ਖ਼ਬਰਾਂ

IMG-20211201-WA0021.resized

ਦਿੱਲੀ ਦੀਆਂ ਸਰਹੱਦਾਂ ਦੇ ਆਲੇ ਦੁਆਲੇ ਮੋਰਚੇ ਜਾਰੀ ਹਨ ਅਤੇ ਮੰਗਾ ਮੰਨੇ ਜਾਣ ਤਕ ਸੰਘਰਸ਼ ਜਾਰੀ ਰਹੇਗਾ – ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਸੰਯੁਕਤ ਕਿਸਾਨ ਮੋਰਚਾ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੁਆਰਾ ਰਸਮੀ ਗੱਲਬਾਤ ਦੁਬਾਰਾ ਸ਼ੁਰੂ ਨਾ ਕਰਨ ਕਾਰਨ, ਬਕਾਇਆ ਮੰਗਾਂ ਬਾਰੇ ਸਰਕਾਰ ਨੂੰ ਯਾਦ ਦਿਵਾਉਣ ਲਈ ਭੇਜੇ ਪੱਤਰ ਦਾ ਰਸਮੀ ਜਵਾਬ ਨਾ ਦੇ … More »

ਪੰਜਾਬ | Leave a comment
IMG_20211201_164404.resized

ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਦੇ ਅਹੁਦੇ ਤੋਂ ਦਿਤਾ ਅਸਤੀਫ਼ਾ, ਭਾਜਪਾ ‘ਚ ਸ਼ਾਮਿਲ ਹੋਣ ਦੇ ਕਿਆਸ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਅਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੇਰੇ ਨਾਲ ਕੰਮ ਕਰਨ ਵਾਲੇ ਸਾਰੇ ਅਹੁਦੇਦਾਰਾਂ, ਮੈਂਬਰਾਂ, ਸਟਾਫ਼ ਅਤੇ ਲੋਕਾਂ ਦਾ ਧੰਨਵਾਦ, … More »

ਭਾਰਤ | Leave a comment
IMG_20211201_164418.resized

ਹਿੰਦੁਸਤਾਨ ਦਾ ਕਿਸਾਨ ਅੰਦੋਲਨ ਸਭ ਤੋਂ ਵੱਡਾ ਸਮਾਜਿਕ ਅੰਦੋਲਨ – ਪ੍ਰੀਤ ਕੌਰ ਗਿਲ

ਨਵੀਂ ਦਿੱਲੀ 1 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਪਿਛਲੇ ਇਕ ਸਾਲ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਦੀ ਪਹਿਲੀ ਜਿੱਤ ਜਿਸ ਵਿਚ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਦੇ ਸੰਸਦ ਵਿਚ ਰੱਦ ਹੋਣ ‘ਤੇ ਦੇਸ਼ ਹੀ ਨਹੀਂ ਵਿਦੇਸ਼ਾਂ ਵਿਚ ਵੀ ਖੁਸ਼ੀ ਜ਼ਾਹਰ ਕੀਤੀ ਜਾ … More »

ਅੰਤਰਰਾਸ਼ਟਰੀ | Leave a comment
IMG-20211201-WA0001.resized

ਸਕਾਟਲੈਂਡ : ਮਰਦਮਸ਼ੁਮਾਰੀ ‘ਚ ਦੇਰੀ ਕਾਰਨ ਸਰਕਾਰ ਸਿਰ ਪਵੇਗਾ 21.6 ਮਿਲੀਅਨ ਪੌਂਡ ਵੱਧ ਖਰਚਾ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) -  ਮਰਦਮਸ਼ੁਮਾਰੀ (ਜਨਗਣਨਾ) ਦਾ ਕਿਸੇ ਵੀ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਹੁੰਦਾ ਹੈ। ਇਸ ਦੇ ਆਧਾਰ ‘ਤੇ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਯੋਜਨਾਵਾਂ ਉਲੀਕੀਆਂ ਜਾਂਦੀਆਂ ਹਨ। ਸਕਾਟਲੈਂਡ ਵਿੱਚ ਵੀ ਮਰਦਮਸ਼ੁਮਾਰੀ ਬਹੁਤ ਮਹੱਤਵਪੂਰਨ ਹੈ, ਜੋ … More »

ਅੰਤਰਰਾਸ਼ਟਰੀ | Leave a comment
34cccd3e24b01ccb47b3c874995b84bb_original.resized

ਅੰਦੋਲਨ ਕਾਰਨ ਮਰਨ ਵਾਲੇ ਕਿਸਾਨਾਂ ਦਾ ਕੋਈ ਅੰਕੜਾ ਨਹੀਂ, ਇਸ ਲਈ ਕੋਈ ਮੁਆਵਜ਼ਾ ਨਹੀਂ – ਕੇਂਦਰ ਸਰਕਾਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੇਂਦਰ ਸਰਕਾਰ ਨੇ ਸੰਸਦ ਵਿੱਚ ਕਿਹਾ ਹੈ ਕਿ ਇੱਕ ਸਾਲ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਕਿੰਨੇ ਕਿਸਾਨਾਂ ਦੀ ਮੌਤ ਹੋਈ ਹੈ, ਇਸ ਦਾ ਕੋਈ ਅੰਕੜਾ ਨਹੀਂ ਹੈ, ਇਸ ਲਈ ਮੁਆਵਜ਼ੇ ਦਾ ਸਵਾਲ ਹੀ ਪੈਦਾ … More »

ਪੰਜਾਬ | Leave a comment
 

ਜੇਕਰ ਪਾਕਿਸਤਾਨ ਦੀ ਸਰਕਾਰ ਸਿੱਖ ਮਜ਼੍ਹਬ ਦੀ ਰੱਖਿਆ ਕਰ ਸਕਦੈ, ਫਿਰ ਸੈਂਟਰ ਤੇ ਪੰਜਾਬ ਦੀਆਂ ਸਰਕਾਰਾਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਕਿਉਂ ਨਹੀਂ ਦੇ ਰਹੇ ? : ਮਾਨ

ਫ਼ਤਹਿਗੜ੍ਹ ਸਾਹਿਬ – “ਬੀਤੇ ਕੁਝ ਦਿਨ ਪਹਿਲੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਨਾਲ ਸੰਬੰਧਤ ਇਤਿਹਾਸਿਕ ਸਥਾਂਨ ਸ੍ਰੀ ਕਰਤਾਰਪੁਰ ਸਾਹਿਬ ਦੇ ਗੁਰੂਘਰ ਦੇ ਸਾਹਮਣੇ ਇਕ ਪਾਕਿਸਤਾਨੀ ਕੱਪੜੇ ਦੀ ਦੁਕਾਨ ਵਾਲੇ ਦੀ ਮਸਹੂਰੀ ਲਈ ਇਕ ਮਾਡਲ ਰਾਹੀ ਫੋਟੋਸੂਟ ਕਰਦੇ ਹੋਏ ਜੋ ਸਾਡੇ … More »

ਪੰਜਾਬ | Leave a comment
IMG-20211130-WA0025.resized

ਦਿੱਲੀ ਹਾਈ ਕੋਰਟ ਵੱਲੋਂ ਅਕਾਲੀ ਦਲ ਦੇ ਉਮੀਦਵਾਰ ਭੁਪਿੰਦਰ ਸਿੰਘ ਭੁੱਲਰ ਜੇਤੂ ਕਰਾਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -:  ਦਿੱਲੀ ਹਾਈ ਕੋਰਟ ਨੇ ਅਕਾਲੀ ਦਲ ਦੇ ਉਮੀਦਵਾਰ ਭੁਪਿੰਦਰ ਸਿੰਘ ਭੁੱਲਰ ਨੂੰ ਜੇਤੂ ਕਰਾਰ ਦਿੱਤਾ ਹੈ। ਹਾਈ ਕੋਰਟ ਦੇ ਜੱਜ ਜਸਟਿਸ ਸੰਜੀਵ ਸਚਦੇਵਾ ਨੇ ਅੱਜ ਸੁਣਾਏ ਆਪਣੇ ਫੈਸਲੇ ਵਿਚ ਭੁਪਿੰਦਰ ਸਿੰਘ ਭੁੱਲਰ ਨੁੰ ਜੇਤੂ … More »

ਭਾਰਤ | Leave a comment
IMG_20211130_191239.resized

ਦਮਦਮੀ ਟਕਸਾਲ ਦੇ ਹੈੱਡ ਕੁਆਟਰ ਵਿਖੇ ਐਡਵੋਕੇਟ ਧਾਮੀ ਅਤੇ ਸ: ਪੰਜੋਲੀ ਦਾ ਕੀਤਾ ਗਿਆ ਨਿੱਘਾ ਸਵਾਗਤ

ਮਹਿਤਾ ਚੌਕ, (ਪ੍ਰੋ: ਸਰਚਾਂਦ ਸਿੰਘ) – ਸ਼੍ਰੋਮਣੀ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਦਮਦਮੀ ਟਕਸਾਲ ਦੇ ਹੈੱਡ ਕੁਆਟਰ, ਮਹਿਤਾ ਚੌਕ ਪਹੁੰਚ ਕੇ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨਾਲ ਮੁਲਾਕਾਤ ਕਰਦਿਆਂ ਪੰਥਕ ਵਿਚਾਰਾਂ ਕੀਤੀਆਂ। ਇਸ … More »

ਪੰਜਾਬ | Leave a comment
FB_IMG_1638161271617.resized

ਭਾਈ ਹਰਪ੍ਰੀਤ ਸਿੰਘ ਰਾਣਾ ਦੀ ਮੌਤ ਤੇ ਭਾਈ ਭਿਓਰਾ, ਭਾਈ ਤਾਰਾ ਅਤੇ ਪੰਥਕ ਜਥੇਬੰਦੀਆਂ ਵਲੋਂ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਇੰਗਲੈਂਡ ਵਿਖੇ ਬੀਤੇ ਐਤਵਾਰ ਨੂੰ ਨਿਕਲ ਰਹੇ ਨਗਰ ਕੀਰਤਨ ਦੌਰਾਨ ਖਾਲਿਸਤਾਨ ਦੇ ਪ੍ਰਚਾਰ ਕਰ ਰਹੇ ਭਾਈ ਹਰਪ੍ਰੀਤ ਸਿੰਘ ਰਾਣਾ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਹੋਈ ਬੇਵਕਤੀ ਮੌਤ ਦਾ ਬੰਦੀ ਸਿੰਘ ਭਾਈ ਪਰਮਜੀਤ ਸਿੰਘ ਭਿਓਰਾ, … More »

ਪੰਜਾਬ | Leave a comment
IMG-20211130-WA0006.resized

ਸਕਾਟਲੈਂਡ : ਤੂਫਾਨ ਅਰਵੇਨ ਦੇ ਕਰੋਪ ਤੋਂ ਬਾਅਦ ਚੌਥੇ ਦਿਨ ਵੀ ਹਜ਼ਾਰਾਂ ਘਰ ਬਿਜਲੀ ਤੋਂ ਵਾਂਝੇ

ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ)  – ਸਕਾਟਲੈਂਡ ਦੇ ਕਈ ਖੇਤਰਾਂ ਵਿੱਚ ਪਿਛਲੇ ਦਿਨੀਂ ਆਏ ਤੂਫਾਨ ਅਰਵੇਨ ਨੇ ਜਿੱਥੇ ਕਈ ਲੋਕਾਂ ਦੀ ਜਾਨ ਲਈ ਹੈ, ਉੱਥੇ ਆਮ ਜਨ ਜੀਵਨ ਵੀ ਪ੍ਰਭਾਵਿਤ ਕੀਤਾ ਹੈ। ਇਸ ਤੂਫਾਨ ਦੇ ਸਿੱਟੇ ਵਜੋਂ ਹਜ਼ਾਰਾਂ ਘਰਾਂ ਦੀ ਬਿਜਲੀ ਵੀ … More »

ਅੰਤਰਰਾਸ਼ਟਰੀ | Leave a comment