ਖ਼ਬਰਾਂ
ਯੂਕੇ : ਹਜ਼ਾਰਾਂ ਲੋਕਾਂ ਨੇ ਆਪਣੇ ਘਰਾਂ ਵਿੱਚ ਯੂਕਰੇਨੀ ਸ਼ਰਨਾਰਥੀਆਂ ਨੂੰ ਰੱਖਣ ਲਈ ਭਰੀ ਹਾਮੀ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਸਰਕਾਰ ਦੁਆਰਾ ਯੂਕਰੇਨ ਦੇ ਸ਼ਰਨਾਰਥੀਆਂ ਲਈ ਹੋਮ ਸਕੀਮ ਸ਼ੁਰੂ ਕਰਨ ਤੋਂ ਬਾਅਦ ਲਗਭਗ 44,000 ਲੋਕਾਂ ਨੇ ਆਪਣੇ ਘਰਾਂ ਵਿੱਚ ਇੱਕ ਸ਼ਰਨਾਰਥੀ ਦੀ ਮੇਜ਼ਬਾਨੀ ਕਰਨ ਲਈ ਸਾਈਨ ਅੱਪ ਕੀਤਾ ਹੈ। ਸੋਮਵਾਰ ਨੂੰ, ਕਮਿਊਨਿਟੀਜ਼ ਸੈਕਟਰੀ … More
ਹਿਜਾਬ ਇਸਲਾਮ ਦਾ ਜ਼ਰੂਰੀ ਹਿੱਸਾ ਨਹੀਂ ਕਹਿੰਦਿਆਂ ਅਦਾਲਤ ਨੇ ਹਿਜਾਬ ਮਾਮਲੇ ਦੀਆਂ ਸਾਰੀਆਂ ਅਪੀਲਾਂ ਖਾਰਜ ਕੀਤੀਆਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਰਨਾਟਕ ਹਾਈ ਕੋਰਟ ਨੇ ਹਿਜਾਬ ਵਿਵਾਦ ਦਾ ਨਿਪਟਾਰਾ ਕਰਦਿਆਂ ਕਿਹਾ ਹੈ ਕਿ ਹਿਜਾਬ ਇਸਲਾਮ ਦਾ ਜ਼ਰੂਰੀ ਹਿੱਸਾ ਨਹੀਂ ਹੈ। ਹਾਈ ਕੋਰਟ ਨੇ ਉਡੁਪੀ ਦੇ ‘ਸਰਕਾਰੀ ਪ੍ਰੀ-ਯੂਨੀਵਰਸਿਟੀ ਗਰਲਜ਼ ਕਾਲਜ’ ਦੀਆਂ ਮੁਸਲਿਮ ਵਿਦਿਆਰਥਣਾਂ ਦੇ ਇੱਕ ਹਿੱਸੇ ਅਤੇ … More
ਨਨਕਾਣਾ ਸਾਹਿਬ ’ਚ ਨਵੇਂ ਵਰ੍ਹੇ ਮੂਲ ਨਾਨਕਸ਼ਾਹੀ ਸੰਮਤ ੫੫੪ ਸਬੰਧੀ ਕੈਲੰਡਰ ਜਾਰੀ
ਨਨਕਾਣਾ ਸਾਹਿਬ- ਨਨਕਾਣਾ ਸਾਹਿਬ ਵਿੱਚ ਮੂਲ ਨਾਨਕਸ਼ਾਹੀ ਕੈਲੰਡਰਸੰਮਤ ੫੫੪ਵਾਂ ਸਾਲ ੨੦੨੨-੨੩ ਦਾ ਕੈਲੰਡਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਕਰ ਦਿੱਤਾ ਗਿਆ। ਗੁੁਰਦੁਆਰਾ ਜਨਮ ਅਸਥਾਨ ਦੇ ਗ੍ਰੰਥੀ ਭਾਈ ਪ੍ਰੇਮ ਸਿੰਘ, ਗਿਆਨੀ ਜਨਮ ਸਿੰਘ, ਸ. ਤਰਨ ਸਿੰਘ ਸਾਬਕਾ ਮੈਂਬਰ (ਪੀ.ਐਸ.ਜੀ.ਪੀ.ਸੀ) … More
ਗਵਰਨਰ ਹਾਊਂਸ ਦੀ ਚੱਲਦੀ ਆ ਰਹੀ ਰਵਾਇਤ ਨੂੰ ਤੋੜਕੇ ਖਟਕੜ ਕਲਾਂ ਸੌਹ ਚੁੱਕਣ ਦਾ ਪ੍ਰੌਗਰਾਮ ਪੰਜਾਬ ਦੇ ਮਾਹੌਲ ਨੂੰ ਟਕਰਾਅ ਵੱਲ ਲਿਜਾਣ ਵਾਲਾ : ਮਾਨ
ਫ਼ਤਹਿਗੜ੍ਹ ਸਾਹਿਬ – “20ਵੀਂ ਸਦੀ ਦੇ ਮਹਾਨ ਸਿੱਖ ਐਲਾਨ ਗਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਸੋਚ ਦੀ ਸਿੱਖ ਕੌਮ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪੈਰੋਕਾਰ ਹੈ । ਉਨ੍ਹਾਂ ਵੱਲੋਂ ਮਿੱਥੇ ਨਿਸ਼ਾਨੇ ਕੌਮੀ ਆਜ਼ਾਦੀ ਦੀ ਜ਼ਮਹੂਰੀਅਤ ਢੰਗ ਨਾਲ ਪ੍ਰਾਪਤੀ ਲਈ … More
ਬਾਬਾ ਬੁੱਢਾ ਜੀ ਦਲ ਗਲਾਸਗੋ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਸਮਾਗਮ ਕਰਵਾਇਆ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੀ ਪ੍ਰਸਿੱਧ ਸੰਸਥਾ ਬਾਬਾ ਬੁੱਢਾ ਜੀ ਦਲ ਗਲਾਸਗੋ ਵੱਲੋਂ ਗਲਾਸਗੋ ਗੁਰਦੁਆਰਾ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ ਸਮਾਗਮ ਕਰਵਾਇਆ ਗਿਆ। ਦਲ ਦੇ ਮੁੱਖ ਸੇਵਾਦਾਰ ਹਰਜੀਤ ਸਿੰਘ ਖਹਿਰਾ ਦੀ ਅਗਵਾਈ ਵਿੱਚ ਹੋਏ ਇਸ ਸਮਾਗਮ … More
ਸੰਯੁਕਤ ਕਿਸਾਨ ਮੋਰਚਾ ਨੇ ਐਮਐਸਪੀ ਦੀ ਗਾਰੰਟੀ ਦੀ ਮੰਗ ਨੂੰ ਲੈ ਕੇ ਅਗਲੇ ਪੜਾਅ ਦੇ ਅੰਦੋਲਨ ਦਾ ਕੀਤਾ ਐਲਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਨੇ ਆਪਣੀ ਦੇਸ਼ ਵਿਆਪੀ ਮੁਹਿੰਮ ਦਾ ਅਗਲਾ ਦੌਰ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਅੱਜ ਦਿੱਲੀ ਦੇ ਗਾਂਧੀ ਸ਼ਾਂਤੀ ਪ੍ਰਤਿਸ਼ਠਾਨ ਵਿਖੇ ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ ਸਾਰੀਆਂ ਜਥੇਬੰਦੀਆਂ ਦੀ ਮੀਟਿੰਗ ਵਿੱਚ ਸਰਬਸੰਮਤੀ … More
ਹਵਾਬਾਜ਼ੀ ਮੰਤਰਾਲੇ ਨੇ ਸਿੱਖਾਂ ਲਈ ਘਰੇਲੂ ਉਡਾਣਾਂ ਵਿਚ ਕਿਰਪਾਨ ਪਾਉਣ ‘ਤੇ ਲੱਗੀ ਪਾਬੰਦੀ ਹਟਾਈ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਭਾਰਤੀ ਹਵਾਈ ਅੱਡਿਆਂ ਉਤੇ ਕੰਮ ਕਰ ਰਹੇ ਸਿੱਖ ਸਟਾਫ ਨੂੰ ਕਿਰਪਾਨ ਸਣੇ ਹਵਾਈ ਅੱਡਾ ਕੰਪਲੈਕਸ ਵਿੱਚ ਦਾਖਲ ਹੋਣ ਤੋਂ ਰੋਕਣ ਵਾਲਾ ਆਦੇਸ਼ ਕੇਂਦਰੀ ਹਵਾਬਾਜ਼ੀ ਮੰਤਰਾਲੇ ਨੇ ਸਿੱਖ ਜਥੇਬੰਦੀਆਂ ਦੇ ਦਬਾਅ ਹੇਠ ਵਾਪਸ ਲੈ ਲਿਆ ਹੈ। ਕੇਂਦਰੀ … More
ਕੌਮਾਂਤਰੀ ਦਸਤਾਰ ਮੁਕਾਬਲਾ ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਕਰਵਾਇਆ ਗਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵੱਲੋਂ ਕੇਸ ਸੰਭਾਲ ਪ੍ਰਚਾਰ ਸੰਸਥਾ ਦੇ ਸਹਿਯੋਗ ਨਾਲ ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਕੌਮਾਂਤਰੀ ਦਸਤਾਰ ਮੁਕਾਬਲਾ ਕਰਵਾਇਆ ਗਿਆ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸ੍ਰੀ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਪਹਿਲਾ ਵਰਚੁਅਲ ਕਿਸਾਨ ਮੇਲਾ ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਂਖਡ਼ੀ ਵਿਖੇ ਆਯੋਜਿਤ
ਬਲਾਚੌਰ, ( ਉਮੇਸ਼ ਜੋਸ਼ੀ ) – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਸਾਉਣੀ ਦੇ ਆਯੋਜਿਤ ਕੀਤੇ ਜਾਣ ਵਾਲੇ ਕਿਸਾਨ ਮੇਲਿਆਂ ਦੀ ਲਡ਼ੀ ਵਿੱਚ ਪਹਿਲਾ ਵਰਚੁਅਲ ਕਿਸਾਨ ਮੇਲਾ ਯੂਨੀਵਰਸਿਟੀ ਦੇ ਡਾ. ਡੀ. ਆਰ. ਭੂੰਬਲਾ ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਂਖਡ਼ੀ ਵਿਖੇ ਪ੍ਰਭਾਵਸ਼ਾਲੀ ਢੰਗ ਨਾਲ … More
ਪੰਜਾਬ ਦੀ ਉਦਯੋਗਿਕ ਰਾਜਧਾਨੀ ਵਿਚ ਸਥਾਪਿਤ ਹੋਇਆ ਵਿਸ਼ਵ ਦਾ ਸਭ ਤੋਂ ਵੱਧ ਸੋਲਰ ਟ੍ਰੀ
ਲੁਧਿਆਣਾ – ਭਾਰਤ ਸਰਕਾਰ ਦੇ ਵਿਗਿਆਨ ਅਤੇ ਉਦਯੋਗਿਕ ਮੰਤਰਾਲੇ ਅਧੀਨ ਚੱਲ ਰਹੇ ਕਾਊਂਸਲ ਆਫ਼ ਸਾਈਟੀਫਿਕ ਐਂਡ ਇੰਸਟ੍ਰੀਅਲ ਰਿਸਰਚ, ਵਿਗਿਆਨਿਕ ਅਤੇ ਉਦਯੋਗਿਕ ਅਨੁਸਧਾਨ ਕੌਂਸਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦਿੱਤੇ ਗਏ ਆਤਮ ਨਿਰਭਰ ਭਾਰਤ ਦੇ ਸੰਦੇਸ਼ ਨੂੰ ਸਾਕਾਰ ਕਰਦਿਆਂ ਸੌਰ … More










