ਖ਼ਬਰਾਂ
ਲੱਖੀਮਪੁਰ ਹਿੰਸਾ ਵਿਚ ਦੋਸ਼ੀਆਂ ਨੇ ਆਪਣੇ ਅਸਲੇ ਦੀ ਕੀਤੀ ਸੀ ਵਰਤੋਂ, ਐਫਐਸਐਲ ਦੀ ਰਿਪੋਰਟ ਰਾਹੀਂ ਹੋਇਆ ਖੁਲਾਸਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲਖੀਮਪੁਰ ਹਿੰਸਾ ਮਾਮਲੇ ਵਿੱਚ ਐਫਐਸਐਲ ਦੀ ਰਿਪੋਰਟ ਰਾਹੀਂ ਵੱਡਾ ਖੁਲਾਸਾ ਹੋਇਆ ਹੈ। ਐਫਐਸਐਲ ਦੀ ਰਿਪੋਰਟ ਵਿੱਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਰਿਵਾਲਵਰ ਅਤੇ ਰਾਈਫਲ ਤੋਂ ਗੋਲੀ ਚਲਾਏ ਜਾਣ ਦੀ ਪੁਸ਼ਟੀ ਕੀਤੀ … More
ਕਾਲੀ ਸੂਚੀ ਦੇ ਨਾਮ ਤੇ ਸਿੱਖਾਂ ਨੂੰ ਗੁੰਮਰਾਹ ਕਰਨ ਵਾਲੀ ਭਾਰਤੀ ਹਕੂਮਤ ਅਤੇ ਉਸ ਦੇ ਚਹੇਤੇ ਅੱਜ ਚੁੱਪ ਕਿਉ: ਹਰਦੀਪ ਸਿੰਘ ਨਿੱਝਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੇਂਦਰ ਸਰਕਾਰ ਵਲੋਂ ਵਿਦੇਸ਼ੀ ਸਿੱਖਾਂ ਨੂੰ ਕਿਸਾਨ ਹਮਾਇਤੀ ਦਸ ਕੇ ਏਅਰਪੋਰਟ ਤੋਂ ਵਾਪਿਸ ਭੇਜਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਓ ਆਈ ਸੀ ਕਾਰਡ ਵੀ ਰੱਦ ਕਰਣ ਦਾ ਚਰਚਾ ਵਿਚ ਬਣਿਆ ਹੋਈਆਂ ਹੈ ਇਸ ਮਸਲੇ … More
ਉੱਤਰਾਖੰਡ ਦੀ ਭਾਜਪਾ ਸਰਕਾਰ ਵਲੋਂ ਬਦਲਾ ਲੈਣ ਵਾਸਤੇ ਕਿਸਾਨਾਂ ‘ਤੇ ਦਰਜ ਕੀਤੇ ਜਾ ਰਹੇ ਹਨ ਝੂਠੇ ਕੇਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲਖੀਮਪੁਰ ਖੇੜੀ ਕਤਲੇਆਮ ‘ਤੇ ਸੁਪਰੀਮ ਕੋਰਟ ਨੇ ਅੱਜ ਆਪਣੀ ਸੁਣਵਾਈ ਦੌਰਾਨ ਉੱਤਰ ਪ੍ਰਦੇਸ਼ ਸਰਕਾਰ ਨੂੰ ਹੁਣ ਤੱਕ ਦੀ ਸਪੱਸ਼ਟ ਪੱਖਪਾਤੀ ਅਤੇ ਘਟੀਆ ਜਾਂਚ ਲਈ ਇੱਕ ਵਾਰ ਫਿਰ ਸਖ਼ਤ ਝਾੜ ਪਾਈ ਹੈ। ਸੰਯੁਕਤ ਕਿਸਾਨ ਮੋਰਚਾ ਨੂੰ … More
ਜਾਨਵਰ ਦੇ ਮਰਣ ਤੇ ਨੇਤਾਵਾਂ ਵੱਲੋਂ ਸੋਗ ਸੰਦੇਸ਼ ਦਿੱਤੇ ਜਾਂਦੇ ਹਨ, ਸਾਡੇ 600 ਕਿਸਾਨਾਂ ਦੇ ਸ਼ਹੀਦ ਹੋਣ ਤੇ ਕੋਈ ਆਗੂ ਨਹੀਂ ਬੋਲਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਿਸਾਨ ਅੰਦੋਲਨ ਦਾ ਹੱਲ ਨਾ ਨਿਕਲਣ ਤੋਂ ਦੁਖੀ ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਬੀਤੇ ਕਲ ਜੈਪੁਰ ਵਿਖੇ ਜਾਟ ਮਹਾਂਸਭਾ ਵਿਚ ਇਕ ਵਾਰ ਫਿਰ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਕਿਹਾ ਹੈ ਕਿ ਦੇਸ਼ ਅੰਦਰ ਅੱਜ ਤੱਕ … More
ਸੁਪਰੀਮ ਕੋਰਟ ਹੁਣ ਤੱਕ ਯੋਗੀ ਸਰਕਾਰ ਵੱਲੋਂ ਲਖੀਮਪੁਰ ਹਿੰਸਾ ਮਾਮਲੇ ‘ਤੇ ਕੀਤੀ ਗਈ ਕਾਰਵਾਈ ‘ਤੇ ਹੋਈ ਸਖ਼ਤ ਨਾਰਾਜ਼
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਲਖੀਮਪੁਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਸੁਣਵਾਈ ਕੀਤੀ ਅਤੇ ਇਸ ਮਾਮਲੇ ‘ਚ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਇਸ ਵਿੱਚ ਕੁਝ ਨਵੇਂ … More
ਗਲਾਸਗੋ : ਰੋਸ ਪ੍ਰਦਰਸ਼ਨ ਦੌਰਾਨ 20 ਤੋਂ ਵੱਧ ਕਾਰਕੁੰਨਾਂ ਨੂੰ ਕੀਤਾ ਗ੍ਰਿਫਤਾਰ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਵਿੱਚ ਸ਼ਨੀਵਾਰ ਨੂੰ ਕੋਪ 26 ਦੌਰਾਨ ਵਿਸ਼ਵ ਭਰ ਦੇ ਹਜ਼ਾਰਾਂ ਜਲਵਾਯੂ ਕਾਰਕੁੰਨਾਂ ਵੱਲੋਂ ਕੱਢੇ ਗਏ ਵਿਸ਼ਾਲ ਪ੍ਰਦਰਸ਼ਨ ਦੌਰਾਨ ਪੁਲਿਸ ਦੁਆਰਾ 20 ਤੋਂ ਵੱਧ ਕਾਰਕੁੰਨਾਂ ਨੂੰ ਗ੍ਰਿਫਤਾਰ ਕੀਤਾ ਗਿਆ । ਇਸ ਸਬੰਧੀ ਸਕਾਟਲੈਂਡ ਦੇ ਪੁਲਿਸ … More
ਸਵਰਾਜ ਇੰਡੀਆ ਆਉਣ ਵਾਲੀਆਂ ਦਿੱਲੀ ਨਗਰ ਨਿਗਮ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲਵੇਗੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਅੱਜ ਸਵਰਾਜ ਇੰਡੀਆ ਦਿੱਲੀ ਰਾਜ ਕਾਰਜਕਾਰਨੀ ਦੀ ਮੀਟਿੰਗ ਵਿੱਚ ਨਵਨੀਤ ਤਿਵਾੜੀ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ। ਸੂਬਾ ਕਾਰਜਕਾਰਨੀ ਨੇ ਨਿਸ਼ਾਂਤ ਤਿਆਗੀ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਅਤੇ ਪਰਵੇਸ਼ ਕੁਮਾਰ, ਐਸਕੇ ਚੌਬੇ, ਮੰਜੂ ਯਾਦਵ, … More
ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਸਾਰੀਆਂ 117 ਸੀਟਾਂ ‘ਤੇ ਲੜੇਗੀ: ਅਸ਼ਵਨੀ ਸ਼ਰਮਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਭਾਰਤੀ ਜਨਤਾ ਪਾਰਟੀ (ਭਾਜਪਾ) ਸੂਬੇ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਚੋਣ ਲੜੇਗੀ। ਪੰਜਾਬ ਵਿੱਚ 2022 ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ । ਇਹ ਜਾਣਕਾਰੀ ਪੰਜਾਬ ਭਾਜਪਾ … More
ਨਾਰਨੌਂਦ ਵਿਖੇ ਕਿਸਾਨਾਂ ਦਾ ਮਸਲਾ ਹੱਲ ਨਾ ਹੋਇਆ ਤਾਂ ਕੱਲ੍ਹ ਤੋਂ ਐੱਸਪੀ ਦਫ਼ਤਰ ਦਾ ਕੀਤਾ ਜਾਵੇਗਾ ਘਿਰਾਓ: ਕਿਸਾਨ ਮੋਰਚਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਨਾਰਨੌਂਦ ‘ਚ ਭਾਜਪਾ ਸੰਸਦ ਰਾਮ ਚੰਦਰ ਜਾਂਗੜਾ ਖਿਲਾਫ ਕਿਸਾਨਾਂ ਦਾ ਵਿਰੋਧ ਤੇਜ਼ ਹੋ ਗਿਆ ਹੈ। ਕੱਲ੍ਹ ਤੋਂ ਹੀ ਹਜ਼ਾਰਾਂ ਕਿਸਾਨ ਨਾਰਨੌਂਦ ਥਾਣੇ ਵਿੱਚ ਧਰਨੇ ’ਤੇ ਬੈਠੇ ਹਨ। ਇੱਕ ਹੈਰਾਨ ਕਰਨ ਵਾਲੀ ਘਟਨਾ ਵਿੱਚ, ਨਾਰਨੌਂਦ ਪੁਲਿਸ ਨੇ … More
ਅੱਖਾਂ ਕੱਢ ਕੇ ਹੱਥ ਵੱਢਾਂਗਾ, ਸਾਬਕਾ ਮੰਤਰੀ ਨੂੰ ਮੰਦਰ ‘ਚ ਬੰਧਕ ਬਣਾਉਣ ਤੋਂ ਨਾਰਾਜ਼ ਭਾਜਪਾ ਸੰਸਦ ਮੈਂਬਰ ਨੇ ਦਿੱਤੀ ਧਮਕੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਰੋਹਤਕ ਤੋਂ ਭਾਜਪਾ ਦੇ ਸੰਸਦ ਮੈਂਬਰ ਆਪਣੇ ਸਾਬਕਾ ਮੰਤਰੀ ਮਨੀਸ਼ ਗਰੋਵਰ ਨੂੰ ਬੰਧਕ ਬਣਾਉਣ ‘ਤੇ ਇੰਨੇ ਨਾਰਾਜ਼ ਹੋਏ ਕਿ ਉਨ੍ਹਾਂ ਨੇ ਸ਼ਬਦਾਂ ਦੀ ਹੱਦ ਹੀ ਪਾਰ ਕਰ ਦਿੱਤੀ। ਇਕ ਪ੍ਰੋਗਰਾਮ ‘ਚ ਉਨ੍ਹਾਂ ਨੇ ਕਾਂਗਰਸ ਦੇ … More









