ਖ਼ਬਰਾਂ
ਬ੍ਰਿਟੇਨ ਵਿਖ਼ੇ ਬ੍ਰਿਟਿਸ਼ ਸਿੱਖਾਂ ਲਈ ਯੂਕੇ ਗੁਰਦੁਆਰਾ ਅਲਾਇੰਸ ਪਾਰਲੀਮੈਂਟਰੀ ਨੂੰ ਕੀਤਾ ਗਿਆ ਲਾਂਚ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਗੁਰਦੁਆਰਾ ਅਲਾਇੰਸ ਨੂੰ ਸੰਸਦ ਵਿੱਚ ਬ੍ਰਿਟਿਸ਼ ਸਿੱਖਾਂ ਲਈ ਆਲ ਪਾਰਟੀ ਪਾਰਲੀਮੈਂਟਰੀ ਗਰੁੱਪ ਦੀ 20ਵੀਂ ਵਰ੍ਹੇਗੰਢ ਦੇ ਮੌਕੇ ‘ਤੇ ਇੱਕ ਸਮਾਗਮ ਵਿੱਚ ਅਧਿਕਾਰਤ ਤੌਰ ‘ਤੇ ਲਾਂਚ ਕੀਤਾ ਗਿਆ ਹੈ। ਯੂਕੇ ਗੁਰਦੁਆਰਾ ਅਲਾਇੰਸ ਇੱਕ ਯੂਕੇ-ਵਿਆਪੀ ਗੁਰਦੁਆਰਾ … More
ਸਿਨਸਿਨੈਟੀ ਦੇ ਅੱਠਵੇਂ ਸਾਲਾਨਾ ਸਰਵ ਧਰਮ ਸੰਮੇਲਨ “ਫੈਸਟੀਵਲ ਆਫ ਫੇਥਸ” ‘ਚ ਸਿੱਖੀ ਦਾ ਪ੍ਰਚਾਰ ਅਤੇ ਲੰਗਰ ਦੀ ਸੇਵਾ
ਸਿਨਸਿਨੈਟੀ, ਓਹਾਇਓ, (ਸਮੀਪ ਸਿੰਘ ਗੁਮਟਾਲਾ): ਬੀਤੇ ਦਿਨੀਂ ਅਮਰੀਕਾ ਦੇ ਸੂਬੇ ਓਹਾਈਓ ਦੇ ਸ਼ਹਿਰ ਸਿਨਸਿਨੈਟੀ ਦੀ ਜ਼ੇਵੀਅਰ ਯੂਨੀਵਰਸਿਟੀ ਵਿਖੇ ਅੱਠਵਾਂ ਸਲਾਨਾ ‘ਸਿਨਸਨੈਟੀ ਫੈਸਟੀਵਲ ਆਫ ਫੇਥਸ’(ਸਰਵ ਧਰਮ ਸੰਮੇਲਨ) ਦਾ ਆਯੋਜਨ ਕੀਤਾ ਗਿਆ। ‘ਇਕੁਏਜ਼ਨ’ ਸੰਸਥਾ ਵਲੋਂ ਕਰਵਾਏ ਜਾਂਦੇ ਇਸ ਸੰਮੇਲਨ ਵਿਚ 13 ਪ੍ਰਮੁੱਖ … More
ਦਲਜੀਤ ਦੁਸਾਂਝ ਵਰਗੇ ਮਹਾਨ ਕਲਾਕਾਰ ਨਾਲ ਕੀਤੀ ਜਾ ਰਹੀ ਹੈ ਬੇਇਨਸਾਫੀ: ਪਰਮਜੀਤ ਸਿੰਘ ਵੀਰਜੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ ਅਤੇ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਕੋ ਚੇਅਰਮੈਨ ਪਰਮਜੀਤ ਸਿੰਘ ਵੀਰ ਜੀ ਨੇ ਪੰਜਾਬੀ ਅਦਾਕਾਰ ਸ. ਦਲਜੀਤ ਸਿੰਘ ਦੁਸਾਂਝ ਦੀ ਨਵੀਂ ਆ ਰਹੀ ਫਿਲਮ ‘ਸਰਦਾਰ ਜੀ 3’ … More
ਫਾਰਮ ਲੈਂਡ ਪੂਲਿੰਗ ਸ਼ਹਿਰੀਕਰਨ ਲੁਧਿਆਣਾ ਸ਼ਹਿਰ ‘ਤੇ ਹੋਰ ਵੀ ਦਬਾਅ ਪਾਵੇਗਾ, ਇਹ ਕਿਸਾਨ ਪੱਖੀ ਵੀ ਬਿਲਕੁਲ ਨਹੀਂ ਹੈ
ਲੁਧਿਆਣਾ – ਪੰਜਾਬ ਭਲਾਈ ਕੇਂਦਰਿਤ ਮੁੱਦਿਆਂ ‘ਤੇ ਚਰਚਾ ਦੀ ਲੜੀ ਵਿੱਚ, ਐਸਸੀਡੀ ਸਰਕਾਰੀ ਕਾਲਜ, ਲੁਧਿਆਣਾ ਦੇ ਸੀਨੀਅਰ ਸਾਬਕਾ ਵਿਦਿਆਰਥੀਆਂ ਨੇ ਇੱਕ ਵਰਚੁਅਲ ਮੀਟਿੰਗ ਵਿੱਚ ਨਾਲ ਲੱਗਦੇ ਪਿੰਡਾਂ ਤੋਂ ਲੈਂਡ ਪੂਲਿੰਗ ਸਕੀਮ ਰਾਹੀਂ ਰਾਜ ਸਰਕਾਰ ਦੀਆਂ ਸ਼ਹਿਰੀਕਰਨ ਯੋਜਨਾਵਾਂ ‘ਤੇ ਚਰਚਾ ਕੀਤੀ। … More
ਗੁਰਦੁਆਰਾ ਪ੍ਰਬੰਧ ‘ਚ ਵੱਧਦੀ ਸਰਕਾਰੀ ਦਖਲਅੰਦਾਜ਼ੀ ਵਿਰੁੱਧ ਹੋਈ ਅਰਦਾਸ
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਵੱਧਦੀ ਸਰਕਾਰੀ ਦਖਲਅੰਦਾਜ਼ੀ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਅਰਦਾਸ ਕੀਤੀ। ਅਕਾਲੀ ਦਲ ਦਫ਼ਤਰ ਤੋਂ ਸੈਂਕੜੇ ਸੰਗਤਾਂ ਨੇ ਦਰਬਾਰ ਹਾਲ ਵਿਖੇ ਗੁਰੂ ਚਰਨਾਂ ਵਿੱਚ ਮੱਥਾ … More
ਕੁੰਵਰ ਵਿਜੇ ਪ੍ਰਤਾਪ ਸਿੰਘ ਵਿਰੁੱਧ ਕਾਰਵਾਈ ਨੇ ਕੇਜਰੀਵਾਲ ਦੀ ਪਾਰਟੀ ’ਚ ਆਲੋਚਨਾ ਪ੍ਰਤੀ ਅੰਦਰੂਨੀ ਅਸਹਿਣਸ਼ੀਲਤਾ ਨੂੰ ਉਜਾਗਰ ਕੀਤਾ : ਪ੍ਰੋ. ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਕੇਜਰੀਵਾਲ ਦੀ ਪਾਰਟੀ ਵੱਲੋਂ ਆਪਣੇ ਹੀ ਬੇਦਾਗ਼ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵਿਰੁੱਧ ਕੀਤੀ ਗਈ ਕਾਰਵਾਈ ਨੇ ਆਲੋਚਨਾ ਪ੍ਰਤੀ ਆਪ ਦੀ ਅੰਦਰੂਨੀ ਅਸਹਿਣਸ਼ੀਲਤਾ ਨੂੰ ਉਜਾਗਰ ਕੀਤਾ … More
ਲੇਖਕਾਂ, ਡਾਕਟਰਾਂ ਅਤੇ ਹੋਰ ਨਾਗਰਿਕਾਂ ਵੱਲੋਂ ਇਜ਼ਰਾਈਲ ਅਤੇ ਈਰਾਨ ਵਿਚਕਾਰ ਜੰਗਬੰਦੀ ਦਾ ਸਵਾਗਤ
ਲੁਧਿਆਣਾ – ਵਿਸ਼ਵ ਸ਼ਾਂਤੀ ਨਿਸ਼ਸਤਰੀਕਰਨ ਅਤੇ ਪਰਮਾਣੂ ਹਥਿਆਰਾਂ ਦੇ ਖਾਤਮੇ ਲਈ ਪੰਜਾਬ ਪੱਧਰੀ ਸੂਬਾਈ ਕਨਵੈਂਸ਼ਨ ਕਰਨ ਦਾ ਫੈਸਲਾ ਇੰਡੀਅਨ ਡਾਕਟਰਜ਼ ਫਾਰ ਪੀਸ ਐਂਡ ਡਿਵੈਲਪਮੈਂਟ (ਆਈਡੀਪੀਡੀ) ਅਤੇ ਪੰਜਾਬੀ ਸਾਹਿਤ ਅਕਾਡਮੀ ਵੱਲੋਂ ਬੁਲਾਈ ਗਈ ਕੁਝ ਪ੍ਰਮੁੱਖ ਨਾਗਰਿਕਾਂ ਅਤੇ ਸੰਗਠਨਾਂ ਦੀ ਪੰਜਾਬੀ ਭਵਨ … More
ਐਮਰਜੈਸੀ ਦਾ ਜ਼ਬਰ-ਜੁਲਮ ਸਭ ਨੇ ਹੀ ਸਹਿਣ ਕੀਤਾ, ਅੱਜ ਵੀ ਪੰਜਾਬੀਆਂ ਤੇ ਸਿੱਖ ਕੌਮ ਉਤੇ ਇਹ ਜ਼ਬਰ ਨਿਰੰਤਰ ਜਾਰੀ ਹੈ ਜੋ ਅਸਹਿ ਹੈ : ਮਾਨ
ਫ਼ਤਹਿਗੜ੍ਹ ਸਾਹਿਬ – “ਕੁਝ ਆਗੂ ਐਮਰਜੈਸੀ ਦੇ ਤਸੱਦਦ-ਜੁਲਮ ਦੀ ਗੱਲ ਕਰਕੇ ਆਪਣੇ ਉਤੇ ਸਹਿ ਜ਼ਬਰ ਨੂੰ ਉਜਾਗਰ ਕਰ ਰਹੇ ਹਨ । ਜਦੋਕਿ ਐਮਰਜੈਸੀ ਦਾ ਜ਼ਬਰ ਜੁਲਮ ਤਾਂ ਅਸੀ ਸਾਰਿਆ ਨੇ ਸਹਿਣ ਕੀਤਾ ਹੈ । ਮੈਂ ਵਿਜੀਲੈਸ ਵਿਭਾਗ ਵਿਚ ਡਿਪਟੀ ਡਾਈਰੈਕਟਰ … More
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਠਿਤ ਪੰਜ ਮੈਂਬਰੀ ਭਰਤੀ ਕਮੇਟੀ ਅਤੇ ਅਕਾਲੀ ਦਲ ( ਵਾਰਿਸ ਪੰਜਾਬ ਦੇ ) ਦੀ ਹੋਈ ਅਹਿਮ ਮੀਟਿੰਗ
ਸ੍ਰੀ ਅੰਮ੍ਰਿਤਸਰ ਸਾਹਿਬ: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਬਣੀ ਭਰਤੀ ਕਮੇਟੀ ਜਿੰਨਾਂ ਵਿੱਚ ਬੀਬੀ ਸਤਵੰਤ ਕੌਰ ਜੀ, ਸ੍ਰ ਮਨਪ੍ਰੀਤ ਸਿੰਘ ਜੀ ਇਆਲੀ, ਜਥੇਦਾਰ ਸੰਤਾ ਸਿੰਘ ਜੀ ਉਮੈਦਪੁਰੀ, ਜਥੇ: ਗੁਰਪ੍ਰਤਾਪ ਸਿੰਘ ਜੀ ਵਡਾਲਾ, ਸ੍ਰ ਇਕਬਾਲ ਸਿੰਘ ਜੀ ਝੂੰਦਾ ਪੰਥਕ ਏਕੇ … More
ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ ਕਮੇਟੀ ਗਠਿਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਦੇ ਸਬੰਧ ਵਿਚ 34 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਐਡਵੋਕੇਟ ਹਰਜਿੰਦਰ … More










