ਖ਼ਬਰਾਂ

Half size(23).resized

ਸੁਰੱਖਿਆ ਦਾ ਫਜੂਲ ਰੌਲਾ ਪਾ ਕੇ ਮੋਦੀ ਦੀ ਅਸਫਲ ਹੋਈ ਫਿਰੋਜ਼ਪੁਰ ਰੈਲੀ ‘ਤੇ ਪਰਦਾ ਪਾਉਣ ਦੀ ਹੀ ਕੋਸ਼ਿਸ਼ ਹੋ ਰਹੀ ਹੈ : ਮਾਨ

ਫ਼ਤਹਿਗੜ੍ਹ ਸਾਹਿਬ – “ਸਾਰੀ ਦੁਨੀਆਂ ਨੂੰ ਇਸ ਗੱਲ ਦੀ ਜਾਣਕਾਰੀ ਹੈ ਕਿ ਵਜ਼ੀਰ-ਏ-ਆਜ਼ਮ ਇੰਡੀਆ ਦੇ ਸਫ਼ਰ ਲਈ ਆਲ ਸੀਜਨ ਆਧੁਨਿਕ ਸਹੂਲਤਾਂ ਨਾਲ ਲੈਂਸ ਹੈਲੀਕਪਟਰ ਹੁੰਦੇ ਹਨ ਜੋ ਕਿਸੇ ਵੀ ਮੌਸਮ ਵਿਚ ਉਡਾਨ ਭਰ ਸਕਦੇ ਹਨ । ਫਿਰ ਮੌਸਮ ਦੀ ਖਰਾਬੀ … More »

ਪੰਜਾਬ | Leave a comment
mannsaab(1).resized

ਫਿਰੋਜ਼ਪੁਰ ਰੈਲੀ ‘ਚ ਕੁਰਸੀਆਂ ਦਾ ਖਾਲੀ ਰਹਿਣਾ ‘ਤੇ ਮੋਦੀ ਵੱਲੋ ਹੁਸੈਨੀਵਾਲਾ ਸਰਹੱਦ ਤੋਂ ਹੀ ਵਾਪਸ ਚਲੇ ਜਾਣਾ ਬੀਜੇਪੀ ਤੇ ਮੋਦੀ ਵਿਰੋਧੀ ਸੰਕੇਤ : ਮਾਨ

ਫ਼ਤਹਿਗੜ੍ਹ ਸਾਹਿਬ – “ਭਲੇ ਹੀ ਪੰਜਾਬ ਦੇ ਫਿਰੋਜ਼ਪੁਰ ਵਿਖੇ ਮੋਦੀ ਦੀ ਰੈਲੀ ਦੀ ਕਾਮਯਾਬੀ ਲਈ ਬੀਜੇਪੀ-ਆਰ.ਐਸ.ਐਸ. ਪਾਰਟੀਆਂ, ਕੈਪਟਨ ਅਮਰਿੰਦਰ ਸਿੰਘ, ਸੁਖਦੇਵ ਸਿੰਘ ਢੀਡਸਾ ਜੋ ਸਭ ਸਿਧਾਤਾਂ ਅਤੇ ਸੋਚ ਨੂੰ ਪਿੱਠ ਦੇਕੇ ਪੰਜਾਬ ਵਿਰੋਧੀ ਪਾਰਟੀ ਅਤੇ ਹੁਕਮਰਾਨਾਂ ਦੇ ਪਾਲੇ ਵਿਚ ਜਾ … More »

ਪੰਜਾਬ | Leave a comment
IMG-20220105-WA0003(1).resized

ਯੂਕੇ : 15,000 ਦੇ ਕਰੀਬ ਡਰਾਈਵਰਾਂ ਨੂੰ ਫੋਨ ਵਰਤਦਿਆਂ ਕੈਮਰਿਆਂ ਨੇ ਫੜ੍ਹਿਆ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਨਵੇਂ ਮੋਟਰਵੇਅ ਕੈਮਰਿਆਂ ਨੇ ਵਾਹਨ ਚਲਾਉਂਦੇ ਸਮੇਂ ਮੋਬਾਈਲ ਦੀ ਵਰਤੋਂ ਕਰਦੇ ਹੋਏ ਹਜ਼ਾਰਾਂ ਵਾਹਨ ਚਾਲਕਾਂ ਨੂੰ ਫੜ੍ਹਿਆ ਹੈ। ਯੂਕੇ ਵਿੱਚ ਅੰਕੜਿਆਂ ਅਨੁਸਾਰ 200 ਵਿੱਚੋਂ ਇੱਕ ਡਰਾਈਵਰ ਮੋਟਰਵੇਅ ‘ਤੇ ਗੱਡੀ ਚਲਾਉਂਦੇ ਸਮੇਂ ਆਪਣੇ … More »

ਅੰਤਰਰਾਸ਼ਟਰੀ | Leave a comment
1024px-2019-nCoV-CDC-23312_without_background.resized.resized.resized.resized

ਦਿੱਲੀ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਨੇ ਸ਼ਨੀਵਾਰ, ਐਤਵਾਰ ਨੂੰ ਕਰਫਿਊ ਲਗਾਣ ਦਾ ਕੀਤਾ ਫੈਸਲਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਨੇ ਸ਼ਨੀਵਾਰ ਨੂੰ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਡੀਡੀਐਮਏ ਨਾਲ ਮੀਟਿੰਗ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ। … More »

ਭਾਰਤ | Leave a comment
IMG-20220104-WA0011.resized

ਸੱਤਾ ਦੀ ਰਾਜਨੀਤੀ ਲਈ ਬਾਦਲਾਂ ਵਲੋਂ ਪੰਥ ਸ਼ਬਦ ਦੀ ਵਰਤੋਂ ਕਰਣਾ ਗਲਤ : ਬੰਨੀ ਜੌਲੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: 2017 ਮਗਰੋਂ ਹਰ ਚੋਣ ਵਿਚ ਪੰਜਾਬ ਵੱਲੋਂ ਸਾਮੂਹਿਕ ਤੌਰ ’ਤੇ ਬਾਦਲ ਪਰਵਾਰ ਨੂੰ ਖਾਰਿਜ ਕਰ ਦਿੱਤਾ ਗਿਆ, ਸੱਤਾ ਦੀ ਰਾਜਨੀਤੀ ’ਚ ਪ੍ਰਾਸੰਗਕ ਬਣੇ ਰਹਿਣ ਲਈ ਬਾਦਲ ਹੁਣ ਪੰਥ ਸ਼ਬਦ ਦੀ ਸ਼ਰਣ ਲੈ ਰਹੇ ਹਨ। … More »

ਪੰਜਾਬ | Leave a comment
IMG-20211231-WA0021.resized

ਸਿਆਸੀ ਲੋਕਾਂ ਦੇ ਦਿੱਲੀ ਕਮੇਟੀ ਚੋਣਾਂ ਲੜਣ ‘ਤੇ ਰੋਕ ਲਗਾਈ ਜਾਵੇ : ਜੀਕੇ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 1971 ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਨੂੰ ਪੰਜਵੇਂ ਤਖ਼ਤ ਵਜੋਂ ਜੋੜਨ ਬਾਰੇ ਦਿੱਲੀ ਵਿਧਾਨਸਭਾ ਵੱਲੋਂ ਕੀਤੀ ਗਈ ਸੋਧ ਦਾ ਜਾਗੋ ਪਾਰਟੀ ਨੇ ਸਵਾਗਤ ਕੀਤਾ ਹੈ। ਜਾਗੋ ਪਾਰਟੀ ਦੇ ਮੋਢੀ … More »

ਭਾਰਤ | Leave a comment
images (8)(4).resized

ਤਖਤ ਸ੍ਰੀ ਦਮਦਮਾ ਸਾਹਿਬ ਨੁੰ ਪੰਜਵੇਂ ਤਖਤ ਵਜੋਂ ਕਮੇਟੀ ਵਿਚ ਸ਼ਾਮਲ ਕਰਨ ਵਾਸਤੇ ਤਜਵੀਜ਼ ਪਾਸ ਕਰਨ ਦਾ ਸਵਾਗਤ: ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦਿੱਲੀ ਵਿਧਾਨ ਸਭਾ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਸੋਧ ਬਿੱਲ 2022 ਪਾਸ ਕਰ ਕੇ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਪੰਜਵੇਂ ਤਖਤ ਵਜੋਂ … More »

ਭਾਰਤ | Leave a comment
IMG-20220103-WA0021.resized

ਸਰਨਾ ਨੇ ਦਿੱਲੀ ਗੁਰਦੁਆਰਾ ਕਮੇਟੀ ਅਧੀਨ ਚੱਲ ਰਹੀਆਂ ਫਰਜ਼ੀ ਕੰਪਨੀਆਂ ਦੇ ਸੈੱਲ ਦਾ ਪਰਦਾਫਾਸ਼ ਅਤੇ ਸਫਾਈ ਲਈ ਚਲਾਈ ਮੁਹਿੰਮ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਸ਼੍ਰੋਮਣੀ ਅਕਾਲੀ ਦਲ ਦਿੱਲੀ-ਸਰਨਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀਆਂ ਫਰਜ਼ੀ ਕੰਪਨੀਆਂ ਦੇ ਸੈੱਲ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਦਿੱਲੀ ਗੁਰਦੁਆਰਾ ਕਮੇਟੀ ਦੀ ਨਵ-ਨਿਯੁਕਤ ਕਮੇਟੀ ਨੇ ਗੁਰਦੁਆਰਾ ਕਮੇਟੀ ਦੇ … More »

ਭਾਰਤ | Leave a comment
IMG-20220103-WA0016.resized

ਭਾਈ ਭੁੱਲਰ ਦੀ ਰਿਹਾਈ ਲਈ ਵਫ਼ਦ ਨੇ ਸਤਿੰਦਰ ਜੈਨ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ – ਬੰਦੀ ਸਿੰਘਾਂ ਦੀ ਰਿਹਾਈ ਲਈ ਕਾਰਜਸ਼ੀਲ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਆਗੂਆਂ ਨੇ ਅੱਜ ਦਿੱਲੀ ਦੇ ਗ੍ਰਹਿ ਤੇ ਜੇਲ੍ਹ ਮੰਤਰੀ ਸਤਿੰਦਰ ਜੈਨ ਅਤੇ ਦਿੱਲੀ ਵਿਧਾਨਸਭਾ ਦੇ ਨੇਤਾ ਵਿਰੋਧੀ ਧਿਰ ਰਾਮਬੀਰ ਸਿੰਘ ਬਿਧੂੜੀ ਨਾਲ ਦਿੱਲੀ ਵਿਧਾਨਸਭਾ … More »

ਪੰਜਾਬ | Leave a comment
ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ ਸੈਨਿਕਾਂ ਦੇ ਬੱਚਿਆਂ ਲਈ ਜਾਰੀ ਕੀਤੀ ਵਜ਼ੀਫ਼ਾ ਸਕੀਮ ਜਾਰੀ ਕਰਦੇ ਹੋਏ ਕੇਂਦਰੀ ਰੱਖਿਆ ਮੰਤਰੀ ਸ਼੍ਰੀ ਰਾਜਨਾਥ ਸਿੰਘ ਅਤੇ ਨਾਲ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਅਤੇ ਸੀ.ਜੀ.ਸੀ ਦੇ ਪ੍ਰੈਜੀਡੈਂਟ ਸ਼੍ਰੀ ਰਛਪਾਲ ਸਿੰਘ ਧਾਲੀਵਾਲ।

ਭਾਰਤ ਨੂੰ ਗਿਆਨ ਭਰਪੂਰ ਆਰਥਿਕਤਾ ਬਣਾਉਣ ਲਈ ਸਰਕਾਰੀ ਅਤੇ ਨਿੱਜੀ ਅਦਾਰਿਆਂ ਦੀ ਭਾਈਵਾਲੀ ਜ਼ਰੂਰੀ : ਰਾਜਨਾਥ ਸਿੰਘ

ਰਾਸ਼ਟਰ ਦੇ ਸਰਵਪੱਖੀ ਵਿਕਾਸ ਲਈ ਨਿੱਜੀ ਖੇਤਰ ਨੂੰ ਮਜ਼ਬੂਤ ਕਰਨ ਲਈ ਕੇਂਦਰ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੇਂਦਰੀ ਰੱਖਿਆ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ ਕਿਹਾ ਕਿ ਸਿੱਖਿਆ ਅਤੇ ਵਿਗਿਆਨ ਦੇ ਖੇਤਰਾਂ ਨੂੰ ਵਿਸ਼ਵਪੱਧਰੀ ਬਣਾਉਣ ਲਈ ਸਰਗਰਮ ਅਤੇ ਲੰਬੀ ਮਿਆਦ … More »

ਪੰਜਾਬ | Leave a comment