ਖ਼ਬਰਾਂ
ਦਿੱਲੀ ਕਮੇਟੀੇ ਪ੍ਰਬੰਧਕ ਗੁਰੁ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਮਾਮਲੇ ਨਿਬਟਾਣ ‘ਚ ਨਾਕਾਮ ਕਿਉਂ ?-ਇੰਦਰ ਮੋਹਨ ਸਿੰਘ
ਦਿੱਲੀ –: ਦਿੱਲੀ ਹਾਈ ਕੋਰਟ ‘ਚ ਬੀਤੇ ਦਿਨੀ ਦਾਖਿਲ ਕੀਤੀ ਗਈ ਗੁਰੁ ਹਰਕ੍ਰਿਸ਼ਨ ਪਬਲਿਕ ਸਕੂਲਾਂ ਸੰਬਧੀ ਅਪੀਲ ਨੂੰ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਵਿਵਾਦਪੂਰਨ ਕਰਾਰ ਦਿੱਤਾ ਹੈ। ਉਨ੍ਹਾਂ ਇਸ ਸਬੰਧ ‘ਚ ਖੁਲਾਸਾ ਕਰਦਿਆਂ ਕਿਹਾ ਕਿ … More
ਕੁਲਦੀਪ ਸਿੰਘ ਭੋਗਲ ਨੇ ਦਿੱਲੀ ਭਾਜਪਾ ਇੰਚਾਰਜ ਜੈ ਪਾਂਡੇ ਨਾਲ 1984 ਕਤਲੇਆਮ ਦੋਸ਼ੀਆਂ ਨੂੰ ਸਜ਼ਾਵਾਂ ਤੇ ਹੋਰ ਸਿੱਖ ਮਸਲਿਆ ਨੂੰ ਲੈ ਕੇ ਕੀਤੀ ਮੁਲਾਕਾਤ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਭਾਜਪਾ ਆਗੂ ਤੇ ਅਖਿਲ ਭਾਰਤੀ ਦੰਗਾ ਪੀੜ੍ਹਤ ਰਾਹਤ ਕਮੇਟੀ ਦੇ ਕੌਮੀ ਪ੍ਰਧਾਨ ਜੱਥੇਦਾਰ ਕੁਲਦੀਪ ਸਿੰਘ ਭੋਗਲ ਨੇ ਦਿੱਲੀ ਭਾਜਪਾ ਇੰਚਾਰਜ ਜੈ ਪਾਂਡੇ ਨਾਲ ਮੁਲਾਕਾਤ ਕਰ 1984 ਕਤਲੇਆਮ ਸਮੇਤ ਹੋਰ ਸਿੱਖ ਮਸਲਿਆਂ ’ਤੇ ਉਨ੍ਹਾਂ ਨਾਲ ਚਰਚਾ ਕੀਤੀ। … More
ਅਕਾਲੀ ਦਲ ਬਾਦਲ ਨੇ ਕੇਂਦਰੀ ਸਰਕਾਰ ਨਾਲ ਰਲ ਕੇ ਗੁਰਦੁਆਰਾ ਸ੍ਰੀ ਰਕਾਬ ਗੰਜ ਵਿੱਚ ਪੁਲਿਸ ਨੂੰ ਦਾਖ਼ਲ ਕਰਵਾਇਆ: ਸਰਨਾ ਬੰਧੂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਚੋਣ ਵਿੱਚ ਬਾਦਲ ਅਕਾਲੀ ਦਲ ਨੇ ਕੇਂਦਰੀ ਸਰਕਾਰ ਨਾਲ ਰਲ ਕੇ ਗੁਰਦੁਆਰਾ ਸ੍ਰੀ ਰਕਾਬ ਗੰਜ ਵਿੱਚ ਪੁਲਿਸ ਨੂੰ ਦਾਖ਼ਲ ਕਰਵਾਇਆ, ਗੁਰਦੁਆਰਿਆਂ ਦੀ ਬੇਹੁਰਮਤੀ ਕਰਨ ਦਾ ਇਕ ਕਲੰਕ ਹੋਰ ਬਾਦਲ … More
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਅਤੇ ਬਸੰਤ ਪੰਚਮੀ ਨੂੰ ਸਮਰਪਿਤ ਹੋ ਕੇ ਸੰਗਮ ਵਿਹਾਰ ਵਿਖੇ ਵਿਸ਼ੇਸ਼ ਸਮਾਗਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਸਾਊਥ ਦਿੱਲੀ ਦੇ ਸੰਗਮ ਵਿਹਾਰ ਇਲਾਕੇ ਦੇ ਗੁਰਦੁਆਰਾ ਸਾਹਿਬ ਕੇ-ਬਲਾਕ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਜੱਸਾ ਦੇ ਵਿਸ਼ੇਸ਼ ਯਤਨਾਂ ਸਦਕਾ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮਦਿਹਾੜੇ ਅਤੇ ਬਸੰਤ … More
ਭਾਈ ਗੁਰਦੀਪ ਸਿੰਘ ਖਹਿਰਾ ਦੀ ਰਿਹਾਈ ਲਈ ਕਰਨਾਟਕ ਭਵਨ ਪੁੱਜਿਆ ਰਿਹਾਈ ਮੋਰਚਾ
ਨਵੀਂ ਦਿੱਲੀ – ਦਿੱਲੀ ਤੇ ਕਰਨਾਟਕ ਦੇ ਵੱਖ-ਵੱਖ ਕੇਸਾਂ ਵਿੱਚ ਟਾਡਾ ਅਧੀਨ ਉਮਰ ਕੈਦ ਦੀ ਸਜ਼ਾ ਪ੍ਰਾਪਤ ਭਾਈ ਗੁਰਦੀਪ ਸਿੰਘ ਖਹਿਰਾ ਦੀ ਪੱਕੀ ਰਿਹਾਈ ਨੂੰ ਲੈਕੇ ਅੱਜ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਆਗੂਆਂ ਨੇ ਕਰਨਾਟਕ ਭਵਨ, ਦਿੱਲੀ ਵਿਖੇ … More
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਜੌਹਲ, ਸੀਨੀਅਰ ਮੀਤ ਪ੍ਰਧਾਨ ਅਤੇ ਜਨਰਲ ਸਕੱਤਰ ਨੇ ਆਪਣਾ ਕਾਰਜਕਾਰ ਸੰਭਾਲਿਆ
ਲੁਧਿਆਣਾ : ਅੱਜ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਸੀਨੀਅਰ ਮੀਤ ਪ੍ਰਧਾਨ ਡਾ. ਸ਼ਿਆਮ ਸੁੰਦਰ ਦੀਪਤੀ ਅਤੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਨੇ ਪੰਜਾਬੀ ਭਵਨ, ਲੁਧਿਆਣਾ ਵਿਖੇ ਆਪਣਾ ਕਾਰਜਕਾਰ ਸੰਭਾਲਿਆ। ਇਸ ਮੌਕੇ ਪੰਜਾਬ ਭਰ ਤੋਂ ਪਹੁੰਚੇ … More
ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਈ
ਮੁੰਬਈ – ਭਾਰਤ ਦੀ ਸੰਗੀਤ ਦੀ ਦੁਨੀਆਂ ਵਿੱਚ ਸੁਰਾਂ ਦੀ ਕੋਕਿਲਾ ਕਹਾਉਣ ਵਾਲੀ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਦਾ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਪਿੱਛਲੇ 29 ਦਿਨਾਂ ਤੋਂ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ ਵਿੱਚ ਇਲਾਜ … More
ਪੰਜਾਬ ਸੂਬੇ ਅਤੇ ਪੰਜਾਬੀਆਂ ਦੀ ਆਰਥਿਕਤਾ ਲਈ ਕੋਈ ਪੈਕਜ ਨਾ ਦੇਕੇ ਸੈਂਟਰ ਨੇ ਇਕ ਵਾਰੀ ਫਿਰ ਵੱਡੀ ਬੇਇਨਸਾਫ਼ੀ ਕੀਤੀ : ਮਾਨ
ਫ਼ਤਹਿਗੜ੍ਹ ਸਾਹਿਬ – “ਸੈਂਟਰ ਦੀ ਪੰਜਾਬ ਸੂਬੇ ਤੇ ਪੰਜਾਬੀਆਂ ਵਿਰੋਧੀ ਹਕੂਮਤ ਵੱਲੋਂ ਤਾਜ਼ਾ ਪਾਸ ਕੀਤੇ ਗਏ ਵਿੱਤੀ ਬਜਟ ਵਿਚ ਅਤੇ ਨਾਲ ਲੱਗਦੇ ਹਿਮਾਚਲ ਤੇ ਜੰਮੂ-ਕਸ਼ਮੀਰ ਦੇ ਸਰਹੱਦੀ ਸੂਬਿਆਂ ਦੀ ਆਰਥਿਕ ਸਥਿਤੀ ਨੂੰ ਸਹੀ ਕਰਨ ਲਈ ਕੋਈ ਵੀ ਪੈਕੇਜ ਨਾ ਦੇਣ … More
ਸਕਾਟਲੈਂਡ ‘ਚ ਪਹਿਲੀ ਵਾਰ ਕੀਤੀ ਗਲੇ ਦੇ ਟਿਊਮਰ ਦੀ ਰੋਬੋਟ ਨੇ ਸਰਜਰੀ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਅਜੋਕੇ ਸਮੇਂ ਵਿੱਚ ਡਾਕਟਰੀ ਖੇਤਰ ‘ਚ ਮਹੱਤਵਪੂਰਨ ਤਰੱਕੀ ਹੋ ਰਹੀ ਹੈ। ਜਿਸ ਤਹਿਤ ਅਪ੍ਰੇਸ਼ਨ ਆਦਿ ਕਰਨ ਲਈ ਰੋਬੋਟ ਦੀ ਵਰਤੋਂ ਕੀਤੀ ਜਾ ਰਹੀ ਹੈ। ਸਕਾਟਲੈਂਡ ਵੀ ਇਸ ਤਕਨੀਕ ਦੀ ਵਰਤੋਂ ਕਰਨ ਵਿੱਚ ਪਿੱਛੇ ਨਹੀਂ ਹੈ। … More
ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਨਹੀਂ ਨਿਭਾਏ, ਕਿਸਾਨਾਂ ਦੇ ਮੁੱਦਿਆਂ ‘ਤੇ ਨਹੀਂ ਕੀਤਾ ਕੋਈ ਕੰਮ:ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਸੰਯੁਕਤ ਕਿਸਾਨ ਮੋਰਚੇ ਦੇ ਕੁਝ ਆਗੂਆਂ ਨੇ ਅਜ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਨਹੀਂ ਨਿਭਾਏ ਜਾਣ ਦਾ ਦੋਸ਼ ਲਗਾਇਆ ਹੈ ਉਨ੍ਹਾਂ ਵਲੋਂ ਸਵਾਲਾਂ ਦਾ ਜਵਾਬ ਦਿੰਦੇ ਹੋਏ ਸ਼ਿਵ ਕੁਮਾਰ … More










