ਖ਼ਬਰਾਂ
ਗਲਾਸਗੋ 2024 ‘ਚ ਕਰੇਗਾ ਵਿਸ਼ਵ ਇਨਡੋਰ ਅਥਲੈਟਿਕਸ ਚੈਂਪੀਅਨਸ਼ਿਪ ਦੀ ਮੇਜ਼ਬਾਨੀ
ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸ਼ਹਿਰ ਗਲਾਸਗੋ ਦਾ ਯੂਕੇ ਭਰ ਦੇ ਪ੍ਰਮੁੱਖ ਸ਼ਹਿਰਾਂ ਵਿੱਚੋਂ ਅਹਿਮ ਸਥਾਨ ਹੈ। ਇਸ ਸ਼ਹਿਰ ਵਿੱਚ ਵਿਸ਼ਵ ਪੱਧਰ ਦੀਆਂ ਗਤੀਵਿਧੀਆਂ ਦੀ ਮੇਜ਼ਬਾਨੀ ਕੀਤੀ ਜਾਂਦੀ ਹੈ। ਗਲਾਸਗੋ ਵਿੱਚ ਪਿਛਲੇ ਮਹੀਨੇ ਵਿਸ਼ਵ ਪੱਧਰੀ ਜਲਵਾਯੂ ਕਾਨਫਰੰਸ ਕੋਪ 26 … More
ਸਿਰਸਾ ਦੇ ਅਸਤੀਫਾ ਦੇਣ ਨਾਲ ਦਿੱਲੀ ਗੁਰੂਦੁਆਰਾ ਕਮੇਟੀ ‘ਚ ਨਵੀਂ ਹਲਚੱਲ – ਇੰਦਰ ਮੋਹਨ ਸਿੰਘ
ਦਿੱਲੀ – ਬੀਤੇ ਦਿਨੀ ਕਾਰਜਕਾਰੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਅਸਤੀਫਾ ਦੇਣ ਤੋਂ ਉਪਰੰਤ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ‘ਚ ਨਵੀਂ ਹਲਚੱਲ ਸ਼ੁਰੂ ਹੋ ਗਈ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਇੰਦਰ ਮੋਹਨ ਸਿੰਘ ਨੇ … More
ਦਿੱਲੀ ਸਰਕਾਰ ਦੇ ਸੇਵਾਮੁਕਤ ਮੁਲਾਜਮਾਂ ਨੂੰ ਮੈਡੀਕਲ ਸੁਵਿਧਾਵਾਂ ਲੈਣ ‘ਚ ਭਾਰੀ ਦਿੱਕਤਾਂ ?
ਦਿੱਲੀ :- ਦਿੱਲੀ ਸਰਕਾਰ ਦੇ ਸੇਵਾਮੁੱਕਤ ਮੁਲਾਜਮਾਂ ਨੂੰ ਮੈਡੀਕਲ ਸੁਵਿਧਾਵਾਂ ਪ੍ਰਾਪਤ ਕਰਨ ‘ਚ ਭਾਰੀ ਦਿੱਕਤਾਂ ਦਾ ਸਾਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆਂ ਦਿੱਲੀ ਪ੍ਰਸ਼ਾਸਨ ਪੈਂਨਸ਼ਨਰ ਵੇਲਫੇਅਰ ਐਸੋਸਿਏਸ਼ਨ ਦੇ ਕਾਰਜਕਾਰੀ ਮੈਂਬਰ ਸ. ਇੰਦਰ ਮੋਹਨ ਸਿੰਘ ਨੇ ਦਸਿਆ … More
ਦਿੱਲੀ ਦੀਆਂ ਸਰਹੱਦਾਂ ਦੇ ਆਲੇ ਦੁਆਲੇ ਮੋਰਚੇ ਜਾਰੀ ਹਨ ਅਤੇ ਮੰਗਾ ਮੰਨੇ ਜਾਣ ਤਕ ਸੰਘਰਸ਼ ਜਾਰੀ ਰਹੇਗਾ – ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਸੰਯੁਕਤ ਕਿਸਾਨ ਮੋਰਚਾ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੁਆਰਾ ਰਸਮੀ ਗੱਲਬਾਤ ਦੁਬਾਰਾ ਸ਼ੁਰੂ ਨਾ ਕਰਨ ਕਾਰਨ, ਬਕਾਇਆ ਮੰਗਾਂ ਬਾਰੇ ਸਰਕਾਰ ਨੂੰ ਯਾਦ ਦਿਵਾਉਣ ਲਈ ਭੇਜੇ ਪੱਤਰ ਦਾ ਰਸਮੀ ਜਵਾਬ ਨਾ ਦੇ … More
ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਦੇ ਅਹੁਦੇ ਤੋਂ ਦਿਤਾ ਅਸਤੀਫ਼ਾ, ਭਾਜਪਾ ‘ਚ ਸ਼ਾਮਿਲ ਹੋਣ ਦੇ ਕਿਆਸ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਅਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੇਰੇ ਨਾਲ ਕੰਮ ਕਰਨ ਵਾਲੇ ਸਾਰੇ ਅਹੁਦੇਦਾਰਾਂ, ਮੈਂਬਰਾਂ, ਸਟਾਫ਼ ਅਤੇ ਲੋਕਾਂ ਦਾ ਧੰਨਵਾਦ, … More
ਹਿੰਦੁਸਤਾਨ ਦਾ ਕਿਸਾਨ ਅੰਦੋਲਨ ਸਭ ਤੋਂ ਵੱਡਾ ਸਮਾਜਿਕ ਅੰਦੋਲਨ – ਪ੍ਰੀਤ ਕੌਰ ਗਿਲ
ਨਵੀਂ ਦਿੱਲੀ 1 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਪਿਛਲੇ ਇਕ ਸਾਲ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਦੀ ਪਹਿਲੀ ਜਿੱਤ ਜਿਸ ਵਿਚ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਦੇ ਸੰਸਦ ਵਿਚ ਰੱਦ ਹੋਣ ‘ਤੇ ਦੇਸ਼ ਹੀ ਨਹੀਂ ਵਿਦੇਸ਼ਾਂ ਵਿਚ ਵੀ ਖੁਸ਼ੀ ਜ਼ਾਹਰ ਕੀਤੀ ਜਾ … More
ਸਕਾਟਲੈਂਡ : ਮਰਦਮਸ਼ੁਮਾਰੀ ‘ਚ ਦੇਰੀ ਕਾਰਨ ਸਰਕਾਰ ਸਿਰ ਪਵੇਗਾ 21.6 ਮਿਲੀਅਨ ਪੌਂਡ ਵੱਧ ਖਰਚਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) - ਮਰਦਮਸ਼ੁਮਾਰੀ (ਜਨਗਣਨਾ) ਦਾ ਕਿਸੇ ਵੀ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਹੁੰਦਾ ਹੈ। ਇਸ ਦੇ ਆਧਾਰ ‘ਤੇ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਯੋਜਨਾਵਾਂ ਉਲੀਕੀਆਂ ਜਾਂਦੀਆਂ ਹਨ। ਸਕਾਟਲੈਂਡ ਵਿੱਚ ਵੀ ਮਰਦਮਸ਼ੁਮਾਰੀ ਬਹੁਤ ਮਹੱਤਵਪੂਰਨ ਹੈ, ਜੋ … More
ਅੰਦੋਲਨ ਕਾਰਨ ਮਰਨ ਵਾਲੇ ਕਿਸਾਨਾਂ ਦਾ ਕੋਈ ਅੰਕੜਾ ਨਹੀਂ, ਇਸ ਲਈ ਕੋਈ ਮੁਆਵਜ਼ਾ ਨਹੀਂ – ਕੇਂਦਰ ਸਰਕਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੇਂਦਰ ਸਰਕਾਰ ਨੇ ਸੰਸਦ ਵਿੱਚ ਕਿਹਾ ਹੈ ਕਿ ਇੱਕ ਸਾਲ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਕਿੰਨੇ ਕਿਸਾਨਾਂ ਦੀ ਮੌਤ ਹੋਈ ਹੈ, ਇਸ ਦਾ ਕੋਈ ਅੰਕੜਾ ਨਹੀਂ ਹੈ, ਇਸ ਲਈ ਮੁਆਵਜ਼ੇ ਦਾ ਸਵਾਲ ਹੀ ਪੈਦਾ … More
ਜੇਕਰ ਪਾਕਿਸਤਾਨ ਦੀ ਸਰਕਾਰ ਸਿੱਖ ਮਜ਼੍ਹਬ ਦੀ ਰੱਖਿਆ ਕਰ ਸਕਦੈ, ਫਿਰ ਸੈਂਟਰ ਤੇ ਪੰਜਾਬ ਦੀਆਂ ਸਰਕਾਰਾਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਕਿਉਂ ਨਹੀਂ ਦੇ ਰਹੇ ? : ਮਾਨ
ਫ਼ਤਹਿਗੜ੍ਹ ਸਾਹਿਬ – “ਬੀਤੇ ਕੁਝ ਦਿਨ ਪਹਿਲੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਨਾਲ ਸੰਬੰਧਤ ਇਤਿਹਾਸਿਕ ਸਥਾਂਨ ਸ੍ਰੀ ਕਰਤਾਰਪੁਰ ਸਾਹਿਬ ਦੇ ਗੁਰੂਘਰ ਦੇ ਸਾਹਮਣੇ ਇਕ ਪਾਕਿਸਤਾਨੀ ਕੱਪੜੇ ਦੀ ਦੁਕਾਨ ਵਾਲੇ ਦੀ ਮਸਹੂਰੀ ਲਈ ਇਕ ਮਾਡਲ ਰਾਹੀ ਫੋਟੋਸੂਟ ਕਰਦੇ ਹੋਏ ਜੋ ਸਾਡੇ … More
ਦਿੱਲੀ ਹਾਈ ਕੋਰਟ ਵੱਲੋਂ ਅਕਾਲੀ ਦਲ ਦੇ ਉਮੀਦਵਾਰ ਭੁਪਿੰਦਰ ਸਿੰਘ ਭੁੱਲਰ ਜੇਤੂ ਕਰਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਹਾਈ ਕੋਰਟ ਨੇ ਅਕਾਲੀ ਦਲ ਦੇ ਉਮੀਦਵਾਰ ਭੁਪਿੰਦਰ ਸਿੰਘ ਭੁੱਲਰ ਨੂੰ ਜੇਤੂ ਕਰਾਰ ਦਿੱਤਾ ਹੈ। ਹਾਈ ਕੋਰਟ ਦੇ ਜੱਜ ਜਸਟਿਸ ਸੰਜੀਵ ਸਚਦੇਵਾ ਨੇ ਅੱਜ ਸੁਣਾਏ ਆਪਣੇ ਫੈਸਲੇ ਵਿਚ ਭੁਪਿੰਦਰ ਸਿੰਘ ਭੁੱਲਰ ਨੁੰ ਜੇਤੂ … More









