ਖ਼ਬਰਾਂ

WhatsApp Image 2021-12-10 at 2.16.41 PM.resized

ਕਿਸਾਨੀ ਮੋਰਚਾ ਫਤਿਹ ਹੋਣ ਮਗਰੋਂ ਗੁਰਦੁਆਰਾ ਬੰਗਲਾ ਸਾਹਿਬ ‘ਚ ਨਤਮਸਤਕ ਹੋਈ ਸੰਯੁਕਤ ਕਿਸਾਨ ਮੋਰਚੇ ਦੀ ਟੀਮ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇਥੇ ਤਿੰਨ ਖੇਤੀ ਕਾਨੁੰਨਾਂ ਖਿਲਾਫ ਲੱਗੇ ਕਿਸਾਨ ਮੋਰਚੇ ਵਿਚ ਜਿੱਤ ਮਿਲਣ ਉਪਰੰਤ ਗੁਰਦੁਆਰਾ ਬੰਗਲਾ ਸਾਹਿਬ ਵਿਚ ਨਤਮਸਤਕ ਹੋਣ ਆਈ ਸੰਯੁਕਤ ਕਿਸਾਨ ਮੋਰਚੇ ਦੀ ਟੀਮ ਦਾ ਕਮੇਟੀ ਦੇ ਜਨਰਲ … More »

ਪੰਜਾਬ | Leave a comment
 

ਤਾਮਿਲਨਾਡੂ ਵਿਖੇ ਜਰਨਲ ਰਾਵਤ ਅਤੇ ਹੋਰ ਫ਼ੌਜੀ ਅਫ਼ਸਰਾਂ ਦਾ ਇਕ ਹਵਾਈ ਹਾਦਸੇ ਵਿਚ ਮਾਰਿਆ ਜਾਣਾ ਸ਼ਕੀ, ਉੱਚ ਪੱਧਰੀ ਜਾਂਚ ਹੋਵੇ : ਮਾਨ

ਫ਼ਤਹਿਗੜ੍ਹ ਸਾਹਿਬ – “ਬੀਤੇ ਦਿਨੀਂ ਜੋ ਤਾਮਿਲਨਾਡੂ ਦੇ ਕੁੰਨੂਰ ਵਿਖੇ ਇਕ ਹੈਲੀਕਪਟਰ ਹੋਏ ਹਾਦਸੇ ਵਿਚ ਇੰਡੀਆ ਦੇ ਸੀ.ਡੀ.ਐਸ. ਜਰਨਲ ਰਾਵਤ ਅਤੇ 13 ਹੋਰਨਾਂ ਦੀ ਮੌਤ ਹੋ ਗਈ ਹੈ, ਜਿਸਦਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਜਿਥੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਾ ਹੈ, … More »

ਪੰਜਾਬ | Leave a comment
INDER MOHAN SINGH(9).resized

ਅਦਾਲਤ ਵਲੋਂ ਦਿੱਲੀ ਗੁਰੂਦੁਆਰਾ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦੀ ਚੋਣਾਂ ‘ਤੇ ਲਗੀ ਰੋਕ ਹਟੀ – ਇੰਦਰ ਮੋਹਨ ਸਿੰਘ

ਦਿੱਲੀ -: ਦਿੱਲੀ ਹਾਈ ਕੋਰਟ ਵਲੌਂ ਰੋਕ ਹਟਾਉਣ ਨਾਲ ਦਿੱਲੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦੀਆਂ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆਂ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ … More »

ਭਾਰਤ | Leave a comment
IMG-20211209-WA0017.resized

ਸਰਕਾਰ ਝੁਕੀ, ਕਿਸਾਨ ਜਿੱਤੇ, ਮੰਗਾ ਹੋਈਆਂ ਪ੍ਰਵਾਨ, 11 ਤੋਂ ਕਿਸਾਨਾਂ ਦੀ ਘਰ ਵਾਪਸੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਕਿਸਾਨਾਂ ਨੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਚੱਲ ਰਿਹਾ ਆਪਣਾ ਅੰਦੋਲਨ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ ਅਤੇ 11 ਦਸੰਬਰ ਤੋਂ ਕਿਸਾਨ ਆਪਣੀ ਵਾਪਸੀ ਸ਼ੁਰੂ ਕਰਨਗੇ। ਕੇਂਦਰ ਸਰਕਾਰ ਵੱਲੋਂ ਮੰਗਾਂ ਮੰਨੇ ਜਾਣ … More »

ਪੰਜਾਬ | Leave a comment
 

ਕਿਸਾਨ ਮੋਰਚੇ ਦੀ ਜਿੱਤ ਤੇ ਵੱਖ ਵੱਖ ਆਗੂਆਂ ਵਲੋਂ ਮੋਰਚਾ ਜਿੱਤਣ ਦੀਆਂ ਦਿਤੀਆਂ ਗਈਆਂ ਵਧਾਈਆਂ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ਤੇ ਪਿਛਲੇ ਇਕ ਸਾਲ ਤੋਂ ਚਲ ਰਿਹਾ ਕਿਸਾਨੀ ਮੋਰਚਾ ਅਜ ਸਰਕਾਰ ਵਲੋਂ ਕੁਝ ਮੰਗਾ ਮੰਨਣ ਅਤੇ ਬਾਕੀ ਮੰਗਾ ਤੇ ਕਮੇਟੀ ਬਣਾ ਕੇ ਪੂਰੀਆਂ ਕਰਨ ਦਾ ਐਲਾਨ ਕਰਦੇ ਹੀ ਦੇਸ਼ ਵਿਦੇਸ਼ ਵਿਚ … More »

ਭਾਰਤ | Leave a comment
Press Pic- 2(3).resized

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਰਾਸ਼ਟਰ ਨਿਰਮਾਣ ਲਈ ਨੌਜਵਾਨਾਂ ਦੀ ਭੂਮਿਕਾ’ ਵਿਸ਼ੇ ’ਤੇ ਵਿਚਾਰ ਗੋਸ਼ਟੀ ਦਾ ਆਯੋਜਨ

ਵਰਤਮਾਨ ’ਚ ਨੌਜਵਾਨ ਦੇਸ਼ ਦੀ ਕੰਮਕਾਜੀ ਪ੍ਰਣਾਲੀ ’ਚ ਆਬਾਦੀ ਦਾ ਲਗਭਗ ਅੱਧਾ (47 ਫ਼ੀਸਦੀ) ਯੋਗਦਾਨ ਪਾਉਂਦੇ ਹਨ ਅਤੇ ਅਗਲੇ ਇੱਕ ਦਹਾਕੇ ਤੱਕ ਭਾਰਤੀ ਕਰਮਚਾਰੀਆਂ ਦਾ ਸੱਭ ਤੋਂ ਵੱਡਾ ਹਿੱਸਾ ਬਣੇ ਰਹਿਣ ਦੀ ਸੰਭਾਵਨਾ ਹੈ। ਦੇਸ਼ ਵਿੱਚ ਪ੍ਰਤਿਭਾ, ਗਿਆਨ ਅਤੇ ਸਾਧਨਾਂ … More »

ਪੰਜਾਬ | Leave a comment
FB_IMG_1582114782140.resized

ਤਿੰਨ ਕਾਲੇ ਕਾਨੂੰਨ ਵਾਪਿਸ ਲੈਣਾ, ਮੋਦੀ ਨੂੰ ਗਲਤੀ ਦਾ ਅਹਿਸਾਸ ਹੋਣਾ ਘੱਟ, ਤੇ ਸਿਆਸੀ ਪੈਂਤੜੇਬਾਜ਼ੀ ਵੱਧ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਲ ਖਾਲਸਾ ਦੇ ਜਲਾਵਤਨੀ ਆਗੂ ਭਾਈ ਗਜਿੰਦਰ ਸਿੰਘ ਨੇ ਭਾਜਪਾ ਵਲੋਂ ਚੋਣਾਂ ਲਈ ਕੀਤੇ ਜਾ ਪ੍ਰਾਪ੍ਹੇਗੰਢੇ ਬਾਰੇ ਆਪਣੇ ਵਿਚਾਰ ਪ੍ਰਗਟ ਕਰਦੇ ਕਿਹਾ ਕਿ ਬੀਜੇਪੀ ਦੀ ਇਹ ਕੋਸ਼ਿਸ਼ ਪਿੱਛਲੇ ਕਾਫੀ ਸਮੇਂ ਤੋਂ ਰਹੀ ਹੈ ਕਿ ਪੰਜਾਬ … More »

ਪੰਜਾਬ | Leave a comment
bl12p4badal_6407089_835x547-m.resized

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੁੰ ਕੌਮਾਂਤਰੀ ਧਾਰਮਿਕ ਆਜ਼ਾਦੀ ਤੇ ਸਹਿਣਸ਼ੀਲਤਾ ਦਿਵਸ ਵਜੋਂ ਮਨਾਉਣ ਲਈ ਯੂ ਐਨ ਕੋਲ ਪਹੁੰਚ ਕਰੇ ਕੇਂਦਰ ਸਰਕਾਰ : ਹਰਸਿਮਰਤ ਕੌਰ ਬਾਦਲ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਸਰਕਾਰ ਨੁੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੁੰ ਕੌਮਾਂਤਰੀ ਧਾਰਮਿਕ ਆਜ਼ਾਦੀ ਅਤੇ ਸਹਿਣਸ਼ੀਲਤਾ ਦਿਵਸ ਵਜੋਂ ਮਨਾਉਣ ਲਈ … More »

ਪੰਜਾਬ | Leave a comment
IMG_20211208_180252.resized

ਕਿਸਾਨ ਜਥੇਬੰਦੀਆਂ ਨੇ ਸਰਕਾਰ ਦੀ ਨਵੀਂ ਤਜਵੀਜ਼ ਮੰਨੀ, ਹੋ ਸਕਦਾ ਹੈ ਅੰਦੋਲਨ ਖ਼ਤਮ ਕਰਨ ਦਾ ਐਲਾਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੇਂਦਰ ਸਰਕਾਰ ਦੇ ਦੂਜੇ ਪ੍ਰਸਤਾਵ ‘ਤੇ ਕਿਸਾਨ ਜਥੇਬੰਦੀਆਂ ‘ਚ ਸਹਿਮਤੀ ਬਣ ਗਈ ਹੈ।  ਕਿਸਾਨ ਜਥੇਬੰਦੀਆਂ ਨੇ ਸਰਕਾਰ ਦੇ ਇਸ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ।  ਸੰਯੁਕਤ ਕਿਸਾਨ ਮੋਰਚਾ ਅਜ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ … More »

ਭਾਰਤ | Leave a comment
WhatsApp Image 2021-12-08 at 2.38.47 PM.resized

ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 346ਵਾਂ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਕਮੇਟੀ ਦੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਚ ਧਾਰਮਿਕ ਦੀਵਾਨ ਸਜਾਏ … More »

ਭਾਰਤ | Leave a comment