ਖ਼ਬਰਾਂ

 

ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਵਾਦਾ ਖਿਲਾਫੀ ਵਿਰੁੱਧ 31 ਜਨਵਰੀ ਨੂੰ ਦੇਸ਼ ਵਿਆਪੀ ‘ਵਿਸ਼ਵਾਸਘਾਤ ਦਿਵਸ’ ਮਨਾਉਣ ਦਾ ਐਲਾਨ : ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ ):- ਸੰਯੁਕਤ ਕਿਸਾਨ ਮੋਰਚਾ ਦੀ ਅੱਜ ਦਿੱਲੀ ਦੇ ਸਿੰਘੂ ਬਾਰਡਰ ਵਿਖੇ ਹੋਈ ਮੀਟਿੰਗ ਵਿੱਚ ਮੋਰਚੇ ਦੇ ਪ੍ਰੋਗਰਾਮ ਅਤੇ ਭਵਿੱਖ ਦੀ ਦਿਸ਼ਾ ਬਾਰੇ ਕਈ ਅਹਿਮ ਫੈਸਲੇ ਲਏ ਗਏ।  ਮੋਰਚੇ ਨੇ ਇਸ ਗੱਲ ‘ਤੇ ਨਿਰਾਸ਼ਾ ਅਤੇ ਗੁੱਸਾ ਜ਼ਾਹਰ … More »

ਭਾਰਤ | Leave a comment
images (10).resized

ਯੂਪੀ, ਪੰਜਾਬ ਸਮੇਤ 5 ਸੂਬਿਆਂ ‘ਚ ਚੋਣ ਕਮਿਸ਼ਨ ਨੇ ਚੋਣ ਰੈਲੀਆਂ, ਰੋਡ ਸ਼ੋਅ ‘ਤੇ ਪਾਬੰਦੀ ਇਕ ਹਫਤੇ ਲਈ ਹੋਰ ਵਧਾਈ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਯੂਪੀ, ਪੰਜਾਬ ਸਮੇਤ 5 ਸੂਬਿਆਂ ‘ਚ ਚੋਣ ਕਮਿਸ਼ਨ ਨੇ ਸਿਆਸੀ ਰੈਲੀਆਂ ਅਤੇ ਰੋਡ ਸ਼ੋਅ ‘ਤੇ ਪਾਬੰਦੀ ਨੂੰ ਇੱਕ ਹਫ਼ਤੇ ਲਈ ਵਧਾ ਦਿੱਤਾ ਹੈ। ਯਾਨੀ ਹੁਣ ਇਸ ‘ਤੇ 22 ਜਨਵਰੀ 2022 ਤੱਕ ਪਾਬੰਦੀ ਰਹੇਗੀ। ਹਾਲਾਂਕਿ ਚੋਣ … More »

ਭਾਰਤ | Leave a comment
 

ਦਿੱਲੀ ਗੁਰਦੁਆਰਾ ਕਮੇਟੀ ਦੀਆਂ ਆਮ ਚੋਣਾਂ ਮੁੱੜ੍ਹ ਕਰਵਾਈਆਂ ਜਾਣ-ਇੰਦਰ ਮੋਹਨ ਸਿੰਘ

ਦਿੱਲੀ – ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਬੋਰਡ ਦੀਆਂ ਚੋਣਾਂ ‘ਚ ਲਗਾਤਾਰ ਹੋ ਰਹੀ ਦੇਰੀ ‘ਤੇ ਆਪਣੀ ਪ੍ਰਕਿਰਿਆ ਦਿੰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਦਿੱਲੀ ਕਮੇਟੀ ਦੇ ਸਾਰੇ 46 ਵਾਰਡਾਂ ਦੀਆਂ ਆਮ ਚੋਣਾਂ … More »

ਭਾਰਤ | Leave a comment
IMG-20220114-WA0033.resized

ਦਿੱਲੀ ਸਰਕਾਰ ਨੇ ਭਾਈ ਭੁੱਲਰ ਦੀ ਰਿਹਾਈ ਮੱਤੇ ਨੂੰ ਠੁਕਰਾਇਆ

ਨਵੀਂ ਦਿੱਲੀ – ਦਿੱਲੀ ਸਰਕਾਰ ਨੇ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਸਜ਼ਾ ਸਮੀਖਿਆ ਬੋਰਡ ਦੀ ਮੀਟਿੰਗ ਦੌਰਾਨ 11 ਦਸੰਬਰ 2020 ਨੂੰ ਖਾਰਜ ਕਰ ਦਿੱਤਾ ਸੀ। ਇਸ ਗੱਲ ਦਾ ਖੁਲਾਸਾ ਅੱਜ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ … More »

ਭਾਰਤ | Leave a comment
IMG_20220114_164625.resized

ਸੱਤ ਸਾਲ ਦੀ ਕੈਰੀਨ ਕੌਰ ਖ਼ਾਲਸਾ ਨੇ ਗੁਰਬਾਣੀ ਦੇ ਸੁਆਲਾਂ ਦਾ ਉਤਰ ਦੇ ਕੇ ਕੀਤਾ ਮਾਂ ਪਿਓ ਦਾ ਨਾਮ ਰੋਸ਼ਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸਿੱਖ ਇਤਿਹਾਸ ਵਿਸ਼ਵ ਦਾ ਸਭ ਤੋ ਮਾਣਮੱਤਾ ਇਤਿਹਾਸ ਹੈ ਇਸ ਦੀ ਕੁਰਬਾਨੀਆਂ, ਤੇ ਸੰਦੇਸ਼ ਵਿਸ਼ਵ ਭਰ ਦੇ ਲੋਕ ਜਾਣਦੇ ਹਨ ਅਤੇ ਆਪਣੀ ਜਾਨ ਤੋਂ ਵੀ ਵੱਧ ਮਾਨ ਸਤਿਕਾਰ ਦੇਂਦੇ ਹਨ। ਸਿੱਖੀ ਇਤਿਹਾਸ ਦੀਆਂ ਜੜ੍ਹਾਂ ਹੋਰ ਪੱਕੀਆਂ … More »

ਪੰਜਾਬ | Leave a comment
 

ਦਿੱਲੀ ਸਰਕਾਰ ਨੇ ਜਾਣਬੁਝ ਕੇ ਪੰਜਾਬੀ ਤੇ ਉਰਦੂ ਭਾਸ਼ਾ ਟੀਚਰਾਂ ਨੂੰ ‘ਸਿਖਿਆ ਸ਼ਾਸਤਰ’ ਪੇਪਰ ‘ਚ ਫੇਲ ਕੀਤਾ

ਨਵੀਂ ਦਿੱਲੀ – ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਤੇ ਉਰਦੂ ਭਾਸ਼ਾ ਟੀਚਰਾਂ ਦੀਆਂ ਅਸਾਮੀਆਂ ਭਰਨ ਦੇ ਗ਼ਲਤ ਤਰੀਕੇ ਨੂੰ ਸੁਧਾਰਨ ਦੀ ਮੰਗ ਨੂੰ ਲੈਕੇ ਜਾਗੋ ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖਿਆ ਹੈ। ਜਾਗੋ ਪਾਰਟੀ … More »

ਭਾਰਤ | Leave a comment
IMG-20220113-WA0014.resized

ਯੂਕੇ : ਮਜੀਠੀਆ ਦੇ ਸਮਰਥਕਾਂ ਨੇ ਵਿਸ਼ਾਲ ਇਕੱਠ ਦੌਰਾਨ ਲੱਡੂ ਵੰਡ ਕੇ ਜਮਾਨਤ ਦੀ ਖੁਸ਼ੀ ਮਨਾਈ

ਗਲਾਸਗੋ/ਲੈਸਟਰ, (ਮਨਦੀਪ ਖੁਰਮੀ ਹਿੰਮਤਪੁਰਾ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਮਿਲਣ ਤੋਂ ਬਾਅਦ ਜਿੱਥੇ ਪੰਜਾਬ ਵਿੱਚ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਖੁਸ਼ੀ ਮਨਾਈ ਮਨਾਈ ਜਾ … More »

ਅੰਤਰਰਾਸ਼ਟਰੀ | Leave a comment
IMG-20220113-WA0001(1).resized

ਯੂਕੇ : ਓਮੀਕਰੋਨ ਨਾਲ ਨਜਿੱਠਣ ਲਈ ਹਸਪਤਾਲਾਂ ਵੱਲੋਂ ਫੌਜੀ ਮਦਦ ਦੀ ਅਪੀਲ

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਗ੍ਰੇਟਰ ਮਾਨਚੈਸਟਰ ਅਤੇ ਉੱਤਰੀ ਆਇਰਲੈਂਡ ਦੇ ਹਸਪਤਾਲਾਂ ਨੇ ਕੋਵਿਡ ਨਾਲ ਨਜਿੱਠਣ ਲਈ ਫੌਜੀ ਮਦਦ ਦੀ ਬੇਨਤੀ ਕੀਤੀ ਹੈ। ਲੰਡਨ ਵਿੱਚ ਕੋਰੋਨਾ ਵਾਇਰਸ ਦੇ ਦਾਖਲੇ ਘੱਟ ਹੁੰਦੇ ਜਾਪਦੇ ਹਨ, ਪਰ ਓਮੀਕਰੋਨ ਦੇ ਮਾਮਲੇ … More »

ਅੰਤਰਰਾਸ਼ਟਰੀ | Leave a comment
2022-01-08-2.resized

ਭਾਰਤ ਦੇ ਕੌਂਸਲੇਟ ਜਨਰਲ ਨੇ ਸਿੱਖ ਟੈਕਸੀ ਡਰਾਈਵਰ ‘ਤੇ ਹੋਏ ਹਮਲੇ ਨੂੰ ‘ਬਹੁਤ ਹੀ ਪਰੇਸ਼ਾਨ ਕਰਨ ਵਾਲਾ’ ਦੱਸਿਆ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਅਮਰੀਕਾ ਵਿਚ ਹਮਲੇ ਦਾ ਸ਼ਿਕਾਰ ਹੋਏ ਭਾਰਤੀ ਮੂਲ ਦੇ ਸਿੱਖ ਟੈਕਸੀ ਡਰਾਈਵਰ ਨੇ ਕਿਹਾ ਕਿ ਉਹ ਉਸ ‘ਤੇ ਹੋਏ ਹਮਲੇ ਤੋਂ ਹੈਰਾਨ ਅਤੇ ਗੁੱਸੇ ਵਿਚ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਅਜਿਹੀ ਨਫ਼ਰਤ ਭਰੀ ਹਿੰਸਾ … More »

ਅੰਤਰਰਾਸ਼ਟਰੀ | Leave a comment
IMG-20220112-WA0006.resized

ਸਕਾਟਲੈਂਡ : ਸੋਮਵਾਰ ਤੋਂ ਵੱਡੇ ਪੈਮਾਨੇ ‘ਤੇ ਬਾਹਰੀ ਸਮਾਗਮਾਂ ਸਬੰਧੀ ਕੋਵਿਡ ਨਿਯਮਾਂ ‘ਚ ਮਿਲੇਗੀ ਢਿੱਲ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਕੋਰੋਨਾ ਮਹਾਂਮਾਰੀ ਤੋਂ ਸੁਰੱਖਿਆ ਦੇ ਮੱਦੇਨਜ਼ਰ ਵੱਡੇ ਪੱਧਰ ‘ਤੇ ਬਾਹਰੀ ਭੀੜ ਭੜੱਕੇ ਵਾਲੇ ਸਮਾਗਮਾਂ ‘ਤੇ ਲਗਾਈਆਂ ਪਾਬੰਦੀਆਂ ਸੋਮਵਾਰ ਤੋਂ ਹਟਾ ਦਿੱਤੀਆਂ ਜਾਣਗੀਆਂ। ਜਿਸ ਨਾਲ ਖੇਡ ਸਟੇਡੀਅਮ ਪੂਰੀ ਸਮਰੱਥਾ ਨਾਲ ਕੰਮ ਕਰ ਸਕਦੇ ਹਨ। … More »

ਅੰਤਰਰਾਸ਼ਟਰੀ | Leave a comment