ਖ਼ਬਰਾਂ

IMG-20220313-WA0019.resized

ਅਕਾਲੀ ਦਲ ਆਪਣਾ ‘ਪੰਥਕ’ ਅਤੇ ‘ਜਮਹੂਰੀ’ ਸਰੂਪ ਬਹਾਲ ਕਰ ਕੇ ਹੀ ਮੁੜ ਉਭਰ ਸਕਦਾ ਹੈ: ਪੰਜੋਲੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਲਗਾਤਾਰ ਦੂਜੀ ਵਾਰ ਹੋਈ ਨਮੋਸ਼ੀਜਨਕ ਹਾਰ ਉੱਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕਰਦਿਆਂ, ਸੀਨੀਅਰ ਅਕਾਲੀ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ … More »

ਪੰਜਾਬ | Leave a comment
IMG_2326.resized

ਡਾ. ਸਰਦਾਰਾ ਸਿੰਘ ਜੌਹਲ ਨੂੰ ‘ ਮਾਣ ਪੰਜਾਬ ਦਾ ‘ ਪੁਰਸਕਾਰ

ਲੁਧਿਆਣਾ – ਲੋਕ ਮੰਚ, ਪੰਜਾਬ ਵਲੋਂ ਪੰਜਾਬੀ ਸਾਹਿਤ ਅਕਾਡਮੀ ਦੇ ਸਹਿਯੋਗ ਨਾਲ ਪੰਜਾਬੀ ਭਵਨ, ਲੁਧਿਆਣਾ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿਚ ਉੱਘੇ ਅਰਥ ਸ਼ਾਸਤਰੀ ਅਤੇ ਪੰਜਾਬੀਅਤ ਦੇ ਪ੍ਰਤੀਕ ਡਾ.ਸਰਦਾਰਾ ਸਿੰਘ ਜੌਹਲ ਨੂੰ ‘ਮਾਣ ਪੰਜਾਬ ਦਾ’ ਪੁਰਸਕਾਰ ਨਾਲ ਸਨਮਾਨਿਤ … More »

ਪੰਜਾਬ | Leave a comment
3251a67e-6eb8-4d33-a6f2-5c6d268fea68_Original.resized

ਉਜਾਗਰ ਸਿੰਘ ਨੂੰ ਸਦਮਾ, ਵੱਡੇ ਭਰਾ ਦਰਸ਼ਨ ਸਿੰਘ ਸਵਰਗਵਾਸ

ਬਾਬਾ ਦਰਸ਼ਨ ਸਿੰਘ 76 ਸਾਲ ਦੀ ਉਮਰ ਵਿੱਚ ਸੰਖੇਪ ਬਿਮਾਰੀ ਤੋਂ ਬਾਅਦ ਸਵਰਗਵਾਸ ਹੋ ਗਏ ਹਨ। ਉਹ ਧਾਰਮਿਕ ਬਿਰਤੀ ਦੇ ਮਾਲਕ ਅਤੇ ਸਮਾਜ ਸੇਵਾ ਦੇ ਪੁੰਜ ਸਨ। ਉਨ੍ਹਾਂ ਦੀ ਅਗਵਾਈ ਵਿੱਚ ਪਿੰਡ ਕੱਦੋਂ ਜਿਲ੍ਹਾ ਲੁਧਿਆਣਾ ਵਿਖੇ ਗੁਰਦੁਆਰਾ ਸਿੱਧ ਸਰ ਅਤੇ … More »

ਪੰਜਾਬ | Leave a comment
Jago meeting 2.resized

ਸਿੱਖ ਭਾਵਨਾਵਾਂ ਦੀ ਤਰਜਮਾਨੀ ਬਰਕਰਾਰ ਰੱਖਣ ਲਈ ਦਿੱਲੀ ਵਿਖੇ ਪੰਥਕ ਫੇਡਰੇਸ਼ਨ ਦੀ ਹੋਵੇਗੀ ਕਾਇਮੀ

ਨਵੀਂ ਦਿੱਲੀ – ਪੰਜਾਬ ਵਿਧਾਨਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਲੀਡਰਸ਼ਿਪ ਸਣੇ 96 ਫੀਸਦੀ ਉਮੀਦਵਾਰਾਂ ਦੀ ਹੋਈ ਹਾਰ ਤੋਂ ਬਾਅਦ ਪੰਥਕ ਸਫਿਆਂ ਵਿੱਚ ਮਾਯੂਸੀ ਪਾਈ ਜਾ ਰਹੀ ਹੈ। ਜਾਗੋ ਪਾਰਟੀ ਨੇ ਪੰਥਕ ਸਫਿਆਂ ਵਿੱਚ ਪਾਈ ਜਾ ਰਹੀਂ ਇਸ … More »

ਭਾਰਤ | Leave a comment
IMG-20220311-WA0032.resized

6 ਪੰਨੇ ‘ਤੇ 16 ਨੰਬਰ ਖਾਨੇ ‘ਚ ਮੁੱਖ ਬੋਲੀ ਵਜੋਂ “ਪੰਜਾਬੀ” ਭਾਸ਼ਾ ਭਰ ਕੇ ਪੰਜਾਬੀ ਹੋਣ ਦਾ ਫਰਜ਼ ਅਦਾ ਕਰੋ- ਭਕਨਾ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਜਨਗਣਨਾ ਕਰਨ ਦੀ ਕਾਰਵਾਈ ਤਹਿਤ ਲੋਕਾਂ ਨੂੰ ਸੱਦੇ ਡਾਕ ਰਾਹੀਂ ਭੇਜੇ ਗਏ ਹਨ ਅਤੇ ਇਸ ਸਬੰਧੀ ਫਾਰਮ ਨੂੰ ਪੂਰਾ ਨਾ ਕਰਨ ‘ਤੇ 1,000 ਪੌਂਡ ਦਾ ਜੁਰਮਾਨਾ ਲੱਗ ਸਕਦਾ ਹੈ। ਜਨਗਣਨਾ ਤਹਿਤ ਦੇਸ਼ ਦੇ … More »

ਅੰਤਰਰਾਸ਼ਟਰੀ | Leave a comment
WhatsApp-Image-2022-01-20-at-11.49.39-AM-680x430.resized

ਭਾਰਤੀ ਮਿਸਾਈਲ ਪਾਕਿਸਤਾਨ ‘ਚ ਡਿੱਗੀ, ਭਾਰਤ ਨੇ ਕਿਹਾ ਗਲਤੀ ਨਾਲ ਚੱਲੀ

ਨਵੀਂ ਦਿੱਲੀ – ਭਾਰਤੀ ਰੱਖਿਆ ਮੰਤਰਾਲੇ ਵੱਲੋਂ ਕਿਹਾ ਗਿਆ ਹੈ ਕਿ 9 ਮਾਰਚ ਨੂੰ ਇਕ ਭਾਰਤੀ ਮਿਸਾਈਲ  ਪਾਕਿਸਤਾਨ ਦੇ ਵਿੱਚ 124 ਕਿਲੋਮੀਟਰ ਅੰਦਰ ਡਿੱਗੀ। ਰੱਖਿਆ ਮੰਤਰਾਲੇ ਨੇ ਸ਼ੁਕਰਵਾਰ ਸ਼ਾਮੀਂ ਇਕ ਬਿਆਨ ਰਾਹੀਂ ਕਿਹਾ ਕਿ ਇਹ ਘਟਨਾ ‘ਐਕਸੀਡੈਂਟਲ ਫਾਇਰਿੰਗ’ ਕਰਕੇ ਹੋਈ। … More »

ਭਾਰਤ | Leave a comment
image1170x530cropped.resized

ਰੂਸ ਨੇ ਅਮਰੀਕਾ ਤੇ ਯੁਕਰੇਨ ‘ਚ ਕੈਮੀਕਲ ਹੱਥਿਆਰਾਂ ਦੀਆਂ ਪ੍ਰਯੋਗਸ਼ਾਲਾਵਾਂ ਚਲਾਉਣ ਦਾ ਲਗਾਇਆ ਆਰੋਪ

ਨਿਊਯਾਰਕ – ਪਿੱਛਲੇ ਕੁਝ ਦਿਨਾਂ ਤੋਂ ਰੂਸ ਅਤੇ ਯੁਕਰੇਨ ਵਿੱਚਕਾਰ ਚੱਲ ਰਹੇ ਯੁੱਧ ਨੂੰ ਜਿੱਤਣ ਲਈ ਹਰ ਤਰ੍ਹਾਂ ਦੇ ਹੱਥਕੰਡੇ ਵਰਤ ਰਿਹਾ ਹੈ। ਇਸ ਦਰਮਿਆਨ ਰੂਸ ਨੇ ਅਮਰੀਕਾ ਉਪਰ ਇਹ ਵੀ ਆਰੋਪ ਲਗਾਇਆ ਹੈ ਕਿ ਅਮਰੀਕਾ ਯੁਕਰੇਨ ਦੇ ਇਲਾਕੇ  ਵਿੱਚ … More »

ਅੰਤਰਰਾਸ਼ਟਰੀ | Leave a comment
mannsaab(1).resized

ਬੇਸ਼ੱਕ ਅਸੀਂ ਵੋਟਾਂ ਦੀ ਗਿਣਤੀ ਪਿੱਛੇ ਰਹਿ ਗਏ ਹਾਂ, ਪਰ ਸਿੱਖ ਕਦੀ ਵੀ ਹਾਰ ਨੂੰ ਪ੍ਰਵਾਨ ਨਹੀਂ ਕਰਦੇ, ਕੌਮੀ ਜੰਗ ਜਾਰੀ ਰਹੇਗੀ : ਮਾਨ

ਫ਼ਤਹਿਗੜ੍ਹ ਸਾਹਿਬ – “ਬੇਸ਼ੱਕ ਅਸੀਂ ਵੋਟਾਂ ਦੀ ਗਿਣਤੀ-ਮਿਣਤੀ ਵਿਚ ਪਿੱਛੇ ਰਹਿ ਗਏ ਹਾਂ, ਪਰ ਸਿੱਖ ਕੌਮ ਨੇ ਕਦੀ ਵੀ ਜਾਬਰ ਹੁਕਮਰਾਨਾਂ ਤੇ ਜ਼ਬਰ ਅੱਗੇ ਨਾ ਤਾਂ ਬੀਤੇ ਸਮੇਂ ਵਿਚ ਸੀਸ ਝੁਕਾਇਆ ਹੈ ਅਤੇ ਨਾ ਹੀ ਝੁਕਾਵਾਂਗੇ । ਕੌਮੀ ਜੰਗ ਇਸੇ … More »

ਪੰਜਾਬ | Leave a comment
perarivalan.resized

ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲ ਏ.ਜੀ.ਪੇਰਾਰੀਵਲਨ ਨੂੰ ਮਿਲੀ ਜ਼ਮਾਨਤ, ਸਿੱਖ ਬੰਦੀਆਂ ਨੂੰ ਪੈਰੋਲ ਵੀ ਨਹੀਂ ਮਿਲਦੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲ ਏਜੀ ਪੇਰਾਰੀਵਲਨ ਨੂੰ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਏਜੀ ਪੇਰਾਰੀਵਲਨ ਨੂੰ ਜ਼ਮਾਨਤ ਦੇ ਦਿੱਤੀ। ਪੇਰਾਰੀਵਲਨ ਦੇ ਵਕੀਲ ਨੇ ਅਦਾਲਤ ‘ਚ ਸ਼ਿਕਾਇਤ ਕੀਤੀ ਸੀ ਕਿ … More »

ਭਾਰਤ | Leave a comment
Press Pic-1(27).resized

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਆਲ ਇੰਡੀਆ ਅੰਤਰ ਯੂਨੀਵਰਸਿਟੀ ਵੇਟ ਲਿਫ਼ਟਿੰਗ ਅਤੇ ਬੈਸਟ ਫ਼ਿਜ਼ੀਕ ਚੈਂਪੀਅਨਸ਼ਿਪ ਦਾ ਜ਼ੋਸ਼ੋ ਖਰੋਸ਼ੀ ਨਾਲ ਆਗ਼ਾਜ਼

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਅੱਜ ਪੰਜ ਰੋਜ਼ਾ ਆਲ ਇੰਡੀਆ ਅੰਤਰ ਯੂਨੀਵਰਸਿਟੀ ਵੇਟਲਿਫ਼ਟਿੰਗ ਅਤੇ ਬੈਸਟ ਫ਼ਿਜ਼ੀਕ ਚੈਂਪੀਅਨਸ਼ਿਪ (ਲੜਕੇ) ਦਾ ਸ਼ਾਨਦਾਰ ਆਗ਼ਾਜ਼ ਹੋਇਆ। ਪੰਜ ਦਿਨ ਚੱਲਣ ਵਾਲੇ ਇਨ੍ਹਾਂ ਮੁਕਾਬਲਿਆਂ ਵਿੱਚ ਦੇਸ਼ ਦੀਆਂ 170 ਯੂਨੀਵਰਸਿਟੀਆਂ ਦੇ 1050 ਤੋਂ ਵੱਧ ਖਿਡਾਰੀ ਵੱਖ-ਵੱਖ ਭਾਰ ਵਰਗਾਂ … More »

ਪੰਜਾਬ | Leave a comment