ਖ਼ਬਰਾਂ
ਕੇਂਦਰ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਅਤੇ ਅੰਨਦਾਤਾਵਾਂ ਦੇ ਹਿੱਤਾਂ ਦੀ ਰਾਖੀ ਲਈ ਇੱਕ ਵਾਰ ਫਿਰ ਦੇਸ਼ ਭਰ ਵਿੱਚ ਜਾਵਾਂਗੇ: ਰਾਕੇਸ਼ ਟਿਕੈਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਸਿੰਘ ਟਿਕੈਤ ਨੇ ਕੇਂਦਰ ਸਰਕਾਰ ’ਤੇ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਅੰਨਦਾਤਾਵਾਂ ਦੇ ਹਿੱਤਾਂ ਦੀ ਰਾਖੀ ਲਈ ਇੱਕ ਵਾਰ ਫਿਰ ਦੇਸ਼ ਭਰ ਵਿੱਚ ਜਾਣ ਦਾ ਐਲਾਨ ਕੀਤਾ ਹੈ। … More
ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਪਹੁੰਚੇ ਮ੍ਰਿਤਕ ਕਿਸਾਨਾਂ ਦੇ ਰਿਸ਼ਤੇਦਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿੱਚ ਹੋਈ ਹਿੰਸਾ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੇ ਹੁਣ ਇਸ ਘਟਨਾ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਹੈ । ਮ੍ਰਿਤਕ ਕਿਸਾਨਾਂ ਦੇ ਰਿਸ਼ਤੇਦਾਰਾਂ ਨੇ ਹਿੰਸਾ ਵਿੱਚ … More
ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਵੱਖਰੇ ਅੰਦਾਜ਼ ਵਿਚ ਕੀਤਾ ਗਿਆ 35 ਅੱਖਰੀ (ਗੁਰਮੁਖੀ) ਦਾ ਪ੍ਰਚਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਸ਼ਨੂ ਗਾਰਡਨ ਵਿਖੇ ਗੁਰਮੁਖੀ ਦਾ ਪ੍ਰਚਾਰ ਕੀਤਾ ਗਿਆ ਜਿਸ ਵਿਚ ਬਹੁਤ ਹੀ ਸੁੰਦਰ ਰੂਪ ਵਿਚ ਲਿਖੇ ਗੁਰਮੁਖੀ ਲਿਪੀ ਦੇ 35 ਅੱਖਰ ਸੋਹਣੇ ਅੰਦਾਜ਼ ਵਿਚ … More
ਚੰਡੀਗੜ੍ਹ ਯੂਨੀਵਰਸਿਟੀ ਨੈਕ ਏ+ ਅਤੇ ਐਨ.ਬੀ.ਏ ਮਾਨਤਾ ਪ੍ਰਾਪਤ ਕਰਨ ਵਾਲੀ ਦੇਸ਼ ਦੀ ਪਹਿਲੀ ਪ੍ਰਾਈਵੇਟ ਯੂਨੀਵਰਸਿਟੀ ਬਣੀ
ਤਕਨੀਕੀ ਸਿੱਖਿਆ ਦੇ ਖੇਤਰ ’ਚ ਮੋਹਰੀ ਭੂਮਿਕਾ ਨਿਭਾਉਣ ਵਾਲੀ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੇ ਉਚੇਰੀ ਸਿੱਖਿਆ ਵਿੱਚ ਮੁੜ ਤੋਂ ਗੁਣਵੱਤਾ ਦਾ ਸਬੂਤ ਦਿੱਤਾ ਹੈ। ਨੈਸ਼ਨਲ ਮਾਨਤਾ ਬੋਰਡ (ਐਨ.ਬੀ.ਏ) ਵੱਲੋਂ ਇੰਜੀਨੀਅਰਿੰਗ ਅਤੇ ਐਮ.ਬੀ.ਏ ਕੋਰਸਾਂ ਲਈ ਮਾਨਤਾ ਪ੍ਰਾਪਤ ਕਰਕੇ ਚੰਡੀਗੜ੍ਹ ਯੂਨੀਵਰਸਿਟੀ ਨੇ ਉਚੇਰੀ … More
ਗੁਰੂ ਤੇਗ ਬਹਾਦਰ ਮਾਰਗ ਰੱਖਿਆ ਗਿਆ ਸੜਕ ਦਾ ਨਾਮ
ਨਵੀਂ ਦਿੱਲੀ, (ਪਰਮਿੰਦਰਪਾਲ ਸਿੰਘ) – ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਉੱਤਰੀ ਦਿੱਲੀ ਨਗਰ ਨਿਗਮ ਵੱਲੋਂ ਮੋਤੀ ਨਗਰ ਵਿਖੇ ਸੜਕ ਦਾ ਨਾਮ “ਗੁਰੂ ਤੇਗ ਬਹਾਦਰ ਮਾਰਗ” ਰੱਖਿਆ ਗਿਆ। 10 ਬਲਾਕ ਤੋਂ 13 ਬਲਾਕ ਤੱਕ … More
ਸ. ਸੁਖਮਿੰਦਰ ਸਿੰਘ ਹੰਸਰਾ ਇਕ ਅਣਥੱਕ ਕੌਮ ਪ੍ਰਤੀ ਦਰਦ ਰੱਖਣ ਵਾਲੀ ਆਤਮਾ ਸਨ, ਜਿਨ੍ਹਾਂ ਨੇ ਆਪਣੇ ਸਵਾਸਾਂ ਨੂੰ ਮਨੁੱਖਤਾ ਦੀ ਬਿਹਤਰੀ ਵਿਚ ਲਗਾਇਆ : ਮਾਨ
ਫ਼ਤਹਿਗੜ੍ਹ ਸਾਹਿਬ – “ਸਾਡੇ ਕੈਨੇਡਾ ਯੂਨਿਟ ਦੇ ਸੀਨੀਅਰ ਆਗੂ ਸ. ਸੁਖਮਿੰਦਰ ਸਿੰਘ ਹੰਸਰਾ ਜੋ ਕਿ ਲੰਮੇਂ ਸਮੇਂ ਤੋਂ ਕੈਨੇਡਾ ਵਿਚ ਇਕ ਅਖਬਾਰ ਨੂੰ ਚਲਾਉਦੇ ਹੋਏ ਬਤੌਰ ਜਰਨਲਿਸਟ ਬਾਹਲੀਆ ਹਕੂਮਤਾਂ ਨੂੰ ਘੱਟ ਗਿਣਤੀ ਸਿੱਖ ਕੌਮ ਦੀ ਹੱਕ-ਸੱਚ ਦੀ ਆਵਾਜ਼ ਤੋਂ ਜਾਣੂ … More
ਯੂਕੇ: ਯੂਨੀਸ ਤੂਫਾਨ ਨੇ ਮਚਾਈ ਭਾਰੀ ਤਬਾਹੀ, ਹਜ਼ਾਰਾਂ ਘਰਾਂ ਬਿਜਲੀ ਤੋਂ ਸੱਖਣੇ, 4 ਦੀ ਮੌਤ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਨੀਸ ਤੂਫਾਨ ਨੇ ਯੂਕੇ ਭਰ ਵਿੱਚ ਤਬਾਹੀ ਮਚਾਉਦਿਆਂ ਜਿੱਥੇ ਆਮ ਜਨ ਜੀਵਨ ਪ੍ਰਭਾਵਿਤ ਕੀਤਾ ਹੈ ਉੱਥੇ ਹੀ ਤੂਫ਼ਾਨ ਦੀ ਵਜ੍ਹਾ ਕਾਰਨ ਹਜ਼ਾਰਾਂ ਘਰਾਂ ਦੀ ਬਿਜਲੀ ਵੀ ਬੰਦ ਹੋਈ ਹੈ। ਯੂਕੇ ਵਿੱਚ ਆਉਣ ਵਾਲੇ ਸਭ ਤੋਂ … More
‘ਦੀਪ ਸਿੱਧੂ’ ਦੀ ਯਾਦ ‘ਚ ਪਾਕਿਸਤਾਨ ਦੀਆਂ ਸੰਗਤਾਂ ਵੱਲੋਂ ਨਨਕਾਣਾ ਸਾਹਿਬ ਵਿਖੇ ਸ਼ਰਧਾਜ਼ਲੀ ਸਮਾਗਮ
ਨਨਕਾਣਾ ਸਾਹਿਬ, (ਜਾਨਮ ਸਿੰਘ) – ਸਿੱਖ ਨੌਜਵਾਨਾਂ ਦੇ ਦਿਲਾਂ ਦੀ ਧੜਕਣ, ਕਿਸਾਨ ਸੰਘਰਸ਼ ਦੇ ਹੀਰੋ, ਪੰਜਾਬੀਆਂ ਦੀ ਸ਼ਾਨ ਅਤੇ ਫਿਲਮੀ ਅਦਾਕਾਰ ਸੰਦੀਪ ਸਿੰਘ ‘ਦੀਪ ਸਿੱਧੂ’ ਨੂੰ ਐਕਸੀਡੈਂਟ ਦੇ ਬਹਾਨੇ ਇੱਕ ਡੂੰਘੀ ਸਾਜਿਸ਼ ਤਹਿਤ ਇੰਡੀਅਨ ਸਟੇਟ ਵੱਲੋਂ ਕਤਲ ਕੀਤਾ ਗਿਆ ਸੀ। … More
ਸਾਕਾ ਸ੍ਰੀ ਨਨਕਾਣਾ ਸਾਹਿਬ ਤੇ ਮੋਰਚਾ ਗੰਗਸਰ ਜੈਤੋ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ 21 ਫ਼ਰਵਰੀ ਨੂੰ ਗੁ. ਨਾਨਕ ਪਿਆਓ ਸਾਹਿਬ ਵਿਖੇ ਹੋਣਗੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 21 ਫ਼ਰਵਰੀ ਨੂੰ ਗੁ. ਨਾਨਕ ਪਿਆਓ ਸਾਹਿਬ ਵਿਖੇ ਸਾਕਾ ਸ੍ਰੀ ਨਨਕਾਣਾ ਸਾਹਿਬ ਤੇ ਮੋਰਚਾ ਗੰਗਸਰ ਜੈਤੋ ਨੂੰ ਸਮਰਪਿਤ ਹੋ ਕੇ ਵਿਸ਼ੇਸ਼ ਕੀਰਤਨ ਸਮਾਗਮ ਅੰਮ੍ਰਿਤ ਵੇਲੇ ਤੋਂ ਦੁਪਹਿਰ 1 ਵਜੇ … More
ਸਕਾਟਲੈਂਡ: ਐਡਿਨਬਰਾ ਦੇ ਪ੍ਰਮਾਣੂ ਬੰਕਰ ਨੂੰ ਕੀਤਾ ਜਾਵੇਗਾ ਅਜਾਇਬ ਘਰ ਵਿੱਚ ਤਬਦੀਲ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸ਼ਹਿਰ ਐਡਿਨਬਰਾ ਵਿੱਚ ਸ਼ੀਤ ਯੁੱਧ ਦੇ ਇੱਕ ਗੁਪਤ ਬੰਕਰ ਨੂੰ ਐਡਿਨਬਰਾ ਕੌਂਸਲ ਦੁਆਰਾ ਯੋਜਨਾਵਾਂ ਨੂੰ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਇੱਕ ਅਜਾਇਬ ਘਰ ਵਿੱਚ ਬਦਲ ਦਿੱਤਾ ਜਾਵੇਗਾ। ਇਹ ਬੰਕਰ ਕਦੇ ਪ੍ਰਮਾਣੂ ਯੁੱਧ ਦੇ … More










