ਖ਼ਬਰਾਂ
ਕਨੇਡਾ ਦੇ ਬਰੈਂਪਟਨ ਵਿਚ ਚਲਦੇ ਖਾਲਸਾ ਸਕੂਲ ਤੇ ਲਿਖੀ ਨਸਲੀ ਟਿਪਣੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਕਨੇਡਾ ਦੇ ਬਰੈਂਪਟਨ ਸ਼ਹਿਰ ਦੇ ਇੱਕ ਖਾਲਸਾ ਸਕੂਲ ਨੂੰ ਨਿਸ਼ਾਨਾ ਬਣਾਉਂਦਿਆਂ ਕਿਸੇ ਗੈਰ ਸਮਾਜਿਕ ਅਨਸਰ ਵੱਲੋਂ ਨਸਲੀ ਟਿੱਪਣੀਆਂ ਲਿਖੀਆਂ ਗਈਆਂ ਹਨ, ਨੂੰ ਲੈ ਕੇ ਵੱਖ ਵੱਖ ਭਾਈਚਾਰਿਆਂ ਵਿੱਚ ਗੁੱਸਾ ਪਾਇਆ ਜਾ ਰਿਹਾ ਹੈ। ਬਰੈਂਪਟਨ … More
ਸਰਕਾਰ ਵੱਲੋਂ ਕੋਈ ਰਸਮੀ ਭਰੋਸਾ ਨਾ ਮਿਲਣ ਕਾਰਨ ਕਿਸਾਨਾਂ ਵੱਲੋਂ ਲਟਕਦੀਆਂ ਮੰਗਾਂ ਲਈ ਸੰਘਰਸ਼ ਜਾਰੀ ਹੈ: ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਹਿੰਦੁਸਤਾਨ ਸਰਕਾਰ ਵੱਲੋਂ ਅਜੇ ਤੱਕ ਕੋਈ ਰਸਮੀ ਭਰੋਸਾ ਨਾ ਮਿਲਣ ਕਾਰਨ ਕਿਸਾਨਾਂ ਵੱਲੋਂ ਆਪਣੀਆਂ ਲਟਕਦੀਆਂ ਮੰਗਾਂ ਲਈ ਸੰਘਰਸ਼ ਜਾਰੀ ਹੈ। ਸੰਯੁਕਤ ਕਿਸਾਨ ਮੋਰਚਾ ਦੇ ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ, ਡਾ: ਦਰਸ਼ਨ ਪਾਲ, ਗੁਰਨਾਮ ਸਿੰਘ ਚਢੂੰਨੀ, … More
ਰਾਜਧਾਨੀ ਦਿੱਲੀ ‘ਚ ਪਹੁੰਚਿਆ ‘ਓਮੀਕਰੋਨ’ ਵਾਇਰਸ, ਐਲਐਨਜੇਪੀ ਵਿੱਚ 12 ਸ਼ੱਕੀ ਮਰੀਜ਼ ਹੋਏ ਦਾਖਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਰਾਜਧਾਨੀ ਦਿੱਲੀ ‘ਚ ਨਵੇਂ ਵੇਰੀਐਂਟ ‘ਓਮੀਕਰੋਨ’ ਦੇ 12 ਸ਼ੱਕੀ ਮਰੀਜ਼ ਮਿਲੇ ਹਨ। ਸਾਰਿਆਂ ਨੂੰ ਲੋਕ ਨਾਇਕ ਜੈ ਪ੍ਰਕਾਸ਼ ਨਰਾਇਣ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਦੀ ਕੋਵਿਡ-19 ਰਿਪੋਰਟ ਪਾਜ਼ੇਟਿਵ … More
ਭਾਈ ਜਗਤਾਰ ਸਿੰਘ ਹਵਾਰਾ ਦਾ ਦਿੱਲੀ ਹਾਈਕੋਰਟ ਨੇ ਐਮਜ਼’ ਚੋਂ ਚੈੱਕ ਅਪ ਕਰਵਾਣ ਦਾ ਜਾਰੀ ਕੀਤਾ ਆਦੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਦੀ ਤਿਹਾੜ ਜੇਲ੍ਹ ਅੰਦਰ ਬੰਦ ਭਾਈ ਜਗਤਾਰ ਸਿੰਘ ਹਵਾਰਾ ਜੋ ਕਿ ਡੇਂਗੂ ਬਿਮਾਰੀ ਤੋਂ ਪੀੜਿਤ ਹੋ ਗਏ ਸਨ, ਉਪਰੰਤ ਉਨ੍ਹਾਂ ਨੂੰ ਜੇਲ੍ਹ ਦੇ ਨੇੜੇ ਦੀਨ ਦਇਆਲ ਉਪਾਧਿਆਇ ਹਸਪਤਾਲ ਵਿਚ ਅਧੂਰਾ ਇਲਾਜ ਕਰਵਾ ਕੇ ਮੁੜ … More
ਸਾਬਕਾ ਪੁਲਿਸ ਡਾਇਰੈਕਟਰ ਜਨਰਲ ਸਰਬਦੀਪ ਸਿੰਘ ਵਿਰਕ ਅਤੇ ਕੁਝ ਅਕਾਲੀ ਨੇਤਾ ਭਾਜਪਾ ਵਿੱਚ ਹੋਏ ਸ਼ਾਮਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਵਿਚ ਹੋਣ ਵਾਲੀਆਂ ਚੋਣਾਂ ਨੂੰ ਦੇਖਦਿਆਂ ਹਰ ਪਾਰਟੀ ਆਪੋ ਆਪਣੀ ਪਾਰਟੀ ਨੂੰਮਜ਼ਬੂਤ ਕਰਨ ਤੇ ਲੱਗੀ ਹੋਈ ਹੈ ਤੇ ਲੀਡਰਾਂ ਨੂੰ ਆਪਣੇ ਨਾਲ ਜੋੜਨ ਦੀ ਕੋਸ਼ਿਸ਼ਾਂ ਕਰ ਰਹੀਆਂ ਹਨ । ਇਸੇ ਕੜੀ ਵਿਚ ਦਿੱਲੀ ਕਮੇਟੀ … More
ਸਕਾਟਲੈਂਡ : ਅਰਵੇਨ ਤੂਫਾਨ ਤੋਂ ਬਾਅਦ ਮਦਦ ਲਈ ਕੀਤੀ ਫੌਜ ਦੀ ਤਾਇਨਾਤੀ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਟ ਦੇ ਕਈ ਖੇਤਰਾਂ ਵਿੱਚ ਆਏ ਤੂਫਾਨ ਅਰਵੇਨ ਨਾਲ ਵੱਡੇ ਪੱਧਰ ‘ਤੇ ਤਬਾਹੀ ਮੱਚੀ ਹੈ। ਜਿਸ ਕਾਰਨ ਲੋਕਾਂ ਦੀ ਸਹਾਇਤਾ ਕਰਨ ਲਈ ਫੌਜ ਦੀ ਤਾਇਨਾਤੀ ਕੀਤੀ ਗਈ ਹੈ। ਤੂਫਾਨ ਅਰਵੇਨ ਕਾਰਨ ਹੋਈ ਤਬਾਹੀ ਤੋਂ ਬਾਅਦ … More
ਸਿੱਖ ਆਗੂਆਂ ਦੇ ਆਪਣੀ ਖ਼ਤਮ ਹੋ ਚੁੱਕੀ ਸਿਆਸੀ ਸਾਖ ਨੂੰ ਪ੍ਰਾਪਤ ਕਰਨ ਹਿੱਤ ਬੀਜੇਪੀ ‘ਚ ਜਾਣਾ ਅਤਿ ਦੁੱਖਦਾਇਕ : ਮਾਨ
ਫ਼ਤਹਿਗੜ੍ਹ ਸਾਹਿਬ – “ਪੰਜਾਬ ਸੂਬੇ ਅਤੇ ਹੋਰ ਸੂਬਿਆਂ ਵਿਚ ਜੋ ਸਿੱਖ ਆਗੂ ਆਪਣੇ ਸਿਆਸੀ ਦਾਅ-ਪੇਚਾ ਰਾਹੀ ਜਾਂ ਸਮੇ-ਸਮੇ ਤੇ ਸਿੱਖ ਕੌਮ ਤੇ ਪੰਜਾਬੀਆਂ ਨੂੰ ਗੁੰਮਰਾਹ ਕਰਕੇ ਆਪਣੇ ਸਿਆਸੀ, ਮਾਲੀ ਅਤੇ ਨਿੱਜੀ ਸਵਾਰਥਾਂ ਦੀ ਪੂਰਤੀ ਵਿਚ ਸਰਗਰਮ ਰਹੇ ਹਨ, ਇਸ ਨੀਤੀ … More
ਕੇਂਦਰ ਸਰਕਾਰ ਕਿਸਾਨੀ ਮਸਲਿਆਂ ਦੇ ਹੱਲ ਲਈ ਰਸਮੀ ਤੌਰ ‘ਤੇ ਅੱਗੇ ਵਧੇ : ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ):-ਹਿੰਦੁਸਤਾਨ ਦੇ ਰਾਸ਼ਟਰਪਤੀ ਨੇ ਹਿੰਦੁਸਤਾਨ ਦੀ ਸੰਸਦ ਦੇ ਦੋਵਾਂ ਸਦਨਾਂ ਦੁਆਰਾ ਪਾਸ ਕੀਤੇ ਖੇਤੀ ਕਾਨੂੰਨ ਰੱਦ ਕਰਨ ਵਾਲੇ ਬਿੱਲ ਨੂੰ ਆਪਣੀ ਸਹਿਮਤੀ ਦੇ ਦਿੱਤੀ ਹੈ। ਰੱਦ ਨੂੰ ਲਾਗੂ ਕਰਨ ਲਈ ਇੱਕ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ … More
ਸਿੱਖ ਕੌਮ ਨੂੰ ਮੁਖੌਟਾਧਾਰੀ ਛਲੇਡਿਆਂ ਤੋਂ ਸੁਚੇਤ ਰਹਿਣ ਦੀ ਲੋੜ- ਹਰਜੀਤ ਸਿੰਘ ਖਹਿਰਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) “ਮੁਖੌਟਿਆਂ ਪਿੱਛੇ ਲੁਕੇ ਚਾਲਬਾਜ਼ ਲੋਕ ਸਮਾਂ ਆਉਣ ‘ਤੇ ਆਪਣੇ ਆਪ ਹੀ ਨੰਗੇ ਹੋ ਜਾਂਦੇ ਹਨ। ਸਮਾਂ ਬਹੁਤ ਬਲਵਾਨ ਹੈ, ਚੰਗੇ ਮਾੜੇ ਦੀ ਪਹਿਚਾਣ ਸਮਾਂ ਖੁਦ ਹੀ ਕਰਵਾ ਦਿੰਦਾ ਹੈ। ਮਨਜਿੰਦਰ ਸਿੰਘ ਸਿਰਸਾ ਦੀ ‘ਜ਼ਮੀਰ ਬਦਲੀ ਕਾਰਵਾਈ’ … More
ਦਿੱਲੀ ਸਰਕਾਰ ਨੂੰ ਸਕੂਲ ਖੋਲ੍ਹਣ ਲਈ ਸੁਪਰੀਮ ਕੋਰਟ ਦੀ ਕੜੀ ਫਟਕਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਰਾਜਧਾਨੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਵੀਰਵਾਰ ਨੂੰ ਸੁਣਵਾਈ ਕਰਦਿਆਂ ਦਿੱਲੀ ਸਰਕਾਰ ਨੂੰ ਸਕੂਲ ਖੋਲ੍ਹਣ ਲਈ ਕੜੀ ਫਟਕਾਰ ਲਗਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸੀਐਨਜੀ ਬੱਸਾਂ ਨੂੰ ਲੈ ਕੇ ਵੀ … More








