ਖ਼ਬਰਾਂ
ਬਰਤਾਨੀਆਂ ਦੀ ਗ੍ਰਹਿ ਸਕੱਤਰ ਪ੍ਰੀਤੀ ਪਟੇਲ ‘ਤੇ ਅਮਰੀਕੀ ਥਿੰਕ ਟੈਂਕ ਨੂੰ ਦਿੱਤੇ ਭਾਸ਼ਣ ‘ਚ ਸਿੱਖਾਂ ਨੂੰ ਬਦਨਾਮ ਕਰਨ ਦਾ ਲਗਿਆ ਦੋਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੀ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਉੱਤੇ ਸਿੱਖਾਂ ਨੂੰ ਬਦਨਾਮ ਕਰਨ ਦਾ ਦੋਸ਼ ਲਗਾਇਆ ਗਿਆ ਹੈ ਕਿਉਂਕਿ ਉਸਨੇ ਪਿਛਲੇ ਨਵੰਬਰ ਵਿੱਚ ਦਿੱਤੇ ਇੱਕ ਭਾਸ਼ਣ ਵਿੱਚ ਯੂਕੇ ਵੱਲੋਂ ਅਮਰੀਕਾ ਨਾਲ ਸਿੱਖ ਵੱਖਵਾਦੀ ਕੱਟੜਪੰਥ ਨੂੰ “ਸਾਂਝਾ ਸੁਰੱਖਿਆ … More
ਲੱਖਾਂ ਕਰੋੜਾਂ ਦੇ ਮੁੱਲ ਦੇ ਘਰ ਬਣੇ ਭੂਤਾਂ,ਪਰੇਤਾਂ ਅਤੇ ਜੰਗਲੀ ਜਾਨਵਰਾਂ ਦਾ ਵਸੇਰਾ
ਪੈਰਿਸ, (ਸੁਖਵੀਰ ਸਿੰਘ ਸੰਧੂ) – ਫਰਾਂਸ ਦੇ ਦੋ ਨੌਜੁਆਂਨ ਗੇਬਰੀਅਲ ਤੇ ਕੋਰਨੇਟੀਨ ਵਲੋਂ ਇੱਕ ਉਜਾੜ ਪਏ ਪਿੰਡ ਦੀ ਬਣਾਈ ਹੋਈ ਡਾਕੂਮੈਂਟਰੀ ਵੀਡੀਓ ਫਿਲਮ ਸੋਸ਼ਲ ਮੀਡੀਆ ਉਪਰ ਬਹੁਤ ਘੁੰਮ ਰਹੀ ਹੈ। ਜਿਸ ਨੂੰ ਤਿੰਨ ਹਫਤਿਆਂ ਵਿੱਚ ਹੀ ਅੱਠ ਲੱਖ ਤੋਂ ਵੀ … More
ਦਿੱਲੀ ਵਿਖੇ ਸਿੱਖ ਬੀਬੀ ਨਾਲ ਕੀਤੀ ਗਈ ਸ਼ਰਮਨਾਕ ਵਧੀਕੀ ਅਸਹਿ, ਜੇ ਹੁਣ ਵੀ ਕੋਈ ਪੰਜਾਬੀ ਜਾਂ ਸਿੱਖ ਬੀਜੇਪੀ-ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਵੋਟ ਦੇਵੇ ਤਾਂ ਉਹ ਅਕ੍ਰਿਤਘਣਤਾ ਹੋਵੇਗੀ : ਮਾਨ
ਫ਼ਤਹਿਗੜ੍ਹ ਸਾਹਿਬ – “ਬੀਤੇ ਦਿਨੀਂ ਇਕ ਸਿੱਖ ਬੀਬੀ ਨਾਲ ਬਹੁਗਿਣਤੀ ਨਾਲ ਸੰਬੰਧਤ ਪਰਿਵਾਰ ਨੇ ਦਿੱਲੀ ਵਿਖੇ ਜੋ ਉਸ ਨਾਲ ਜ਼ਬਰ-ਜ਼ਨਾਹ ਕਰਦੇ ਹੋਏ ਉਸ ਬੀਬੀ ਦੇ ਸਿਰ ਦੇ ਵਾਲ ਕੱਟਕੇ ਕੁੱਟਮਾਰ ਕਰਕੇ ਤਾਡਵ ਨਾਚ ਕੀਤਾ ਹੈ, ਉਹ ਸੈਟਰ ਦੀ ਬੀਜੇਪੀ ਹਕੂਮਤ, … More
ਸਰਕਾਰ ਨੇ ਇਕ ਵਾਰ ਫਿਰ ਕਿਸਾਨਾਂ ਨਾਲ ਕੀਤਾ ਧੋਖਾ – ਬਜਟ ਨੇ ਸਰਕਾਰ ਦੇ ਖੋਖਲੇ ਵਾਅਦਿਆਂ ਦਾ ਪਰਦਾਫਾਸ਼ ਕੀਤਾ : ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਪਿਛਲੇ ਡੇਢ ਸਾਲ ਦੇ ਬੇਮਿਸਾਲ ਕਿਸਾਨ ਅੰਦੋਲਨ ਤੋਂ ਬਾਅਦ ਦੇਸ਼ ਦੇ ਕਿਸਾਨਾਂ ਵਲੋਂ ਸਰਕਾਰ ਤੋਂ ਉਮੀਦ ਕੀਤੀ ਜਾ ਰਹੀ ਸੀ ਕਿ ਉਹ ਇਸ ਬਜਟ ਵਿੱਚ ਸੰਜੀਦਗੀ ਦਿਖਾਉਂਦੇ ਹੋਏ, ਲਾਹੇਵੰਦ ਭਾਅ ਮਿਲਣ ਨ ਮਿਲਣ ਕਰਕੇ, … More
ਰਾਸ਼ਟਰੀ ਪੱਧਰ ’ਤੇ ਪੰਜਾਬ ਦੇ ਲੋਕ ਨਾਚ ਭੰਗੜੇ ਅਤੇ ਗਿੱਧੇ ਦੀ ਪੇਸ਼ਕਾਰੀ ਦੇ ਕੇ ਸੂਬੇ ਦਾ ਵਧਾਇਆ ਮਾਣ
ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੀ ਗਿੱਧਾ-ਭੰਗੜਾ ਟੀਮ ਨੇ 73ਵੇਂ ਗਣਤੰਤਰ ਦਿਵਸ ਮੌਕੇ ’ਤੇ ਰਾਜਪਥ ਨਵੀਂ ਦਿੱਲੀ ’ਚ ਭਾਰਤ ਦੀ ਏਕਤਾ ਅਤੇ ਵਭਿੰਨਤਾ ਨੂੰ ਪ੍ਰਦਰਸ਼ਿਤ ਕਰਦੀਆਂ ਸੱਭਿਆਚਾਰਕ ਪੇਸ਼ਕਾਰੀਆਂ ’ਚ ਹਿੱਸਾ ਲੈ ਕੇ ਸੂਬੇ ਦਾ ਮਾਣ ਵਧਾਇਆ ਹੈ।ਰਾਜਪਥ ਵਿਖੇ ਪੰਜਾਬ ਦੀ ਝਾਕੀ ਦੌਰਾਨ … More
ਕੇਜਰੀਵਾਲ ਨੇ ਪ੍ਰੋ. ਭੁੱਲਰ ਦੀ ਰਿਹਾਈ ਦੀ ਤੁਰੰਤ ਪ੍ਰਵਾਨਗੀ ਨਾ ਦਿੱਤੀ ਤਾਂ ਉਸਦੀ ਰਿਹਾਇਸ਼ ਦਾ ਘਿਰਾਓ ਕਰਾਂਗੇ : ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਜੇਕਰ ਕੇਜਰੀਵਾਲ ਸਰਕਾਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਤੁਰੰਤ ਹੁਕਮ ਨਾ ਦਿੱਤੇ ਤਾਂ ਦਿੱਲੀ ਕਮੇਟੀ ਵੱਲੋਂ ਉਹਨਾਂ … More
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਦੇਸ਼ ਭਰ ‘ਚ ਹਜ਼ਾਰਾਂ ਥਾਵਾਂ ‘ਤੇ ਕਿਸਾਨਾਂ ਨੇ ‘ਵਿਸ਼ਵਾਸਘਾਤ ਦਿਵਸ’ ਮਨਾਇਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਅਜ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਦੇਸ਼ ਭਰ ‘ਚ ਹਜ਼ਾਰਾਂ ਥਾਵਾਂ ‘ਤੇ ਕਿਸਾਨਾਂ ਨੇ ‘ਵਿਸ਼ਵਾਸਘਾਤ ਦਿਵਸ’ ਮਨਾਇਆ ਅਤੇ ਦੇਸ਼ ਦੇ ਸੈਂਕੜੇ ਜ਼ਿਲ੍ਹਿਆਂ ਅਤੇ ਤਹਿਸੀਲਾਂ ਵਿੱਚ ਰੋਸ ਮੁਜ਼ਾਹਰੇ ਹੋਏ, ਅਤੇ ਜ਼ਿਲ੍ਹਾ ਕਲੈਕਟਰਾਂ, ਐਸਡੀਐਮਜ਼ ਅਤੇ … More
ਚੋਣ ਕਮਿਸ਼ਨ ਨੇ ਰੈਲੀਆਂ ‘ਤੇ ਪਾਬੰਦੀ 11 ਫਰਵਰੀ ਤੱਕ ਵਧਾਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ ) :- ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੱਡੀਆਂ ਭੌਤਿਕ ਰੈਲੀਆਂ ‘ਤੇ ਪਾਬੰਦੀ ਫਿਲਹਾਲ ਜਾਰੀ ਰਹੇਗੀ। ਚੋਣ ਕਮਿਸ਼ਨ ਨੇ ਰੈਲੀਆਂ ‘ਤੇ ਪਾਬੰਦੀ 11 ਫਰਵਰੀ ਤੱਕ ਵਧਾ ਦਿੱਤੀ ਹੈ, ਪਰ ਕਈ ਪਾਬੰਦੀਆਂ ‘ਚ … More
ਦਿੱਲੀ ਦੇ ਸ਼ਹਾਦਰਾ ਵਿਖੇ ਹੋਏ ਜਬਰਜਿਨਾਹ ਮਾਮਲੇ ਵਿਚ ਪੁਲਿਸ ਨੇ ਇਕ ਹੋਰ ਐਫ ਆਈ ਆਰ ਦਾਇਰ ਕੀਤੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਵਿਵੇਕ ਵਿਹਾਰ ਥਾਣਾ ਖੇਤਰ ਦੇ ਕਸਤੂਰਬਾ ਨਗਰ ਵਿੱਚ 26 ਜਨਵਰੀ ਨੂੰ ਇੱਕ 20 ਸਾਲਾ ਔਰਤ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਇੱਕ ਹੋਰ ਐਫਆਈਆਰ ਦਰਜ ਕੀਤੀ ਗਈ ਹੈ। ਇਹ ਮਾਮਲਾ ਪੀੜਤ ਦੀ ਛੋਟੀ ਭੈਣ ਵੱਲੋਂ 20 … More
ਦਿੱਲੀ ਕਸਤੂਰਬਾ ਨਗਰ ਮਾਮਲੇ ਦੀ ਜਾਂਚ ਸੀਬੀਆਈ ਨੂੰ ਦੇਣ ਦੀ ਮੰਗ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਪਿਛਲੇ ਕੁਝ ਦਿਨਾਂ ਤੋਂ ਦਿੱਲੀ ਵਿੱਚ ਦਿਲ ਦਹਿਲਾ ਦੇਣ ਵਾਲੇ ਅਪਰਾਧ ਦਾ ਮਾਮਲਾ ਜ਼ੋਰ ਫੜਦਾ ਜਾ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਸੈਂਕੜੇ ਪੋਸਟਾਂ ਸਾਹਮਣੇ ਆਈਆਂ ਹਨ ਕਿ ਇੱਕ 20 ਸਾਲਾ ਵਿਆਹੁਤਾ ਔਰਤ ਨੂੰ ਜਨਤਕ … More









