ਖ਼ਬਰਾਂ
ਸਰਕਾਰ ਨੇ ਕਿਸਾਨੀ ਮੰਗਾ ਬਾਰੇ ਭੇਜਿਆ ਮਸੋਦਾ, ਵਿਚਾਰ ਲਈ ਮੁੜ ਹੋਵੇਗੀ ਮੀਟਿੰਗ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੰਘੂ ਸਰਹਦ ਤੇ ਕਿਸਾਨ ਮੋਰਚੇ ਦੀ ਇੱਕ ਵੱਡੀ ਮੀਟਿੰਗ ਹੋਈ, ਜਿਸ ਵਿੱਚ ਸਰਕਾਰ ਵੱਲੋਂ ਦਿੱਤੇ ਪ੍ਰਸਤਾਵ ‘ਤੇ ਸਹਿਮਤੀ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ 6 ਮੰਗਾਂ ਲਿਖੀਆਂ ਸਨ, … More
ਭਾਈ ਜਗਤਾਰ ਸਿੰਘ ਹਵਾਰਾ ਡੇਂਗੂ ਤੋਂ ਹੋਏ ਠੀਕ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਤਿਹਾੜ ਜੇਲ੍ਹ ਅੰਦਰ ਬੰਦ ਭਾਈ ਜਗਤਾਰ ਸਿੰਘ ਹਵਾਰਾ ਜੋ ਕਿ ਡੇਂਗੂ ਨਾਲ ਪੀੜਿਤ ਹੋ ਗਏ ਸਨ, ਹੁਣ ਉਨ੍ਹਾਂ ਦੀ ਹਾਲਾਤ ਠੀਕ ਹੋ ਗਈ ਹੈ । ਅਦਾਲਤ ਅੰਦਰ ਉਨ੍ਹਾਂ ਦੇ ਮਾਮਲੇ ਦੀ ਪੈਰਵਾਈ ਕਰ … More
ਸਕਾਟਲੈਂਡ : ਓਮੀਕਰੋਨ 71 ਕੇਸ ਹੋਰ ਮਿਲੇ, ਇੱਕ ਪ੍ਰਾਇਮਰੀ ਸਕੂਲ ਹੋਇਆ ਬੰਦ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਰੇਨਫਰਿਊਸ਼ਾਇਰ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਦੇ ਫੈਲਣ ਕਾਰਨ ਇੱਕ ਪ੍ਰਾਇਮਰੀ ਸਕੂਲ ਨੂੰ ਬੰਦ ਕਰਨਾ ਪਿਆ ਹੈ। ਨਵੇਂ ਕੋਵਿਡ -19 ਓਮੀਕਰੋਨ ਵੇਰੀਐਂਟ ਦੇ ਫੈਲਣ ਤੋਂ ਬਾਅਦ ਸਕੂਲ ਦੇ ਬਹੁਤ ਸਾਰੇ ਸਟਾਫ … More
ਸਰਕਾਰੀ ਹਾਈ ਸਕੂਲ ਕਰਹਾਲੀ ਵਿਖੇ ਸਲਾਨਾ ਖੇਡ ਸਮਾਰੋਹ ਕਰਵਾਇਆ
ਪਟਿਆਲਾ – ਵਿਦਿਆਰਥੀਆਂ ਵਿੱਚ ਖੇਡਾਂ ਪ੍ਰਤੀ ਪ੍ਰੇਮ ਤੇ ਸਮਰਪਣ ਪੈਦਾ ਕਰਨ ਲਈ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਹਾਈ ਸਕੂਲ ਕਰਹਾਲੀ ਵਿਖੇ ਸਲਾਨਾ ਇੱਕ ਰੋਜ਼ਾ ਖੇਡ ਸਮਾਰੋਹ ਸਕੂਲ ਮੁਖੀ ਗੁਰਪ੍ਰੀਤ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਕਰਵਾਇਆ ਗਿਆ । ਇਸ ਸਮਾਰੋਹ ਦਾ ਉਦਘਾਟਨ … More
ਐਮ.ਐਸ.ਪੀ ਦੀ ਕਾਨੂੰਨੀ ਗਾਰੰਟੀ, ਕਿਸਾਨਾਂ ‘ਤੇ ਲਗਾਏ ਗਏ ਝੂਠੇ ਕੇਸ ਵਾਪਸ ਲੈਣ ਅਤੇ ਸ਼ਹੀਦਾਂ ਦੇ ਮੁੜ ਵਸੇਬੇ ਲਈ ਅੰਦੋਲਨ ਕੀਤਾ ਜਾਏਗਾ ਤੇਜ਼: ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਨੇ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਡਾ: ਬਾਬਾ ਸਾਹਿਬ ਅੰਬੇਡਕਰ ਦਾ ਮਹਾਂ ਪਰਿਨਿਰਵਾਣ ਦਿਵਸ ਮਨਾਇਆ ਅਤੇ ਭਾਰਤ ਦੇ ਸੰਵਿਧਾਨ ਦੀ ਰੱਖਿਆ ਲਈ ਸਹੁੰ ਚੁੱਕੀ। … More
ਦਿੱਲੀ ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ ਵਿਚ ਸੱਜਣ ਕੁਮਾਰ ਵਿਰੁੱਧ ਹੋਈਆਂ ਸੰਗੀਨ ਧਾਰਾਵਾਂ ਦਰਜ਼
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਇੱਕ ਹੋਰ ਮਾਮਲੇ ਵਿੱਚ ਸੱਜਣ ਕੁਮਾਰ ਵਿਰੁੱਧ ਦੋਸ਼ਾਂ ਦਾ ਐਲਾਨ ਕਰ ਦਿੱਤਾ ਹੈ ਜਿਸ ਵਿਚ ਸੰਗੀਨ ਧਾਰਾਵਾਂ ਵੀ ਦਰਜ਼ ਕੀਤੀਆਂ ਗਈਆਂ ਹਨ । ਰਾਜ ਨਗਰ ਦਿੱਲੀ … More
ਪੰਜਾਬੀ ਵਿਰਸੇ ਅਤੇ ਵਿਰਾਸਤ ਨੂੰ ਪੇਸ਼ਕਸ਼ ਕਰਦਾ “ਸੁਨੱਖੀ ਪੰਜਾਬਣ” ਦੇ ਆਡੀਸ਼ਨ 5 ਗੁਰੂ ਨਾਨਕ ਪਬਲਿਕ ਸਕੂਲ ਵਿਚ ਕਰਵਾਏ ਗਏ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਪੰਜਾਬੀ ਵਿਰਸੇ ਅਤੇ ਵਿਰਾਸਤ ਨੂੰ ਪੇਸ਼ਕਸ਼ ਕਰਦਾ ‘ਸੁਨੱਖੀ ਪੰਜਾਬਣ’ ਅਵਨੀਤ ਕੌਰ ਭਾਟੀਆ, ਅਤੇ ਟੂਗੇਦਰ ਮੀਡੀਆ ਵਲੋਂ ਪਿਛਲੇ 3 ਸਾਲਾਂ ਤੋਂ ਆਯੋਜਿਤ ਕੀਤਾ ਜਾ ਰਿਹਾ ਹੈ । ਇਹ ਦਿੱਲੀ ਵਿੱਚ ਸਥਿਤ ਪਹਿਲਾ ਸੂਰਤ ਅਤੇ ਸੀਰਤ ਦਾ ਮੁਕਾਬਲਾ … More
26 ਜਨਵਰੀ ਲਾਲ ਕਿਲੇ ਮਾਮਲੇ ‘ਚ ਨਾਮਜਦ ਕਿਸਾਨ/ਸਿੰਘ ਹੋ ਰਹੇ ਹਨ ਖੱਜਲਖੁਆਰ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਕਿਸਾਨ ਮੋਰਚੇ ਵਲੋਂ ਆਪਣੀਆਂ ਮੰਗਾ ਮੰਨਵਾਣ ਲਈ 26 ਜਨਵਰੀ ਨੂੰ ਦਿੱਲੀ ਚਲੋ ਐਲਾਨ ਵਿਚ ਜਦੋ ਲਾਲ ਕਿਲੇ ਤੇ ਕੁਝ ਸਿੰਘਾਂ ਵਲੋਂ ਨਿਸ਼ਾਨ ਸਾਹਿਬ ਝੁਲਾਇਆ ਗਿਆ ਸੀ ਤਦ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਕਿਸਾਨਾਂ ਅਤੇ ਸਿੰਘਾਂ ਦੀ … More
ਪਾਕਿਸਤਾਨ ਦੀ ਕੱਟੜਪੰਥੀ ਪਾਰਟੀ ‘ਜਮਾਤ-ਏ-ਇਸਲਾਮੀ’ ਨੇ ਹਰਦੀਪ ਸਿੰਘ ਨੂੰ ਐਲਾਣਿਆ ਮਿਊਂਸਪਲ ਚੋਣਾਂ ਲਈ ਉਮੀਦਵਾਰ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਪਾਕਿਸਤਾਨ ਦੀ ਕੱਟੜਪੰਥੀ ਪਾਰਟੀ ‘ਜਮਾਤ-ਏ-ਇਸਲਾਮੀ’ ਨੇ ਖੈਬਰ ਪਖਤੂਨਖਵਾ ਦੇ 17 ਜ਼ਿਲ੍ਹਿਆਂ ਵਿੱਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਅੰਦਰ ਇੱਕ ਸਿੱਖ ਹਰਦੀਪ ਸਿੰਘ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਜਮਾਤ-ਏ-ਇਸਲਾਮੀ ਦੇ ਸੂਬਾਈ ਪ੍ਰਧਾਨ ਮੁਸ਼ਤਾਕ ਅਹਿਮਦ ਖਾਨ ਨੇ ਐਲਾਨ ਕੀਤਾ … More
ਰੂਸ ਦੇ ਪ੍ਰੈਜੀਡੈਟ ਨੂੰ ਇੰਡੀਆ ਦੌਰੇ ਦੌਰਾਨ ਮੋਦੀ ਹਕੂਮਤ ਵੱਲੋਂ 1 ਬਿਲੀਅਨ ਡਾਲਰ ਦੇਣ ਦੀ ਕਾਰਵਾਈ ਅਚੰਭੇ ਵਾਲੀ : ਮਾਨ
ਫ਼ਤਹਿਗੜ੍ਹ ਸਾਹਿਬ – “ਰੂਸ ਦੇ ਪ੍ਰੈਜੀਡੈਟ ਸ੍ਰੀ ਵਲਾਦੀਮੀਰ ਪੁਤਿਨ ਦੇ ਇੰਡੀਆਂ ਦੇ ਅੱਜ ਦੇ ਦੌਰੇ ਸਮੇ ਜੋ ਮੋਦੀ ਹਕੂਮਤ ਵੱਲੋ ਇਕ ਬਿਲੀਅਨ ਡਾਲਰ ਜੋ ਰੂਸ ਨੂੰ ਦਿੱਤਾ ਗਿਆ ਹੈ, ਉਸਦੀ ਸਾਨੂੰ ਸਮਝ ਨਹੀਂ ਆਈ ਕਿ ਇਹ ਇਕ ਬਿਲੀਅਨ ਡਾਲਰ ਕਿਸ … More










