ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਦੇਸ਼ ਦੇ ਸਭ ਤੋਂ ਵੱਡੇ ਨੌਟੰਕੀ ਹਨ: ਓਵੈਸੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਉੱਤਰ ਪ੍ਰਦੇਸ਼ ਦੇ ਬਾਰਾਬੰਕੀ ‘ਚ ਏਆਈਐਮਆਈਐਮ ਦੇ ਮੁਖੀ ਅਤੇ ਸੰਸਦ ਮੈਂਬਰ ਅਸਦੁਦੀਨ ਓਵੈਸੀ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਪੀਐਮ ਮੋਦੀ ਨੂੰ ਡਰਾਮੇਬਾਜ਼ ਵੀ ਕਿਹਾ। ਪੀਐਮ ਮੋਦੀ ‘ਤੇ ਹਮਲਾ … More
ਗੁਰਮੀਤ ਕੌਰ ਬਾਵਾ ਸਾਫ਼-ਸੁਥਰੀ, ਉੱਚੇ-ਸੁੱਚੇ ਇਖਲਾਕ ਅਤੇ ਸ਼ਬਦਾਂ ਦੀ ਗਾਇਕੀ ਦੇ ਮਾਲਕ ਸਨ, ਜਿਨ੍ਹਾਂ ਨੇ ਪੰਜਾਬੀ ਵਿਰਸੇ-ਵਿਰਾਸਤ ਦੀ ਵੱਡੀ ਸੇਵਾ ਕੀਤੀ : ਮਾਨ
ਫ਼ਤਹਿਗੜ੍ਹ ਸਾਹਿਬ – “ਹਰਮਨ ਪਿਆਰੀ, ਪੰਜਾਬੀ ਵਿਰਸੇ-ਵਿਰਾਸਤ `ਤੇ ਅਧਾਰਿਤ ਅਰਥ ਭਰਪੂਰ ਸਾਫ਼-ਸੁਥਰੀ ਗਾਇਕਾਂ ਗੁਰਮੀਤ ਕੌਰ ਬਾਵਾ ਦੇ ਅਚਾਨਕ ਇਸ ਫਾਨੀ ਦੁਨੀਆਂ ਤੋਂ ਅਲਵਿਦਾ ਕਹਿ ਜਾਣ ਉਤੇ ਸਮੁੱਚੇ ਪੰਜਾਬੀਆਂ ਵਿਸ਼ੇਸ਼ ਤੌਰ ਤੇ ਜਿਨ੍ਹਾਂ ਨੂੰ ਆਪਣੀ ਮਾਂ-ਬੋਲੀ ਪੰਜਾਬੀ, ਪੰਜਾਬ, ਪੰਜਾਬੀਅਤ ਅਤੇ ਆਪਣੇ … More
ਤਰਲੋਚਨ ਸਿੰਘ ਮਾਣਕਿਆਂ ਨੇ ਦਿੱਲੀ ਦੀ ਅਦਾਲਤ ਅੰਦਰ ਪੇਸ਼ ਹੋ ਕੇ ਪੇਸ਼ੀ ਭੁਗਤੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਪਟਿਆਲਾ ਹਾਉਸ ਕੋਰਟ ਵਿਚ ਇਕ ਬਹੁ ਚਰਚਿਤ ਰਹੇ ਕੌਮ ਘਾਤੀਏ ਸੌਦਾ ਸਾਧ ਨੂੰ ਮਾਰਨ ਦੀ ਸਾਜਿਸ਼ ਰਚਣ ਦੇ ਕੇਸ ਵਿਚ ਭਾਈ ਤਰਲੋਚਨ ਸਿੰਘ ਮਾਣਕਿਆਂ ਜੋ ਕਿ ਜਮਾਨਤ ਤੇ ਚਲ ਰਹੇ ਹਨ, ਜੱਜ ਧਰਮਿੰਦਰ … More
ਲਖਨਊ ਕਿਸਾਨ ਮਹਾਂਪੰਚਾਇਤ ਵਿਚ ਹਜ਼ਾਰਾਂ ਕਿਸਾਨਾਂ ਦੀ ਸ਼ਿਰਕਤ ਨੇ ਭਾਜਪਾ ਨੂੰ ਇਕ ਮਜ਼ਬੂਤ ਅਤੇ ਸਪੱਸ਼ਟ ਸੰਦੇਸ਼ ਦਿੱਤਾ: ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਨੇ ਕੱਲ੍ਹ ਦੇਰ ਸ਼ਾਮ ਸਿੰਘੂ ਬਾਰਡਰ ‘ਤੇ ਆਪਣੀ ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਭੇਜਿਆ। ਇਸ ਪੱਤਰ ਵਿੱਚ ਸੰਯੁਕਤ ਕਿਸਾਨ ਮੋਰਚਾ ਨੇ ਇਸ਼ਾਰਾ ਕੀਤਾ ਕਿ ਪ੍ਰਧਾਨ ਮੰਤਰੀ ਨੇ … More
ਮੋਦੀ ਨੇ ਵਿਵਾਦਿਤ ਖੇਤੀ ਕਾਨੂੰਨਾਂ ਦੀ ਸਮਾਪਤੀ ਰਾਹੀਂ ਹਿੰਦੂ ਸਿੱਖ ਭਾਈਚਾਰਕ ਸਾਂਝ ਦੇ ਨਵੇਂ ਅਧਿਆਇ ਦੀ ਕੀਤੀ ਸ਼ੁਰੂਆਤ : ਪ੍ਰੋ: ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਨੂੰ ਦੇਸ਼ ਅਤੇ ਸਮਾਜ ਦੇ ਹਿਤ ’ਚ ਲਿਆ ਗਿਆ ਫ਼ੈਸਲਾ ਕਰਾਰ ਦਿੰਦਿਆਂ ਫੈਡਰੇਸ਼ਨ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਕਿਸਾਨੀ ਅੰਦੋਲਨ ਦੌਰਾਨ ਕਿਸਾਨੀ ਅਤੇ ਕੇਂਦਰ ਸਰਕਾਰ … More
ਕੰਗਣਾ ਰਣੌਤ ਦੇ ਖਿਲਾਫ ਦਿੱਲੀ ਗੁਰਦੁਆਰਾ ਕਮੇਟੀ ਦੀ ਟੀਮ ਨੇ ਮੁੰਬਈ ‘ਚ ਦਰਜ ਕਰਵਾਈ ਐਫ ਆਈ ਆਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਅੱਜ ਦਿੱਲੀ ਗੁਰੁਦਆਰਾ ਕਮੇਟੀ ਦੀ ਟੀਮ ਨੇ ਵਿਵਾਦਗ੍ਰਸਤ ਕੰਗਣਾ ਰਣੌਤ ਵੱਲੋਂ ਕਿਸਾਨਾਂ ਤੇ ਸਿੱਖਾਂ ਦੇ ਖਿਲਾਫ ਜ਼ਹਿਰ ਉਗਲਣ ਦੇ ਮਾਮਲੇ ਵਿਚ ਮੁੰਬਈ ਦੇ ਖਾਰ ਪੁਲਿਸ ਥਾਣੇ ਵਿਚ ਐਫ ਆਈ ਆਰ ਦਰਜ ਕਰਵਾਈ। ਪੁਲਿਸ ਨੂੰ ਦਿੱਤੀ … More
1940 ਵਿੱਚ ਰਿਲੀਜ਼ ਹੋਈ ਸੋਹਰਾਬ ਮੋਦੀ ਨਿਰਦੇਸ਼ਿਤ ਹਿੰਦੀ ਫਿਲਮ ਭਰੋਸਾ ਦਾ ਸੀਕਵਲ ਹੈ ਚੰਨ ਪ੍ਰਦੇਸੀ
ਭਰੋਸਾ ” ਪਾਪ ਦੀ ਇੱਕ ਕਹਾਣੀ ਹੈ ਜੋ ਭਿਆਨਕ ਅਤੇ ਮਨਮੋਹਕ ਹੈ. ਜਦੋਂ ਕੋਈ ਆਦਮੀ ਤਾਕਤਵਰ ਹੁੰਦਾ ਹੈ, ਪਾਪ ਘਿਣਾਉਣਾ ਹੁੰਦਾ ਹੈ. ਜਦੋਂ ਉਹ ਕਮਜ਼ੋਰ ਹੁੰਦਾ ਹੈ ਤਾਂ ਇਹ ਮਨਮੋਹਕ ਹੋ ਜਾਂਦਾ ਹੈ. ਕਈ ਵਾਰ ਅਜਿਹੇ ਦੂਰ-ਦੁਰਾਡੇ ਕੀਤੇ ਪਾਪ ਦੇ … More
ਪੰਜਾਬੀ ਸਿੱਖ ਕਿਸਾਨ ਦੀ ਬਹੁਤ ਵੱਡੇ ਪੱਧਰ ਉੱਤੇ ਸਾਜ਼ਿਸ਼ ਤਹਿਤ ਕਿਰਦਾਰਕੁਸ਼ੀ ਕੀਤੀ ਗਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਹਿੰਦੁਸਤਾਨ ਦੀ ਜਾਬਰ ਸਰਕਾਰ ਨੂੰ ਤਿੰਨ ਕਾਲ਼ੇ ਖੇਤੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਕਰ ਦੇਣਾ ਕਿਸਾਨ ਮੋਰਚੇ ਦੀ ਬਹੁਤ ਵੱਡੀ ਪਰਾਪਤੀ ਹੈ। ਪਰ ਇੱਕ ਪਰਾਪਤੀ ਇਸ ਤੋਂ ਵੀ ਵੱਡੀ ਹੋਈ ਹੈ। ਉਹ ਹੈ ਪੰਜਾਬੀ ਸਿੱਖ … More
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੰਘੂ ਸਰਹਦ ਤੇ ਕੱਢਿਆ ਨਗਰ ਕੀਰਤਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਿਸਾਨ ਆਗੂ ਆਪਣੇ ਸਟੈਂਡ ‘ਤੇ ਕਾਇਮ ਹਨ ਕਿ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੇ ਗਏ ਅਚਨਚੇਤ ਐਲਾਨ ਤੋਂ ਬਾਅਦ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰਸਮੀ ਤੌਰ ‘ਤੇ ਰੱਦ ਕਰਨ ਅਤੇ ਹੋਰ ਮੰਗਾ ਮਨਣ … More
ਸਕਾਟਲੈਂਡ : ਪ੍ਰਸਿੱਧ ਲੇਖਕ ਗੁਰਚਰਨ ਸੱਗੂ ਦੀ ਪੁਸਤਕ “ਵੇਖਿਆ ਸ਼ਹਿਰ ਬੰਬਈ” ਲੋਕ ਅਰਪਣ ਹਿਤ ਸਮਾਗਮ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਦੇ ਕਸਬੇ ਕੰਮਬਸਲਾਂਗ ਸਥਿਤ ਹਿਮਾਲਿਅਨ ਡਾਈਨ ਇਨ ਵਿਖੇ ਬਰਤਾਨੀਆਂ ਦੇ ਪ੍ਰਸਿੱਧ ਲੇਖਕ ਗੁਰਚਰਨ ਸੱਗੂ ਦੀ ਪੁਸਤਕ ਵੇਖਿਆ ਸ਼ਹਿਰ ਬੰਬਈ ਨੂੰ ਲੋਕ ਅਰਪਣ ਕਰਨ ਹਿੱਤ ਵਿਸ਼ਾਲ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਸਮਾਗਮ ਦੀ ਰੀੜ ਦੀ … More








