ਖ਼ਬਰਾਂ
ਗਲਾਸਗੋ: ਸੈਂਟਰਲ ਗੁਰਦੁਆਰਾ ਸਾਹਿਬ ਵਿਖੇ ਸੇਵਾਦਾਰ ਪੰਜਾਬੀ ਨੌਜਵਾਨਾਂ ਨੂੰ ਕੀਤਾ ਸਨਮਾਨਿਤ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਸਥਿਤ ਸੈਂਟਰਲ ਗੁਰਦੁਆਰਾ ਸਾਹਿਬ ਵਿਖੇ ਪੰਜਾਬੀ ਨੌਜਵਾਨਾਂ ਨੂੰ ਸਨਮਾਨਿਤ ਕਰਨ ਹਿੱਤ ਸਮਾਗਮ ਦਾ ਆਯੋਜਨ ਕੀਤਾ ਗਿਆ। ਨੌਜਵਾਨ ਪ੍ਰਤੀਨਿਧਾਂ ਬਿੱਟੂ ਗਲਾਸਗੋ ਤੇ ਕੁਲਦੀਪ ਗਰੇਵਾਲ ਨੂੰ ਕਿਸਾਨੀ ਅੰਦੋਲਨ ਦੇ ਸੰਬੰਧ ਵਿੱਚ ਪਾਏ ਗਏ … More
ਸਿੱਖਾਂ ਖਿਲਾਫ ਜ਼ਹਿਰ ਉਗਲਣ ਲਈ ਕੰਗਣਾ ਰਣੌਤ ਖਿਲਾਫ ਦਿੱਲੀ ਗੁਰਦੁਆਰਾ ਕਮੇਟੀ ਫੌਜਦਾਰੀ ਕੇਸ ਕਰਵਾਏਗੀ ਦਰਜ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਲੀਵੁਡ ਦੀ ਅਦਾਕਾਰਾ ਕੰਗਣਾ ਰਣੌਤ ਦੇ ਖਿਲਾਫ ਫੌਜਦਾਰੀ ਮੁਕੱਦਮਾ ਦਰਜ ਕਰਵਾਇਆ ਜਾਵੇਗਾ ਤੇ ਉਸਨੁੰ ਸਲਾਖਾਂ ਪਿੱਛੇ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ … More
ਕਿਸਾਨ ਅੰਦੋਲਨ ਆਪਣੀਆਂ ਸਾਰੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਆਪਣਾ ਸੰਘਰਸ਼ ਜਾਰੀ ਰੱਖੇਗਾ: ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿੱਚ ਕਿਸਾਨ ਅੰਦੋਲਨ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਸੰਘਰਸ਼ ਜਾਰੀ ਰੱਖ ਰਿਹਾ ਹੈ। ਸਾਰੀਆਂ ਘੋਸ਼ਿਤ ਯੋਜਨਾਵਾਂ ਚੱਲ ਰਹੀਆਂ ਹਨ, ਅਤੇ ਸੰਯੁਕਤ ਕਿਸਾਨ ਮੋਰਚਾ ਕਿਸਾਨਾਂ ਨੂੰ 22 ਨਵੰਬਰ … More
ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਮਗਰੋਂ ਸਦਰ ਬਾਜ਼ਾਰ ਦੇ ਵਪਾਰੀਆਂ ਨੇ ਮਠਿਆਈਆਂ ਵੰਡੀਆਂ
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਕਿਸਾਨਾਂ ਦੇ ਨਾਲ-ਨਾਲ ਵਪਾਰੀਆਂ ਨੇ ਵੀ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ‘ਤੇ ਖੁਸ਼ੀ ਮਨਾਈ ਹੈ । ਬਾਰਾ ਟੂਟੀ ਚੌਕ ਸਦਰ ਬਾਜ਼ਾਰ ਵਿਖੇ ਫੈਡਰੇਸ਼ਨ ਆਫ ਸਦਰ ਬਜ਼ਾਰ ਟਰੇਡਰਜ਼ ਐਸੋਸੀਏਸ਼ਨ ਦੇ ਵਾਈਸ ਚੇਅਰਮੈਨ ਪਰਮਜੀਤ … More
ਕਾਲੇ ਕਾਨੂੰਨਾ ਦੇ ਰੱਦ ਹੋਣ ਨਾਲ ਬਾਬੇ ਨਾਨਕ ਦੇ ਵਾਰਿਸਾਂ ਦੀ ਲੋਕਾਂ ਦੀ ਜੋਕਾਂ ਅਤੇ ਝੁੱਗੀਆਂ ਦੀ ਮਹਿਲਾਂ ’ਤੇ ਜਿੱਤ -ਇਪਟਾ
ਦੇਸ਼ ਦੀਆਂ ਸਮੂਹ ਕਿਸਾਨ ਜੱਥੇਬੰਦੀਆਂ ’ਤੇ ਅਧਾਰਿਤ ‘ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ/ਇਨਸਾਨ ਵਿਰੋਧੀ ਲੋਕ-ਮਾਰੂ ਕਾਲੇ ਕਾਨੂੰਨਾ ਨੂੰ ਰੱਦ ਕਰਨ ਲਈ ਆਰੰਭੇ ਸੰਘਰਸ਼ ਨੂੰ ਕੇਂਦਰ ਦੇ ਹਾਕਿਮ ਦੀਆਂ ਧੱਕੇਸ਼ਾਹੀਆਂ, ਵਧੀਕੀਆਂ ਤੇ ਅੰਦੋਲਨ ਨੂੰ ਬਦਨਾਮ ਕਰਨ ਦੀਆਂ ਤਮਾਮ ਕੋਝੀਆਂ ਚਾਲਾਂ ਦੇ ਬਾਵਜੂਦ … More
ਕਾਲੇ ਕਾਨੂੰਨ, ਸੰਯੁਕਤ ਕਿਸਾਨ ਮੋਰਚੇ, ਕਿਸਾਨ ਮੋਰਚਾ ਅੰਮ੍ਰਿਤਸਰ ਦਲ, ਬਰਗਾੜੀ ਮੋਰਚੇ ‘ਤੇ ਕੌਮਾਂਤਰੀ ਦਬਾਅ ਕਾਰਨ ਰੱਦ ਹੋਏ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਹੁਕਮਰਾਨ ਕਿਸੇ ਸਵਾਰਥ ਜਾਂ ਮੰਦਭਾਵਨਾ ਅਧੀਨ ਸਰਕਾਰੀ ਦਹਿਸਤਗਰਦੀ ਨਾਲ ਆਪਣੇ ਹੀ ਨਿਵਾਸੀਆ ਨਾਲ ਕੋਈ ਜ਼ਬਰ ਕਰਦਾ ਹੈ ਤਾਂ ਇਕ ਨਾ ਇਕ ਦਿਨ ਆਪਣੇ ਤੋ ਹੋਈ ਗੁਸਤਾਖੀ ਦਾ ਅਹਿਸਾਸ ਕਰਦੇ ਹੋਏ ਅਜਿਹੇ ਜ਼ਬਰ ਨੂੰ ਖੁਦ ਹੀ ਗਲਤ … More
ਬ੍ਰਿਟਿਸ਼ ਫੌਜ ਦੇ ਇੰਜੀਨੀਅਰ ਪੋਲਿਸ਼ ਸਰਹੱਦ ‘ਤੇ ਕਰਨਗੇ ਸਹਾਇਤਾ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਬ੍ਰਿਟਿਸ਼ ਫੌਜ ਦੇ ਇੰਜੀਨੀਅਰ ਪੋਲਿਸ਼ ਸਰਹੱਦ ‘ਤੇ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਗੇ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਬਰਤਾਨੀਆ ਦੇ ਰੱਖਿਆ ਸਕੱਤਰ ਨੇ ਕਿਹਾ ਹੈ ਕਿ ਬੇਲਾਰੂਸ ਦੇ ਨਾਲ ਪੋਲੈਂਡ ਦੀ ਸਰਹੱਦ ਨੂੰ ਮਜ਼ਬੂਤ ਕਰਨ ਵਿੱਚ … More
ਲੰਡਨ : 70 ਮਿੰਟ ਤੱਕ ਐਂਬੂਲੈਂਸ ਦਾ ਇੰਤਜ਼ਾਰ ਕਰਨ ਤੋਂ ਬਾਅਦ ਹਾਰਟ ਅਟੈਕ ਪੀੜਤ ਦੀ ਹੋਈ ਮੌਤ
ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) – ਰਾਜਧਾਨੀ ਲੰਡਨ ਵਿੱਚ ਸੰਭਾਵਿਤ ਤੌਰ ‘ਤੇ ਦਿਲ ਦੇ ਦੌਰੇ ਤੋਂ ਪੀੜਤ ਇੱਕ 70 ਸਾਲਾਂ ਬਜੁਰਗ ਦੀ ਇੱਕ ਐਂਬੂਲੈਂਸ ਦੀ ਲਗਭਗ 70 ਮਿੰਟ ਉਡੀਕ ਕਰਨ ਦੇ ਬਾਅਦ ਮੌਤ ਹੋ ਗਈ। ਇਸ 70 ਸਾਲਾਂ ਵਿਅਕਤੀ ਨੂੰ … More
ਪ੍ਰਧਾਨ ਮੰਤਰੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਨਾਲ ਕਿਸਾਨੀ ਦੀ ਹੋਈ ਜਿੱਤ: ਭਾਈ ਤੁੰਗ, ਪ੍ਰੋ: ਖ਼ਿਆਲਾ
ਅੰਮ੍ਰਿਤਸਰ – ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਮਜ਼ਦੂਰ ਵਿਰੋਧੀ ਤਿੰਨੇ ਕਾਲੇ ਕਾਨੂੰਨ ਵਾਪਸ ਲੈਣ ਤੇ ਮਿਸ਼ਨ ਕਿਸਾਨ ਸੰਘਰਸ਼ ਫ਼ਤਿਹਯਾਬੀ ਕਮੇਟੀ ਮੁੱਖ ਪ੍ਰਬੰਧਕ ਜਥੇਦਾਰ ਇਕਬਾਲ ਸਿੰਘ ਤੁੰਗ ਸਾਬਕਾ ਨਿੱਜੀ ਸਕੱਤਰ ਜਥੇਦਾਰ ਸ੍ਰੀ … More
ਅਦਾਲਤ ਵਲੋਂ ਗੁਰੁ ਹਰਕ੍ਰਿਸ਼ਨ ਪਬਲਿਕ ਸਕੂਲਾਂ ਨੂੰ ਛੇਵੇਂ ‘ਤੇ ਸਤਵੇਂ ਤਨਖਾਹ ਆਯੋਗ ਮੁਤਾਬਿਕ ਤਨਖਾਹਾਂ ਦੇਣ ਦੇ ਆਦੇਸ਼- ਇੰਦਰ ਮੋਹਨ ਸਿੰਘ
ਦਿੱਲੀ :- ਦਿੱਲੀ ਹਾਈ ਕੋਰਟ ਨੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ੁਰਹੇ ਗੁਰੁ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਮੁਲਾਜਮਾਂ ਨੂੰ ਛੇਵੇਂ ‘ਤੇ ਸਤਵੇਂ ਤਨਖਾਹ ਆਯੋਗ ਦੇ ਮੁਤਾਬਿਕ ਤਨਖਾਹਾਂ ਦੇਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਸਬੰਧ ‘ਚ … More










