ਖ਼ਬਰਾਂ
ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਵਿਖੇ ਸਿੱਖ ਐਸੋਸੀਏਸ਼ਨ ਦੀ ਚੋਣ ਸਰਬ ਸੰਮਤੀ ਨਾਲ਼ ਹੋਈ
ਪਿਛਲੇ ਦਿਨੀਂ ਕੈਨਬਰਾ ਸਿੱਖ ਐਸੋਸੀਏਸ਼ਨ ਦੀ ਚੋਣ ਸਰਬ ਸੰਮਤੀ ਨਾਲ਼ ਹੋਈ। ਇਸ ਚਿਰਕਾਲੀ ਡਿਊ ਚੋਣ ਵਾਸਤੇ ਭਰਪੂਰ ਗਿਣਤੀ ਵਿਚ ਮੈਂਬਰਾਂ ਨੇ ਹਿੱਸਾ ਲਿਆ। ਵਾਤਾਵਰਨ ਪੂਰਨ ਸ਼ਾਂਤਮਈ ਅਤੇ ਉਤਸ਼ਾਹਪੂਰਨ ਸੀ। ਜੈਕਾਰਿਆਂ ਦੀ ਗੂੰਜ ਵਿਚ, ਸ. ਸਤਨਾਮ ਸਿੰਘ ਦਬੜੀਖਾਨਾ ਦੀ ਅਗਵਾਈ ਵਿਚ, … More
ਜਦੋਂ ਸਮੁੱਚੀ ਸਿੱਖ ਲੀਡਰਸ਼ਿਪ ਅਤੇ ਸਖਸ਼ੀਅਤਾਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਬਾਰੇ ਚਿੰਤਾ ਭਰੀ ਬਿਆਨਬਾਜੀ ਕਰ ਰਹੇ ਹਨ, ਫਿਰ ਹੱਲ ਕਿਉਂ ਨਹੀਂ ਹੋ ਰਿਹਾ ? : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋ ਸਿੱਖ ਕੌਮ ਨਾਲ ਸੰਬੰਧਤ ਸਭ ਜਥੇਬੰਦੀਆਂ, ਸਿਆਸੀ ਪਾਰਟੀਆਂ, ਐਸ.ਜੀ.ਪੀ.ਸੀ, ਐਸ.ਜੀ.ਪੀ.ਸੀ. ਦੇ ਜਥੇਦਾਰ ਸਭ ਸ੍ਰੀ ਗੁਰੂ ਗ੍ਰੰਥ ਸਾਹਿਬ ਸੰਬੰਧੀ ਹੋ ਰਹੀਆ ਸਾਜ਼ਸੀ ਬੇਅਦਬੀਆ ਸੰਬੰਧੀ ਚਿੰਤਾ ਭਰੇ ਬਿਆਨ ਦੇ ਰਹੇ ਹਨ ਅਤੇ ਸਭ ਇਹ ਚਾਹੁੰਦੇ ਹਨ ਕਿ ਇਸ … More
ਯੂਕੇ : ਐੱਨ ਆਰ ਆਈ ਏਕਤਾ ਸੰਸਥਾ ਰਾਹੀਂ ਪ੍ਰਵਾਸੀ ਪੰਜਾਬੀਆਂ ਦੇ ਮੁੱਦੇ ਉਭਾਰਾਂਗੇ- ਅਵਤਾਰ ਸਿੰਘ
ਗਲਾਸਗੋ ,(ਮਨਦੀਪ ਖੁਰਮੀ ਹਿੰਮਤਪੁਰਾ) “ਪ੍ਰਦੇਸ਼ਾਂ ‘ਚ ਵਸਦੇ ਪੰਜਾਬੀਆਂ ਦੀ ਸਾਹ ਰਗ ਪੰਜਾਬ ਦੀ ਧਰਤੀ ਨਾਲ ਹਮੇਸ਼ਾ ਜੁੜੀ ਰਹੇਗੀ। ਮਾਪੇ, ਘਰ ਪਰਿਵਾਰ, ਜ਼ਮੀਨ ਜਾਇਦਾਦ ਹਰ ਪ੍ਰਵਾਸੀ ਨੂੰ ਮੱਲੋਮੱਲੀ ਖਿੱਚ ਕੇ ਪੰਜਾਬ ਲੈ ਜਾਂਦੀ ਹੈ। ਪਰ ਬੜੇ ਦੁੱਖ ਦੀ ਗੱਲ ਹੈ ਕਿ … More
ਅਖੰਡ ਕੀਰਤਨੀ ਜੱਥਾ ਦਿੱਲੀ ਵਲੋਂ ਸ੍ਰੀ ਦਰਬਾਰ ਸਾਹਿਬ ਅੰਦਰ ਬੇਅਦਬੀ ਕਰਨ ਦਾ ਯਤਨ ਕਰਨ ਦੀ ਘਟਨਾ ਦੀ ਜ਼ੋਰਦਾਰ ਨਿਖੇਧੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) :- ਅਖੰਡ ਕੀਰਤਨੀ ਜੱਥਾ ਦਿੱਲੀ ਵਲੋਂ ਸ੍ਰੀ ਦਰਬਾਰ ਸਾਹਿਬ ਅੰਦਰ ਬੇਅਦਬੀ ਕਰਨ ਦਾ ਯਤਨ ਕਰਨ ਦੀ ਘਟਨਾ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ ਅਤੇ ਕੇਂਦਰ ਸਰਕਾਰ ਕੋਲੋਂ ਇਸ ਘਟਨਾ ਪਿਛਲੀ ਸਾਜ਼ਿਸ਼ ਬੇਨਕਾਬ ਕਰਨ ਦੀ ਮੰਗ ਕੀਤੀ ਗਈ … More
ਯੂਕੇ ਸਰਕਾਰ ਨੇ ਸਕਾਟਲੈਂਡ ਲਈ ਕੋਵਿਡ ਨਕਦ ਸਹਾਇਤਾ ਕੀਤੀ ਦੁੱਗਣੀ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਵਧ ਰਹੇ ਕੋਵਿਡ ਕੇਸਾਂ ਵਿੱਚ ਓਮੀਕਰੋਨ ਵੇਰੀਐਂਟ ਜਿਆਦਾ ਚਿੰਤਾਜਨਕ ਹੈ। ਬਣ ਰਹੀ ਗੰਭੀਰ ਸਥਿਤੀ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ। ਯੂਕੇ ਸਰਕਾਰ ਨੇ ਕੋਵਿਡ ਨਾਲ ਨਜਿੱਠਣ ਲਈ ਸਕਾਟਲੈਂਡ ਲਈ … More
ਯੂਕੇ ਦੀ ਸਿੱਖ ਸੰਸਦ ਪ੍ਰੀਤ ਕੌਰ ਗਿਲ ਨੂੰ ਬੇਅਦਬੀ ਮਾਮਲੇ ਵਿਚ ਰੋਸ ਪ੍ਰਗਟ ਕਰਣ ਕਰਕੇ ਬਣਾਇਆ ਜਾ ਰਿਹਾ ਹੈ ਨਿਸ਼ਾਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ ):-ਬ੍ਰਿਟੇਨ ਦੇ ਬਰਮਿੰਗਮ ਤੋਂ ਲੇਬਰ ਪਾਰਟੀ ਦੀ ਸਿੱਖ ਮੈਂਬਰ ਪਾਰਲੀਮੈਂਟ ਪ੍ਰੀਤ ਕੌਰ ਗਿੱਲ ਨੂੰ ਸਿਰਫ ਇਸ ਕਰਕੇ ਟ੍ਰੋਲ ਕੀਤਾ ਜਾ ਰਿਹਾ ਹੈ ਅਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿਉਂਕਿ ਪ੍ਰੀਤ ਨੇ ਦਰਬਾਰ ਸਾਹਿਬ ਹੋਈ ਬੇਅਦਬੀ … More
ਦਿੱਲੀ ਕਮੇਟੀ ਦੇ ਜਨਰਲ ਸਕੱਤਰ ਕਾਲਕਾ ਨੇ ਸ੍ਰੀ ਦਰਬਾਰ ਸਾਹਿਬ ਅੰਦਰ ਵਾਪਰੀ ਘਟਨਾ ਦੇ ਮੱਦੇਨਜ਼ਰ ਦਿੱਲੀ ਦੇ ਗੁਰਦੁਆਰਾ ਸਾਹਿਬਾਨ ਅੰਦਰ ਚੌਕਸੀ ਰੱਖਣ ਦਾ ਦਿਤਾ ਸੱਦਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਚ ਵਾਪਰੀ ਮੰਦਭਾਗੀ ਘਟਨਾ ਦੇ ਮੱਦੇਨਜ਼ਰ ਦਿੱਲੀ ਦੀਆਂ ਸਮੂਹ ਸਿੰਘ ਸਭਾਵਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੁੰ ਅਪੀਲ ਕੀਤੀ … More
ਬੇਅਦਬੀ ਦੀਆਂ ਸਾਜ਼ਿਸ਼ਾਂ ਨੂੰ ਰੋਕਣ ਲਈ ਪੰਥ ਨੂੰ ਇਕ ਜੁੱਟ ਤੇ ਗੰਭੀਰ ਹੋਣ ਦੀ ਕੀਤੀ ਅਪੀਲ
ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਬੇਅਦਬੀ ਦੀ ਕੋਸ਼ਿਸ਼ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਸਰਕਾਰਾਂ … More
ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਮੰਦਭਾਗੀ – ਇਤਿਹਾਸ ਯੂਕੇ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਕਰਨ ਦੀ ਕੋਸ਼ਿਸ਼ ਦੀ ਘਟਨਾ ਸੰਬੰਧੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਮਨਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਕਾਟਲੈਂਡ ਦੀ ਸੰਸਥਾ “ਇਤਿਹਾਸ ਯੂਕੇ” ਦੇ ਆਗੂਆਂ ਵੱਲੋਂ ਵੀ ਇਸ … More
ਯੂਕੇ : ਓਮੀਕਰੋਨ ਦੇ ਖਤਰੇ ਨੂੰ ਭਾਂਪਦਿਆਂ ਫਰਾਂਸ ਨੇ ਕੀਤੇ ਬਾਰਡਰ ਬੰਦ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਕੋਰੋਨਾ ਦਾ ਕਹਿਰ ਓਮੀਕਰੋਨ ਵੇਰੀਐਂਟ ਦੇ ਰੂਪ ਵਿੱਚ ਮੁੜ ਭਿਆਨਕ ਰੂਪ ਅਖਤਿਆਰ ਕਰਦਾ ਨਜ਼ਰ ਆ ਰਿਹਾ ਹੈ। ਪਿਛਲੇ 3 ਦਿਨਾਂ ਤੋਂ ਲਗਾਤਾਰ ਵਧ ਰਹੇ ਕੇਸਾਂ ਨੇ ਸਰਕਾਰ ਦੀ ਵੀ ਚਿੰਤਾ ਵਧਾਈ ਹੋਈ … More







