ਖ਼ਬਰਾਂ

IMG-20220218-WA0012.resized

ਸਕਾਟਲੈਂਡ: ਭਾਰੀ ਬਰਫਬਾਰੀ ਨਾਲ ਹੋਇਆ ਜਨ ਜੀਵਨ ਪ੍ਰਭਾਵਿਤ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਹੋਈ ਭਾਰੀ ਬਰਫਬਾਰੀ ਕਾਰਨ ਜਨ ਜੀਵਨ ਵੱਡੇ ਪੱਧਰ ‘ਤੇ ਪ੍ਰਭਾਵਿਤ ਹੋਇਆ ਹੈ। ਸਕਾਟਲੈਂਡ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਦਿਨ ਭਰ ਬਰਫ਼ਬਾਰੀ ਦੀ ਭਵਿੱਖਬਾਣੀ ਦੇ ਨਾਲ, ਸ਼ੁੱਕਰਵਾਰ ਨੂੰ ਸਵੇਰੇ 3 ਵਜੇ ਤੋਂ ਸ਼ਾਮ 6 ਵਜੇ … More »

ਅੰਤਰਰਾਸ਼ਟਰੀ | Leave a comment
Press Pic 1(6).resized

ਚੰਡੀਗੜ੍ਹ ਯੂਨੀਵਰਸਿਟੀ ਦੇ ਕਮਿਊਨਿਟੀ ਰੇਡੀਉ ਪੰਜਾਬ 90.0 ਨੇ ਪਹਿਲੀ ਵਰ੍ਹੇਗੰਢ ਧੂਮਧਾਮ ਨਾਲ ਮਨਾਈ

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਕਮਿਊਨਿਟੀ ਰੇਡੀਉ ‘ਰੇਡੀਉ ਪੰਜਾਬ 90.0’ ਨੇ ਆਪਣੀ ਪਹਿਲੀ ਵਰ੍ਹੇਗੰਢ ਬੜੀ ਧੂਮਧਾਮ ਅਤੇ ਧੂਮ-ਧਾਮ ਨਾਲ ਮਨਾਈ। ਇਸ ਦੌਰਾਨ ਰੇਡੀਉ ਟੀਮ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ. ਆਰ.ਐਸ. ਬਾਵਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਾਲ ਭਰ ਤੋਂ ਰੇਡਿਉ … More »

ਪੰਜਾਬ | Leave a comment
 

ਭਾਜਪਾ ਵੱਲੋਂ ਤ੍ਰੋੜ ਮ੍ਰੋੜ ਕਿ ਲਿਖੇ ਸਿੱਖ ਇਤਿਹਾਸ ਵਿਰੁਧ ਵਿਸ਼ਵ ਭਰ ਦੇ ਸਿੱਖਾਂ ਨੂੰ ਲਾਮਬੰਦ ਹੋਣ ਦਾ ਹੋਕਾ : ਡਾ. ਚਰਨਜੀਤ ਸਿੰਘ ਗੁਮਟਾਲਾ

ਅੰਮ੍ਰਿਤਸਰ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿੱਖ ਵਿਦਵਾਨਾਂ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਪਿਛਲੇ ਸਾਲ 14 ਦਸੰਬਰ ਨੂੰ ਕਾਂਸ਼ੀ ਵਿਖੇ ਵਿਸ਼ਵਨਾਥ ਕੋਰੀਡੋਰ ਦਾ ਉਦਘਾਟਨ ਕਰਨ ਸਮੇਂ ਇੱਕ ਕਿਤਾਬਚਾ (ਬੁਕਲੈਟ) ‘ਸ੍ਰੀ ਕਾਂਸ਼ੀ ਵਿਸ਼ਵਨਾਥ ਧਾਮ ਕਾ ਗੌਰਵਸ਼ਾਲੀ ਇਤਿਹਾਸ’ ਰਲੀਜ਼ … More »

ਅੰਤਰਰਾਸ਼ਟਰੀ | Leave a comment
IMG-20220217-WA0005.resized

ਸਕਾਟਲੈਂਡ: ਤੂਫਾਨੀ ਹਵਾਵਾਂ ਕਾਰਨ ਆਵਾਜਾਈ ਪ੍ਰਭਾਵਿਤ, ਰੇਲ ਯਾਤਰਾਵਾਂ ‘ਚ ਉਥਲ ਪੁਥਲ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਆਏ ਤੂਫ਼ਾਨ ਡਡਲੇ ਕਾਰਨ ਜਨਤਕ ਆਵਾਜਾਈ ਵਿੱਚ ਭਾਰੀ ਵਿਘਨ ਪਿਆ ਹੈ। ਤੂਫ਼ਾਨ ਦਾ ਜ਼ਿਆਦਾਤਰ ਪ੍ਰਭਾਵ ਰੇਲ ਸੇਵਾਵਾਂ ‘ਤੇ ਪਿਆ ਹੈ। ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਕਾਰਨ ਵੀਰਵਾਰ ਸਵੇਰੇ 10 ਵਜੇ ਤੱਕ ਸਕਾਟਰੇਲ ਦੁਆਰਾ … More »

ਅੰਤਰਰਾਸ਼ਟਰੀ | Leave a comment
IMG_20200413_101850.resized

ਦੀਪ ਸਿੱਧੂ ਦੀ ਬੇਵਕਤੀ ਮੌਤ, ਨਾ ਪੂਰਾ ਹੋਣ ਵਾਲਾ ਘਾਟਾ: ਭਾਈ ਭਿਓਰਾ/ਭਾਈ ਤਾਰਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਚੰਡੀਗੜ੍ਹ ਦੀ ਬੁੜੈਲ ਜੇਲ੍ਹ ਅੰਦਰ ਬੰਦ ਭਾਈ ਪਰਮਜੀਤ ਸਿੰਘ ਭਿਓਰਾ ਅਤੇ ਭਾਈ ਜਗਤਾਰ ਸਿੰਘ ਨੇ ਆਪਣੀ ਭੈਣ ਜੀ ਨਾਲ ਕੀਤੀ ਗੱਲਬਾਤ ਵਿਚ ਕਿਹਾ ਕਿ ਪੰਜਾਬੀ ਫਿਲਮਾਂ ਦੇ ਅਦਾਕਾਰ ਅਤੇ ਕਿਸਾਨ ਅੰਦੋਲਨ ਵਿੱਚ ਸਰਗਰਮ ਦੀਪ ਸਿੱਧੂ … More »

ਪੰਜਾਬ | Leave a comment
 

ਪਿਛਲੇ 7 ਸਾਲਾਂ ਤੋਂ ਜਨਤਾ ਨੁੰ ਝੂਠ ਬੋਲ ਕੇ ਗੁੰਮਰਾਹ ਕਰਨ ਵਾਲੇ ਕੇਜਰੀਵਾਲ ਦਿੱਲੀ ਦੇ ਸਭ ਤੋਂ ਵੱਡੇ ਠੱਗ : ਮਨਜਿੰਦਰ ਸਿਰਸਾ/ਆਦੇਸ਼ ਗੁਪਤਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਆਦੇਸ਼ ਗੁਪਤਾ ਨੇ ਕਿਹਾ ਹੈ ਕਿ ਦਿੱਲੀ ਦੇ ਅੰਦਰ ਤੀਜੇ ਕਾਰਜਕਾਲ ਦੇ ਦੋ ਸਾਲ ਪੂਰੇ ਕਰਲ ਵਾਲੇ ਕੇਜਰੀਵਾਲ ਪੂਰੇ ਬਜਟ ਦੇ ਸਿਰਫ 21 ਫੀਸਦੀ ਪੈਸੇ ਹੀ ਖਰਚ ਕਰ ਸਕੇ … More »

ਭਾਰਤ | Leave a comment
images (13).resized

ਭਾਜਪਾ ਸਰਕਾਰ ਦਾ ਰਾਸ਼ਟਰਵਾਦ ਅੰਗਰੇਜ਼ਾਂ ਵਾਂਗ ਪਾੜੋ ਤੇ ਰਾਜ ਕਰੋ ਦੀ ਨੀਤੀ ‘ਤੇ ਆਧਾਰਿਤ: ਡਾ: ਮਨਮੋਹਨ ਸਿੰਘ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦੇਸ਼ ੜੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਵੀਰਵਾਰ ਨੂੰ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਅਸਲ ਕੰਟਰੋਲ ਰੇਖਾ’ਤੇ ਚੀਨੀ ਘੁਸਪੈਠ ਦੀ ਸੱਚਾਈ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। “ਉਨ੍ਹਾਂ … More »

ਭਾਰਤ | Leave a comment
images (12)(1).resized

ਹੈਦਰਾਬਾਦ ‘ਚ ਨਾਬਾਲਿਗ ਸਿੱਖ ਲੜਕੀ ਨਾਲ ਬਲਾਤਕਾਰ ਤੇ ਕਤਲ, ਪੁਲਿਸ ਕਾਰਵਾਈ ਨਾ ਹੋਣ ‘ਤੇ ਸੰਗਤਾਂ ‘ਚ ਰੋਸ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸੋਮਵਾਰ ਰਾਤ ਨੂੰ ਘਰੋਂ ਨਿਕਲਣ ਤੋਂ ਬਾਅਦ ਲਾਪਤਾ ਹੋਈ 17 ਸਾਲਾ ਲੜਕੀ ਜੇਡੀਮੇਤਲਾ ਵਿੱਚ ਆਪਣੇ ਘਰ ਤੋਂ ਅੱਧਾ ਕਿਲੋਮੀਟਰ ਦੂਰ ਇੱਕ ਨਿਰਮਾਣ ਅਧੀਨ ਅਪਾਰਟਮੈਂਟ ਵਿੱਚ ਮ੍ਰਿਤਕ ਪਾਈ ਗਈ ਅਤੇ ਪੁਲਿਸ ਨੇ ਸ਼ੱਕੀ ਮੌਤ ਦਾ ਮਾਮਲਾ … More »

ਭਾਰਤ | Leave a comment
Gurudwara_Bangla_Sahib_(1).resized

ਗੁ: ਬੰਗਲਾ ਸਾਹਿਬ ਵਿਖੇ ਦਿੱਲੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਭਗਤ ਰਵਿਦਾਸ ਜੀ ਦਾ 645ਵਾਂ ਜਨਮਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੁੱਖ ਸਮਾਗਮ ਆਯੋਜਿਤ ਕੀਤੇ ਗਏ ਜਿਸ ਵਿਚ … More »

ਭਾਰਤ | Leave a comment
download (1)(1).resized

ਸਕੂਲਾਂ ਅਤੇ ਕਾਲਜਾਂ ‘ਚ ਹਿੰਦੂ ਕੁੜੀਆਂ ਚੂੜੀਆਂ, ਈਸਾਈ ਕੁੜੀਆਂ ਕ੍ਰਾਸ ਤੇ ਸਿੱਖ ਬੱਚੇ ਪੱਗਾਂ ਬੰਨ੍ਹਦੇ ਹਨ ਫਿਰ ਹਿਜਾਬ ਤੇ ਪਾਬੰਦੀ ਕਿਉਂ: ਵਕੀਲ ਰਵੀ ਵਰਮਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਰਨਾਟਕ ਵਿੱਚ ਹਿਜਾਬ ਨੂੰ ਲੈ ਕੇ ਵਿਵਾਦ ਜਾਰੀ ਹੈ ਇਸੇ ਮਾਮਲੇ ਨੂੰ ਲੈ ਕੇ ਕਰਨਾਟਕ ਹਾਈ ਕੋਰਟ ਹਿਜਾਬ ਮਾਮਲੇ ਦੀ ਸੁਣਵਾਈ ਹੋਈ। ਸੁਣਵਾਈ ਦੌਰਾਨ ਮੁਸਲਿਮ ਵਿਦਿਆਰਥਣਾਂ ਦੀ ਨੁਮਾਇੰਦਗੀ ਕਰ ਰਹੇ ਵਕੀਲ ਰਵੀ ਵਰਮਾ ਕੁਮਾਰ ਨੇ … More »

ਭਾਰਤ | Leave a comment