ਖ਼ਬਰਾਂ
ਸ੍ਰੀ ਕੁਲਦੀਪ ਮਾਣਕ ਜੀ ਦੀ ਤੀਹ ਤਰੀਕ ਨੂੰ ਹੋਣ ਵਾਲੀ ਦਸਵੀ ਬਰਸੀ ਰੱਦ ਹੋ ਗਈ
ਪੈਰਿਸ, (ਸੁਖਵੀਰ ਸਿੰਘ ਸੰਧੂ) – ਦੇਸਾਂ ਪ੍ਰਦੇਸਾਂ ਵਿੱਚ ਵਸਦੇ ਮਾਣਕ ਸਾਹਿਬ ਜੀ ਦੇ ਪ੍ਰਸੰਸਕਾਂ ਵਿੱਚ ਇਹ ਖਬਰ ਵੜੇ ਦੁੱਖ ਨਾਲ ਪੜ੍ਹੀ ਜਾਵੇਗੀ।ਕਿਉਂ ਕਿ ਤੀਹ ਨਵੰਬਰ ਨੂੰ ਹੋਣ ਵਾਲੀ ਮਾਣਕ ਜੀ ਦੀ ਦਸਵੀਂ ਬਰਸੀ ਨੂੰ ਕੈਂਸਲ ਕਰ ਦਿੱਤਾ ਗਿਆ ਹੈ।ਸਹਿਯੋਗੀ ਜਗਰੂਪ … More
ਪਾਕਿ ਮਾਡਲ ਨੇ ਮੰਗੀ ਮਾਫੀ : ਕਿਹਾ – ਮੈਂ ਕਰਤਾਰਪੁਰ ਸਾਹਿਬ ਅਤੇ ਸਿੱਖ ਧਰਮ ਦਾ ਇਤਿਹਾਸ ਜਾਨਣ ਗਈ ਸੀ; ਕਈ ਸਿੱਖ ਫੋਟੋਆਂ ਵੀ ਖਿੱਚ ਰਹੇ ਸਨ
ਕੋਟਕਪੂਰਾ, (ਦੀਪਕ ਗਰਗ) – ਪਾਕਿਸਤਾਨੀ ਮਾਡਲ ਸਵਾਲਾ ਲਾਲਾ ਨੇ ਪਾਕਿਸਤਾਨ ਦੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਵਿੱਚ ਫੋਟੋਸ਼ੂਟ ਕਰਵਾਉਣ ਲਈ ਮੁਆਫੀ ਮੰਗੀ ਹੈ। ਉਸ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ‘ਸੌਰੀ’ ਦੀ ਫੋਟੋ ਪੋਸਟ ਕੀਤੀ ਹੈ। ਇਤਰਾਜ਼ਯੋਗ ਫੋਟੋ ਡਿਲੀਟ ਕਰਨ ਤੋਂ ਬਾਅਦ ਮਾਡਲ … More
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਐਡਵੋਕੇਟ ਧਾਮੀ ਤੇ ਪੂਰੀ ਟੀਮ ਨੂੰ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਦਿੱਤੀ ਵਧਾਈ
ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਉਸ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਹੈ। ਪ੍ਰੋ: ਸਰਚਾਂਦ … More
ਸਾਊਥਾਲ ‘ਚ “ਸੰਮਾਂ ਵਾਲੀ ਡਾਂਗ” ਨਾਟਕ ਰਾਹੀਂ ਡਾ. ਸਾਹਿਬ ਸਿੰਘ ਨੇ ਆਪਣੀ ਕਲਾ ਦਾ ਲੋਹਾ ਮੰਨਵਾਇਆ
ਗਲਾਸਗੋ/ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) ਬਰਤਾਨੀਆ ਦੇ ਵੱਖ ਵੱਖ ਸ਼ਹਿਰਾਂ ਵਿੱਚ ਡਾ. ਸਾਹਿਬ ਸਿੰਘ ਦੁਆਰਾ ਆਪਣੇ ਬਹੁਚਰਚਿਤ ਨਾਟਕ “ਸੰਮਾ ਵਾਲੀ ਡਾਂਗ” ਦੀ ਲੜੀਵਾਰ ਪੇਸ਼ਕਾਰੀ ਕੀਤੀ ਜਾ ਰਹੀ ਹੈ। ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਸ਼ਹਿਰ ਸਾਊਥਾਲ ਵਿਖੇ ਵੀ ਸੋਲੋ ਨਾਟਕ “ਸੰਮਾਂ ਵਾਲੀ … More
ਸਕਾਟਲੈਂਡ ਵਿੱਚ ਵੀ ਬਹੁੜ ਗਿਆ ‘ਓਮੀਕਰੋਨ’ ਵੇਰੀਐਂਟ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਵੀ ਕੋਰੋਨਾ ਵਾਇਰਸ ਦਾ ਨਵਾਂ ਰੂਪ ‘ਓਮੀਕਰੋਨ’ ਆਪਣੇ ਪੈਰ ਪਸਾਰ ਰਿਹਾ ਹੈ। ਇਸ ਨਵੇਂ ਕੋਵਿਡ ਵੇਰੀਐਂਟ ਦੇ ਪਹਿਲੇ ਕੇਸ ਸਕਾਟਲੈਂਡ ਵਿੱਚ ਪਾਏ ਗਏ ਹਨ। ਛੇ ਲੋਕਾਂ ਨੇ ਇਸ ਵੇਰੀਐਂਟ ਤੋਂ ਪਾਜੇਟਿਵ ਹੋਣ ਬਾਰੇ … More
ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ ਦੀਆਂ ਤਰੀਕਾਂ ਐਲਾਨੀਆਂ- ਖੇਡਾਂ 24-25-26 ਜਨਵਰੀ 2022 ਨੂੰ, ਕਬੱਡੀ ਅਤੇ ਹਾਕੀ ਦਾ ਹੋਵੇਗਾ ਮਹਾਂਕੁੰਭ
ਲੁਧਿਆਣਾ – ਕੋਕਾ ਕੋਲਾ, ਏਵਨ ਸਾਈਕਲ ਅਤੇ 5ਜਾਬ ਫਾਊਂਡੇਸ਼ਨ, ਡ੍ਰੀਮ ਇਲੈਵਨ ਮੁੰਬਈ ਵੱਲੋਂ ਸਪਾਂਸਰ ਮਾਲਵੇ ਦੀਆਂ ਬਹੁ ਚਰਚਿਤ 35ਵੀਆਂ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ 24-25-26 ਜਨਵਰੀ 2022 ਨੂੰ 6 ਕਰੋੜ ਦੀ ਲਾਗਤ ਨਾਲ ਬਣੇ ਮਾਤਾ ਸਾਹਿਬ ਕੌਰ ਸਪੋਰਟਸ ਕੰਪਲੈਕਸ … More
ਕੋਰੋਨਾ ਸੰਕਟ ਮਗਰੋਂ ਦਿੱਲੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦਾ ਪਹਿਲਾ ਸੈਮੀਨਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖ਼ਾਲਸਾ) -: ਸਾਹਿਤ ਅਕਾਦੇਮੀ ਦਿੱਲੀ ਦੇ ਸਹਿਯੋਗ ਨਾਲ ਦਿੱਲੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਹਰਿਭਜਨ ਸਿੰਘ ਸ਼ਤਾਬਦੀ ਸੈਮੀਨਾਰ 30 ਨਵੰਬਰ ਤੇ ਪਹਿਲੀ ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ। ਹਰਿਭਜਨ ਸਿੰਘ ਦਾ ਜਨਮ 8 ਅਗਸਤ 1920ਈ. ਨੂੰ … More
ਮੁੰਬਈ ਦੇ ਆਜ਼ਾਦ ਮੈਦਾਨ ਵਿੱਚ ਹੋਈ ਇੱਕ ਵਿਸ਼ਾਲ ਸ਼ੇਤਕਾਰੀ ਕਾਮਗਾਰ ਮਹਾਂਪੰਚਾਇਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਜਿਵੇਂ ਕਿ ਕੱਲ੍ਹ ਇੱਕ ਮੀਟਿੰਗ ਤੋਂ ਬਾਅਦ ਐਲਾਨ ਕੀਤਾ ਗਿਆ ਸੀ, ਸੰਯੁਕਤ ਕਿਸਾਨ ਮੋਰਚਾ ਨੇ 21 ਨਵੰਬਰ 2021 ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਆਪਣੇ ਪੱਤਰ ਵਿੱਚ ਉਠਾਈਆਂ ਸਾਰੀਆਂ ਮੰਗਾਂ ਲਈ ਭਾਰਤ ਸਰਕਾਰ ਦੁਆਰਾ … More
ਫ਼ਤਿਹਯਾਬੀ ਦੀ ਅਰਦਾਸ ਨਾਲ ਕਿਸਾਨ ਸੰਘਰਸ਼ ਪ੍ਰਤੀ ਸਹਿਜ ਪਾਠਾਂ ਦੀ ਲੜੀ ਸਮਾਗਮ ਸਮਾਪਤ ਕੀਤਾ ਗਿਆ।
ਅੰਮ੍ਰਿਤਸਰ – ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਖੇਤੀ ਬਾਰੇ ਤਿੰਨੇ ਵਿਵਾਦਿਤ ਕਾਨੂੰਨ ਵਾਪਸ ਲੈਣ ਦੇ ਐਲਾਨ ਨਾਲ ਕਿਸਾਨੀ ਸੰਘਰਸ਼ ਨੂੰ ਮਿਲੀ ਫ਼ਤਿਹਯਾਬੀ ਉਪਰੰਤ ਅੱਜ 28 ਨਵੰਬਰ ਐਤਵਾਰ ਨੂੰ 8 ਜੂਨ ਤੋਂ ਮਿਸ਼ਨ ਕਿਸਾਨ ਸੰਘਰਸ਼ ਫ਼ਤਿਹ ਯਾਬੀ ਲਈ ਅਰੰਭੀ ਗਈ … More
ਯੂਕੇ: ਆਰਵੈਨ ਤੂਫਾਨ ਨੇ 3 ਲੋਕਾਂ ਦੀ ਜਾਨ, ਹਜਾਰਾਂ ਘਰ ਬਿਜਲੀ ਸਪਲਾਈ ਤੋਂ ਹੋਏ ਵਾਂਝੇ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਬਰਤਾਨੀਆ ਵਿੱਚ ਆਰਵੈਨ ਤੂਫਾਨ ਨੇ ਕਹਿਰ ਮਚਾਇਆ ਹੋਇਆ ਹੈ। 100 ਮੀਲ ਪ੍ਰਤੀ ਘੰਟਾ ਦੀ ਰਫਤਾਰ ਵਾਲੀਆਂ ਤੇਜ਼ ਹਵਾਵਾਂ ਤੇ ਹੱਡ ਚੀਰਵੀਂ ਠੰਢ ਆਪਣਾ ਅਸਰ ਦਿਖਾਈ ਰਹੀ ਹੈ। ਇਮਾਰਤਾਂ ਦੇ ਨੁਕਸਾਨੇ ਜਾਣ ਦੀਆਂ ਮੰਦਭਾਗੀਆਂ ਖਬਰਾਂ ਆ ਰਹੀਆਂ … More









