ਖ਼ਬਰਾਂ
ਸਕਾਟਲੈਂਡ ਵਿੱਚ ਸ਼ੁਰੂਆਤ ਤੋਂ ਹੁਣ ਤੱਕ ਕੋਵਿਡ ਪਾਜੇਟਿਵ ਕੇਸਾਂ ਦਾ ਅੰਕੜਾ ਇੱਕ ਮਿਲੀਅਨ ਤੋਂ ਪਾਰ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਕੋਵਿਡ ਕੇਸਾਂ ਦੇ ਵਾਧੇ ਸਬੰਧੀ ਹੁਣ ਤੱਕ ਦੇ ਸਭ ਤੋਂ ਬੁਰੇ ਹਾਲਾਤ ਵੇਖਣ ਨੂੰ ਮਿਲ ਰਹੇ ਹਨ। ਸਿਹਤ ਸਕੱਤਰ ਹਮਜ਼ਾ ਯੂਸਫ ਨੇ ਤਾਜ਼ਾ ਹਾਲਾਤਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਆਉਣ ਵਾਲੇ 2 ਹਫਤਿਆਂ ਨੂੰ … More
ਫੈਡਰੇਸ਼ਨ ਅਤੇ ਸਰਪੰਚ ਯੂਨੀਅਨ ਦਾ ਵਫਦ ਵਾਈਸ ਚਾਂਸਲਰ ਗਡਵਾਸੂ ਨੂੰ ਮਿਲਿਆ
ਲੁਧਿਆਣਾ – ਗੁਰੂ ਅੰਗਦ ਦੇਵ ਐਲੀਮਨ ਅਤੇ ਸਾਇੰਸਜ ਯੂਨੀਵਰਸਿਟੀ ਲੁਧਿਆਣਾ ਵਿੱਚ ਕੰਮ ਕਰ ਰਹੇ ਅਨੁਸੂਚਿਤ ਜਾਤੀ ਵਰਗ ਨਾਲ ਸੰਬੰਧਤ ਕਰਮਚਾਰੀਆਂ ਨਾਲ ਹੋ ਰਹੀ ਗੈਰ ਸੰਵਿਧਾਨਿਕ ਧੱਕੇਸ਼ਾਹੀ ਅਤੇ ਡਾਇਰੈਕਟਰ ਬਲਵਿੰਦਰ ਕੁਮਾਰ ਵੱਲੋ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਾ ਕੇ ਹਾਸਲ ਕੀਤੀ … More
ਦਸ਼ਮੇਸ਼ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢਿਆ ਗਿਆ ਮਹਾਨ ਨਗਰ ਕੀਰਤਨ
ਲੁਧਿਆਣਾ - ਦਸ਼ਮੇਸ਼ ਪਿਤਾ, ਸਾਹਿਬ -ਏ -ਕਮਾਲ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਉਦਿਆ ਹੋਇਆ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵੱਲੋ ਸਮੂਹ ਇਲਾਕੇ ਦੀਆਂ … More
ਜੇਕਰ ਪੰਜਾਬ ਖ਼ਤਰਨਾਕ ਜਗ੍ਹਾ ਸੀ ਤਾਂ ਮੋਦੀ ਨੂੰ ਉਥੇ ਜਾਣ ਦੀ ਕੀ ਲੋੜ ਸੀ, ਇਸ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ ਕਿ ਤੁਸੀਂ ਕਿਉਂ ਗਏ?: ਰਾਕੇਸ਼ ਟਿਕੈਤ
ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ):- ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪੰਜਾਬ ਵਿੱਚ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਕਿਹਾ ਹੈ ਕਿ ਇਹ ਬਿਲਕੁਲ ਸਹੀ ਹੈ ਕਿ ਪ੍ਰਧਾਨ ਮੰਤਰੀ ਨੂੰ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਸੀ ਪਰ ਇਹ … More
ਲਖੀਮਪੁਰ ਕਾਂਡ ਦੇ ਮੁੱਖ ਦੋਸ਼ੀ ਕੇਂਦਰੀ ਮੰਤਰੀ ਟੇਨੀ ਦੇ ਪੁੱਤਰ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਟੱਲੀ
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਇਲਾਹਾਬਾਦ ਹਾਈਕੋਰਟ ਨੇ ਲਖੀਮਪੁਰ ਖੇੜੀ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਮਾਮਲੇ ‘ਚ ਫੈਸਲਾ 11 ਜਨਵਰੀ ਤੱਕ ਸੁਰੱਖਿਅਤ ਰੱਖ ਲਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 11 ਜਨਵਰੀ ਨੂੰ ਹੋਵੇਗੀ। ਇਸ … More
ਸੁਰੱਖਿਆ ਦਾ ਫਜੂਲ ਰੌਲਾ ਪਾ ਕੇ ਮੋਦੀ ਦੀ ਅਸਫਲ ਹੋਈ ਫਿਰੋਜ਼ਪੁਰ ਰੈਲੀ ‘ਤੇ ਪਰਦਾ ਪਾਉਣ ਦੀ ਹੀ ਕੋਸ਼ਿਸ਼ ਹੋ ਰਹੀ ਹੈ : ਮਾਨ
ਫ਼ਤਹਿਗੜ੍ਹ ਸਾਹਿਬ – “ਸਾਰੀ ਦੁਨੀਆਂ ਨੂੰ ਇਸ ਗੱਲ ਦੀ ਜਾਣਕਾਰੀ ਹੈ ਕਿ ਵਜ਼ੀਰ-ਏ-ਆਜ਼ਮ ਇੰਡੀਆ ਦੇ ਸਫ਼ਰ ਲਈ ਆਲ ਸੀਜਨ ਆਧੁਨਿਕ ਸਹੂਲਤਾਂ ਨਾਲ ਲੈਂਸ ਹੈਲੀਕਪਟਰ ਹੁੰਦੇ ਹਨ ਜੋ ਕਿਸੇ ਵੀ ਮੌਸਮ ਵਿਚ ਉਡਾਨ ਭਰ ਸਕਦੇ ਹਨ । ਫਿਰ ਮੌਸਮ ਦੀ ਖਰਾਬੀ … More
ਫਿਰੋਜ਼ਪੁਰ ਰੈਲੀ ‘ਚ ਕੁਰਸੀਆਂ ਦਾ ਖਾਲੀ ਰਹਿਣਾ ‘ਤੇ ਮੋਦੀ ਵੱਲੋ ਹੁਸੈਨੀਵਾਲਾ ਸਰਹੱਦ ਤੋਂ ਹੀ ਵਾਪਸ ਚਲੇ ਜਾਣਾ ਬੀਜੇਪੀ ਤੇ ਮੋਦੀ ਵਿਰੋਧੀ ਸੰਕੇਤ : ਮਾਨ
ਫ਼ਤਹਿਗੜ੍ਹ ਸਾਹਿਬ – “ਭਲੇ ਹੀ ਪੰਜਾਬ ਦੇ ਫਿਰੋਜ਼ਪੁਰ ਵਿਖੇ ਮੋਦੀ ਦੀ ਰੈਲੀ ਦੀ ਕਾਮਯਾਬੀ ਲਈ ਬੀਜੇਪੀ-ਆਰ.ਐਸ.ਐਸ. ਪਾਰਟੀਆਂ, ਕੈਪਟਨ ਅਮਰਿੰਦਰ ਸਿੰਘ, ਸੁਖਦੇਵ ਸਿੰਘ ਢੀਡਸਾ ਜੋ ਸਭ ਸਿਧਾਤਾਂ ਅਤੇ ਸੋਚ ਨੂੰ ਪਿੱਠ ਦੇਕੇ ਪੰਜਾਬ ਵਿਰੋਧੀ ਪਾਰਟੀ ਅਤੇ ਹੁਕਮਰਾਨਾਂ ਦੇ ਪਾਲੇ ਵਿਚ ਜਾ … More
ਯੂਕੇ : 15,000 ਦੇ ਕਰੀਬ ਡਰਾਈਵਰਾਂ ਨੂੰ ਫੋਨ ਵਰਤਦਿਆਂ ਕੈਮਰਿਆਂ ਨੇ ਫੜ੍ਹਿਆ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਨਵੇਂ ਮੋਟਰਵੇਅ ਕੈਮਰਿਆਂ ਨੇ ਵਾਹਨ ਚਲਾਉਂਦੇ ਸਮੇਂ ਮੋਬਾਈਲ ਦੀ ਵਰਤੋਂ ਕਰਦੇ ਹੋਏ ਹਜ਼ਾਰਾਂ ਵਾਹਨ ਚਾਲਕਾਂ ਨੂੰ ਫੜ੍ਹਿਆ ਹੈ। ਯੂਕੇ ਵਿੱਚ ਅੰਕੜਿਆਂ ਅਨੁਸਾਰ 200 ਵਿੱਚੋਂ ਇੱਕ ਡਰਾਈਵਰ ਮੋਟਰਵੇਅ ‘ਤੇ ਗੱਡੀ ਚਲਾਉਂਦੇ ਸਮੇਂ ਆਪਣੇ … More
ਦਿੱਲੀ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਨੇ ਸ਼ਨੀਵਾਰ, ਐਤਵਾਰ ਨੂੰ ਕਰਫਿਊ ਲਗਾਣ ਦਾ ਕੀਤਾ ਫੈਸਲਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਨੇ ਸ਼ਨੀਵਾਰ ਨੂੰ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਡੀਡੀਐਮਏ ਨਾਲ ਮੀਟਿੰਗ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ। … More
ਸੱਤਾ ਦੀ ਰਾਜਨੀਤੀ ਲਈ ਬਾਦਲਾਂ ਵਲੋਂ ਪੰਥ ਸ਼ਬਦ ਦੀ ਵਰਤੋਂ ਕਰਣਾ ਗਲਤ : ਬੰਨੀ ਜੌਲੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: 2017 ਮਗਰੋਂ ਹਰ ਚੋਣ ਵਿਚ ਪੰਜਾਬ ਵੱਲੋਂ ਸਾਮੂਹਿਕ ਤੌਰ ’ਤੇ ਬਾਦਲ ਪਰਵਾਰ ਨੂੰ ਖਾਰਿਜ ਕਰ ਦਿੱਤਾ ਗਿਆ, ਸੱਤਾ ਦੀ ਰਾਜਨੀਤੀ ’ਚ ਪ੍ਰਾਸੰਗਕ ਬਣੇ ਰਹਿਣ ਲਈ ਬਾਦਲ ਹੁਣ ਪੰਥ ਸ਼ਬਦ ਦੀ ਸ਼ਰਣ ਲੈ ਰਹੇ ਹਨ। … More









