ਖ਼ਬਰਾਂ
ਹਿੰਦੁਸਤਾਨ ਵਿੱਚ ਓਮਿਕਰੋਨ ਵਾਇਰਸ ਕਮਿਊਨਿਟੀ ਪ੍ਰਸਾਰਣ ਪੜਾਅ ‘ਤੇ ਪਹੁੰਚਿਆ- ਕੇਂਦਰ ਸਰਕਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਹਿੰਦੁਸਤਾਨੀ ਸਾਰਸ -ਕੋਵ2 ਜੀਨੋਮਿਕ ਕੰਸੋਰਟੀਅਮ (ਇਨਸਾਕੋਗ) ਨੇ ਆਪਣੇ ਤਾਜ਼ਾ ਬੁਲੇਟਿਨ ਵਿੱਚ ਕਿਹਾ ਹੈ ਕਿ ਹਿੰਦੁਸਤਾਨ ਵਿੱਚ ਓਮਿਕਰੋਨ ਪੈਟਰਨ ਕਮਿਊਨਿਟੀ ਟਰਾਂਸਮਿਸ਼ਨ ਦੇ ਪੜਾਅ ‘ਤੇ ਹੈ ਅਤੇ ਮਹਾਨਗਰਾਂ ਵਿੱਚ ਕੋਵਿਡ ਦੀ ਸੰਖਿਆ ਵਿੱਚ ਤੇਜ਼ੀ ਨਾਲ ਵਾਧਾ ਦੇਖਣ … More
ਭਾਰੀ ਹੰਗਾਮੇ ਤੋਂ ਬਾਅਦ ਹਰਮੀਤ ਸਿੰਘ ਕਾਲਕਾ ਬਣੇ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪ੍ਰਧਾਨ ਅਤੇ ਕਾਰਜਕਾਰੀ ਮੈਂਬਰਾਂ ਦੀਆਂ ਚੋਣਾਂ ਵਿਚ ਬੀਤੇ ਪੂਰਾ ਦਿਨ ਅਤੇ ਦੇਰ ਰਾਤ ਤਕ ਹੰਗਾਮਾ ਚੱਲਦਾ ਰਿਹਾ। ਵਿਰੋਧ, ਹੱਥੋਪਾਈ ਅਤੇ ਖੂਬ ਬਹਿਸਬਾਜ਼ੀ ਹੋਈ। ਇਥੋਂ ਤਕ ਕਿ ਗੁਰੂ ਗ੍ਰੰਥ ਸਾਹਿਬ … More
ਰਿਹਾਈ ਮੋਰਚੇ ਦਾ ਵਫ਼ਦ ਦਿੱਲੀ ਵਿਧਾਨਸਭਾ ਸਪੀਕਰ ਨੂੰ ਮਿਲਿਆ
ਨਵੀਂ ਦਿੱਲੀ – ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਸੇਵਾਦਾਰਾਂ ਨੇ ਦਿੱਲੀ ਵਿਧਾਨਸਭਾ ਦੇ ਸਪੀਕਰ ਸ੍ਰੀ ਰਾਮ ਨਿਵਾਸ ਗੋਇਲ ਨੂੰ 2 ਮੰਗ ਪੱਤਰ ਦਿੱਤੇ ਹਨ। ਜਿਸ ਵਿੱਚ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਅਤੇ ਭਾਈ ਜਗਤਾਰ ਸਿੰਘ ਹਵਾਰਾ … More
ਦਿੱਲੀ ਗੁਰਦੁਆਰਾ ਕਮੇਟੀ ਦੇ ਕਾਰਜਕਾਰੀ ਬੋਰਡ ਦੀ ਚੋਣਾਂ ਦੋਰਾਨ ਚੋਣ ਡਾਇਰੈਕਟਰ ਦੀ ਸ਼ੱਕੀ ਕਾਰਗੁਜਾਰੀ ?- ਇੰਦਰ ਮੋਹਨ ਸਿੰਘ
ਦਿੱਲੀ -: ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦੀ ਚੋਣਾਂ ਦੋਰਾਨ ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਡਾਇਰੈਕਟਰ ਦੀ ਕਾਰਗੁਜਾਰੀ ਨੂੰ ਸ਼ੱਕੀ ਕਰਾਰ ਦਿੰਦਿਆਂ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਖੁਲਾਸਾ ਕੀਤਾ ਹੈ ਕਿ … More
ਹਿੰਦੁਸਤਾਨੀ ਸੈਂਸੈਕਸ ਡਿੱਗਿਆ 2500 ਅੰਕ, ਡੁੱਬਿਆ 10.36 ਲੱਖ ਕਰੋੜ, ਬਾਜ਼ਾਰ ‘ਚ ਹੜਕੰਪ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਹਿੰਦੁਸਤਾਨੀ ਸ਼ੇਅਰ ਬਾਜ਼ਾਰ ਲਈ ਇਹ ਹਫ਼ਤਾ ਚੰਗਾ ਨਹੀਂ ਰਿਹਾ। ਸੋਮਵਾਰ ਨੂੰ ਛੱਡ ਕੇ, ਹਫਤੇ ਦੇ ਲਗਾਤਾਰ ਚਾਰ ਕਾਰੋਬਾਰੀ ਦਿਨਾਂ ਲਈ ਸਟਾਕ ਮਾਰਕੀਟ ‘ਤੇ ਵਿਕਰੀ ਦਾ ਦਬਦਬਾ ਰਿਹਾ। ਇਸ ਕਾਰਨ ਸੈਂਸੈਕਸ ਕਰੀਬ 2500 ਅੰਕ ਟੁੱਟ ਗਿਆ ਹੈ। … More
ਸਦਰ ਬਜ਼ਾਰ ਦੇ ਵਪਾਰੀਆਂ ਨੇ ਉਪਰਾਜਪਾਲ ਨੂੰ ਵੀਕਐਂਡ ਕਰਫਿਊ ਖਤਮ ਕਰਨ ਦੀ ਅਪੀਲ ਕੀਤੀ – ਪੰਮਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) :- ਦਿੱਲੀ ਵਿੱਚ ਉਪ ਰਾਜਪਾਲ ਅਨਿਲ ਬੈਜਲ ਨੇ ਵੀਕੈਂਡ ਕਰਫਿਊ ਅਤੇ ਓਡ ਈਵਨ ਖਤਮ ਕਰਨ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ, ਇਸ ਨੂੰ ਲੈ ਕੇ ਵਪਾਰ ਜਗਤ ਵਿੱਚ ਭਾਰੀ ਨਿਰਾਸ਼ਾ ਹੈ, ਫੈਡਰੇਸ਼ਨ ਆਫ ਸਦਰ ਬਜ਼ਾਰ ਟਰੇਡਰਜ਼ … More
ਇੰਡੀਆ ਗੇਟ ‘ਤੇ ਲਗਾਇਆ ਜਾਵੇਗਾ ਸੁਭਾਸ਼ ਚੰਦਰ ਬੋਸ ਦਾ ਬੁੱਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਨੇਤਾਜੀ ਸੁਭਾਸ਼ ਚੰਦਰ ਬੋਸ ਦਾ ਬੁੱਤ ਇੰਡੀਆ ਗੇਟ ‘ਤੇ ਲਗਾਇਆ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਇਹ ਬੁੱਤ ਗ੍ਰੇਨਾਈਟ ਦੀ ਹੋਵੇਗੀ।ਇੰਡੀਆ ਗੇਟ ‘ਤੇ ਉਨ੍ਹਾਂ ਦੀ ਬਣਾਈ ਗਈ … More
ਲਖੀਮਪੁਰ ਮਾਮਲੇ ਅੰਦਰ ਯੂਪੀ ਪੁਲਿਸ ਨੇ ਦਾਇਰ ਕੀਤੀ ਦੂਜੀ ਚਾਰਜਸ਼ੀਟ, ਸੱਤ ਕਿਸਾਨਾਂ ਨੂੰ ਬਣਾਇਆ ਦੋਸ਼ੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲਖੀਮਪੁਰ ਖੇੜੀ ਮਾਮਲੇ ‘ ਚ ਉੱਤਰ ਪ੍ਰਦੇਸ਼ ਪੁਲਿਸ ਨੇ ਦੂਜੀ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਚਾਰਜਸ਼ੀਟ ‘ਚ 7 ਕਿਸਾਨਾਂ ‘ਤੇ ਡਰਾਈਵਰ ਅਤੇ ਦੋ ਭਾਜਪਾ ਨੇਤਾਵਾਂ ‘ਤੇ ਹੱਤਿਆ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਇਹ ਚਾਰਜਸ਼ੀਟ … More
ਸਕਾਟਲੈਂਡ : ਵਿਦਿਆਰਥੀ ਰਿਹਾਇਸ਼ਾਂ ‘ਚ ਕਿਰਾਏ ਦੇ ਵਾਧੇ ਨੇ ਕੱਢਿਆ ਧੂੰਆਂ, ਸਰਕਾਰ ਤੋਂ ਦਖਲ ਦੀ ਮੰਗ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਉੱਚ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀ ਆਪਣੇ ਰਿਹਾਇਸ਼ੀ ਸਥਾਨਾਂ ਦੇ ਕਿਰਾਏ ਵਿੱਚ ਹੋ ਰਹੇ ਵਾਧੇ ਦੀ ਸਮੱਸਿਆ ਨਾਲ ਜੂਝ ਰਹੇ ਹਨ। ਵਧ ਰਹੇ ਕਿਰਾਏ ਨਾਲ ਨਜਿੱਠਣ ਲਈ ਵਿਦਿਆਰਥੀ ਸਕਾਟਿਸ਼ ਸਰਕਾਰ ਤੋਂ ਕਾਰਵਾਈ ਦੀ … More
ਗੁਰਦੁਆਰਾ ਚੋਣ ਡਾਇਰੈਕਟਰ ਕਰਫਿਉ ਵਾਲੇ ਦਿਨ ਚੋਣਾਂ ਕਰਵਾਉਣ ਦੀ ਮੰਸ਼ਾ ਜਨਤਕ ਕਰਨ!
ਦਿੱਲੀ - ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਲਈ ਸਰਕਾਰ ਵਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਦਸਿਆ ਹੈ ਕਿ ਗੁਰਦੁਆਰਾ ਨਿਯਮਾਂ ਮੁਤਾਬਿਕ 55 ਮੈਂਬਰੀ ਹਾਉਸ ਦੇ … More








