ਖ਼ਬਰਾਂ

IMG_20211229_174801.resized

ਹਿੰਦੂਤਵੀ ਬੁਲਾਰਿਆਂ ਵਲੋਂ ਭੜਕਾਉ ਭਾਸ਼ਣ ਦੇਣ ਤੋਂ ਬਾਅਦ ਮੌਲਵੀਆਂ ਖ਼ਿਲਾਫ਼ ਐਫਆਈਆਰ ਦਰਜ ਕਰਵਾਉਣ ਦੀ ਕੋਸ਼ਿਸ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਉਤਰਾਖੰਡ ਦੇ ਹਰਿਦੁਆਰ ‘ਚ ‘ਧਰਮ ਸੰਸਦ’ ਦੇ ਪ੍ਰਤੀਭਾਗੀਆਂ ਨਾਲ ਇਕ ਪੁਲਸ ਅਧਿਕਾਰੀ ਦਾ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਉਹ ਹੱਸਦਾ ਨਜ਼ਰ ਆ ਰਿਹਾ ਹੈ। ਦੱਸ ਦੇਈਏ ਕਿ ਹਰਿਦੁਆਰ ‘ਚ ਆਯੋਜਿਤ ‘ਧਰਮ ਸੰਸਦ’ ਪ੍ਰੋਗਰਾਮ … More »

ਭਾਰਤ | Leave a comment
 

ਸਕਾਟਲੈਂਡ : ਬਾਬਾ ਬੁੱਢਾ ਦਲ ਗਲਾਸਗੋ ਵੱਲੋਂ ਉੱਤਰਾਖੰਡ ਵਿਖੇ ਨਾਟਕ ਦੌਰਾਨ ਸਾਹਿਬਜਾਦਿਆਂ ਦੀ ਨਕਲ ਦੀ ਨਿਖੇਧੀ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਉੱਤਰਾਖੰਡ ਦੇ ਸ਼ਹਿਰ ਬਾਜਪੁਰ ਦੇ ਗਿਆਨਦੀਪ ਗਲੋਬਲ ਸਕੂਲ ਵਿਖੇ ਮਾਤਾ ਗੁਜਰ ਕੌਰ ਜੀ ਤੇ ਸਾਹਿਬਜਾਦਿਆਂ ਦੀ ਨਕਲ ਦਾ ਮਾਮਲਾ ਪ੍ਰਕਾਸ਼ ਵਿੱਚ ਆਉਂਦਿਆਂ ਹੀ ਸਿੱਖ ਸੰਗਤਾਂ ਵੱਲੋਂ ਭਾਰੀ ਵਿਰੋਧ ਕੀਤਾ ਗਿਆ। ਜਿਸ ਦੇ ਸਿੱਟੇ ਵਜੋਂ ਸੰਗਤ … More »

ਅੰਤਰਰਾਸ਼ਟਰੀ | Leave a comment
0_JS245359818.resized

ਸਕਾਟਲੈਂਡ : ਸਿਹਤ ਕਾਮਿਆਂ ਨੂੰ 6 ਮਹੀਨੇ ‘ਚ ਝੱਲਣੇ ਪਏ 7000 ਸਰੀਰਕ ਹਮਲੇ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਸਿਹਤ ਕਾਮਿਆਂ ਨਾਲ ਆਮ ਨਾਗਰਿਕਾਂ ਵੱਲੋਂ ਦੁਰਵਿਵਹਾਰ ਸ਼ਰਾਬ ਅਤੇ ਹਿੰਸਾ ਦੀ ਸਾਂਝੇਦਾਰੀ ਵਜੋਂ ਦੇਖਿਆ ਜਾ ਰਿਹਾ ਹੈ। ਘਰੇਲੂ ਹਿੰਸਾ, ਪੁਲਿਸ ‘ਤੇ ਹਮਲੇ, ਆਪਣੇ ਹੀ ਚੁਣੇ ਹੋਏ ਸਿਆਸਤਦਾਨਾਂ ਨੂੰ ਧਮਕੀਆਂ ਕਾਰਨ ਹਾਲਾਤ ਦਿਨ ਬ … More »

ਅੰਤਰਰਾਸ਼ਟਰੀ | Leave a comment
2_JS254007346.resized

ਬਰਤਾਨਵੀ ਮਹਾਰਾਣੀ ਨੂੰ ਮਾਰਨ ਲਈ ਮਹਿਲ ‘ਚ ਵੜਨ ਵਾਲੇ ਨੌਜਵਾਨ ਦੀ ਤਸਵੀਰ ਸਾਹਮਣੇ ਆਈ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਬਰਤਾਨੀਆ ਦੀ ਮਹਾਰਾਣੀ ਐਲਿਜਾਬੈਥ ਦੋਇਮ ਨੂੰ ਮਾਰਨ ਦੀ ਧਮਕੀ ਦੇਣ ਅਤੇ ਕੋਸ਼ਿਸ਼ ਤਹਿਤ ਮਹੱਲ ਵਿੱਚ ਦਾਖ਼ਲ ਹੋਣ ਵਾਲੇ 19 ਸਾਲਾ ਨੌਜਵਾਨ ਜਸਵੰਤ ਸਿੰਘ ਚੈਲ ਦੀ ਤਸਵੀਰ ਜਾਰੀ ਕੀਤੀ ਗਈ ਹੈ। ਜਿਕਰਯੋਗ ਹੈ ਕਿ ਉਕਤ ਨੌਜਵਾਨ … More »

ਅੰਤਰਰਾਸ਼ਟਰੀ | Leave a comment
270113663_4893479017371058_5345058149921558336_n.resized

ਕਾਂਗਰਸੀ ਆਗੂ ਵੱਲੋਂ ਪੁਲਿਸ ਦਾ ਮਜ਼ਾਕ ਉਡਾਇਆ ਜਾਣਾ ਬਹੁਤ ਹੀ ਸ਼ਰਮਨਾਕ ਹੈ : ਕੈਪਟਨ

ਚੰਡੀਗੜ੍ਹ – ਪੰਜਾਬ ਦੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਵੱਲੋਂ ਪੁਲਿਸ ਮੁਲਾਜ਼ਮਾਂ ਸਬੰਧੀ ਵਰਤੀ ਗਈ ਮੰਦੀ ਸ਼ਬਦਾਵਲੀ ਤੇ ਦੁੱਖ ਜਾਹਿਰ ਕਰਦੇ ਹੋਏ ਕਿਹਾ ਕਿ ਇਸ ਨਾਲ ਮੇਰੇ ਮਨ ਨੂੰ ਬਹੁਤ ਠੇਸ ਪਹੁੰਚੀ ਹੈ।ਪੰਜਾਬ ਨੂੰ ਕਾਲੇ ਦੌਰ ਤੋਂ … More »

ਪੰਜਾਬ | Leave a comment
PhotoCollage_20211227_181944886.resized

ਜਪਾਨ ਵਿਚ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਵਿਦੇਸ਼ਾਂ ਵਿਚ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ । ਜਪਾਨ ਵਰਗੇ ਮੁੱਲਕ ਵਿਚ ਵੀ ਭੈਣ ਗੁਰਸ਼ਰਨ ਜੀਤ ਕੌਰ ਪਿਛਲੇ ਕਈ ਸਾਲਾਂ ਤੋਂ ਸਿੱਖੀ … More »

ਅੰਤਰਰਾਸ਼ਟਰੀ | Leave a comment
‘ਪਲਾਂਟ ਡਿਸੀਜ਼ ਡਿਟੈਕਟਰ’ ਮੋਬਾਇਲ ਐਪ ਜਾਰੀ ਕਰਦੇ ਡੀ.ਐਸ.ਟੀ ਦੇ ਵਿਗਿਆਨੀ ਡਾ. ਰਸ਼ਮੀ ਸ਼ਰਮਾ, ਚੰਡੀਗੜ੍ਹ ਯੂਨੀਵਰਸਿਟੀ ਦੇ ਡੀਨ ਰਿਸਰਚ ਡਾ. ਸੰਜੀਤ ਸਿੰਘ ਅਤੇ ਨਾਲ ਐਪ ਨਿਰਮਾਤਾ ਅਮਿਤ ਵਰਮਾ।

ਆਰਟੀਫ਼ੀਸ਼ੀਅਲ ਇੰਟੈਲੀਜੈਂਸ ਦੀ ਸਹਾਇਤਾ ਨਾਲ ਸਮਾਂ ਰਹਿੰਦੇ ਹੀ ਫ਼ਸਲਾਂ ਸਬੰਧੀ ਬਿਮਾਰੀਆਂ ਦੀ ਪਛਾਣ ਕਰਨ ਲਈ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਵਿਸੇਸ਼ ਐਪ ਜਾਰੀ

ਹਰ ਸਾਲ ਭਾਰਤੀ ਕਿਸਾਨਾਂ ਨੂੰ ਕੀੜਿਆਂ ਅਤੇ ਬਿਮਾਰੀਆਂ ਕਾਰਨ 90 ਹਜ਼ਾਰ ਕਰੋੜ ਰੁਪਏ ਦੇ ਨੁਕਸਾਨ ਸਾਹਮਣਾ ਕਰਨਾ ਪੈਂਦਾ ਹੈ।ਹੈਰਾਨੀਜਨਕ ਤੱਥਾਂ ਨੂੰ ਵੇਖਦਿਆਂ ਭਾਰਤ ’ਚ ਕਿਸਾਨੀ ਦਾ ਜੀਵਨ ਪੱਧਰ ਉਪਰ ਚੁੱਕਣ ਦੇ ਉਦੇਸ਼ ਨਾਲ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਅਧਾਰਿਤ … More »

ਪੰਜਾਬ | Leave a comment
167887-tblyhqarxd-1640185769.resized

ਵਕੀਲਾਂ ਨੇ ਸੁਪਰੀਮ ਕੋਰਟ ਦੇ ਮੁੱਖ ਜੱਜ ਨੂੰ ਹਰਿਦੁਆਰ ਅਤੇ ਦਿੱਲੀ ਵਿਚ ਦਿਤੇ ਗਏ ਨਫਰਤ ਭਰੇ ਭਾਸ਼ਣ ਬਾਰੇ ਨੋਟਿਸ ਲੈਣ ਦੀ ਕੀਤੀ ਅਪੀਲ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- 76 ਵਕੀਲਾਂ ਨੇ ਚੀਫ਼ ਜਸਟਿਸ ਐਨ.ਵੀ. ਰਮਨਾ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਉਹ ਦਿੱਲੀ ਅਤੇ ਹਰਿਦੁਆਰ ਵਿੱਚ ਆਯੋਜਿਤ ਵੱਖ-ਵੱਖ ਸਮਾਗਮਾਂ ਵਿੱਚ ਕਥਿਤ ਤੌਰ ‘ਤੇ ਨਫ਼ਰਤ ਭਰੇ ਭਾਸ਼ਣਾਂ ਦਾ ਖੁਦ ਨੋਟਿਸ ਲੈਣ … More »

ਭਾਰਤ | Leave a comment
Polish_20211227_114120437.resized

ਸਕਾਟਲੈਂਡ : ਗੁਰੂ ਨਾਨਕ ਸਿੱਖ ਗੁਰਦੁਆਰਾ ਵਿਖੇ ਸ਼ਹੀਦੀ ਹਫਤੇ ਸਬੰਧੀ ਵਿਸ਼ਾਲ ਸਮਾਗਮ ਕਰਵਾਏ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਜਦੋਂ ਦਸੰਬਰ ਮਹੀਨੇ ਦਾ ਸ਼ਹੀਦੀ ਹਫਤਾ ਆਉਂਦਾ ਹੈ ਤਾਂ ਹਰ ਕਿਸੇ ਦੀ ਅੱਖ ਖੂਨ ਦੇ ਅੱਥਰੂ ਰੋਂਦੀ ਨਜ਼ਰ ਆਉਂਦੀ ਹੈ। ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀਆਂ ਕੁਰਬਾਨੀਆਂ ਯਾਦ ਕੀਤੀਆਂ ਜਾਂਦੀਆਂ ਹਨ। … More »

ਅੰਤਰਰਾਸ਼ਟਰੀ | Leave a comment
IMG_20211226_161217_864.resized

ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਰਿਹਾਈ ਮੋਰਚੇ ਨੇ ਕੀਤੀ ਅਰਦਾਸ

ਨਵੀਂ ਦਿੱਲੀ – ਆਪਣੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਅਰਦਾਸ ਕੀਤੀ ਗਈ। ਵੱਖ-ਵੱਖ ਜੱਥੇਬੰਦੀਆਂ ਵੱਲੋਂ ਸੰਸਾਰ ਭਰ ਵਿਚ ਇਸ ਮਸਲੇ ‘ਤੇ ਕੀਤੀਆਂ ਗਈਆਂ ਅਰਦਾਸਾਂ ਦੀ ਲੜੀ ਵਿੱਚ ਦਿੱਲੀ ਵਿਖੇ ਸਿਆਸੀ ਸਿੱਖ … More »

ਭਾਰਤ | Leave a comment