ਖ਼ਬਰਾਂ
ਦਿੱਲੀ ਗੁਰਦੁਆਰਾ ਕਮੇਟੀ ਨੇ ਯੂਕਰੇਨ ’ਚ ਫ਼ੱਸੇ ਭਾਰਤੀਆਂ ਲਈ ਹੈਲਪਲਾਈਨ ਸ਼ੁਰੂ ਕੀਤੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਕਮੇਟੀ ਨੇ ਯੂਕਰੇਨ ’ਚ ਫੱਸੇ ਭਾਰਤੀਆਂ ਲਈ ਹੈਲਪਲਾਈਨ ਸ਼ੁਰੂ ਕੀਤੀ ਹੈ। ਕਿਉਂਕਿ … More
ਚੰਡੀਗੜ੍ਹ ਯੂਨੀਵਰਸਿਟੀ ਵਿਖੇ ਆਲ ਇੰਡੀਆ ਅੰਤਰ ਯੂਨੀਵਰਸਿਟੀ ਆਰਚਰੀ ਚੈਂਪੀਅਨਸ਼ਿਪ ਦੇ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ
ਚੰਡੀਗੜ੍ਹ – ਭਾਰਤੀ ਤੀਰਅੰਦਾਜ਼ੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕਰਵਾਈ ਜਾ ਰਹੀ ਆਲ ਇੰਡੀਆ ਅੰਤਰ ਯੂਨੀਵਰਸਿਟੀ ਆਰਚਰੀ ਚੈਂਪੀਅਨਸ਼ਿਪ 2021-22 ਦੇ ਅੱਜ ਦੂਜੇ ਦਿਨ ਬਿਹਤਰੀਨ ਮੁਕਾਬਲੇ ਵੇਖਣ ਨੂੰ ਮਿਲੇ। ਇਹ ਖੇਡ ਮੁਕਾਬਲੇ ਡਾਇਰੈਕਟਰ ਸ੍ਰੀ ਐਲ. ਮੂਰਤੀ, ਚੀਫ਼ ਜੱਜ … More
ਗੁਲਜ਼ਾਰ ਗਰੁੱਪ ਵੱਲੋਂ ਬੂਟੇ ਲਾਉਣ ਲਈ ਪ੍ਰੋਤਸਾਹਿਤ ਕਰਦੇ ਹੋਏ ਸੈਲਫੀ ਵਿੱਦ ਟ੍ਰੀ ਮੁਹਿੰਮ ਸ਼ੁਰੂ ਕੀਤੀ
ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਲਈ ਪ੍ਰੋਤਸਾਹਿਤ ਕਰਦੇ ਹੋਏ ਸੈਲਫੀ ਵਿੱਦ ਟ੍ਰੀ ਨਾਮਕ ਇਕ ਨਵੇਕਲੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਕੈਂਪਸ ਵਿਚ ਕੰਪਿਊਟਰ ਸਾਇੰਸ ਅਤੇ ਆਈ ਟੀ ਵਿਭਾਗ ਵੱਲੋਂ ਰੱਖੇ ਗਏ ਇਕ … More
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਪ੍ਰਸ਼ਾਸਨ ਵੱਲੋਂ ਜ਼ਿਲਾ ਨਾਲ ਸਬੰਧਤ ਯੂਕਰੇਨ ’ਚ ਫ਼ਸੇ ਨਾਗਰਿਕਾਂ ਬਾਰੇ ਹੈਲਪ ਲਾਈਨ ਜਾਰੀ
ਬਲਾਚੌਰ, (ਉਮੇਸ਼ ਜੋਸ਼ੀ) – ਜ਼ਿਲਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਨੇ ਯੂਕਰੇਨ ’ਚ ਫ਼ਸੇ ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ/ਨਾਗਰਿਕਾਂ ਬਾਰੇ ਉਨ੍ਹਾਂ ਦੇ ਸਥਾਨਕ ਸਬੰਧੀਆਂ ਲਈ ਹੈਲਪ ਲਾਈਨ ਜਾਰੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਨੁਸਾਰ ਮੋਬਾਇਲ ਨੰ. 90417-62008 ਅਤੇ 84370-03918 … More
ਸੁਨੀਤਾ ਚੈਰੀਟੇਬਲ ਹਸਪਤਾਲ ਬਲਾਚੌਰ ਵਲੋਂ ਪਿੰਡ ਸਹੂੰਗੜਾ ‘ਚ ਲਾਇਆ ਫ੍ਰੀ ਮੈਡੀਕਲ ਚੈਂਕਅਪ ਕੈਂਪ , ਵੱਡੀ ਗਿਣਤੀ ਮਰੀਜ਼ਾਂ ਨੇ ਪ੍ਰਾਪਤ ਕੀਤਾ ਲਾਭ
ਬਲਾਚੌਰ, (ਉਮੇਸ਼ ਜੋਸ਼ੀ) – ਸਥਾਨਕ ਬਲਾਚੌਰ ਦੇ ਮੰਢਿਆਣੀ ਰੋਡ ਸਥਿਤ ਸਿਹਤ ਸੇਵਾਵਾਂ ਦੇਣ ਵਿੱਚ ਮੋਹਰੀ ਚਲੇ ਆ ਰਹੇ ਸੁਨੀਤਾ ਚੈਰੀਟੇਬਲ ਹਸਪਤਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਰੂਰਤਮੰਦ ਲੋਕਾ ਦੀਆਂ ਸੇਵਾਵਾਂ ਲਈ ਇੱਕ ਹੋਰ ਪੁਲਾਂਘ ਪੁੱਟਦਿਆ ਪਿੰਡ … More
ਪਾਕਿਸਤਾਨ ਦੇ ਗੁਰਦੁਆਰਿਆਂ ‘ਚ ਵੀ ਭਾਈ ਦੀਪ ਸਿੱਧੂ ਲਈ ਵਿਸ਼ੇਸ਼ ਸਮਾਗਮ ਅਤੇ ਅਰਦਾਸਾਂ
ਨਨਕਾਣਾ ਸਾਹਿਬ – ਅੱਜ ਪੰਜਾਬ ਦੇ ਵਾਰਿਸ ਭਾਈ ਸੰਦੀਪ ਸਿੰਘ ਸਿੱਧੂ ਹੁਣਾਂ ਦੀ ਅੰਤਮ ਅਰਦਾਸ ‘ਫਤਿਹਗੜ੍ਹ ਸਾਹਿਬ ‘ ਦੀਵਾਨ ਟੋਡਰ ਮੱਲ ਦੀਵਾਨ ਹਾਲ ਵਿਚ ਹੋ ਰਹੀ ਹੈ । ਇਸ ਸਬੰਧ ‘ਚ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਵੀ ਅਰਦਾਸ ਕੀਤੀ … More
ਕਰਨਾਟਕ ਦੇ ਵਿਦਿਅਕ ਅਦਾਰਿਆਂ ਵਿੱਚ ਸਿੱਖ ਵਿਦਿਆਰਥੀਆਂ ਨਾਲ ਧੱਕਾ ਬਰਦਾਸ਼ਤ ਨਹੀਂ : ਜੀਕੇ
ਨਵੀਂ ਦਿੱਲੀ – ਕਰਨਾਟਕ ਵਿਖੇ ਸਿੱਖ ਵਿਦਿਆਰਥੀਆਂ ਨਾਲ ਦਸਤਾਰ ਤੇ ਪਟਕਾ ਸਜਾਉਣ ਕਰਕੇ ਹੋ ਰਹੇ ਵਿਤਕਰੇ ਨੂੰ ਲੈਕੇ ਜਾਗੋ ਪਾਰਟੀ ਚੌਕਸ ਹੋ ਗਈ ਹੈ। ਜਾਗੋ ਪਾਰਟੀ ਦੇ ਮੋਢੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਇਸ ਮਾਮਲੇ ਵਿੱਚ ਸਿੱਖ ਵਿਦਿਆਰਥੀਆਂ ਦੇ ਨਾਲ … More
ਸਿਕਲੀਗਰ ਤੇ ਵਣਜਾਰੇ ਸਿੱਖਾਂ ਦੀ ਭਲਾਈ ਲਈ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਯਤਨਸ਼ੀਲ -ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਲੁਧਿਆਣਾ – ਸਿੱਖ ਕੌਂਸਲ ਆਫ਼ ਸਕਾਟਲੈਂਡ ਦੇ ਮੁੱਖ ਸੇਵਾਦਾਰ ਸ.ਗੁਰਦੀਪ ਸਿੰਘ ਸਮਰਾ ਦੀ ਅਗਵਾਈ ਹੇਠ ਪੁੱਜੇ ਵਫਦ ਦੇ ਮੈਬਰਾਂ ਨਾਲ ਉਚੇਚੇ ਤੌਰ ਤੇ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੇਸ਼ ਦੇ … More
3 ਮਾਰਚ ਨੂੰ ਚੰਡੀਗੜ੍ਹ ਵਿਖੇ ਮਨੁੱਖੀ ਅਧਿਕਾਰਾਂ ‘ਤੇ ਸੈਮੀਨਰ, 6 ਮਾਰਚ ਨੂੰ ਬਰਗਾੜੀ ਵਿਖੇ ਅਰਦਾਸ-ਧੰਨਵਾਦ ਸਮਾਗਮ ਅਤੇ 18 ਮਾਰਚ ਨੂੰ ਹੋਲੇ-ਮਹੱਲੇ ਦੇ ਆਨੰਦਪੁਰ ਸਾਹਿਬ ਵਿਖੇ ਇਕੱਠ ਹੋਣਗੇ : ਮਾਨ
ਫ਼ਤਹਿਗੜ੍ਹ ਸਾਹਿਬ – “3 ਮਾਰਚ 2022 ਨੂੰ ਸਾਡੀ ਪਾਰਟੀ ਦੀ ਬਹੁਤ ਹੀ ਸਤਿਕਾਰਯੋਗ ਸਖਸ਼ੀਅਤ ਸਵ: ਸ. ਜਸਵੰਤ ਸਿੰਘ ਮਾਨ ਜੀ ਦੀ ਨਿੱਘੀ ਅਤੇ ਮਿੱਠੀ ਯਾਦ ਨੂੰ ਤਾਜ਼ਾ ਕਰਦੇ ਹੋਏ ਚੰਡੀਗੜ੍ਹ ਵਿਖੇ ਮਨੁੱਖੀ ਅਧਿਕਾਰਾਂ, ਧਾਰਮਿਕ ਆਜ਼ਾਦੀ ਅਤੇ ਬਰਾਬਰਤਾ ਦੀ ਸੋਚ ਅਤੇ … More
ਲਾਲ ਕਿਲੇ ਵਿਖੇ ਵੱਡੇ ਪੈਮਾਨੇ ’ਤੇ ਮਨਾਇਆ ਜਾਵੇਗਾ ਦਿੱਲੀ ਕਮੇਟੀ ਵੱਲੋਂ ਦਿੱਲੀ ਫ਼ਤਿਹ ਦਿਵਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੈਮਾਨੇ ’ਤੇ ਦਿੱਲੀ ਫ਼ਤਹਿ ਦਿਵਸ ਲਾਲ ਕਿਲੇ ਵਿਖੇ 6 ਤੋਂ 7 ਅਪ੍ਰੈਲ ਨੂੰ ਮਨਾਇਆ ਜਾਵੇਗਾ। ਅੱਜ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ, … More







