ਖ਼ਬਰਾਂ
ਸੌਦੇ ਸਾਧ ਨਾਲ ਬੀਜੇਪੀ-ਆਰ.ਐਸ.ਐਸ, ਆਪ, ਕਾਂਗਰਸ ਅਤੇ ਬਾਦਲ ਦਲ ਵੱਲੋਂ ਸੰਪਰਕ ਕਰਨਾ ਪੰਜਾਬ ਅਤੇ ਗੁਆਂਢੀ ਰਾਜਾਂ ਦੇ ਅਮਨ ਨੂੰ ਭੰਗ ਕਰਨ ਦੇ ਤੁੱਲ : ਮਾਨ
ਫ਼ਤਹਿਗੜ੍ਹ ਸਾਹਿਬ -ਸਾਧ “ਜਿਸ ਡੇਰਾ ਸਿਰਸਾ ਦੇ ਕਾਤਲ ਅਤੇ ਬਲਾਤਕਾਰੀ ਮੁੱਖੀ ਗੁਰਮੀਤ ਰਾਮ ਰਹੀਮ ਜੇਲ੍ਹਾਂ ਵਿਚ ਉਪਰੋਕਤ ਅਪਰਾਧਾ ਅਧੀਨ ਸਜਾ ਭੁਗਤ ਰਿਹਾ ਹੈ, ਜਿਸਨੇ 2015 ਵਿਚ ਸਾਜਸੀ ਢੰਗ ਰਾਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬਹਿਬਲ ਕਲਾਂ, ਬਰਗਾੜੀ, ਕੋਟਕਪੂਰਾ ਅਤੇ … More
ਦਿੱਲੀ ਗੁਰਦੁਆਰਾ ਕਮੇਟੀ ‘ਚ ਸਿੰਘ ਸਭਾ ਪ੍ਰਧਾਨ ਦੀ ਨਾਮਜਦਗੀ ਮੁੱੜ੍ਹ ਵਿਵਾਦਾਂ ‘ਚ
ਦਿੱਲੀ :- ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ‘ਚ ਸਿੰਘ ਸਭਾ ਗੁਰਦੁਆਰੇ ਦੇ ਦੂਜੇ ਪ੍ਰਧਾਨ ਦੀ ਨਾਮਜਦਗੀ ਦਾ ਮਾਮਲਾ ਵੀ ਕਾਨੂੰਨੀ ਪੇਚਾਂ ‘ਚ ਉਲੱਝ ਗਿਆ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ … More
ਦਿੱਲੀ ‘ਚ ਬੰਦ ਰਹਿਣਗੇ ਸਾਰੇ ਨਿਜੀ ਆਫਿਸ, ਰੈਸਟੋਰੈਂਟ ਅਤੇ ਬਾਰ ਵੀ ਨਹੀਂ ਖੁਲਣਗੇ
ਨਵੀਂ ਦਿੱਲੀ – ਕੋਰੋਨਾ ਦੇ ਮਾਮਲੇ ਪੂਰੇ ਦੇਸ਼ ਵਿੱਚ ਬਹੁਤ ਤੇਜ਼ੀ ਨਾਲ ਵੱਧ ਰਹੇ ਹਨ। ਦਿੱਲੀ ਅਤੇ ਮਹਾਂਰਾਸ਼ਟਰ ਦੇ ਨਾਲ ਹੀ ਕੇਰਲ,ਪੱਛਮੀ ਬੰਗਾਲ, ਕਰਨਾਟਕ ਅੇ ਤਮਿਲਨਾਡੂ ਵਿੱਚ ਜਿੱਥੇ ਹਾਹਾਕਾਰ ਮੱਚੀ ਹੋਈ ਹੈ। ਇਸ ਨੂੰ ਕੋਰੋਨਾ ਦੀ ਤੀਸਰੀ ਲਹਿਰ ਕਿਹਾ ਜਾ … More
ਸਕਾਟਲੈਂਡ : ਗੁਰਪੁਰਬ ਮੌਕੇ ਯੂਕੇ ਦੇ ਜੰਮਪਲ ਭੁਝੰਗੀ ਸਿੰਘਾਂ ਨੇ ਗੱਤਕੇ ਦੇ ਜੌਹਰ ਦਿਖਾਏ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਵੱਖ ਵੱਖ ਗੁਰੂਘਰਾਂ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ ਗਿਆ। ਸੈਂਟਰਲ ਗੁਰਦੁਆਰਾ ਸਿੰਘ ਸਭਾ ਗਲਾਸਗੋ ਵਿਖੇ ਜਿੱਥੇ ਕੀਰਤਨੀਏ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਤੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ … More
ਪੈਰਿਸ ‘ਚ ਬਣ ਰਹੀ ‘ਜਮੀਨਦੋਜ਼ ਮੈਟਰੋ’ ਵਿੱਚ ਕਾਮੇ ਦੀ ਮੌਤ ਹੋ ਗਈ
ਫਰਾਂਸ, (ਸੁਖਵੀਰ ਸਿੰਘ ਸੰਧੂ) – ਪੈਰਿਸ ਦੀ ਸੌ ਸਾਲ ਤੋਂ ਵੱਧ ਪੁਰਾਣੀ ਮੈਟਰੋ ਨੂੰ ਹੁਣ ਦੂਰ ਦੂਰ ਤੱਕ ਪਿੰਡਾਂ ਸ਼ਹਿਰਾਂ ਨਾਲ ਜੋੜਿਆ ਜਾ ਰਿਹਾ ਹੈ।ਜਿਸ ਨੂੰ ਗਰੈਂਡ ਪੈਰਿਸ ਐਕਸਪਰੈਸ ਦੇ ਨਾਂ ਨਾਲ ਜਾਣਿਆ ਜਾਦਾਂ ਹੈ।ਪੈਰਿਸ ਦੇ ਦੁਆਲੇ ਧਰਤੀ ਦਾ ਸੀਨਾ੍ਹ … More
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਕਮੇਟੀ ਦੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਚ ਹੋਏ ਤੇ … More
ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ 26 ਦਸੰਬਰ ਨੂੰ ਮਨਾਇਆ ਜਾਵੇਗਾ ‘ਵੀਰ ਬਾਲ ਦਿਵਸ’: ਮੋਦੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਐਤਵਾਰ ਨੂੰ ਐਲਾਨ ਕੀਤਾ ਕਿ 10ਵੇਂ ਸਿੱਖ ਗੁਰੂ ਗੋਬਿੰਦ ਸਿੰਘ ਦੇ ਚਾਰ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦੇਣ ਲਈ ਇਸ ਸਾਲ ਤੋਂ 26 ਦਸੰਬਰ ਨੂੰ ‘ਵੀਰ … More
ਪ੍ਰਧਾਨ ਮੰਤਰੀ ਵੱਲੋਂ ਸਾਹਿਬਜ਼ਾਦਿਆਂ ਦੀ ਯਾਦ ’ਚ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫ਼ੈਸਲਾ ਸ਼ਲਾਘਾਯੋਗ : ਬਾਬਾ ਹਰਨਾਮ ਸਿੰਘ ਖ਼ਾਲਸਾ
ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਮੌਕੇ ਸਾਹਿਬਜ਼ਾਦਿਆਂ ਦੀ ਹਿੰਮਤ ਤੇ ਹੌਸਲੇ ਨੂੰ … More
ਚੋਣ ਕਮਿਸ਼ਨ ਵੱਲੋਂ ਪੰਜਾਬ ਸਮੇਤ ਪੰਜ ਰਾਜਾਂ ‘ਚ ਚੋਣਾਂ ਦਾ ਐਲਾਨ
ਨਵੀਂ ਦਿਲੀ – ਚੋਣ ਕਮਿਸ਼ਨ ਨੇ ਪੰਜ ਰਾਜਾਂ ਵਿੱਚ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰ ਅਤੇ ਦੋ ਹੋਰ ਚੋਣ ਅਧਿਕਾਰੀਆਂ ਨੇ ਵਿਿਗਆਨ ਭਵਨ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਚੋਣਾਂ ਦੀ ਤਾਰੀਖ ਸਬੰਧੀ ਐਲਾਨ … More
ਦਿੱਲੀ ਗੁਰੂਦੁਆਰਾ ਕਮੇਟੀ ਦੇ ਕਾਰਜਕਾਰੀ ਬੋਰਡ ਦਾ ਗਠਨ ਮੁੱੜ੍ਹ ਟੱਲ ਸਕਦਾ ਹੈ – ਇੰਦਰ ਮੋਹਨ ਸਿੰਘ
ਦਿੱਲੀ -: ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦਾ ਗਠਨ ਮੁੱੜ੍ਹ ਅਣਮਿੱਥੇ ਸਮੇਂ ਲਈ ਟੱਲ ਸਕਦਾ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆਂ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਦਸਿਆ ਹੈ ਕਿ ਹਾਲਾਂਕਿ ਬੀਤੇ … More









