ਖ਼ਬਰਾਂ
ਸਿਆਸੀ ਲੋਕਾਂ ਦੇ ਦਿੱਲੀ ਕਮੇਟੀ ਚੋਣਾਂ ਲੜਣ ‘ਤੇ ਰੋਕ ਲਗਾਈ ਜਾਵੇ : ਜੀਕੇ
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 1971 ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਨੂੰ ਪੰਜਵੇਂ ਤਖ਼ਤ ਵਜੋਂ ਜੋੜਨ ਬਾਰੇ ਦਿੱਲੀ ਵਿਧਾਨਸਭਾ ਵੱਲੋਂ ਕੀਤੀ ਗਈ ਸੋਧ ਦਾ ਜਾਗੋ ਪਾਰਟੀ ਨੇ ਸਵਾਗਤ ਕੀਤਾ ਹੈ। ਜਾਗੋ ਪਾਰਟੀ ਦੇ ਮੋਢੀ … More
ਤਖਤ ਸ੍ਰੀ ਦਮਦਮਾ ਸਾਹਿਬ ਨੁੰ ਪੰਜਵੇਂ ਤਖਤ ਵਜੋਂ ਕਮੇਟੀ ਵਿਚ ਸ਼ਾਮਲ ਕਰਨ ਵਾਸਤੇ ਤਜਵੀਜ਼ ਪਾਸ ਕਰਨ ਦਾ ਸਵਾਗਤ: ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦਿੱਲੀ ਵਿਧਾਨ ਸਭਾ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਸੋਧ ਬਿੱਲ 2022 ਪਾਸ ਕਰ ਕੇ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਪੰਜਵੇਂ ਤਖਤ ਵਜੋਂ … More
ਸਰਨਾ ਨੇ ਦਿੱਲੀ ਗੁਰਦੁਆਰਾ ਕਮੇਟੀ ਅਧੀਨ ਚੱਲ ਰਹੀਆਂ ਫਰਜ਼ੀ ਕੰਪਨੀਆਂ ਦੇ ਸੈੱਲ ਦਾ ਪਰਦਾਫਾਸ਼ ਅਤੇ ਸਫਾਈ ਲਈ ਚਲਾਈ ਮੁਹਿੰਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਸ਼੍ਰੋਮਣੀ ਅਕਾਲੀ ਦਲ ਦਿੱਲੀ-ਸਰਨਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀਆਂ ਫਰਜ਼ੀ ਕੰਪਨੀਆਂ ਦੇ ਸੈੱਲ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਦਿੱਲੀ ਗੁਰਦੁਆਰਾ ਕਮੇਟੀ ਦੀ ਨਵ-ਨਿਯੁਕਤ ਕਮੇਟੀ ਨੇ ਗੁਰਦੁਆਰਾ ਕਮੇਟੀ ਦੇ … More
ਭਾਈ ਭੁੱਲਰ ਦੀ ਰਿਹਾਈ ਲਈ ਵਫ਼ਦ ਨੇ ਸਤਿੰਦਰ ਜੈਨ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ – ਬੰਦੀ ਸਿੰਘਾਂ ਦੀ ਰਿਹਾਈ ਲਈ ਕਾਰਜਸ਼ੀਲ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਆਗੂਆਂ ਨੇ ਅੱਜ ਦਿੱਲੀ ਦੇ ਗ੍ਰਹਿ ਤੇ ਜੇਲ੍ਹ ਮੰਤਰੀ ਸਤਿੰਦਰ ਜੈਨ ਅਤੇ ਦਿੱਲੀ ਵਿਧਾਨਸਭਾ ਦੇ ਨੇਤਾ ਵਿਰੋਧੀ ਧਿਰ ਰਾਮਬੀਰ ਸਿੰਘ ਬਿਧੂੜੀ ਨਾਲ ਦਿੱਲੀ ਵਿਧਾਨਸਭਾ … More
ਭਾਰਤ ਨੂੰ ਗਿਆਨ ਭਰਪੂਰ ਆਰਥਿਕਤਾ ਬਣਾਉਣ ਲਈ ਸਰਕਾਰੀ ਅਤੇ ਨਿੱਜੀ ਅਦਾਰਿਆਂ ਦੀ ਭਾਈਵਾਲੀ ਜ਼ਰੂਰੀ : ਰਾਜਨਾਥ ਸਿੰਘ
ਰਾਸ਼ਟਰ ਦੇ ਸਰਵਪੱਖੀ ਵਿਕਾਸ ਲਈ ਨਿੱਜੀ ਖੇਤਰ ਨੂੰ ਮਜ਼ਬੂਤ ਕਰਨ ਲਈ ਕੇਂਦਰ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੇਂਦਰੀ ਰੱਖਿਆ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ ਕਿਹਾ ਕਿ ਸਿੱਖਿਆ ਅਤੇ ਵਿਗਿਆਨ ਦੇ ਖੇਤਰਾਂ ਨੂੰ ਵਿਸ਼ਵਪੱਧਰੀ ਬਣਾਉਣ ਲਈ ਸਰਗਰਮ ਅਤੇ ਲੰਬੀ ਮਿਆਦ … More
ਲਖੀਮਪੁਰ ਖੇੜੀ ਹਿੰਸਾ ਮਾਮਲੇ ਵਿਚ 5000 ਪੰਨਿਆਂ ਦੀ ਚਾਰਜਸ਼ੀਟ ਹੋਈ ਦਾਇਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲਖੀਮਪੁਰ ਖੇੜੀ ਹਿੰਸਾ ਕੇਸ ਵਿਚ ਐਸਆਈਟੀ ਨੇ ਲਖੀਮਪੁਰ ਖੇੜੀ ਹਿੰਸਾ ਕੇਸ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ । ਪੰਜ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ‘ਚ ਗ੍ਰਹਿ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਮੁੱਖ ਦੋਸ਼ੀ ਬਣਾਇਆ … More
ਹਰਗੋਬਿੰਦ ਇਨਕਲੇਵ ਅਦਾਰੇ ‘ਚ ਗੈਰ-ਕਾਨੂੰਨੀ ਗਤੀਵਿਧੀਆਂ ਦਿੱਲੀ ਗੁਰੂਦੁਆਰਾ ਕਮੇਟੀ ਦੇ ਪ੍ਰਬੰਧਕਾਂ ਦੀ ਮਿਲੀਭੁਗਤ ਨਾਲ – ਇੰਦਰ ਮੋਹਨ ਸਿੰਘ
ਦਿੱਲੀ-: ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਹਰਗੋਬਿੰਦ ਇਨਕਲੇਵ ਸਥਿਤ ਬੰਦ ਪਏ ਅਦਾਰੇ ‘ਚ ਲੰਬੇ ਸਮੇਂ ਤੋਂ ਚੱਲ ਰਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਲਈ ਦਿੱਲੀ ਗੁਰੁਦੁਆਰਾ ਕਮੇਟੀ ਦੇ ਪ੍ਰਬੰਧਕਾਂ ਦੀ ਮਿਲੀਭੁਗਤ ਤੋਂ ਇੰਨਕਾਰ ਨਹੀ ਕੀਤਾ ਜਾ ਸਕਦਾ ਹੈ। ਇਸ ਸਬੰਧ ‘ਚ ਬੀਤੇ … More
ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ, ਲਾਪਤਾ ਹੋਏ 328 ਪਾਵਨ ਸਰੂਪਾਂ ਅਤੇ ਹੋਰ ਗੰਭੀਰ ਮੁੱਦਿਆਂ ਪ੍ਰਤੀ ਸ੍ਰੀ ਮੋਦੀ ਸਿੱਖ ਕੌਮ ਪ੍ਰਤੀ ਕੀ ਰਹੇ ਹਨ ? : ਮਾਨ
ਫ਼ਤਹਿਗੜ੍ਹ ਸਾਹਿਬ – “ਸ. ਪ੍ਰਕਾਸ਼ ਸਿੰਘ ਬਾਦਲ ਅਤੇ ਬਾਦਲ ਦਲੀਆਂ ਵੱਲੋਂ ਪਹਿਲੇ 1984 ਵਿਚ ਮਰਹੂਮ ਇੰਦਰਾ ਗਾਂਧੀ ਦੀ ਸਾਜ਼ਿਸ ਵਿਚ ਭਾਈਵਾਲ ਬਣਕੇ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਬਲਿਊ ਸਟਾਰ ਦਾ ਫ਼ੌਜੀ ਹਮਲਾ ਕਰਵਾਇਆ । ਉਸ ਸਮੇਂ ਇਹ … More
ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਪ੍ਰੋਫ਼ੈਸਰ ਨਰਿੰਦਰ ਸਿੰਘ ਕਪੂਰ ਨਾਲ ਰੂਬਰੂ
ਪਟਿਆਲਾ – ਅੱਜ ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਭਾਸ਼ਾ ਵਿਭਾਗ,ਪੰਜਾਬ ਦੇ ਸਹਿਯੋਗ ਨਾਲ ਇਕ ਯਾਦਗਾਰੀ ਸਾਹਿਤਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਪੰਜਾਬੀ ਦੇ ਉਘੇ ਲੇਖਕ ਪ੍ਰੋਫ਼ੈਸਰ ਨਰਿੰਦਰ ਸਿੰਘ ਕਪੂਰ ਨਾਲ ਰੂਬਰੂ ਕਰਵਾਇਆ ਗਿਆ। ਸਮਾਗਮ ਦੇ ਪ੍ਰਧਾਨਗੀ ਮੰਡਲ ਵਿਚ ਸਭਾ ਦੇ … More
ਸਕਾਟਲੈਂਡ ਭਰ ਵਿੱਚ ਉਤਸ਼ਾਹ ਨਾਲ ਮਨਾਇਆ ਗਿਆ ਨਵਾਂ ਸਾਲ
ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ) ਬੇਸ਼ੱਕ ਕੋਵਿਡ ਦੇ ਪ੍ਰਕੋਪ ਕਰਕੇ ਮਨੁੱਖ ਘਰਾਂ ਦੀ ਚਾਰ ਦੀਵਾਰੀ ‘ਚ ਕੈਦ ਹੋ ਕੇ ਰਹਿਣ ਲਈ ਮਜਬੂਰ ਹੈ। ਪਰ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਣ ਲਈ ਲੋਕਾਂ ਵੱਲੋਂ ਹਰ ਵਾਹ ਲਾਈ ਗਈ। ਜਿੱਥੇ ਹੋਰਨਾਂ ਭਾਈਚਾਰਿਆਂ ਦੇ ਲੋਕਾਂ ਵੱਲੋਂ … More










