ਖ਼ਬਰਾਂ

images (9).resized

ਰਾਕੇਸ਼ ਟਿਕੈਤ ਨੇ ਐਫਐਸਐਸਏਆਈ ਦੇ ਨਵੇਂ ਖਰੜੇ ਦਾ ਵਿਰੋਧ ਕਰਦਿਆਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਲੋਕਾਂ ਦੀ ਸਿਹਤ ਨਾਲ ਹੋਵੇਗਾ ਖਿਲਵਾੜ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਵਿੱਚ ਇੱਕ ਵਾਰ ਫਿਰ ਜੀਐਮ ਫੂਡ ਦੀ ਚਰਚਾ ਸ਼ੁਰੂ ਹੋ ਗਈ ਹੈ। ਜੀਐਮ ਭੋਜਨਾਂ ਨੂੰ ਨਿਯਮਤ ਕਰਨ ਵਾਲੇ ਸਰਕਾਰੀ ਖਰੜੇ ਨੂੰ ਲੈ ਕੇ ਨਾਗਰਿਕ ਸੰਗਠਨਾਂ ਦੇ ਵਿਰੋਧ ਪ੍ਰਦਰਸ਼ਨ ਤੇਜ਼ ਹੋ ਗਏ ਹਨ। ਭਾਰਤੀ ਕਿਸਾਨ ਯੂਨੀਅਨ … More »

ਭਾਰਤ | Leave a comment
Rihahi Morcha PC.resized

ਭਾਈ ਭੁੱਲਰ ਦੀ ਕਾਨੂੰਨੀ ਮੁਠਭੇੜ ਮਾਮਲੇ ਦੀ ਜਾਂਚ ਦੀ ਉਠੀਂ ਮੰਗ

ਨਵੀਂ ਦਿੱਲੀ – ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਹੋਣ ਦੀ ਪੈਦਾ ਹੋਇਆ ਸੰਭਵਾਨਾਵਾਂ ਦੇ ਵਿਚਾਲੇ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਨੇ ਭਾਈ ਭੁੱਲਰ ਨੂੰ ਕਾਨੂੰਨੀ ਧੱਕੇ ਦਾ ਸ਼ਿਕਾਰ ਦਸਿਆ ਹੈ। ਨਾਲ ਹੀ ਭਾਈ ਭੁੱਲਰ ਨੂੰ ਸਿੱਖਿਅਕ ਵਿਦਵਾਨ … More »

ਪੰਜਾਬ | Leave a comment
IMG-20220129-WA0011.resized

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆ ਦੇ ਦਿਹਾਂਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਲਗੀਧਰ ਟਰੱਸਟ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਦੇ ਚੇਅਰਮੈਨ ਬਾਬਾ ਇਕਬਾਲ ਸਿੰਘ ਜੀ ਦੇ ਦਿਹਾਂਤ ਉੱਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਬਾਬਾ ਇਕਬਾਲ ਸਿੰਘ ਜੀ ਵੱਲੋਂ ਵਿਦਿਅਕ ਕੇਂਦਰ ਵਿੱਚ … More »

ਪੰਜਾਬ | Leave a comment
29 jan.resized.resized

ਰਵਨੀਤ ਬਿੱਟੂ ਅਤੇ ਮੰਤਰੀ ਭਾਰਤ ਭੂਸ਼ਣ ਆਸੂ ਨੇ ਕੁਲਦੀਪ ਸਿੰਘ ਵੈਦ ਦੀ ਚੋਣ ਮੁਹਿੰਮ ਨੂੰ ਦਿੱਤਾ ਵੱਡਾ ਹੁਲਾਰਾ

ਲੁਧਿਆਣਾ – ਲੋਕ ਸਭਾ ਹਲਕਾ ਲੁਧਿਆਣਾ ਤੋ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਅਤੇ ਮੰਤਰੀ ਭਾਰਤ ਭੂਸ਼ਣ ਆਸੂ ਨੇ ਵਿਧਾਨ ਸਭਾ ਹਲਕਾ ਗਿੱਲ ਤੋ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਵੈਦ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਦਿੰਦਿਆਂ ਬਲਵੀਰ ਸਿੰਘ ਬਾੜੇਵਾਲ ਅਤੇ ਸਮੁੱਚੀ … More »

ਪੰਜਾਬ | Leave a comment
1643449847033.resized

ਏਸ਼ੀਆ ਹਾਕੀ ਕੱਪ ਕੁੜੀਆਂ ਵਿਚ ਜਾਪਾਨ ਨੇ ਤੀਸਰੀ ਵਾਰ ਕਾਇਮ ਕੀਤੀ ਆਪਣੀ ਸਰਦਾਰੀ

ਏਸ਼ਿਆਈ ਹਾਕੀ ਵਿੱਚ ਭਾਰਤੀ ਕੁੜੀਆਂ ਤੋਂ ਇਕ ਵਾਰ ਫਿਰ ਚੈਂਪੀਅਨ ਤਾਜ ਖੁੱਸ ਗਿਆ ਹੈ। ਏਸ਼ੀਆ ਕੱਪ ਹਾਕੀ ਵਿਚ ਜਾਪਾਨ ਨੇ ਤੀਸਰੀ ਵਾਰ ਆਪਣੀ ਸਰਦਾਰੀ ਕਾਇਮ  ਕਰਦਿਆਂ ਫਾਈਨਲ ਮੁਕਾਬਲੇ ਵਿੱਚ ਆਪਣੇ ਰਵਾਇਤੀ ਵਿਰੋਧੀ ਦੱਖਣੀ ਕੋਰੀਆ ਨੂੰ 4-2 ਗੋਲਾਂ ਨਾਲ ਹਰਾ ਕੇ … More »

ਪੰਜਾਬ | Leave a comment
WhatsApp Image 2022-01-28 at 5.15.48 PM (1).resized

ਜੀਕੇ ਅਤੇ ਸਰਨਾ ਨੇ ਦਿੱਲੀ ਕਮੇਟੀ ਦੀਆਂ ਅੰਤਰਿਮ ਕਮੇਟੀ ਚੋਣਾਂ ਤੋਂ ਬਾਅਦ ਪੰਥ ਤੇ ਪੰਥਕ ਸੰਸਥਾਵਾਂ ਦੇ ਖਿਲਾਫ ਕੀਤਾ ਕੂੜ ਪ੍ਰਚਾਰ : ਕਾਲਕਾ/ਕਾਹਲੋਂ

ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸਰਨਾ ਭਰਾ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ ਤੇ ਉਹਨਾਂ ਦੇ … More »

ਭਾਰਤ | Leave a comment
IMG-20220128-WA0000.resized

ਯੂਕੇ : ਗੱਡੀ ਦੀਆਂ ਅੱਖਾਂ ਮਟਕਾਉਣ ਦਾ ਹੋ ਸਕਦਾ ਹੈ 5000 ਪੌਂਡ ਜੁਰਮਾਨਾ

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) – ਅਕਸਰ ਹੀ ਦੇਖਣ ਵਿੱਚ ਆਉਂਦਾ ਹੈ ਕਿ ਕੀ ਵਾਰ ਗੱਡੀਆਂ ਦੇ ਡਰਾਈਵਰ ਇੱਕ ਦੂਜੇ ਨੂੰ ਲਾਈਟਾਂ ਦਾ ਇਸ਼ਾਰਾ ਮਾਰ ਕੇ ਲੰਘਦੇ ਹਨ। ਇਹਨਾਂ ਇਸ਼ਾਰਿਆਂ ਦਾ ਲੁਕਵਾਂ ਇਸ਼ਾਰਾ ਪੁਲਿਸ ਚੈਕਿੰਗ ਜਾਂ ਅੱਗੇ ਸਪੀਡ ਕੈਮਰੇ ਵਾਲੀ … More »

ਅੰਤਰਰਾਸ਼ਟਰੀ | Leave a comment
IMG_0842.resized

ਪੰਜਾਬ ਸੂਬੇ ਦੀ ਕਾਇਆ ਕਲਪ ਕਰਨ ਦੀ ਸਮਰੱਥਾਂ ਤੇ ਦ੍ਰਿੜਤਾਂ ਸ਼ਕਤੀ ਇਸ ਸਮੇਂ ਸ. ਸਿਮਰਨਜੀਤ ਸਿੰਘ ਮਾਨ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪਾਰਟੀ ਕੋਲ ਹੀ ਹੈ : ਇਮਾਨ ਸਿੰਘ ਮਾਨ

ਫ਼ਤਹਿਗੜ੍ਹ ਸਾਹਿਬ – “ਪੰਜਾਬ ਨਿਵਾਸੀਆਂ ਅਤੇ ਸਿੱਖ ਕੌਮ ਨੂੰ ਲੰਮੇਂ ਸਮੇਂ ਤੋਂ ਦਰਪੇਸ਼ ਆ ਰਹੇ ਗੰਭੀਰ ਮਸਲਿਆ ਦਾ ਹੱਲ ਨਾ ਤਾਂ ਰਾਜ ਕਰਨ ਵਾਲੀ ਪਾਰਟੀ ਕਾਂਗਰਸ, ਨਾ ਬਾਦਲ-ਬੀਜੇਪੀ ਅਤੇ ਨਾ ਹੀ ਆਰ.ਐਸ.ਐਸ. ਦੀ ਬੀ-ਟੀਮ ਬਣੀ ਸ੍ਰੀ ਕੇਜਰੀਵਾਲ ਦੀ ਆਮ ਆਦਮੀ … More »

ਪੰਜਾਬ | Leave a comment
 

ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਕੁਲਦੀਪ ਸਿੰਘ ਵੈਦ ਨੇ ਸੁਰੂ ਕੀਤਾ ਚੋਣ ਪ੍ਰਚਾਰ

ਲੁਧਿਆਣਾ – ਵਿਧਾਨ ਸਭਾ ਹਲਕਾ ਗਿੱਲ ਤੋ ਕਾਂਗਰਸ ਪਾਰਟੀ ਦੀ ਟਿਕਟ ਤੇ ਚੋਣ ਲੜ੍ਹ ਰਹੇ ਰਿਟਾਇਰਡ ਆਈ ਏ ਐਸ ਅਫਸਰ ਕੁਲਦੀਪ ਸਿੰਘ ਵੈਦ ਨੇ ਅੱਜ ਆਪਣਾ ਚੋਣ ਪ੍ਰਚਾਰ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋ ਓਟ ਆਸਰਾ ਲੈ ਕੇ … More »

ਪੰਜਾਬ | Leave a comment
IMG-20220127-WA0000(1).resized.resized

ਯੂਕੇ : ਇੰਗਲੈਂਡ ਨੇ ਜਿਆਦਾਤਰ ਕੋਵਿਡ ਪਾਬੰਦੀਆਂ ਨੂੰ ਕੀਤਾ ਖਤਮ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਇੰਗਲੈਂਡ ਵਿੱਚ ਸਰਕਾਰ ਵੱਲੋਂ ਜਿਆਦਾਤਰ ਕੋਵਿਡ ਪਾਬੰਦੀਆਂ ਨੂੰ ਹਟਾਇਆ ਜਾ ਰਿਹਾ ਹੈ। ਇੰਗਲੈਂਡ ਵਿੱਚ ਵੀਰਵਾਰ ਨੂੰ ਲਾਜ਼ਮੀ ਫੇਸ ਮਾਸਕ ਸਮੇਤ ਜ਼ਿਆਦਾਤਰ ਕੋਰੋਨਾ ਵਾਇਰਸ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ ਅਤੇ ਸਰਕਾਰ ਅਨੁਸਾਰ ਵੈਕਸੀਨ ਬੂਸਟਰ ਰੋਲਆਉਟ … More »

ਅੰਤਰਰਾਸ਼ਟਰੀ | Leave a comment