ਖ਼ਬਰਾਂ
ਦਿੱਲੀ ਗੁਰੂਦੁਆਰਾ ਚੋਣ ਵਿਭਾਗ ਦੀ ਵਿਵਾਦਪੂਰਨ ਚਿੱਠੀ ਕਾਰਨ ਦਿੱਲੀ ਕਮੇਟੀ ਨਵੀਂ ਦੁਵਿਧਾ ‘ਚ – ਇੰਦਰ ਮੋਹਨ ਸਿੰਘ
ਦਿੱਲੀ -: ਦਿੱਲੀ ਗੁਰੂਦੁਆਰਾ ਚੋਣ ਵਿਭਾਗ ਨੇ ਆਪਣੀ ਵਿਵਾਦਪੂਰਨ ਚਿੱਠੀ ਰਾਹੀ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੂੰ ਨਵੀਂ ਦੁਵਿਧਾ ‘ਚ ਪਾ ਦਿੱਤਾ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆਂ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਦਸਿਆ ਹੈ … More
ਦਿੱਲੀ ਕਮੇਟੀ ਦੇ ਅੰਤਰਿਮ ਬੋਰਡ ਵੱਲੋਂ ਮਨਜਿੰਦਰ ਸਿੰਘ ਸਿਰਸਾ ਦਾ ਅਸਤੀਫਾ ਪ੍ਰਵਾਨ, ਕੁਲਵੰਤ ਸਿੰਘ ਬਾਠ ਬਣੇ ਕਾਰਜਕਾਰੀ ਪ੍ਰਧਾਨ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ. ਹਰਮੀਤ ਸਿੰਘ ਕਾਲਕਾ ਵੱਲੋਂ ਸੱਦੀ ਗਈ ਅੰਤਰਿਮ ਬੋਰਡ ਦੀ ਮੀਟਿੰਗ ਵਿਚ 12 ਵਿਚੋਂ 9 ਮੈਂਬਰਾਂ ਨੇ ਸ਼ਮੂਲੀਅਤ ਕਰਕੇ ਮਨਜਿੰਦਰ ਸਿੰਘ ਸਿਰਸਾ ਦਾ ਅਸਤੀਫ਼ਾ ਸਰਬਸੰਮਤੀ ਨਾਲ ਪ੍ਰਵਾਨ ਕਰਦਿਆਂ … More
ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਦੀ ਅਪੀਲ ਮਗਰੋਂ ਮਨਜਿੰਦਰ ਸਿੰਘ ਸਿਰਸਾ ਦੀ ਪ੍ਰਧਾਨ ਵਜੋਂ ਹੋਈ ਘਰ ਵਾਪਿਸੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਦਿੱਤਾ ਅਸਤੀਫਾ ਤਕਰੀਬਨ ਇਕ ਮਹੀਨੇ ਮਗਰੋਂ ਵੀ ਪ੍ਰਵਾਨ ਨਾ ਹੋਣ ਕਾਰਨ ਉਪਜੇ ਹਾਲਾਤ ਅਤੇ ਦੋ ਦਰਜਨ ਦੇ ਕਰੀਬ ਮੈਂਬਰਾਂ ਵੱਲੋਂ ਕੀਤੀ ਅਪੀਲ ਤੋਂ ਬਾਅਦ ਸਰਦਾਰ ਮਨਜਿੰਦਰ … More
ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਵੱਲੋਂ ਗੁਰਬਾਣੀ ਸ਼ੁੱਧ ਉਚਾਰਨ ਦੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਲਈ ਸਭ ਤੋਂ ਪਹਿਲਾਂ ਸਾਡੇ ਲਈ ਗੁਰਬਾਣੀ ਸ਼ੁੱਧ ਉਚਾਰਨ ਲਈ ਗੁਰੂ ਸਾਹਿਬ ਦੇ ਅਦਬ-ਸਤਿਕਾਰ ਨੂੰ ਬਹਾਲ ਰੱਖਣਾ ਜ਼ਰੂਰੀ ਹੈ। ਜਿਸ ਕਾਰਨ ਗੁਰੂ ਨਾਨਕ ਸਿੱਖ … More
ਸਿਰਸਾ ਨੇ ਹੁਣ ਭਾਜਪਾ ਨਾਲ ਧੋਖਾ ਕੀਤਾ : ਜੀਕੇ
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਆਪਣੇ ਅਹੁਦੇ ਤੋਂ ਦਿੱਤੇ ਅਸਤੀਫੇ ਨੂੰ ਵਾਪਸ ਲੈਣ ਦੇ ਮਾਮਲੇ ਉੱਤੇ ਸਿਆਸਤ ਭਖ ਗਈ ਹੈ। ਜਾਗੋ ਪਾਰਟੀ ਦੇ ਮੋਢੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਸਿਰਸਾ … More
ਉਜਾੜੇ ਗਏ ਸਿੱਖ ਅਫਗਾਨ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਕੀਤੀ ਸਹਾਇਤਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)– ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਮੁਖੀ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਿੱਚ ਇੱਕ ਪਹਿਲਕਦਮੀ ਕਰਦੇ ਹੋਏ ਕਈ ਭਾਈਚਾਰਕ ਕਾਰਕੁੰਨਾਂ, ਗੈਰ-ਲਾਭਕਾਰੀ ਸੰਸਥਾਵਾਂ ਅਤੇ ਪਾਰਟੀ ਦੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਨੇ 27 ਵਿਸਥਾਪਿਤ ਸਿੱਖ ਅਫਗਾਨ ਪਰਿਵਾਰਾਂ … More
ਗਲਾਸਗੋ : ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤਾਂ ਨੇ ਅਰਦਾਸ ਸਮਾਗਮ ਕਰਵਾਇਆ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਪਿਛਲੇ ਵੱਖ ਵੱਖ ਸਮਿਆਂ ‘ਤੇ ਜੇਲ੍ਹਾਂ ਵਿੱਚ ਬੰਦ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਸਮੇਂ ਸਮੇਂ ‘ਤੇ ਵੱਡੀਆਂ ਮੁਹਿੰਮਾਂ ਚਲਦੀਆਂ ਰਹੀਆਂ ਹਨ। ਵਿਸ਼ਵ ਭਰ ਵਿੱਚ ਉਹਨਾਂ ਬੰਦੀ ਨੌਜਵਾਨਾਂ ਦੀ ਰਿਹਾਈ ਲਈ ਸਰਕਾਰਾਂ ਵੱਲੋਂ ਵਾਅਦੇ ਤਾਂ ਕੀਤੇ … More
ਉਪਗ੍ਰਹਿ ਡਿਜ਼ਾਈਨ ਵਿੱਚ ਬ੍ਰਾਜ਼ੀਲ, ਮਿਸਰ ਅਤੇ ਕੋਲੰਬੀਆ ਸਮੇਤ 57 ਦੇਸ਼ਾਂ ਦੇ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ ਸਿਖਲਾਈ
ਪੁਲਾੜ ਵਿਗਿਆਨ ਅਤੇ ਉਪਗ੍ਰਹਿ ਨਿਰਮਾਣ ਵਿੱਚ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਦੇ ਉਦੇਸ਼ ਨਾਲ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿੱਚ ‘ਕਲਪਨਾ ਚਾਵਲਾ ਸਪੇਸ ਸੈਂਟਰ’ ਦੀ ਸਥਾਪਨਾ ਕੀਤੀ ਗਈ ਹੈ। 3 ਜਨਵਰੀ, 2022 ਨੂੰ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਪੇਸ ਸੈਂਟਰ ਦਾ ਉਦਘਾਟਨ … More
ਸੰਤ ਅਜੀਤ ਸਿੰਘ ਪਰਿਵਾਰ ਵਿਛੋੜੇ ਵਾਲਿਆ ਦੇ ਅਕਾਲ ਚਲਾਣੇ ਨਾਲ ਖ਼ਾਲਸਾ ਪੰਥ ਨੂੰ ਕਦੀ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ : ਮਾਨ
ਫ਼ਤਹਿਗੜ੍ਹ ਸਾਹਿਬ – “ਸੰਤ ਅਜੀਤ ਸਿੰਘ ਪਰਿਵਾਰ ਵਿਛੋੜੇ ਵਾਲੇ ਅਸਲੀਅਤ ਵਿਚ ਹੀ ਸੰਤ ਬਿਰਤੀ ਵਾਲੇ, ਮਨੁੱਖਤਾ ਦੀ ਬਿਨ੍ਹਾਂ ਕਿਸੇ ਭੇਦਭਾਵ ਤੋ ਸੇਵਾ ਕਰਨ ਵਾਲੇ ਬਾਣੀ ਅਤੇ ਬਾਣੇ ਵਿਚ ਵਿਸਵਾਸ ਕਰਨ ਵਾਲੀ ਖਾਲਸਾ ਪੰਥ ਦੀ ਇਕ ਨਾਮਵਰ ਸਖਸੀਅਤ ਸਨ । ਜਿਨ੍ਹਾਂ … More
ਯੂਕੇ : ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਤ ਜਾਗਰੂਕਤਾ ਮਾਰਚ ਕੱਢਿਆ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗੁਰੂ ਗੋਬਿੰਦ ਸਿੰਘ ਜੀ ਵੱਲੋਂ ਪੰਥ ਦੀ ਖਾਤਿਰ ਆਪਣੇ ਜਿਗਰ ਦੇ ਟੁਕੜੇ ਚਾਰੇ ਸਾਹਿਬਜ਼ਾਦਿਆਂ ਦਾ ਬਲੀਦਾਨ ਦੁਨੀਆ ਦੇ ਇਤਿਹਾਸ ਦੀ ਇੱਕ ਵਿਲੱਖਣ ਘਟਨਾ ਹੈ। ਅਨੰਦਪੁਰ ਸਾਹਿਬ ਦਾ ਕਿਲਾ ਛੱਡਣਾ, ਸਰਸਾ ਨਦੀ ‘ਤੇ ਪਰਿਵਾਰ ਵਿਛੋੜਾ, ਚਮਕੌਰ … More








