ਖ਼ਬਰਾਂ
ਲਖੀਮਪੁਰ ਮਾਮਲੇ ‘ਚ ਕੇਂਦਰੀ ਮੰਤਰੀ ਟੈਨੀ ਖਿਲਾਫ ਕਾਰਵਾਈ ਦੇ ਪੱਖ ‘ਚ ਨਹੀਂ ਭਾਜਪਾ ਲੀਡਰਸ਼ਿਪ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਲਖੀਮਪੁਰ ਖੇੜੀ ਮਾਮਲੇ ਨੂੰ ਲੈ ਕੇ ਸਮੁੱਚੀ ਵਿਰੋਧੀ ਧਿਰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਅਸਤੀਫ਼ੇ ਦੀ ਮੰਗ ਲਈ ਸਰਕਾਰ ‘ਤੇ ਦਬਾਅ ਬਣਾ ਰਹੀ ਹੈ। ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਵੀ ਇਸ … More
ਲਖੀਮਪੁਰ ਮਾਮਲੇ ‘ਚ ਐਸਆਈਟੀ ਦੀ ਰਿਪੋਰਟ ‘ਤੇ ਲੋਕ ਸਭਾ ‘ਚ ਵਿਰੋਧੀ ਧਿਰ ਦਾ ਹੰਗਾਮਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) – ਉੱਤਰ ਪ੍ਰਦੇਸ਼ ਵਿੱਚ ਲਖੀਮਪੁਰ ਖੇੜੀ ਹਿੰਸਾ ਦੇ ਸਬੰਧ ਵਿੱਚ ਬੁੱਧਵਾਰ ਨੂੰ ਲੋਕ ਸਭਾ ਵਿੱਚ ਕਾਂਗਰਸ ਸਮੇਤ ਕੁਝ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਗ੍ਰਹਿ ਰਾਜ … More
ਕੇਂਦਰੀ ਮੰਤਰੀ ਅਜੈ ਮਿਸ਼ਰਾ ਨੇ ਪੱਤਰਕਾਰਾਂ ਨੂੰ ਕਿਹਾ – “ਤੁਸੀਂ ਗੰਦੇ ਲੋਕ ਹੋ”
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਲਖੀਮਪੁਰ ‘ਚ ਕਿਸਾਨਾਂ ਅਤੇ ਇਕ ਪੱਤਰਕਾਰ ਨੂੰ ਕਾਰ ਵੱਲੋਂ ਕੁਚਲਣ ਦੇ ਮਾਮਲੇ ਨੇ ਸਿਆਸੀ ਤੌਰ ‘ਤੇ ਵੀ ਵੱਡਾ ਰੂਪ ਲੈ ਲਿਆ ਹੈ ‘ ਤੇ ਹੁਣ ਇਹ ਮਾਮਲਾ ਰੁਕਦਾ ਨਜ਼ਰ ਨਹੀਂ ਆ ਰਿਹਾ। ਕੇਂਦਰੀ ਮੰਤਰੀ … More
ਯੂਕੇ : ਮਹਿੰਗਾਈ ਦਰ ਵਿੱਚ ਇੱਕ ਦਹਾਕੇ ਤੋਂ ਵੱਧ ਸਮੇਂ ‘ਚ ਹੋਇਆ ਸਭ ਤੋਂ ਵੱਧ ਵਾਧਾ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਮੌਜੂਦਾ ਸਮੇਂ ਦੁਨੀਆਂ ਦੇ ਹਰ ਦੇਸ਼ ਵਿੱਚ ਵਧ ਰਹੀ ਮਹਿੰਗਾਈ ਲੋਕਾਂ ਦਾ ਲੱਕ ਤੋੜ ਰਹੀ ਹੈ। ਯੂਕੇ ਵੀ ਮਹਿੰਗਾਈ ਦੀ ਇਸ ਮਾਰ ਤੋਂ ਬਚ ਨਹੀਂ ਸਕਿਆ ਹੈ। ਪੈਟਰੋਲ, ਕੱਪੜਿਆਂ ਅਤੇ ਖਾਣ-ਪੀਣ ਦੀਆਂ ਕੀਮਤਾਂ ਵਿੱਚ … More
ਕਿਸਾਨੀ ਮੋਰਚੇ ਦੀ ਜਿੱਤ ਨੂੰ ਸਮਰਪਿਤ ਰਹੀ ਅਰਪਨ ਲਿਖਾਰੀ ਸਭਾ ਦੀ ਮੀਟਿੰਗ
ਸਰੀ,(ਹਰਦਮ ਮਾਨ) – ਅਰਪਨ ਲਿਖਾਰੀ ਸਭਾ ਕੈਲਗਰੀ ਦੀ ਮਾਸਿਕ ਮੀਟਿੰਗ ਕਿਸਾਨ ਮੋਰਚੇ ਦੀ ਇਤਿਹਾਸਕ ਜਿੱਤ ਨੂੰ ਸਮਰਪਿਤ ਕੀਤੀ ਗਈ। ਕਿਸਾਨ ਅੰਦੋਲਨ ਦੌਰਾਨ ਹੋਏ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ। ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇਣ ਵਾਲੀ … More
ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿੱਚ ਖੁਲ੍ਹੇਗਾ ਦਵਾਈਆਂ ਦਾ ਮੋਦੀਖਾਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿੱਚ ਦਵਾਈਆਂ ਦਾ ਮੋਦੀਖਾਨਾ ਖੁੱਲ੍ਹਣ ਜਾ ਰਿਹਾ ਹੈ, ਜਿਸ ਦਾ ਉਦਘਾਟਨ 16 ਦਸੰਬਰ ਸ਼ਾਮ ਨੂੰ ਹੋਵੇਗਾ। ਇਹ ਜਾਣਕਾਰੀ ਅੱਜ ਗੁਰਦੁਆਰਾ ਸਿੰਘ ਸਭਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ … More
ਕੰਗਨਾ ਰਣੌਤ ਦੀ ਗ੍ਰਿਫਤਾਰੀ ਤੇ 25 ਜਨਵਰੀ ਤੱਕ ਰੋਕ : ਮੁੰਬਈ ਪੁਲਿਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਮੁੰਬਈ ਪੁਲਿਸ ਨੇ ਅੱਜ ਬੰਬੇ ਹਾਈ ਕੋਰਟ ਨੂੰ ਦੱਸਿਆ ਕਿ ਅਦਾਕਾਰਾ ਕੰਗਨਾ ਰਣੌਤ ਦੀ ਸੋਸ਼ਲ ਮੀਡੀਆ ਪੋਸਟ ਵਿੱਚ ਕਿਸਾਨਾਂ ਦੇ ਪ੍ਰਦਰਸ਼ਨਾਂ ਨੂੰ ਕਥਿਤ ਤੌਰ ‘ਤੇ ਵੱਖਵਾਦੀ ਸਮੂਹ ਨਾਲ ਜੋੜਨ ਲਈ 25 ਜਨਵਰੀ ਤੱਕ ਗ੍ਰਿਫ਼ਤਾਰੀ ਦਾ … More
ਕਿਸਾਨੀ ਅੰਦੋਲਨ ਖ਼ਤਮ ਹੋਣ ‘ਤੇ ਦਿੱਲੀ ਟਿੱਕਰੀ ਬਾਰਡਰ ‘ਤੇ ਰੋਹਤਕ ਰੋਡ ਆਵਾਜਾਈ ਲਈ ਖੁੱਲ੍ਹੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਖੁਸ਼ੀਆਂ ਮਨਾਉਂਦੇ ਕਿਸਾਨਾਂ ਦੇ ਘਰਾਂ ਨੂੰ ਰਵਾਨਾ ਹੋਣ ਤੋਂ ਇੱਕ ਦਿਨ ਬਾਅਦ, ਰੋਹਤਕ ਰੋਡ ਦੇ ਟਿੱਕਰੀ ਸਰਹੱਦੀ ਹਿੱਸੇ ਨੂੰ ਐਤਵਾਰ ਨੂੰ ਵਾਹਨਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ, ਜਦੋਂ ਕਿ ਰਾਸ਼ਟਰੀ ਰਾਜਧਾਨੀ ਦੇ ਗਾਜ਼ੀਪੁਰ … More
ਦਿੱਲੀ ਗੁਰੂਦੁਆਰਾ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦੀ ਚੋਣਾਂ ਲਈ ਅਦਾਲਤ ਵਲੌਂ ਹਰੀ ਝੰਡੀ- ਇੰਦਰ ਮੋਹਨ ਸਿੰਘ
ਦਿੱਲੀ – : ਦਿੱਲੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦੀਂ ਚੋਣਾਂ ਕਰਵਾਉਣ ਲਈ ਦਿੱਲੀ ਹਾਈ ਕੋਰਟ ਵਲੌਂ ਹਰੀ ਝੰਡੀ ਮਿਲ ਗਈ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆਂ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਦਸਿਆ … More
ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਜੱਥੇ ਦੇ ਸਿੰਘਾਂ ਨੂੰ ਉਨ੍ਹਾਂ ਵਲੋਂ ਮੋਰਚੇ ਦੌਰਾਨ ਨਿਭਾਈ ਗਈ ਸੇਵਾ ਨੂੰ ਦੇਖਦਿਆਂ ਕੀਤਾ ਸਨਮਾਨਿਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਅਖੰਡ ਕੀਰਤਨੀ ਜੱਥਾ ਦਿੱਲੀ ਵਲੋਂ ਅਜ ਕਿਸਾਨਾਂ ਦੀ ਜਿੱਤ ਉਪਰੰਤ ਨਿਕਲਣ ਵਾਲੇ ਫਤਹਿ ਮਾਰਚ ਵਿਚ ਚਾਹ, ਬ੍ਰੇਡ ਪਕੌੜੇ ਅਤੇ ਖੀਰ ਦੇ ਲੰਗਰ ਲਗਾ ਕੇ ਕਿਸਾਨਾਂ ਦੀ ਹੋ ਰਹੀ ਘਰ … More










