ਖ਼ਬਰਾਂ
ਡੀਐਸਜੀਪੀਸੀ ਕਾਨਪੁਰ ਸਿੱਖ ਕਤਲੇਆਮ ਦੇ ਸਾਰੇ ਕੇਸਾਂ ਦੀ ਕਾਨੂੰਨੀ ਪੈਰਵੀ ਕਰੇਗੀ ਅਤੇ ਹਰੇਕ ਦੋਸ਼ੀ ਲਈ ਸਜ਼ਾ ਯਕੀਨੀ ਬਣਾਏਗੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 1984 ਦੇ ਕਾਨਪੁਰ ਸਿੱਖ ਕਤਲੇਆਮ ਦੇ ਸਾਰੇ ਕੇਸਾਂ ਦੀ ਕਾਨੂੰਨੀ ਪੈਰਵੀ ਕਰੇਗੀ ਅਤੇ ਹਰ ਦੋਸ਼ੀ ਲਈ ਸਜ਼ਾ ਯਕੀਨੀ ਬਣਾਏਗੀ। ਇਹ ਗੱਲ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ … More
ਸੜਕੀ ਦੁਰਘਟਨਾ ‘ਚ ਕਾਰ ਚਾਲਕ ਕਮਲਦੀਪ ਸੈਣੀ ਅਤੇ ਸਕੂਟੀ ਚਾਲਕ ਮਹਿਲਾ ਦੀ ਮੌਤ
ਬਲਾਚੌਰ, ( ਉਮੇਸ਼ ਜੋਸ਼ੀ) – ਸਥਾਨਕ ਸ਼ਹਿਰ ਬਲਾਚੌਰ ਦੇ ਸੈਣੀ ਪੈਲੇਸ ਦੇ ਮਾਲਕ ਸੇਵਾਮੁਕਤ ਖੇਤੀਬਾਡ਼ੀ ਅਫਸਰ ਸੁਖਦੇਵ ਸਿੰਘ ਸੈਣੀ ਦਿ ਨਵਾਂਸ਼ਹਿਰ ਨਜ਼ਦੀਕ ਸੜਕ ਹਾਦਸੇ ਚ ਗੰਭੀਰ ਰੂਪ ਵਿਚ ਜ਼ਖਮੀ ਹੋਣ ਅਤੇ ਉਸ ਦੇ ਪੁੱਤਰ ਕਮਲਦੀਪ ਸੈਣੀ ਅਤੇ ਸਕੂਟੀ ਚਾਲਕ ਔਰਤ … More
ਔਰਤਾਂ ਨੂੰ ਫੈਸਲਾ ਲੈਣ ਦਾ ਅਧਿਕਾਰ ਹੋਣਾ ਚਾਹੀਦਾ ਹੈ : ਨੀਲਮ ਕਪੂਰ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ ਜਿਸ ਵਿਚ ਮੈਡਮ ਨੀਲਮ ਕਪੂਰ ਮੁਖ ਮਹਿਮਾਨ ਤੇ ਮੁਖ ਬੁਲਾਰੇ ਵਜੋਂ ਸ਼ਾਮਲ ਹੋਏ। ਉਨ੍ਹਾਂ ਆਪਣੇ ਭਾਸ਼ਣ ਵਿਚ ਕਿਹਾ ਕਿ ਔਰਤਾਂ ਨੂੰ ਹਰ ਖੇਤਰ ਵਿਚ ਫੈਸਲਾ ਲੈਣ ਦਾ ਅਧਿਕਾਰ ਹੋਣਾ … More
ਮਹਿਲਾ ਦਿਵਸ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ’ਚ ਮਹਿਲਾ ਫੈਕਲਟੀ ਅਤੇ ਵਿਦਿਆਰਥਣਾਂ ਨੂੰ ਉਤਸ਼ਾਹਪੂਰਵਕ ਕੀਤੀ ਸ਼ਮੂਲੀਅਤ
ਸਮਾਜ ’ਚ ਔਰਤਾਂ ਦੀ ਭੂਮਿਕਾ ਨੂੰ ਸਨਮਾਨ ਦਿੰਦਿਆਂ ਅੱਜ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਬੜੇ ਵਿਲੱਖਣ ਅੰਦਾਜ਼ ਨਾਲ ਮਨਾਇਆ ਗਿਆ। ਮਹਿਲਾ ਦਿਵਸ ਮੌਕੇ ’ਵਰਸਿਟੀ ਦੇ ਸਮੁੱਚੇ ਕੰਮਕਾਜ ਦਾ ਸੰਚਾਲਨ ਮਹਿਲਾ ਫੈਕਲਟੀ ਵੱਲੋਂ ਕੀਤਾ ਗਿਆ, ਜਿਸ ਦੇ ਅੰਤਰਗਤ ਚਾਂਸਲਰ … More
ਯੂਕਰੇਨ ਤੋਂ ਪਰਤੀ ਧੀ ਨੂੰ ਵੇਖ ਮਾਪਿਆਂ ਦਾ ਸਾਰਾ ਦੁੱਖ ਖ਼ੁਸ਼ੀ ਦੇ ਹੰਝੂਆਂ ‘ਚ ਵਹਿ ਗਿਆ
ਬਲਾਚੌਰ, ( ਉਮੇਸ਼ ਜੋਸ਼ੀ ) – ਯੂਕਰੇਨ ਦੇ ਟਰਨੋਪਿਲ ਸ਼ਹਿਰ ਵਿਚ ਆਪਣੇ ਸੁਨਹਿਰੀ ਭਵਿੱਖ ਲਈ ਐੱਮਬੀਬੀਐੱਸ ਦੀ ਪੜ੍ਹਾਈ ਕਰ ਰਹੀ ਸਥਾਨਕ ਸ਼ਹਿਰ ਬਲਾਚੌਰ ਦੇ ਵਾਰਡ ਨੰਬਰ 11 ਦੀ ਵਸਨੀਕ ਰੀਟਾ ਰਾਣਾ ਆਪਣੇ ਪਰਿਵਾਰਕ ਮੈਂਬਰਾਂ ਅਰਦਾਸਾ ਤੇ ਦੁਆਵਾਂ ਸੱਦਕੇ ਤੰਦਰੁਸਤ ਆਪਣੇ … More
ਦਿੱਲੀ ਦੇ ਨਿਹਾਲ ਵਿਹਾਰ ਵਿਚ ਸਿੱਖ ਪਰਿਵਾਰ ਨਾਲ ਮਾਰ ਕੁਟਾਈ ਕਰ ਮੁੜ 84 ਕਰਣ ਦੀ ਚੇਤਾਵਨੀ ਦਿੱਤੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੀ ਰਾਤ ਨੂੰ ਦਿੱਲੀ ਦੇ ਨਿਹਾਲ ਵਿਹਾਰ ਇਲਾਕੇ ਵਿਚ ਸਿੱਖ ਪਰਿਵਾਰ ਨੂੰ ਕੁੱਟਦੀਆਂ ਕਿਹਾ ਗਿਆ ਕਿ ਸਰਦਾਰੋ ਤੁਮ੍ਹਾਰੇ ਕੋ ਦੁਬਾਰਾ 84 ਦਿਖਾਏਂਗੇ ਔਰ ਤੁਮ੍ਹਾਰੀ ਜੁੜੀ ਕਾਟੇਗੇ । ਇਹ ਲੋਕ ਭਾਈ ਰਾਮ ਸਿੰਘ ਜੋ ਕਿ ਦਿੱਲੀ … More
ਸ਼ਹਿਰਾਂ ਦੀ ਤਰਜ਼ ਤੇ ਪਿੰਡਾਂ ਚ ਵਧੀਆ ਸਹੂਲਤਾਂ ਦੇਣ ਦਾ ਟੀਚਾ : ਮਨੀਸ਼ ਤਿਵਾੜੀ
ਬਲਾਚੌਰ,( ਉਮੇਸ਼ ਜੋਸ਼ੀ ) – ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਉਨ੍ਹਾਂ ਦਾ ਉਦੇਸ਼ ਸ਼ਹਿਰਾਂ ਦੀ ਤਰਜ਼ ਤੇ ਪਿੰਡਾਂ ਵਿਚ ਵੀ ਵਧੀਆ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਇਸ ਲਈ ਉਹ … More
ਦਿੱਲੀ ਗੁਰਦੁਆਰਾ ਕਮੇਟੀ ਨੇ ਅਰਵਿੰਦ ਕੇਜਰੀਵਾਲ ਨੂੰ ਪ੍ਰੋ. ਭੁੱਲਰ ਦੀ ਰਿਹਾਈ ਨੂੰ ਯਕੀਨੀ ਬਣਾਉਣ ਦੀ ਕੀਤੀ ਅਪੀਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਪ੍ਰੋ. ਦਵਿੰਦਰਪਾਲ … More
ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਦਿੱਲੀ ਵਿਧਾਨ ਸਭਾ ਦੇ ਬਾਹਰ ਹੋਇਆ ਰੋਸ ਪ੍ਰਦਰਸ਼ਨ
ਨਵੀਂ ਦਿੱਲੀ – ਕੇਂਦਰ ਸਰਕਾਰ ਪਾਸੋਂ 2019 ਵਿੱਚ ਸਜ਼ਾ ਮੁਆਫ਼ੀ ਪ੍ਰਾਪਤ ਕਰ ਚੁੱਕੇ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ (ਐਸ.ਆਰ.ਬੀ.) ਵੱਲੋਂ 5ਵੀਂ ਵਾਰ ਟਾਲਣ ਦੇ ਵਿਰੋਧ ਵਿੱਚ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ … More
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ 20 ਲੋਕਾਂ ਦਾ ਵਫ਼ਦ ਯੂਕਰੇਨ ’ਚ ਫ਼ਸੇ ਲੋਕਾਂ ਦੀ ਮਦਦ ਲਈ ਜਾਏਗਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਦਿੱਲੀ ਕਮੇਟੀ ਵੱਲੋਂ 20 ਲੋਕਾਂ ਦਾ ਵਫ਼ਦ ਯੂਕਰੇਨ ’ਚ ਫ਼ਸੇ ਲੋਕਾਂ ਦੀ … More









