ਖ਼ਬਰਾਂ

IMG-20211223-WA0017.resized

ਸਕਾਟਲੈਂਡ ‘ਚ ਨਾਈਟ ਕਲੱਬ 27 ਦਸੰਬਰ ਤੋਂ ਤਿੰਨ ਹਫ਼ਤਿਆਂ ਲਈ ਰਹਿਣਗੇ ਬੰਦ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਸਰਕਾਰ ਦੁਆਰਾ ਕੋਰੋਨਾ ਵਾਇਰਸ ਦੇ ਓਮੀਕਰੋਨ ਵੇਰੀਐਂਟ ਨੂੰ ਫੈਲਣ ਤੋਂ ਰੋਕਣ ਲਈ ਕੋਸ਼ਿਸ਼ਾਂ ਜਾਰੀ ਹਨ। ਇਸੇ ਲੜੀ ਤਹਿਤ ਜਾਣਕਾਰੀ ਦਿੰਦਿਆਂ ਸਕਾਟਲੈਂਡ ਦੇ ਡਿਪਟੀ ਫਸਟ ਮਨਿਸਟਰ ਜੌਹਨ ਸਵਿੰਨੇ ਨੇ ਦੱਸਿਆ ਕਿ ਸਕਾਟਲੈਂਡ ਦੇ ਨਾਈਟ … More »

ਅੰਤਰਰਾਸ਼ਟਰੀ | Leave a comment
IMG-20211223-WA0016.resized

ਯੂਕੇ : ਕੋਵਿਡ ਇਕਾਂਤਵਾਸ ਦੀ ਮਿਆਦ 10 ਦਿਨਾਂ ਤੋਂ ਘਟਾ ਕੇ 7 ਦਿਨ ਹੋਵੇਗੀ

ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ) -ਇੰਗਲੈਂਡ ਵਿੱਚ ਕੋਵਿਡ-19 ਲਈ ਪਾਜੇਟਿਵ ਟੈਸਟ ਕਰਨ ਵਾਲੇ ਲੋਕਾਂ ਲਈ ਸਵੈ- ਇਕਾਂਤਵਾਸ ਹੋਣ ਦੀ ਮਿਆਦ 10 ਦਿਨਾਂ ਤੋਂ ਘਟਾ ਕੇ 7 ਕਰ ਦਿੱਤੀ ਜਾਵੇਗੀ। ਜੋ ਲੋਕ ਆਪਣੀ ਕੁਆਰੰਟੀਨ ਦੀ ਸ਼ੁਰੂਆਤ ਤੋਂ ਬਾਅਦ ਛੇਵੇਂ ਅਤੇ ਸੱਤਵੇਂ ਦਿਨ ਦੋ … More »

ਅੰਤਰਰਾਸ਼ਟਰੀ | Leave a comment
Kangana-Ranaut.resized

ਅਦਾਕਾਰਾ ਕੰਗਨਾ ਰਣੌਤ ਮੁੰਬਈ ਪੁਲਿਸ ਦੇ ਸਾਹਮਣੇ ਹੋਈ ਪੇਸ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)- ਅਭਿਨੇਤਰੀ ਕੰਗਨਾ ਰਣੌਤ ਸੋਸ਼ਲ ਮੀਡੀਆ ‘ਤੇ ਕਿਸਾਨਾਂ ਖਿਲਾਫ ਕੀਤੀ ਗਈ ਕਥਿਤ ਟਿੱਪਣੀ ਨੂੰ ਲੈ ਕੇ ਵੀਰਵਾਰ ਨੂੰ ਮੁੰਬਈ ਪੁਲਸ ਦੇ ਸਾਹਮਣੇ ਪੇਸ਼ ਹੋਈ। ਇਹ ਜਾਣਕਾਰੀ ਅਦਾਕਾਰਾ ਦੇ ਵਕੀਲ ਨੇ ਦਿੱਤੀ। ਕੰਗਨਾ ਨੇ ਕਥਿਤ ਤੌਰ ‘ਤੇ … More »

ਫ਼ਿਲਮਾਂ | Leave a comment
Press Pic- 1(8).resized

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਸਾਲਾਨਾ ਡਿਗਰੀ ਵੰਡ ਸਮਾਗਮ ਦੌਰਾਨ 1552 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਡਿਗਰੀ ਵੰਡ ਸਮਾਗਮ ਦੌਰਾਨ ਲਿਬਰਲ ਆਰਟਸ, ਸਾਇੰਸਜ਼ ਅਤੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਟੀਚਰ ਟ੍ਰੇਨਿੰਗ ਐਂਡ ਰਿਸਰਚ ਵਿਭਾਗਾਂ ਦੇ 2021 ਪਾਸਆਊਟ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਡਿਗਰੀ ਵੰਡ ਸਮਾਗਮ ਦੌਰਾਨ ਕੁੱਲ 1552 ਵਿਦਿਆਰਥੀਆਂ ਨੂੰ ਡਿਗਰੀਆਂ ਦੀ ਵੰਡ … More »

ਪੰਜਾਬ | Leave a comment
 

ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਦਿੱਲੀ ਸਰਕਾਰ ਨੇ ਰਾਸ਼ਟਰੀ ਰਾਜਧਾਨੀ ਵਿੱਚ ਕ੍ਰਿਸਮਸ ਅਤੇ ਨਵੇਂ ਸਾਲ ਦੇ ਜਸ਼ਨਾਂ ‘ਤੇ ਲਗਾਈ ਪਾਬੰਦੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਓਮੀਕਰੋਨ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ‘ਚ ਕ੍ਰਿਸਮਸ ਅਤੇ ਨਵੇਂ ਸਾਲ ਦੇ ਜਸ਼ਨਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹਾਲਾਂਕਿ ਵਿਆਹ ਵਿੱਚ 200 ਲੋਕਾਂ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ। ਦਿੱਲੀ … More »

ਭਾਰਤ | Leave a comment
TELEMMGLPICT000280920860_trans_NvBQzQNjv4BqrpfQw2hJyG_yckwxPAr0gmyy-GsNrhPQbLesooHneHs.resized

ਸਕਾਟਲੈਂਡ : 26 ਦਸੰਬਰ ਤੋਂ ਹੋਣਗੀਆਂ ਕੋਰੋਨਾ ਤੋਂ ਸੁਰੱਖਿਆ ਲਈ ਨਵੀਆਂ ਪਾਬੰਦੀਆਂ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਕੋਰੋਨਾ ਵਾਇਰਸ ਦੇ ਓਮੀਕਰੋਨ ਵੇਰੀਐਂਟ ਨੂੰ ਫੈਲਣ ਤੋਂ ਰੋਕਣ ਲਈ ਸਰਕਾਰ ਵੱਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਜਾ ਰਹੀ ਹੈ। ਇਸ ਸਬੰਧੀ ਸਰਕਾਰ ਵੱਲੋਂ ਕੁੱਝ ਨਵੀਆਂ ਪਾਬੰਦੀਆਂ ਵੀ 26 ਦਸੰਬਰ ਤੋਂ … More »

ਅੰਤਰਰਾਸ਼ਟਰੀ | Leave a comment
FB_IMG_1640167017094.resized

ਸਿੱਖ ਪੰਥ ‘ਤੇ ਚੌਤਰਫੋਂ ਹੋ ਰਹੇ ਹਮਲਿਆਂ ਨੂੰ ਇਕਮੁੱਠ ਹੋ ਕੇ ਹੀ ਠੱਲ੍ਹਿਆ ਜਾ ਸਕਦਾ: ਗਿਆਨੀ ਹਰਪ੍ਰੀਤ ਸਿੰਘ

ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ) :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਮੰਦਭਾਗੀ ਘਟਨਾ ਤੋਂ ਬਾਅਦ ਪੰਥ ਦੇ ਨਾਂਅ ਇਕ ਅਹਿਮ ਸੰਦੇਸ਼ ਜਾਰੀ ਕਰਦਿਆਂ … More »

ਪੰਜਾਬ | Leave a comment
images (5)(4).resized

20 ਦਿਨਾਂ ‘ਚ ਦੇਸ਼ ਦੇ 13 ਸੂਬਿਆਂ ‘ਚ ਪਹੁੰਚਿਆ ਓਮਿਕਰੋਨ ਨਵਾਂ ਵੇਰੀਐਂਟ, ਦਿੱਲੀ ਅਤੇ ਮਹਾਰਾਸ਼ਟਰ ‘ਚ ਸਭ ਤੋਂ ਵੱਧ ਸੰਕਰਮਣ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦੇਸ਼ ਵਿੱਚ ਓਮਿਕਰੋਨ ਸੰਕਰਮਣ ਦੇ ਮਾਮਲੇ 200 ਨੂੰ ਪਾਰ ਕਰ ਗਏ ਹਨ। ਸਭ ਤੋਂ ਵੱਧ ਪ੍ਰਭਾਵਿਤ ਰਾਜਾਂ ਵਿੱਚ ਦਿੱਲੀ ਅਤੇ ਮਹਾਰਾਸ਼ਟਰ ਸ਼ਾਮਲ ਹਨ। ਦੋਵਾਂ ਰਾਜਾਂ ਵਿੱਚ ਓਮੀਕਰੋਨ ਦੇ 54-54 ਕੇਸ ਪਾਏ ਗਏ ਹਨ। ਇਸ ‘ਚ ਖਤਰਾ ਇਹ … More »

ਅੰਤਰਰਾਸ਼ਟਰੀ | Leave a comment
FB_IMG_1640085811620.resized

1984 ਦੇ ਪੀੜਤਾਂ ਨੂੰ ਸਰਕਾਰੀ ਨੌਕਰੀਆਂ ਮਿਲਣ ਦਾ ਰਾਹ ਪੱਧਰਾ ਹੋਇਆ

ਨਵੀਂ ਦਿੱਲੀ,(ਪਰਮਿੰਦਰਪਾਲ ਸਿੰਘ) – 1984 ਸਿੱਖ ਕਤਲੇਆਮ ਪੀੜਤਾਂ ਨੂੰ ਸਰਕਾਰੀ ਨੌਕਰੀਆਂ ਦੇਣ ਬਾਰੇ 2006 ਦੇ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਜ਼ਰਿਏ ਦਿੱਲੀ ਦੇ ਪੀੜਤਾਂ ਨੂੰ ਸਰਕਾਰੀ ਨੌਕਰੀ ਮਿਲਣ ਦਾ ਰਾਹ ਹੁਣ ਪੱਧਰਾ ਹੋ ਗਿਆ ਹੈ। 2018 ਵਿਚ ਦਿੱਲੀ ਹਾਈਕੋਰਟ ਵਿਚ  ਦਿੱਲੀ … More »

ਭਾਰਤ | Leave a comment
sant harnam singh khalsa_edited 2(10).resized

ਮਜੀਠੀਆ ’ਤੇ ਪਰਚਾ ਸਿਆਸਤ ਤੋਂ ਪ੍ਰੇਰਿਤ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਅਕਾਲੀ ਆਗੂਆਂ ਖ਼ਿਲਾਫ਼ ਦਰਜ ਕਰਾਏ ਜਾ ਰਹੇ ਨਜਾਇਜ਼ ਪਰਚਿਆਂ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਕਿਹਾ ਕਿ … More »

ਪੰਜਾਬ | Leave a comment