ਖ਼ਬਰਾਂ

images (5)(4).resized

20 ਦਿਨਾਂ ‘ਚ ਦੇਸ਼ ਦੇ 13 ਸੂਬਿਆਂ ‘ਚ ਪਹੁੰਚਿਆ ਓਮਿਕਰੋਨ ਨਵਾਂ ਵੇਰੀਐਂਟ, ਦਿੱਲੀ ਅਤੇ ਮਹਾਰਾਸ਼ਟਰ ‘ਚ ਸਭ ਤੋਂ ਵੱਧ ਸੰਕਰਮਣ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦੇਸ਼ ਵਿੱਚ ਓਮਿਕਰੋਨ ਸੰਕਰਮਣ ਦੇ ਮਾਮਲੇ 200 ਨੂੰ ਪਾਰ ਕਰ ਗਏ ਹਨ। ਸਭ ਤੋਂ ਵੱਧ ਪ੍ਰਭਾਵਿਤ ਰਾਜਾਂ ਵਿੱਚ ਦਿੱਲੀ ਅਤੇ ਮਹਾਰਾਸ਼ਟਰ ਸ਼ਾਮਲ ਹਨ। ਦੋਵਾਂ ਰਾਜਾਂ ਵਿੱਚ ਓਮੀਕਰੋਨ ਦੇ 54-54 ਕੇਸ ਪਾਏ ਗਏ ਹਨ। ਇਸ ‘ਚ ਖਤਰਾ ਇਹ … More »

ਅੰਤਰਰਾਸ਼ਟਰੀ | Leave a comment
FB_IMG_1640085811620.resized

1984 ਦੇ ਪੀੜਤਾਂ ਨੂੰ ਸਰਕਾਰੀ ਨੌਕਰੀਆਂ ਮਿਲਣ ਦਾ ਰਾਹ ਪੱਧਰਾ ਹੋਇਆ

ਨਵੀਂ ਦਿੱਲੀ,(ਪਰਮਿੰਦਰਪਾਲ ਸਿੰਘ) – 1984 ਸਿੱਖ ਕਤਲੇਆਮ ਪੀੜਤਾਂ ਨੂੰ ਸਰਕਾਰੀ ਨੌਕਰੀਆਂ ਦੇਣ ਬਾਰੇ 2006 ਦੇ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਜ਼ਰਿਏ ਦਿੱਲੀ ਦੇ ਪੀੜਤਾਂ ਨੂੰ ਸਰਕਾਰੀ ਨੌਕਰੀ ਮਿਲਣ ਦਾ ਰਾਹ ਹੁਣ ਪੱਧਰਾ ਹੋ ਗਿਆ ਹੈ। 2018 ਵਿਚ ਦਿੱਲੀ ਹਾਈਕੋਰਟ ਵਿਚ  ਦਿੱਲੀ … More »

ਭਾਰਤ | Leave a comment
sant harnam singh khalsa_edited 2(10).resized

ਮਜੀਠੀਆ ’ਤੇ ਪਰਚਾ ਸਿਆਸਤ ਤੋਂ ਪ੍ਰੇਰਿਤ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਅਕਾਲੀ ਆਗੂਆਂ ਖ਼ਿਲਾਫ਼ ਦਰਜ ਕਰਾਏ ਜਾ ਰਹੇ ਨਜਾਇਜ਼ ਪਰਚਿਆਂ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਕਿਹਾ ਕਿ … More »

ਪੰਜਾਬ | Leave a comment
Screenshot_2021-12-21_20-36-41.resized

ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਵਿਖੇ ਸਿੱਖ ਐਸੋਸੀਏਸ਼ਨ ਦੀ ਚੋਣ ਸਰਬ ਸੰਮਤੀ ਨਾਲ਼ ਹੋਈ

ਪਿਛਲੇ ਦਿਨੀਂ ਕੈਨਬਰਾ ਸਿੱਖ ਐਸੋਸੀਏਸ਼ਨ ਦੀ ਚੋਣ ਸਰਬ ਸੰਮਤੀ ਨਾਲ਼ ਹੋਈ। ਇਸ ਚਿਰਕਾਲੀ ਡਿਊ ਚੋਣ ਵਾਸਤੇ ਭਰਪੂਰ ਗਿਣਤੀ ਵਿਚ ਮੈਂਬਰਾਂ ਨੇ ਹਿੱਸਾ ਲਿਆ। ਵਾਤਾਵਰਨ ਪੂਰਨ ਸ਼ਾਂਤਮਈ ਅਤੇ ਉਤਸ਼ਾਹਪੂਰਨ ਸੀ। ਜੈਕਾਰਿਆਂ ਦੀ ਗੂੰਜ ਵਿਚ, ਸ. ਸਤਨਾਮ ਸਿੰਘ ਦਬੜੀਖਾਨਾ ਦੀ ਅਗਵਾਈ ਵਿਚ, … More »

ਅੰਤਰਰਾਸ਼ਟਰੀ | Leave a comment
 

ਜਦੋਂ ਸਮੁੱਚੀ ਸਿੱਖ ਲੀਡਰਸ਼ਿਪ ਅਤੇ ਸਖਸ਼ੀਅਤਾਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਬਾਰੇ ਚਿੰਤਾ ਭਰੀ ਬਿਆਨਬਾਜੀ ਕਰ ਰਹੇ ਹਨ, ਫਿਰ ਹੱਲ ਕਿਉਂ ਨਹੀਂ ਹੋ ਰਿਹਾ ? : ਮਾਨ

ਫ਼ਤਹਿਗੜ੍ਹ ਸਾਹਿਬ – “ਜਦੋ ਸਿੱਖ ਕੌਮ ਨਾਲ ਸੰਬੰਧਤ ਸਭ ਜਥੇਬੰਦੀਆਂ, ਸਿਆਸੀ ਪਾਰਟੀਆਂ, ਐਸ.ਜੀ.ਪੀ.ਸੀ, ਐਸ.ਜੀ.ਪੀ.ਸੀ. ਦੇ ਜਥੇਦਾਰ ਸਭ ਸ੍ਰੀ ਗੁਰੂ ਗ੍ਰੰਥ ਸਾਹਿਬ ਸੰਬੰਧੀ ਹੋ ਰਹੀਆ ਸਾਜ਼ਸੀ ਬੇਅਦਬੀਆ ਸੰਬੰਧੀ ਚਿੰਤਾ ਭਰੇ ਬਿਆਨ ਦੇ ਰਹੇ ਹਨ ਅਤੇ ਸਭ ਇਹ ਚਾਹੁੰਦੇ ਹਨ ਕਿ ਇਸ … More »

ਪੰਜਾਬ | Leave a comment
IMG-20211220-WA0014.resized

ਯੂਕੇ : ਐੱਨ ਆਰ ਆਈ ਏਕਤਾ ਸੰਸਥਾ ਰਾਹੀਂ ਪ੍ਰਵਾਸੀ ਪੰਜਾਬੀਆਂ ਦੇ ਮੁੱਦੇ ਉਭਾਰਾਂਗੇ- ਅਵਤਾਰ ਸਿੰਘ

ਗਲਾਸਗੋ ,(ਮਨਦੀਪ ਖੁਰਮੀ ਹਿੰਮਤਪੁਰਾ) “ਪ੍ਰਦੇਸ਼ਾਂ ‘ਚ ਵਸਦੇ ਪੰਜਾਬੀਆਂ ਦੀ ਸਾਹ ਰਗ ਪੰਜਾਬ ਦੀ ਧਰਤੀ ਨਾਲ ਹਮੇਸ਼ਾ ਜੁੜੀ ਰਹੇਗੀ। ਮਾਪੇ, ਘਰ ਪਰਿਵਾਰ, ਜ਼ਮੀਨ ਜਾਇਦਾਦ ਹਰ ਪ੍ਰਵਾਸੀ ਨੂੰ ਮੱਲੋਮੱਲੀ ਖਿੱਚ ਕੇ ਪੰਜਾਬ ਲੈ ਜਾਂਦੀ ਹੈ। ਪਰ ਬੜੇ ਦੁੱਖ ਦੀ ਗੱਲ ਹੈ ਕਿ … More »

ਅੰਤਰਰਾਸ਼ਟਰੀ | Leave a comment
IMG_20211220_183351.resized

ਅਖੰਡ ਕੀਰਤਨੀ ਜੱਥਾ ਦਿੱਲੀ ਵਲੋਂ ਸ੍ਰੀ ਦਰਬਾਰ ਸਾਹਿਬ ਅੰਦਰ ਬੇਅਦਬੀ ਕਰਨ ਦਾ ਯਤਨ ਕਰਨ ਦੀ ਘਟਨਾ ਦੀ ਜ਼ੋਰਦਾਰ ਨਿਖੇਧੀ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) :- ਅਖੰਡ ਕੀਰਤਨੀ ਜੱਥਾ ਦਿੱਲੀ ਵਲੋਂ ਸ੍ਰੀ ਦਰਬਾਰ ਸਾਹਿਬ ਅੰਦਰ ਬੇਅਦਬੀ ਕਰਨ ਦਾ ਯਤਨ ਕਰਨ ਦੀ ਘਟਨਾ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ ਅਤੇ ਕੇਂਦਰ ਸਰਕਾਰ ਕੋਲੋਂ ਇਸ ਘਟਨਾ ਪਿਛਲੀ ਸਾਜ਼ਿਸ਼ ਬੇਨਕਾਬ ਕਰਨ ਦੀ ਮੰਗ ਕੀਤੀ ਗਈ … More »

ਪੰਜਾਬ | Leave a comment
IMG-20211220-WA0009.resized

ਯੂਕੇ ਸਰਕਾਰ ਨੇ ਸਕਾਟਲੈਂਡ ਲਈ ਕੋਵਿਡ ਨਕਦ ਸਹਾਇਤਾ ਕੀਤੀ ਦੁੱਗਣੀ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਵਧ ਰਹੇ ਕੋਵਿਡ ਕੇਸਾਂ ਵਿੱਚ ਓਮੀਕਰੋਨ ਵੇਰੀਐਂਟ ਜਿਆਦਾ ਚਿੰਤਾਜਨਕ ਹੈ। ਬਣ ਰਹੀ ਗੰਭੀਰ ਸਥਿਤੀ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ। ਯੂਕੇ ਸਰਕਾਰ ਨੇ ਕੋਵਿਡ ਨਾਲ ਨਜਿੱਠਣ ਲਈ ਸਕਾਟਲੈਂਡ ਲਈ … More »

ਅੰਤਰਰਾਸ਼ਟਰੀ | Leave a comment
FB_IMG_1640000056336.resized

ਯੂਕੇ ਦੀ ਸਿੱਖ ਸੰਸਦ ਪ੍ਰੀਤ ਕੌਰ ਗਿਲ ਨੂੰ ਬੇਅਦਬੀ ਮਾਮਲੇ ਵਿਚ ਰੋਸ ਪ੍ਰਗਟ ਕਰਣ ਕਰਕੇ ਬਣਾਇਆ ਜਾ ਰਿਹਾ ਹੈ ਨਿਸ਼ਾਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ ):-ਬ੍ਰਿਟੇਨ ਦੇ ਬਰਮਿੰਗਮ ਤੋਂ ਲੇਬਰ ਪਾਰਟੀ ਦੀ ਸਿੱਖ ਮੈਂਬਰ ਪਾਰਲੀਮੈਂਟ ਪ੍ਰੀਤ ਕੌਰ ਗਿੱਲ ਨੂੰ ਸਿਰਫ ਇਸ ਕਰਕੇ ਟ੍ਰੋਲ ਕੀਤਾ ਜਾ ਰਿਹਾ ਹੈ ਅਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿਉਂਕਿ ਪ੍ਰੀਤ ਨੇ ਦਰਬਾਰ ਸਾਹਿਬ ਹੋਈ ਬੇਅਦਬੀ … More »

ਅੰਤਰਰਾਸ਼ਟਰੀ | Leave a comment
FB_IMG_1640000588312.resized

ਦਿੱਲੀ ਕਮੇਟੀ ਦੇ ਜਨਰਲ ਸਕੱਤਰ ਕਾਲਕਾ ਨੇ ਸ੍ਰੀ ਦਰਬਾਰ ਸਾਹਿਬ ਅੰਦਰ ਵਾਪਰੀ ਘਟਨਾ ਦੇ ਮੱਦੇਨਜ਼ਰ ਦਿੱਲੀ ਦੇ ਗੁਰਦੁਆਰਾ ਸਾਹਿਬਾਨ ਅੰਦਰ ਚੌਕਸੀ ਰੱਖਣ ਦਾ ਦਿਤਾ ਸੱਦਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਚ ਵਾਪਰੀ ਮੰਦਭਾਗੀ ਘਟਨਾ ਦੇ ਮੱਦੇਨਜ਼ਰ ਦਿੱਲੀ ਦੀਆਂ ਸਮੂਹ ਸਿੰਘ ਸਭਾਵਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੁੰ ਅਪੀਲ ਕੀਤੀ … More »

ਭਾਰਤ | Leave a comment