ਖ਼ਬਰਾਂ
ਸਰਕਾਰ ਝੁਕੀ, ਕਿਸਾਨ ਜਿੱਤੇ, ਮੰਗਾ ਹੋਈਆਂ ਪ੍ਰਵਾਨ, 11 ਤੋਂ ਕਿਸਾਨਾਂ ਦੀ ਘਰ ਵਾਪਸੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਕਿਸਾਨਾਂ ਨੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਚੱਲ ਰਿਹਾ ਆਪਣਾ ਅੰਦੋਲਨ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ ਅਤੇ 11 ਦਸੰਬਰ ਤੋਂ ਕਿਸਾਨ ਆਪਣੀ ਵਾਪਸੀ ਸ਼ੁਰੂ ਕਰਨਗੇ। ਕੇਂਦਰ ਸਰਕਾਰ ਵੱਲੋਂ ਮੰਗਾਂ ਮੰਨੇ ਜਾਣ … More
ਕਿਸਾਨ ਮੋਰਚੇ ਦੀ ਜਿੱਤ ਤੇ ਵੱਖ ਵੱਖ ਆਗੂਆਂ ਵਲੋਂ ਮੋਰਚਾ ਜਿੱਤਣ ਦੀਆਂ ਦਿਤੀਆਂ ਗਈਆਂ ਵਧਾਈਆਂ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ਤੇ ਪਿਛਲੇ ਇਕ ਸਾਲ ਤੋਂ ਚਲ ਰਿਹਾ ਕਿਸਾਨੀ ਮੋਰਚਾ ਅਜ ਸਰਕਾਰ ਵਲੋਂ ਕੁਝ ਮੰਗਾ ਮੰਨਣ ਅਤੇ ਬਾਕੀ ਮੰਗਾ ਤੇ ਕਮੇਟੀ ਬਣਾ ਕੇ ਪੂਰੀਆਂ ਕਰਨ ਦਾ ਐਲਾਨ ਕਰਦੇ ਹੀ ਦੇਸ਼ ਵਿਦੇਸ਼ ਵਿਚ … More
ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਰਾਸ਼ਟਰ ਨਿਰਮਾਣ ਲਈ ਨੌਜਵਾਨਾਂ ਦੀ ਭੂਮਿਕਾ’ ਵਿਸ਼ੇ ’ਤੇ ਵਿਚਾਰ ਗੋਸ਼ਟੀ ਦਾ ਆਯੋਜਨ
ਵਰਤਮਾਨ ’ਚ ਨੌਜਵਾਨ ਦੇਸ਼ ਦੀ ਕੰਮਕਾਜੀ ਪ੍ਰਣਾਲੀ ’ਚ ਆਬਾਦੀ ਦਾ ਲਗਭਗ ਅੱਧਾ (47 ਫ਼ੀਸਦੀ) ਯੋਗਦਾਨ ਪਾਉਂਦੇ ਹਨ ਅਤੇ ਅਗਲੇ ਇੱਕ ਦਹਾਕੇ ਤੱਕ ਭਾਰਤੀ ਕਰਮਚਾਰੀਆਂ ਦਾ ਸੱਭ ਤੋਂ ਵੱਡਾ ਹਿੱਸਾ ਬਣੇ ਰਹਿਣ ਦੀ ਸੰਭਾਵਨਾ ਹੈ। ਦੇਸ਼ ਵਿੱਚ ਪ੍ਰਤਿਭਾ, ਗਿਆਨ ਅਤੇ ਸਾਧਨਾਂ … More
ਤਿੰਨ ਕਾਲੇ ਕਾਨੂੰਨ ਵਾਪਿਸ ਲੈਣਾ, ਮੋਦੀ ਨੂੰ ਗਲਤੀ ਦਾ ਅਹਿਸਾਸ ਹੋਣਾ ਘੱਟ, ਤੇ ਸਿਆਸੀ ਪੈਂਤੜੇਬਾਜ਼ੀ ਵੱਧ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਲ ਖਾਲਸਾ ਦੇ ਜਲਾਵਤਨੀ ਆਗੂ ਭਾਈ ਗਜਿੰਦਰ ਸਿੰਘ ਨੇ ਭਾਜਪਾ ਵਲੋਂ ਚੋਣਾਂ ਲਈ ਕੀਤੇ ਜਾ ਪ੍ਰਾਪ੍ਹੇਗੰਢੇ ਬਾਰੇ ਆਪਣੇ ਵਿਚਾਰ ਪ੍ਰਗਟ ਕਰਦੇ ਕਿਹਾ ਕਿ ਬੀਜੇਪੀ ਦੀ ਇਹ ਕੋਸ਼ਿਸ਼ ਪਿੱਛਲੇ ਕਾਫੀ ਸਮੇਂ ਤੋਂ ਰਹੀ ਹੈ ਕਿ ਪੰਜਾਬ … More
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੁੰ ਕੌਮਾਂਤਰੀ ਧਾਰਮਿਕ ਆਜ਼ਾਦੀ ਤੇ ਸਹਿਣਸ਼ੀਲਤਾ ਦਿਵਸ ਵਜੋਂ ਮਨਾਉਣ ਲਈ ਯੂ ਐਨ ਕੋਲ ਪਹੁੰਚ ਕਰੇ ਕੇਂਦਰ ਸਰਕਾਰ : ਹਰਸਿਮਰਤ ਕੌਰ ਬਾਦਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਸਰਕਾਰ ਨੁੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੁੰ ਕੌਮਾਂਤਰੀ ਧਾਰਮਿਕ ਆਜ਼ਾਦੀ ਅਤੇ ਸਹਿਣਸ਼ੀਲਤਾ ਦਿਵਸ ਵਜੋਂ ਮਨਾਉਣ ਲਈ … More
ਕਿਸਾਨ ਜਥੇਬੰਦੀਆਂ ਨੇ ਸਰਕਾਰ ਦੀ ਨਵੀਂ ਤਜਵੀਜ਼ ਮੰਨੀ, ਹੋ ਸਕਦਾ ਹੈ ਅੰਦੋਲਨ ਖ਼ਤਮ ਕਰਨ ਦਾ ਐਲਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੇਂਦਰ ਸਰਕਾਰ ਦੇ ਦੂਜੇ ਪ੍ਰਸਤਾਵ ‘ਤੇ ਕਿਸਾਨ ਜਥੇਬੰਦੀਆਂ ‘ਚ ਸਹਿਮਤੀ ਬਣ ਗਈ ਹੈ। ਕਿਸਾਨ ਜਥੇਬੰਦੀਆਂ ਨੇ ਸਰਕਾਰ ਦੇ ਇਸ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ। ਸੰਯੁਕਤ ਕਿਸਾਨ ਮੋਰਚਾ ਅਜ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ … More
ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 346ਵਾਂ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਕਮੇਟੀ ਦੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਚ ਧਾਰਮਿਕ ਦੀਵਾਨ ਸਜਾਏ … More
ਸਕਾਟਲੈਂਡ ‘ਚ ਸ਼ਰਾਬ ਪੀਣ ਕਾਰਨ ਹੁੰਦੀਆਂ ਮੌਤਾਂ ਦੀ ਦਰ ਯੂਕੇ ਵਿੱਚ ਸਭ ਤੋਂ ਜਿਆਦਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਸ਼ਰਾਬ ਪੀਣ ਕਾਰਨ ਹੁੰਦੀਆਂ ਮੌਤਾਂ ਦੀ ਦਰ ਯੂਕੇ ਭਰ ਵਿੱਚੋਂ ਸਭ ਤੋਂ ਜਿਆਦਾ ਦਰਜ਼ ਕੀਤੀ ਗਈ ਹੈ। ਇਸ ਸਬੰਧੀ ਜਾਰੀ ਕੀਤੇ ਨਵੇਂ ਅੰਕੜਿਆਂ ਨੇ ਸਕਾਟਲੈਂਡ ਵਿੱਚ ਅਲਕੋਹਲ ਕਾਰਨ ਹੁੰਦੀਆਂ ਮੌਤਾਂ ਦੀ ਗਿਣਤੀ ‘ਤੇ … More
ਜੂਨੀਅਰ ਵਿਸ਼ਵ ਕੱਪ ਹਾਕੀ 2021 ਭਾਰਤ ਦੀ ਖੁੱਸੀ ਸਰਦਾਰੀ, — ਅਰਜਨਟੀਨਾ ਬਣਿਆ ਨਵਾਂ ਚੈਂਪੀਅਨ
ਜੂਨੀਅਰ ਵਿਸ਼ਵ ਕੱਪ ਹਾਕੀ ਵਿੱਚ ਅਰਜਨਟੀਨਾ ਨੇ ਆਪਣਾ ਇਕ ਨਵਾਂ ਇਤਿਹਾਸ ਸਿਰਜ ਦਿੱਤਾ ਹੈ ।ਅਰਜਨਟੀਨਾ ਨੇ 2005 ਤੋਂ ਬਾਅਦ ਜੂਨੀਅਰ ਵਿਸ਼ਵ ਕੱਪ ਹਾਕੀ ਵਿੱਚ ਮੁੜ ਚੈਂਪੀਅਨ ਬਣਨ ਦਾ ਆਪਣਾ ਸੁਪਨਾ ਸਾਕਾਰ ਕੀਤਾ ਹੈ । ਅਰਜਨਟੀਨਾ ਨੇ ਫਾਈਨਲ ਮੁਕਾਬਲੇ ਵਿੱਚ 6 … More
ਕਿਸਾਨ ਆਗੂਆਂ ਵੱਲੋਂ ਮਰਨ-ਵਰਤ ‘ਤੇ ਬੈਠੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਧਿਆਪਕਾਂ ਦੀਆਂ ਮੰਗਾਂ ਦਾ ਸਮਰਥਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂਆਂ ਡਾ. ਦਰਸ਼ਨਪਾਲ ਅਤੇ ਜਗਮੋਹਨ ਸਿੰਘ ਪਟਿਆਲਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਹਨਾਂ ਮੰਗਾਂ ਦਾ ਜਲਦ ਨਿਪਟਾਰਾ ਕੀਤਾ … More









