ਖ਼ਬਰਾਂ

PhotoCollage_20211203_174845104.resized

ਭਾਈ ਜਗਤਾਰ ਸਿੰਘ ਹਵਾਰਾ ਦਾ ਦਿੱਲੀ ਹਾਈਕੋਰਟ ਨੇ ਐਮਜ਼’ ਚੋਂ ਚੈੱਕ ਅਪ ਕਰਵਾਣ ਦਾ ਜਾਰੀ ਕੀਤਾ ਆਦੇਸ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਦੀ ਤਿਹਾੜ ਜੇਲ੍ਹ ਅੰਦਰ ਬੰਦ ਭਾਈ ਜਗਤਾਰ ਸਿੰਘ ਹਵਾਰਾ ਜੋ ਕਿ ਡੇਂਗੂ ਬਿਮਾਰੀ ਤੋਂ ਪੀੜਿਤ ਹੋ ਗਏ ਸਨ, ਉਪਰੰਤ ਉਨ੍ਹਾਂ ਨੂੰ ਜੇਲ੍ਹ ਦੇ ਨੇੜੇ ਦੀਨ ਦਇਆਲ ਉਪਾਧਿਆਇ ਹਸਪਤਾਲ  ਵਿਚ ਅਧੂਰਾ ਇਲਾਜ ਕਰਵਾ ਕੇ ਮੁੜ … More »

ਪੰਜਾਬ | Leave a comment
NPIC-20211231537.resized

ਸਾਬਕਾ ਪੁਲਿਸ ਡਾਇਰੈਕਟਰ ਜਨਰਲ ਸਰਬਦੀਪ ਸਿੰਘ ਵਿਰਕ ਅਤੇ ਕੁਝ ਅਕਾਲੀ ਨੇਤਾ ਭਾਜਪਾ ਵਿੱਚ ਹੋਏ ਸ਼ਾਮਲ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਵਿਚ ਹੋਣ ਵਾਲੀਆਂ ਚੋਣਾਂ ਨੂੰ ਦੇਖਦਿਆਂ ਹਰ ਪਾਰਟੀ ਆਪੋ ਆਪਣੀ ਪਾਰਟੀ ਨੂੰਮਜ਼ਬੂਤ ਕਰਨ ਤੇ ਲੱਗੀ ਹੋਈ ਹੈ ਤੇ ਲੀਡਰਾਂ ਨੂੰ ਆਪਣੇ ਨਾਲ ਜੋੜਨ ਦੀ ਕੋਸ਼ਿਸ਼ਾਂ ਕਰ ਰਹੀਆਂ ਹਨ । ਇਸੇ ਕੜੀ ਵਿਚ ਦਿੱਲੀ ਕਮੇਟੀ … More »

ਪੰਜਾਬ | Leave a comment
IMG-20211203-WA0004.resized

ਸਕਾਟਲੈਂਡ : ਅਰਵੇਨ ਤੂਫਾਨ ਤੋਂ ਬਾਅਦ ਮਦਦ ਲਈ ਕੀਤੀ ਫੌਜ ਦੀ ਤਾਇਨਾਤੀ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਟ ਦੇ ਕਈ ਖੇਤਰਾਂ ਵਿੱਚ ਆਏ ਤੂਫਾਨ ਅਰਵੇਨ ਨਾਲ ਵੱਡੇ ਪੱਧਰ ‘ਤੇ ਤਬਾਹੀ ਮੱਚੀ ਹੈ। ਜਿਸ ਕਾਰਨ ਲੋਕਾਂ ਦੀ ਸਹਾਇਤਾ ਕਰਨ ਲਈ ਫੌਜ ਦੀ ਤਾਇਨਾਤੀ ਕੀਤੀ ਗਈ ਹੈ। ਤੂਫਾਨ ਅਰਵੇਨ ਕਾਰਨ ਹੋਈ ਤਬਾਹੀ ਤੋਂ ਬਾਅਦ … More »

ਅੰਤਰਰਾਸ਼ਟਰੀ | Leave a comment
Half size(23).resized

ਸਿੱਖ ਆਗੂਆਂ ਦੇ ਆਪਣੀ ਖ਼ਤਮ ਹੋ ਚੁੱਕੀ ਸਿਆਸੀ ਸਾਖ ਨੂੰ ਪ੍ਰਾਪਤ ਕਰਨ ਹਿੱਤ ਬੀਜੇਪੀ ‘ਚ ਜਾਣਾ ਅਤਿ ਦੁੱਖਦਾਇਕ : ਮਾਨ

ਫ਼ਤਹਿਗੜ੍ਹ ਸਾਹਿਬ – “ਪੰਜਾਬ ਸੂਬੇ ਅਤੇ ਹੋਰ ਸੂਬਿਆਂ ਵਿਚ ਜੋ ਸਿੱਖ ਆਗੂ ਆਪਣੇ ਸਿਆਸੀ ਦਾਅ-ਪੇਚਾ ਰਾਹੀ ਜਾਂ ਸਮੇ-ਸਮੇ ਤੇ ਸਿੱਖ ਕੌਮ ਤੇ ਪੰਜਾਬੀਆਂ ਨੂੰ ਗੁੰਮਰਾਹ ਕਰਕੇ ਆਪਣੇ ਸਿਆਸੀ, ਮਾਲੀ ਅਤੇ ਨਿੱਜੀ ਸਵਾਰਥਾਂ ਦੀ ਪੂਰਤੀ ਵਿਚ ਸਰਗਰਮ ਰਹੇ ਹਨ, ਇਸ ਨੀਤੀ … More »

ਪੰਜਾਬ | Leave a comment
IMG-20211202-WA0017.resized

ਕੇਂਦਰ ਸਰਕਾਰ ਕਿਸਾਨੀ ਮਸਲਿਆਂ ਦੇ ਹੱਲ ਲਈ ਰਸਮੀ ਤੌਰ ‘ਤੇ ਅੱਗੇ ਵਧੇ : ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ):-ਹਿੰਦੁਸਤਾਨ ਦੇ ਰਾਸ਼ਟਰਪਤੀ ਨੇ ਹਿੰਦੁਸਤਾਨ ਦੀ ਸੰਸਦ ਦੇ ਦੋਵਾਂ ਸਦਨਾਂ ਦੁਆਰਾ ਪਾਸ ਕੀਤੇ ਖੇਤੀ ਕਾਨੂੰਨ ਰੱਦ ਕਰਨ ਵਾਲੇ ਬਿੱਲ ਨੂੰ ਆਪਣੀ ਸਹਿਮਤੀ ਦੇ ਦਿੱਤੀ ਹੈ।  ਰੱਦ ਨੂੰ ਲਾਗੂ ਕਰਨ ਲਈ ਇੱਕ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ … More »

ਪੰਜਾਬ | Leave a comment
 

ਸਿੱਖ ਕੌਮ ਨੂੰ ਮੁਖੌਟਾਧਾਰੀ ਛਲੇਡਿਆਂ ਤੋਂ ਸੁਚੇਤ ਰਹਿਣ ਦੀ ਲੋੜ- ਹਰਜੀਤ ਸਿੰਘ ਖਹਿਰਾ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) “ਮੁਖੌਟਿਆਂ ਪਿੱਛੇ ਲੁਕੇ ਚਾਲਬਾਜ਼ ਲੋਕ ਸਮਾਂ ਆਉਣ ‘ਤੇ ਆਪਣੇ ਆਪ ਹੀ ਨੰਗੇ ਹੋ ਜਾਂਦੇ ਹਨ। ਸਮਾਂ ਬਹੁਤ ਬਲਵਾਨ ਹੈ, ਚੰਗੇ ਮਾੜੇ ਦੀ ਪਹਿਚਾਣ ਸਮਾਂ ਖੁਦ ਹੀ ਕਰਵਾ ਦਿੰਦਾ ਹੈ। ਮਨਜਿੰਦਰ ਸਿੰਘ ਸਿਰਸਾ ਦੀ ‘ਜ਼ਮੀਰ ਬਦਲੀ ਕਾਰਵਾਈ’ … More »

ਅੰਤਰਰਾਸ਼ਟਰੀ | Leave a comment
images (5)(2).resized

ਦਿੱਲੀ ਸਰਕਾਰ ਨੂੰ ਸਕੂਲ ਖੋਲ੍ਹਣ ਲਈ ਸੁਪਰੀਮ ਕੋਰਟ ਦੀ ਕੜੀ ਫਟਕਾਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਰਾਜਧਾਨੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਵੀਰਵਾਰ ਨੂੰ ਸੁਣਵਾਈ ਕਰਦਿਆਂ ਦਿੱਲੀ ਸਰਕਾਰ ਨੂੰ ਸਕੂਲ ਖੋਲ੍ਹਣ ਲਈ ਕੜੀ ਫਟਕਾਰ ਲਗਾਈ ਹੈ।  ਇਸ ਦੇ ਨਾਲ ਹੀ ਅਦਾਲਤ ਨੇ ਸੀਐਨਜੀ ਬੱਸਾਂ ਨੂੰ ਲੈ ਕੇ ਵੀ … More »

ਭਾਰਤ | Leave a comment
IMG-20211202-WA0001.resized

ਗਲਾਸਗੋ 2024 ‘ਚ ਕਰੇਗਾ ਵਿਸ਼ਵ ਇਨਡੋਰ ਅਥਲੈਟਿਕਸ ਚੈਂਪੀਅਨਸ਼ਿਪ ਦੀ ਮੇਜ਼ਬਾਨੀ

ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸ਼ਹਿਰ ਗਲਾਸਗੋ ਦਾ ਯੂਕੇ ਭਰ ਦੇ ਪ੍ਰਮੁੱਖ ਸ਼ਹਿਰਾਂ ਵਿੱਚੋਂ ਅਹਿਮ ਸਥਾਨ ਹੈ। ਇਸ ਸ਼ਹਿਰ ਵਿੱਚ ਵਿਸ਼ਵ ਪੱਧਰ ਦੀਆਂ ਗਤੀਵਿਧੀਆਂ ਦੀ ਮੇਜ਼ਬਾਨੀ ਕੀਤੀ ਜਾਂਦੀ ਹੈ। ਗਲਾਸਗੋ ਵਿੱਚ ਪਿਛਲੇ ਮਹੀਨੇ ਵਿਸ਼ਵ ਪੱਧਰੀ ਜਲਵਾਯੂ ਕਾਨਫਰੰਸ ਕੋਪ 26 … More »

ਅੰਤਰਰਾਸ਼ਟਰੀ | Leave a comment
INDER MOHAN SINGH(8).resized

ਸਿਰਸਾ ਦੇ ਅਸਤੀਫਾ ਦੇਣ ਨਾਲ ਦਿੱਲੀ ਗੁਰੂਦੁਆਰਾ ਕਮੇਟੀ ‘ਚ ਨਵੀਂ ਹਲਚੱਲ – ਇੰਦਰ ਮੋਹਨ ਸਿੰਘ

ਦਿੱਲੀ – ਬੀਤੇ ਦਿਨੀ ਕਾਰਜਕਾਰੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਅਸਤੀਫਾ ਦੇਣ ਤੋਂ ਉਪਰੰਤ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ‘ਚ ਨਵੀਂ ਹਲਚੱਲ ਸ਼ੁਰੂ ਹੋ ਗਈ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਇੰਦਰ ਮੋਹਨ ਸਿੰਘ ਨੇ … More »

ਭਾਰਤ | Leave a comment
INDER MOHAN SINGH(8).resized

ਦਿੱਲੀ ਸਰਕਾਰ ਦੇ ਸੇਵਾਮੁਕਤ ਮੁਲਾਜਮਾਂ ਨੂੰ ਮੈਡੀਕਲ ਸੁਵਿਧਾਵਾਂ ਲੈਣ ‘ਚ ਭਾਰੀ ਦਿੱਕਤਾਂ ?

ਦਿੱਲੀ :- ਦਿੱਲੀ ਸਰਕਾਰ ਦੇ ਸੇਵਾਮੁੱਕਤ ਮੁਲਾਜਮਾਂ ਨੂੰ ਮੈਡੀਕਲ ਸੁਵਿਧਾਵਾਂ ਪ੍ਰਾਪਤ ਕਰਨ ‘ਚ ਭਾਰੀ ਦਿੱਕਤਾਂ ਦਾ ਸਾਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆਂ ਦਿੱਲੀ ਪ੍ਰਸ਼ਾਸਨ ਪੈਂਨਸ਼ਨਰ ਵੇਲਫੇਅਰ ਐਸੋਸਿਏਸ਼ਨ ਦੇ ਕਾਰਜਕਾਰੀ ਮੈਂਬਰ ਸ. ਇੰਦਰ ਮੋਹਨ ਸਿੰਘ ਨੇ ਦਸਿਆ … More »

ਭਾਰਤ | Leave a comment