ਖ਼ਬਰਾਂ
ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ- ਭਾਈ ਅਭਿਆਸੀ
ਅੰਮ੍ਰਿਤਸਰ – ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ … More
ਹਰਿਆਣਾ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਵੀਰ ਬੰਦਾ ਬੈਰਾਗੀ ਲਿਖਣ ’ਤੇ ਐਡਵੋਕੇਟ ਧਾਮੀ ਨੇ ਸਖਤ ਇਤਰਾਜ਼ ਪ੍ਰਗਟਾਇਆ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਜਾਰੀ ਕੀਤੇ ਇਸ਼ਤਿਹਾਰ ਵਿਚ ਉਨ੍ਹਾਂ ਨੂੰ ‘ਵੀਰ ਬੰਦਾ ਬੈਰਾਗੀ’ ਲਿਖਣ ’ਤੇ … More
ਕੇਂਦਰ ਸਰਕਾਰ ਐਮਰਜੈਂਸੀ ਦੌਰਾਨ ਜਾਰੀ ਕੀਤੇ ਗਏ ਪਾਣੀ ਵੰਡ ਆਰਡੀਨੈਂਸਾਂ ‘ਤੇ ਮੁੜ ਵਿਚਾਰ ਕਰੇ : ਪ੍ਰੋ. ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਸੂਬਾਈ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ 1975 ਦੀ ਐਮਰਜੈਂਸੀ ਦੌਰਾਨ ਸ਼੍ਰੀਮਤੀ ਇੰਦਰਾ ਗਾਂਧੀ ਦੁਆਰਾ ਜਾਰੀ ਕੀਤੇ ਗਏ ਸਾਰੇ ਆਰਡੀਨੈਂਸਾਂ ਦੀ ਸਮੀਖਿਆ ਅਤੇ … More
ਰੇਖਾ ਸਰਕਾਰ ਨੇ ਦੋਸ਼ਿਆਂ ਨੂੰ ਅਹੁਦੇਦਾਰ ਬਣਾ ਕੇ ਗੁਰਦੁਆਰਾ ਸੰਵਿਧਾਨ ਦਾ ਕਤਲ ਕੀਤਾ : ਜੀ.ਕੇ.
ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਅੱਜ ਹੋਈ ਆਂਤਰਿਕ ਚੋਣਾਂ ਦਾ ਬਾਈਕਾਟ ਕੀਤਾ ਹੈ। ਅਕਾਲੀ ਆਗੂਆਂ ਨੇ ਉਕਤ ਚੋਣ ਪ੍ਰਕਿਰਿਆ ਨੂੰ ਗੈਰ-ਕਾਨੂੰਨੀ ਅਤੇ ਸਰਕਾਰੀ ਸਰਪ੍ਰਸਤੀ ਦੇ ਪਰਛਾਵੇਂ ਹੇਠ ਕੀਤਾ ਗਿਆ … More
ਅੰਮ੍ਰਿਤਸਰ ਨਗਰ ਨਿਗਮ ਦੀਆਂ ਵਾਰਡਾਂ ਵਿੱਚ ਪੰਜ-ਪੰਜ ਮੈਂਬਰੀ ਕਮੇਟੀਆਂ ਦੇ ਗਠਨ ਲਈ ਵਰਕਰਾਂ ਦੀਆਂ ਡਿਊਟੀਆਂ ਤੈਅ
ਅੰਮ੍ਰਿਤਸਰ – ਅੱਜ ਅਕਾਲੀ ਦਲ ( ਵਾਰਿਸ ਪੰਜਾਬ ਦੇ ) ਅੰਮ੍ਰਿਤਸਰ ਕਾਰਜਕਾਰਨੀ ਕਮੇਟੀ ਦੇ ਮੈਂਬਰ ਭਾਈ ਭੁਪਿੰਦਰ ਸਿੰਘ ਗੱਦਲੀ ਅਤੇ ਭਾਈ ਸ਼ਮਸ਼ੇਰ ਸਿੰਘ ਪੱਧਰੀ ਦੀ ਅਗਵਾਈ ਹੇਠ ਹਲਕਾ ਪੱਛਮੀ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪਾਰਟੀ ਦੇ ਸਰਗਰਮ … More
ਵਿਸ਼ਵਵਿਆਪੀ ਜੰਗ ਦੇ ਵਾਧੇ ਤੋਂ ਪਰੇਸ਼ਾਨ, ਐਸਸੀਡੀ ਸਰਕਾਰੀ ਕਾਲਜ ਦੇ ਸਾਬਕਾ ਵਿਦਿਆਰਥੀਆਂ ਨੇ ਇੱਕ ਵਰਚੁਅਲ ਸੰਵਾਦ ਵਿੱਚ ਸਖਤ ਚਿੰਤਾਵਾਂ ਪ੍ਰਗਟ ਕੀਤੀਆਂ
ਮੱਧ ਪੂਰਬ ਅਤੇ ਹੋਰ ਥਾਵਾਂ ‘ਤੇ ਜੰਗ ਦੇ ਵਾਧੇ ‘ਤੇ ਇੱਕ ਬਹੁਤ ਹੀ ਗੰਭੀਰ ਵਰਚੁਅਲ ਚਰਚਾ ਵਿੱਚ, ਇੱਕ ਪ੍ਰਮੁੱਖ ਕਾਲਜ, ਐਸਸੀਡੀ ਸਰਕਾਰੀ ਕਾਲਜ ਲੁਧਿਆਣਾ ਦੇ ਸਾਬਕਾ ਵਿਦਿਆਰਥੀ ਆਪਣੀਆਂ ਚਿੰਤਾਵਾਂ ਪ੍ਰਗਟ ਕਰਨ ਲਈ ਅੱਗੇ ਆਏ। ਬਹਿਸ ਸ਼ੁਰੂ ਕਰਦੇ ਹੋਏ ਬ੍ਰਿਜ ਭੂਸ਼ਣ … More
ਕਨਿਸ਼ਕ ਬੰਬ ਧਮਾਕੇ ਵਿੱਚ ਮਾਰੇ ਗਏ ਬੇਕਸੂਰਾਂ ਦੀ ਹਮਦਰਦੀ ਵਿੱਚ ਸ਼ਾਂਤਮਈ ਇਕੱਤਰਤਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- 1985 ਏਅਰ ਇੰਡੀਆ ਫਲਾਈਟ 182 ਕਨਿਸ਼ਕ ਬੰਬ ਧਮਾਕੇ ਵਿੱਚ ਮਾਰੇ ਗਏ ਬੇਕਸੂਰਾਂ ਦੀ ਹਮਦਰਦੀ ਵਿੱਚ ਸ਼ਾਂਤਮਈ ਇਕੱਤਰਤਾ ਚ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਡੈਲਟਾ ਬਾਬਾ ਬੰਦਾ ਸਿੰਘ ਬਹਾਦਰ ਐਬਸਫੋਰਡ ਸਮੇਤ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ … More
ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਯੂਪੀ ’ਚ ਇਕੱਤਰਤਾਵਾਂ
ਅੰਮ੍ਰਿਤਸਰ – ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ … More
ਸਰਨਾ ਅਤੇ ਜੀਕੇ ਨੇ ਦਿੱਲੀ ਕਮੇਟੀ ਵਿਚ ਵਧਦੀ ਸਰਕਾਰੀ ਦਖਲਅੰਦਾਜ਼ੀ ਵਿਰੁੱਧ ਦਿੱਤਾ ਅਸਤੀਫ਼ਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਅਤੇ ਸਾਬਕਾ ਦਿੱਲੀ ਕਮੇਟੀ ਪ੍ਰਧਾਨ ਨੇ ਆਪਣੇ ਸਾਥੀ ਸਾਬਕਾ ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀਕੇ ਨਾਲ ਮਿਲਕੇ ਦੇਸ਼ ਦੇ ਪ੍ਰਧਾਮੰਤਰੀ ਨਰਿੰਦਰ ਮੋਦੀ ਨੂੰ ਦਿੱਲੀ ਕਮੇਟੀ ਅੰਦਰ ਵੱਧ ਰਹੀ … More
ਭਾਰਤ ਵਿੱਚ ਔਰਤਾਂ ਸੁਰੱਖਿਅਤ ਨਹੀਂ, ਇਕੱਲੀਆਂ ਯਾਤਰਾ ਨਾ ਕਰਣ: ਅਮਰੀਕੀ ਵਿਦੇਸ਼ ਵਿਭਾਗ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਮਰੀਕੀ ਵਿਦੇਸ਼ ਵਿਭਾਗ ਨੇ ਭਾਰਤ ਦੀ ਯਾਤਰਾ ਕਰਨ ਵਾਲੇ ਆਪਣੇ ਨਾਗਰਿਕਾਂ ਲਈ ਲੈਵਲ-2 ਯਾਤਰਾ ਚੇਤਾਵਨੀ ਜਾਰੀ ਕੀਤੀ ਹੈ। ਇਸ ਵਿੱਚ, ਅਮਰੀਕੀ ਨਾਗਰਿਕਾਂ ਨੂੰ ਭਾਰਤ ਵਿੱਚ ਅਪਰਾਧ ਅਤੇ ਅੱਤਵਾਦ ਦੇ ਕਾਰਨ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ … More










