ਖ਼ਬਰਾਂ
ਭਾਰਤ ਬ੍ਰਿਕਸ ਸੰਮੇਲਨ 2026 ਦੀ ਕਰੇਗਾ ਮੇਜ਼ਬਾਨੀ: ਵਿਕਰਮਜੀਤ ਸਿੰਘ ਸਾਹਨੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਰਤ 2026 ਵਿੱਚ ਬ੍ਰਿਕਸ ਸੰਮੇਲਨ ਦੀ ਮੇਜ਼ਬਾਨੀ ਕਰੇਗਾ, ਜੋ ਆਰਥਿਕ ਵਿਕਾਸ, ਨਵੀਨਤਾ ਅਤੇ ਬਹੁਪੱਖੀ ਸਹਿਯੋਗ ‘ਤੇ ਵਿਸ਼ਵਵਿਆਪੀ ਚਰਚਾ ਦੀ ਅਗਵਾਈ ਕਰਨ ਦਾ ਇੱਕ ਹੋਰ ਵੱਕਾਰੀ ਮੌਕਾ ਹੈ। ਰਾਜ ਸਭਾ ਦੇ ਸੰਸਦ ਮੈਂਬਰ ਅਤੇ ਬ੍ਰਿਕਸ ਐਗਰੀ … More
ਸਿੱਖ ਕਤਲੇਆਮ ਦੇ ਮਾਮਲੇ ‘ਚ ਸੱਜਣ ਕੁਮਾਰ ਦਿੱਲੀ ਦੀ ਅਦਾਲਤ ਅੰਦਰ ਸਖਤ ਸੁਰੱਖਿਆ ਹੇਠ ਹੋਏ ਪੇਸ਼
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੇ ਦਿੱਲੀ ਦੀ ਇੱਕ ਅਦਾਲਤ ਨੂੰ ਦੱਸਿਆ ਕਿ ਉਹ ਬੇਕਸੂਰ ਹੈ ਅਤੇ ਉਸਨੂੰ ਦੋ ਮਾਮਲਿਆਂ ਵਿੱਚ ਝੂਠਾ ਫਸਾਇਆ ਜਾ ਰਿਹਾ ਹੈ, ਜਿਸ ਵਿੱਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਦੋ … More
ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਗਏ ਆਨੰਦ ਮੈਰਿਜ (ਸੋਧ) ਐਕਟ, 2012 ਨੂੰ ਪੰਜਾਬ ਵਿੱਚ ਲਾਗੂ ਨਾ ਕਰਨ ਲਈ ਮਾਨ ਸਰਕਾਰ ਦੀ ਆਲੋਚਨਾ
ਅੰਮ੍ਰਿਤਸਰ – ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਲਈ ਸਖ਼ਤ ਸਜ਼ਾ ਵਾਲਾ ਕਾਨੂੰਨ ਲਿਆਉਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੇ ਐਲਾਨ ‘ਤੇ ਭਾਜਪਾ ਦੇ ਸੂਬਾਈ ਬੁਲਾਰੇ ਅਤੇ … More
ਤਖਤ ਸ੍ਰੀ ਪਟਨਾ ਸਾਹਿਬ ਵੱਲੋਂ ਸ. ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣਾ ਅਧਿਕਾਰਾਂ ਤੋਂ ਬਾਹਰੀ ਕਾਰਵਾਈ- ਐਡਵੋਕੇਟ ਧਾਮੀ
ਅੰਮ੍ਰਿਤਸਰ – ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਦੇ ਫੈਸਲੇ ’ਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ … More
ਐਲੋਨ ਮਸਕ ਨੇ ਰਾਸ਼ਟਰਪਤੀ ਟਰੰਪ ਨੂੰ ਚੁਣੌਤੀ ਦਿੰਦੇ ਹੋਏ ਬਣਾਈ ‘ਅਮੈਰੀਕਨ ਪਾਰਟੀ’
ਵਾਸ਼ਿੰਗਟਨ – ਐਲਨ ਮਸਕ ਨੇ ਅਮੈਰਿਕਨ ਪਾਰਟੀ ਨਾ ਦੀ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪਾਰਟੀ ਅਮਰੀਕਾ ਨਿਵਾਸੀਆਂ ਨੂੰ ਉਨ੍ਹਾਂ ਦੀ ਖੋਈ ਹੋਈ ਆਜ਼ਾਦੀ ਵਾਪਿਸ ਦਿਵਾਏਗੀ। ਅਮਰੀਕਾ ਦੀ ਰਾਜਨੀਤੀ ਵਿੱਚ ਇੱਕ ਵੱਡਾ … More
ਪਟਨਾ ਸਾਹਿਬ ਪ੍ਰਬੰਧਕ ਕਮੇਟੀ ਪੰਦਰਾਂ ਦਿਨਾਂ ਵਿਚ ਆਪਣਾ ਪੱਖ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਰੱਖਣ ਨਹੀਂ ਤਾਂ ਹੋਏਗੀ ਸਖਤ ਕਾਰਵਾਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿੱਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨਾਲ ਸਬੰਧਤ ਮਾਮਲਾ ਵਿਚਾਰਿਆ ਗਿਆ। ਇਕੱਤਰਤਾ ਵਿੱਚ ਮਿਤੀ 19 ਨਵੰਬਰ 2003 ਨੂੰ ਸ੍ਰੀ ਅਕਾਲ ਤਖ਼ਤ … More
350 ਸਾਲਾ ਸ਼ਤਾਬਦੀ ਸਬੰਧੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ 8 ਜੁਲਾਈ ਨੂੰ ਹੋਵੇਗੀ ਇਕੱਤਰਤਾ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ … More
ਬ੍ਰਹਮਪੁਤਰਾ ਤੋਂ ਆਉਣ ਵਾਲੇ ਪਾਣੀ ਨੂੰ ਜੇ ਚੀਨ ਬੰਦ ਕਰ ਦੇਵੇ ਫਿਰ ਇੰਡੀਆ ਕੀ ਮਹਿਸੂਸ ਕਰੇਗਾ ? : ਮਾਨ
ਫ਼ਤਹਿਗੜ੍ਹ ਸਾਹਿਬ – “ਕਿਉਂਕਿ ਚੀਨ-ਇੰਡੀਆਂ ਅਤੇ ਪਾਕਿਸਤਾਨ ਮੁਲਕ ਰੀਪੇਰੀਅਨ ਸਟੇਟ ਹਨ । ਜੋ ਇੰਡੀਆਂ ਵੱਲੋਂ ਪਾਕਿਸਤਾਨ ਨੂੰ ਪਾਣੀ ਜਾ ਰਿਹਾ ਹੈ, ਉਸ ਨੂੰ ਜ਼ਬਰੀ ਰੋਕਣ ਦੀ ਗੱਲ ਕਰਕੇ ਇੰਡੀਆਂ ਅਸਲੀਅਤ ਵਿਚ ਕੌਮਾਂਤਰੀ ਰੀਪੇਰੀਅਨ ਕਾਨੂੰਨ ਦੀ ਉਲੰਘਣਾ ਕਰਨ ਦਾ ਦੁੱਖਦਾਇਕ ਅਮਲ … More
ਬ੍ਰਿਟੇਨ ਵਿਖ਼ੇ ਬ੍ਰਿਟਿਸ਼ ਸਿੱਖਾਂ ਲਈ ਯੂਕੇ ਗੁਰਦੁਆਰਾ ਅਲਾਇੰਸ ਪਾਰਲੀਮੈਂਟਰੀ ਨੂੰ ਕੀਤਾ ਗਿਆ ਲਾਂਚ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਗੁਰਦੁਆਰਾ ਅਲਾਇੰਸ ਨੂੰ ਸੰਸਦ ਵਿੱਚ ਬ੍ਰਿਟਿਸ਼ ਸਿੱਖਾਂ ਲਈ ਆਲ ਪਾਰਟੀ ਪਾਰਲੀਮੈਂਟਰੀ ਗਰੁੱਪ ਦੀ 20ਵੀਂ ਵਰ੍ਹੇਗੰਢ ਦੇ ਮੌਕੇ ‘ਤੇ ਇੱਕ ਸਮਾਗਮ ਵਿੱਚ ਅਧਿਕਾਰਤ ਤੌਰ ‘ਤੇ ਲਾਂਚ ਕੀਤਾ ਗਿਆ ਹੈ। ਯੂਕੇ ਗੁਰਦੁਆਰਾ ਅਲਾਇੰਸ ਇੱਕ ਯੂਕੇ-ਵਿਆਪੀ ਗੁਰਦੁਆਰਾ … More
ਸਿਨਸਿਨੈਟੀ ਦੇ ਅੱਠਵੇਂ ਸਾਲਾਨਾ ਸਰਵ ਧਰਮ ਸੰਮੇਲਨ “ਫੈਸਟੀਵਲ ਆਫ ਫੇਥਸ” ‘ਚ ਸਿੱਖੀ ਦਾ ਪ੍ਰਚਾਰ ਅਤੇ ਲੰਗਰ ਦੀ ਸੇਵਾ
ਸਿਨਸਿਨੈਟੀ, ਓਹਾਇਓ, (ਸਮੀਪ ਸਿੰਘ ਗੁਮਟਾਲਾ): ਬੀਤੇ ਦਿਨੀਂ ਅਮਰੀਕਾ ਦੇ ਸੂਬੇ ਓਹਾਈਓ ਦੇ ਸ਼ਹਿਰ ਸਿਨਸਿਨੈਟੀ ਦੀ ਜ਼ੇਵੀਅਰ ਯੂਨੀਵਰਸਿਟੀ ਵਿਖੇ ਅੱਠਵਾਂ ਸਲਾਨਾ ‘ਸਿਨਸਨੈਟੀ ਫੈਸਟੀਵਲ ਆਫ ਫੇਥਸ’(ਸਰਵ ਧਰਮ ਸੰਮੇਲਨ) ਦਾ ਆਯੋਜਨ ਕੀਤਾ ਗਿਆ। ‘ਇਕੁਏਜ਼ਨ’ ਸੰਸਥਾ ਵਲੋਂ ਕਰਵਾਏ ਜਾਂਦੇ ਇਸ ਸੰਮੇਲਨ ਵਿਚ 13 ਪ੍ਰਮੁੱਖ … More










