂਸ, (ਸੁਖਵੀਰ ਸਿੰਘ ਸੰਧੂ) – ਪੈਰਿਸ ਦੀ ਸੌ ਸਾਲ ਤੋਂ ਵੱਧ ਪੁਰਾਣੀ ਮੈਟਰੋ ਨੂੰ ਹੁਣ ਦੂਰ ਦੂਰ ਤੱਕ ਪਿੰਡਾਂ ਸ਼ਹਿਰਾਂ ਨਾਲ ਜੋੜਿਆ ਜਾ ਰਿਹਾ ਹੈ।ਜਿਸ ਨੂੰ ਗਰੈਂਡ ਪੈਰਿਸ ਐਕਸਪਰੈਸ ਦੇ ਨਾਂ ਨਾਲ ਜਾਣਿਆ ਜਾਦਾਂ ਹੈ।ਪੈਰਿਸ ਦੇ ਦੁਆਲੇ ਧਰਤੀ ਦਾ ਸੀਨਾ੍ਹ … More »

ਅੰਤਰਰਾਸ਼ਟਰੀ | Leave a comment
WhatsApp Image 2022-01-09 at 6.01.59 PM.resized

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਕਮੇਟੀ ਦੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਚ ਹੋਏ ਤੇ … More »

ਪੰਜਾਬ | Leave a comment
2022_1$img07_Jan_2022_PTI01_07_2022_000108B-ll.resized

ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ 26 ਦਸੰਬਰ ਨੂੰ ਮਨਾਇਆ ਜਾਵੇਗਾ ‘ਵੀਰ ਬਾਲ ਦਿਵਸ’: ਮੋਦੀ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਐਤਵਾਰ ਨੂੰ ਐਲਾਨ ਕੀਤਾ ਕਿ 10ਵੇਂ ਸਿੱਖ ਗੁਰੂ ਗੋਬਿੰਦ ਸਿੰਘ ਦੇ ਚਾਰ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦੇਣ ਲਈ ਇਸ ਸਾਲ ਤੋਂ 26 ਦਸੰਬਰ ਨੂੰ ‘ਵੀਰ … More »

ਭਾਰਤ | Leave a comment
09 taksal.resized

ਪ੍ਰਧਾਨ ਮੰਤਰੀ ਵੱਲੋਂ ਸਾਹਿਬਜ਼ਾਦਿਆਂ ਦੀ ਯਾਦ ’ਚ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫ਼ੈਸਲਾ ਸ਼ਲਾਘਾਯੋਗ : ਬਾਬਾ ਹਰਨਾਮ ਸਿੰਘ ਖ਼ਾਲਸਾ

ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਮੌਕੇ ਸਾਹਿਬਜ਼ਾਦਿਆਂ ਦੀ ਹਿੰਮਤ ਤੇ ਹੌਸਲੇ ਨੂੰ … More »

ਪੰਜਾਬ | Leave a comment
220px-Sushil_Chandra,_Election_Commissioner_of_India_(cropped).resized

ਚੋਣ ਕਮਿਸ਼ਨ ਵੱਲੋਂ ਪੰਜਾਬ ਸਮੇਤ ਪੰਜ ਰਾਜਾਂ ‘ਚ ਚੋਣਾਂ ਦਾ ਐਲਾਨ

ਨਵੀਂ ਦਿਲੀ – ਚੋਣ ਕਮਿਸ਼ਨ ਨੇ ਪੰਜ ਰਾਜਾਂ ਵਿੱਚ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰ ਅਤੇ ਦੋ ਹੋਰ ਚੋਣ ਅਧਿਕਾਰੀਆਂ ਨੇ ਵਿਿਗਆਨ ਭਵਨ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਚੋਣਾਂ ਦੀ ਤਾਰੀਖ ਸਬੰਧੀ ਐਲਾਨ … More »

ਪੰਜਾਬ | Leave a comment
INDER MOHAN SINGH(11).resized

ਦਿੱਲੀ ਗੁਰੂਦੁਆਰਾ ਕਮੇਟੀ ਦੇ ਕਾਰਜਕਾਰੀ ਬੋਰਡ ਦਾ ਗਠਨ ਮੁੱੜ੍ਹ ਟੱਲ ਸਕਦਾ ਹੈ – ਇੰਦਰ ਮੋਹਨ ਸਿੰਘ

ਦਿੱਲੀ -: ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦਾ ਗਠਨ ਮੁੱੜ੍ਹ ਅਣਮਿੱਥੇ ਸਮੇਂ ਲਈ ਟੱਲ ਸਕਦਾ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆਂ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਦਸਿਆ ਹੈ ਕਿ ਹਾਲਾਂਕਿ ਬੀਤੇ … More »

ਭਾਰਤ | Leave a comment
ਸਿੱਖਾਂ ਖਿਲਾਫ਼ ਜਹਿਰ ਉਗਲਣ ਵਾਲਾ ਬੀਜੇਪੀ ਵਿਧਾਇਕ

ਦਿੱਲੀ ਗੁਰਦੁਆਰਾ ਕਮੇਟੀ ਨੇ 1984 ਵਰਗੇ ਕਤਲੇਆਮ ਦੀ ਧਮਕੀ ਦੇਣ ਵਾਲੇ ਭਾਜਪਾ ਵਿਧਾਇਕ ਖਿਲਾਫ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਬਾਠ ਨੇ ਪੰਜਾਬ ਫੇਰੀ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਰਸਤਾ ਰੋਕੇ ਜਾਣ ਤੋਂ ਬਾਅਦ ਭਾਜਪਾ ਦੇ ਵਿਧਾਇਕ ਅਭੀਜੀਤ ਸੰਘਾ ਵੱਲੋਂ ਸਿੱਖਾਂ ਨੁੰ 1984 … More »

ਪੰਜਾਬ | Leave a comment
 

ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਸੰਗਤਾਂ ਨੂੰ ਗੁਰਦੁਆਰਾ ਬੰਗਲਾ ਸਾਹਿਬ ਦੇ ਦਰਸ਼ਨਾਂ ਦੀ ਖੁੱਲ੍ਹ ਦੇਵੇ ਦਿੱਲੀ ਸਰਕਾਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਬਾਠ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਕ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਸਿੱਖਾਂ ਦੇ 10ਵੇਂ ਗੁਰੂ ਸਾਹਿਬ ਏ ਕਮਾਲ ਗੁਰੂ … More »

ਭਾਰਤ | Leave a comment
merlin_151607283_423ec1c2-ffdc-4df0-b325-ed0850c63227-articleLarge.resized

ਸਕਾਟਲੈਂਡ : ਬਰਫਬਾਰੀ ਨੇ ਤਾਣੀ ਚਿੱਟੀ ਚਾਦਰ, ਪ੍ਰੇਸ਼ਾਨੀ ਤੇ ਆਨੰਦ ਨਾਲੋ-ਨਾਲ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਹੋਈ ਬਰਫਬਾਰੀ ਜਿੱਥੇ ਤਸਵੀਰਾਂ ਵਿੱਚ ਵੇਖਣ ਵਾਲਿਆਂ ਨੂੰ ਆਕਰਸ਼ਿਤ ਕਰਦੀ ਹੈ, ਉੱਥੇ ਵਸਨੀਕਾਂ ਲਈ ਸਮੱਸਿਆਵਾਂ ਵੀ ਲੈ ਕੇ ਆਉਂਦੀ ਹੈ। ਬੀਤੀ ਰਾਤ ਮੀਂਹ ਦੀਆਂ ਫੁਹਾਰਾਂ ਦੇ ਨਾਲ ਬਰਫੀਲੇ ਪਾਣੀ ਦੇ ਡਿੱਗਦੇ ਰਹਿਣ ਨਾਲ … More »

ਅੰਤਰਰਾਸ਼ਟਰੀ | Leave a comment