ਖ਼ਬਰਾਂ
ਸਕਾਟਲੈਂਡ : ਬਾਬਾ ਬੁੱਢਾ ਦਲ ਗਲਾਸਗੋ ਵੱਲੋਂ ਉੱਤਰਾਖੰਡ ਵਿਖੇ ਨਾਟਕ ਦੌਰਾਨ ਸਾਹਿਬਜਾਦਿਆਂ ਦੀ ਨਕਲ ਦੀ ਨਿਖੇਧੀ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਉੱਤਰਾਖੰਡ ਦੇ ਸ਼ਹਿਰ ਬਾਜਪੁਰ ਦੇ ਗਿਆਨਦੀਪ ਗਲੋਬਲ ਸਕੂਲ ਵਿਖੇ ਮਾਤਾ ਗੁਜਰ ਕੌਰ ਜੀ ਤੇ ਸਾਹਿਬਜਾਦਿਆਂ ਦੀ ਨਕਲ ਦਾ ਮਾਮਲਾ ਪ੍ਰਕਾਸ਼ ਵਿੱਚ ਆਉਂਦਿਆਂ ਹੀ ਸਿੱਖ ਸੰਗਤਾਂ ਵੱਲੋਂ ਭਾਰੀ ਵਿਰੋਧ ਕੀਤਾ ਗਿਆ। ਜਿਸ ਦੇ ਸਿੱਟੇ ਵਜੋਂ ਸੰਗਤ … More
ਸਕਾਟਲੈਂਡ : ਸਿਹਤ ਕਾਮਿਆਂ ਨੂੰ 6 ਮਹੀਨੇ ‘ਚ ਝੱਲਣੇ ਪਏ 7000 ਸਰੀਰਕ ਹਮਲੇ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਸਿਹਤ ਕਾਮਿਆਂ ਨਾਲ ਆਮ ਨਾਗਰਿਕਾਂ ਵੱਲੋਂ ਦੁਰਵਿਵਹਾਰ ਸ਼ਰਾਬ ਅਤੇ ਹਿੰਸਾ ਦੀ ਸਾਂਝੇਦਾਰੀ ਵਜੋਂ ਦੇਖਿਆ ਜਾ ਰਿਹਾ ਹੈ। ਘਰੇਲੂ ਹਿੰਸਾ, ਪੁਲਿਸ ‘ਤੇ ਹਮਲੇ, ਆਪਣੇ ਹੀ ਚੁਣੇ ਹੋਏ ਸਿਆਸਤਦਾਨਾਂ ਨੂੰ ਧਮਕੀਆਂ ਕਾਰਨ ਹਾਲਾਤ ਦਿਨ ਬ … More
ਬਰਤਾਨਵੀ ਮਹਾਰਾਣੀ ਨੂੰ ਮਾਰਨ ਲਈ ਮਹਿਲ ‘ਚ ਵੜਨ ਵਾਲੇ ਨੌਜਵਾਨ ਦੀ ਤਸਵੀਰ ਸਾਹਮਣੇ ਆਈ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਬਰਤਾਨੀਆ ਦੀ ਮਹਾਰਾਣੀ ਐਲਿਜਾਬੈਥ ਦੋਇਮ ਨੂੰ ਮਾਰਨ ਦੀ ਧਮਕੀ ਦੇਣ ਅਤੇ ਕੋਸ਼ਿਸ਼ ਤਹਿਤ ਮਹੱਲ ਵਿੱਚ ਦਾਖ਼ਲ ਹੋਣ ਵਾਲੇ 19 ਸਾਲਾ ਨੌਜਵਾਨ ਜਸਵੰਤ ਸਿੰਘ ਚੈਲ ਦੀ ਤਸਵੀਰ ਜਾਰੀ ਕੀਤੀ ਗਈ ਹੈ। ਜਿਕਰਯੋਗ ਹੈ ਕਿ ਉਕਤ ਨੌਜਵਾਨ … More
ਕਾਂਗਰਸੀ ਆਗੂ ਵੱਲੋਂ ਪੁਲਿਸ ਦਾ ਮਜ਼ਾਕ ਉਡਾਇਆ ਜਾਣਾ ਬਹੁਤ ਹੀ ਸ਼ਰਮਨਾਕ ਹੈ : ਕੈਪਟਨ
ਚੰਡੀਗੜ੍ਹ – ਪੰਜਾਬ ਦੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਵੱਲੋਂ ਪੁਲਿਸ ਮੁਲਾਜ਼ਮਾਂ ਸਬੰਧੀ ਵਰਤੀ ਗਈ ਮੰਦੀ ਸ਼ਬਦਾਵਲੀ ਤੇ ਦੁੱਖ ਜਾਹਿਰ ਕਰਦੇ ਹੋਏ ਕਿਹਾ ਕਿ ਇਸ ਨਾਲ ਮੇਰੇ ਮਨ ਨੂੰ ਬਹੁਤ ਠੇਸ ਪਹੁੰਚੀ ਹੈ।ਪੰਜਾਬ ਨੂੰ ਕਾਲੇ ਦੌਰ ਤੋਂ … More
ਜਪਾਨ ਵਿਚ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਵਿਦੇਸ਼ਾਂ ਵਿਚ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ । ਜਪਾਨ ਵਰਗੇ ਮੁੱਲਕ ਵਿਚ ਵੀ ਭੈਣ ਗੁਰਸ਼ਰਨ ਜੀਤ ਕੌਰ ਪਿਛਲੇ ਕਈ ਸਾਲਾਂ ਤੋਂ ਸਿੱਖੀ … More
ਆਰਟੀਫ਼ੀਸ਼ੀਅਲ ਇੰਟੈਲੀਜੈਂਸ ਦੀ ਸਹਾਇਤਾ ਨਾਲ ਸਮਾਂ ਰਹਿੰਦੇ ਹੀ ਫ਼ਸਲਾਂ ਸਬੰਧੀ ਬਿਮਾਰੀਆਂ ਦੀ ਪਛਾਣ ਕਰਨ ਲਈ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਵਿਸੇਸ਼ ਐਪ ਜਾਰੀ
ਹਰ ਸਾਲ ਭਾਰਤੀ ਕਿਸਾਨਾਂ ਨੂੰ ਕੀੜਿਆਂ ਅਤੇ ਬਿਮਾਰੀਆਂ ਕਾਰਨ 90 ਹਜ਼ਾਰ ਕਰੋੜ ਰੁਪਏ ਦੇ ਨੁਕਸਾਨ ਸਾਹਮਣਾ ਕਰਨਾ ਪੈਂਦਾ ਹੈ।ਹੈਰਾਨੀਜਨਕ ਤੱਥਾਂ ਨੂੰ ਵੇਖਦਿਆਂ ਭਾਰਤ ’ਚ ਕਿਸਾਨੀ ਦਾ ਜੀਵਨ ਪੱਧਰ ਉਪਰ ਚੁੱਕਣ ਦੇ ਉਦੇਸ਼ ਨਾਲ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਅਧਾਰਿਤ … More
ਵਕੀਲਾਂ ਨੇ ਸੁਪਰੀਮ ਕੋਰਟ ਦੇ ਮੁੱਖ ਜੱਜ ਨੂੰ ਹਰਿਦੁਆਰ ਅਤੇ ਦਿੱਲੀ ਵਿਚ ਦਿਤੇ ਗਏ ਨਫਰਤ ਭਰੇ ਭਾਸ਼ਣ ਬਾਰੇ ਨੋਟਿਸ ਲੈਣ ਦੀ ਕੀਤੀ ਅਪੀਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- 76 ਵਕੀਲਾਂ ਨੇ ਚੀਫ਼ ਜਸਟਿਸ ਐਨ.ਵੀ. ਰਮਨਾ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਉਹ ਦਿੱਲੀ ਅਤੇ ਹਰਿਦੁਆਰ ਵਿੱਚ ਆਯੋਜਿਤ ਵੱਖ-ਵੱਖ ਸਮਾਗਮਾਂ ਵਿੱਚ ਕਥਿਤ ਤੌਰ ‘ਤੇ ਨਫ਼ਰਤ ਭਰੇ ਭਾਸ਼ਣਾਂ ਦਾ ਖੁਦ ਨੋਟਿਸ ਲੈਣ … More
ਸਕਾਟਲੈਂਡ : ਗੁਰੂ ਨਾਨਕ ਸਿੱਖ ਗੁਰਦੁਆਰਾ ਵਿਖੇ ਸ਼ਹੀਦੀ ਹਫਤੇ ਸਬੰਧੀ ਵਿਸ਼ਾਲ ਸਮਾਗਮ ਕਰਵਾਏ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਜਦੋਂ ਦਸੰਬਰ ਮਹੀਨੇ ਦਾ ਸ਼ਹੀਦੀ ਹਫਤਾ ਆਉਂਦਾ ਹੈ ਤਾਂ ਹਰ ਕਿਸੇ ਦੀ ਅੱਖ ਖੂਨ ਦੇ ਅੱਥਰੂ ਰੋਂਦੀ ਨਜ਼ਰ ਆਉਂਦੀ ਹੈ। ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀਆਂ ਕੁਰਬਾਨੀਆਂ ਯਾਦ ਕੀਤੀਆਂ ਜਾਂਦੀਆਂ ਹਨ। … More
ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਰਿਹਾਈ ਮੋਰਚੇ ਨੇ ਕੀਤੀ ਅਰਦਾਸ
ਨਵੀਂ ਦਿੱਲੀ – ਆਪਣੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਅਰਦਾਸ ਕੀਤੀ ਗਈ। ਵੱਖ-ਵੱਖ ਜੱਥੇਬੰਦੀਆਂ ਵੱਲੋਂ ਸੰਸਾਰ ਭਰ ਵਿਚ ਇਸ ਮਸਲੇ ‘ਤੇ ਕੀਤੀਆਂ ਗਈਆਂ ਅਰਦਾਸਾਂ ਦੀ ਲੜੀ ਵਿੱਚ ਦਿੱਲੀ ਵਿਖੇ ਸਿਆਸੀ ਸਿੱਖ … More
ਸਰਕਾਰ ਬਾਕੀ ਮੰਗਾ ਵੀ ਜਲਦ ਪੂਰੀ ਕਰੇ ਨਹੀਂ ਤਾਂ ਫਿਰ ਸ਼ੁਰੂ ਹੋ ਸਕਦਾ ਹੈ ਕਿਸਾਨ ਅੰਦੋਲਨ : ਰਾਕੇਸ਼ ਟਿਕੈਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਸਰਕਾਰ ਨੇ ਸਿਰਫ਼ ਤਿੰਨੋਂ ਖੇਤੀ ਕਾਨੂੰਨ ਵਾਪਸ ਲਏ ਹਨ। ਬਾਕੀ ਮੰਗਾਂ ਵੀ ਪੂਰੀਆਂ ਨਹੀਂ ਹੋਈਆਂ। ਜੇਕਰ ਵਾਅਦੇ ਪੂਰੇ ਨਾ ਕੀਤੇ ਗਏ ਤਾਂ ਅੰਦੋਲਨ ਦੋਹਰਾਇਆ ਜਾ ਸਕਦਾ ਹੈ। … More









