ਖ਼ਬਰਾਂ

IMG-20211029-WA0003.resized

ਸਕਾਟਲੈਂਡ ਦੇ ਕੁੱਝ ਖੇਤਰਾਂ ਵਿੱਚ ਮੀਂਹ ਕਾਰਨ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਕੁੱਝ ਖੇਤਰ ਭਾਰੀ ਮੀਂਹ ਪੈਣ ਕਾਰਨ ਹੜ੍ਹਾਂ ਦੀ ਸਥਿਤੀ ਦਾ ਸਾਹਮਣਾ ਕਰ ਰਹੇ ਹਨ। ਇਹਨਾਂ ਖੇਤਰਾਂ ਵਿੱਚ ਡਮਫ੍ਰਾਈਜ਼ ਅਤੇ ਗੈਲੋਵੇ ਆਦਿ ਖੇਤਰ ਸ਼ਾਮਲ ਹਨ, ਜਿੱਥੇ ਨੀਥ ਨਦੀ ਕੰਢੇ ਪਾਣੀ ਨਾਲ ਟੁੱਟਣ ਕਾਰਨ ਹੜ੍ਹਾਂ … More »

ਅੰਤਰਰਾਸ਼ਟਰੀ | Leave a comment
IMG-20211029-WA0005.resized

ਸਕਾਟਲੈਂਡ : ਨਿਕੋਲਾ ਸਟਰਜਨ ਨੇ ਕੋਪ 26 ਵਿੱਚ ਵਿਘਨ ਪਾਉਣ ਸਬੰਧੀ ਪ੍ਰਦਰਸ਼ਨਕਾਰੀਆਂ ਨੂੰ ਦਿੱਤੀ ਚਿਤਾਵਨੀ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ 31 ਅਕਤੂਬਰ ਤੋਂ ਵਿਸ਼ਵ ਪੱਧਰੀ ਜਲਵਾਯੂ ਸੰਮੇਲਨ ਕੋਪ 26 ਸ਼ੁਰੂ ਹੋ ਰਿਹਾ ਹੈ। ਇਸ ਸੰਮੇਲਨ ਵਿੱਚ ਵਿਸ਼ਵ ਭਰ ਦੇ ਨੇਤਾ, ਡੇਲੀਗੇਟ ਆਦਿ ਜਲਵਾਯੂ ਸਬੰਧੀ ਗੱਲਬਾਤ ਕਰਨ ਲਈ ਆਪਣੀ ਸ਼ਮੂਲੀਅਤ ਕਰ … More »

ਅੰਤਰਰਾਸ਼ਟਰੀ | Leave a comment
Jagdish-Tytlar.resized

ਕਾਂਗਰਸ ਨੇ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਟਾਈਟਲਰ ਨੂੰ ਬਣਾਇਆ ਪਾਰਟੀ ਵਿਚ ਪਰਮਾਨੈਂਟ ਇਨਵਾਇਟੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) : ਕਾਂਗਰਸ ਨੇ ਦਿੱਲੀ ਵਿਖੇ ਹੋਏ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਇਟਲਰ ਨੂੰ ਦਿੱਲੀ ਕਾਂਗਰਸ ਦਾ ਪਰਮਾਨੈਂਟ ਇਨਵਾਇਟੀ ਬਣਾਇਆ ਹੈ । ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ 37 ਪਰਮਾਨੈਂਟ ਇਨਵਾਇਟੀ … More »

ਭਾਰਤ | Leave a comment
IMG-20211029-WA0020.resized

ਸੁਪਰੀਮ ਕੋਰਟ ਦੀ ਨਿਗਰਾਨੀ ‘ਚ ਹੋਣੀ ਚਾਹੀਦੀ ਹੈ ਲਖੀਮਪੁਰ ਖੇੜੀ ਕਿਸਾਨ ਕਤਲੇਆਮ ਦੀ ਜਾਂਚ:ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਨੋਟ ਕਰਦਾ ਹੈ ਕਿ ਉੱਤਰ ਪ੍ਰਦੇਸ਼ ਸਰਕਾਰ ਪ੍ਰਮੁੱਖ ਅਧਿਕਾਰੀਆਂ ਦੇ ਤਬਾਦਲੇ ਨੂੰ ਪ੍ਰਭਾਵਤ ਕਰ ਰਹੀ ਹੈ ਭਾਵੇਂ ਕਿ ਲਖੀਮਪੁਰ ਖੇੜੀ ਕਿਸਾਨ ਕਤਲੇਆਮ ਦੀ ਸੰਵੇਦਨਸ਼ੀਲ ਜਾਂਚ ਸਿਰਫ ਹੌਲੀ ਪ੍ਰਗਤੀ ਨਾਲ ਲੰਮੀ ਹੋ ਰਹੀ … More »

ਪੰਜਾਬ | Leave a comment
IMG-20211028-WA0018.resized

ਸਰਨਾ ਨੇ ਰਾਜਪਾਲ ਅਨਿਲ ਬੈਜਲ ਨੂੰ ਪੱਤਰ ਲਿਖ ਡੀਐਸਜੀਐਮਸੀ ਵਿੱਚ ਵਿੱਤੀ ਰਿਸੀਵਰ ਨਿਯੁਕਤ ਕਰਨ ਦੀ ਕੀਤੀ ਮੰਗ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਦੇ ਰਾਜਪਾਲ ਅਨਿਲ ਬੈਜਲ ਨੂੰ ਇੱਕ ਪੱਤਰ ਲਿਖ ਕੇ ਡੀਐਸਜੀਐਮਸੀ ਦੀ ਆਰਥਿਕ ਸਥਿਤੀ ਵਿੱਚ ਪਾਰਦਰਸ਼ਤਾ ਲਿਆਉਣ ਲਈ ਵਿੱਤੀ ਰਿਸੀਵਰ ਦੀ ਨਿਯੁਕਤੀ ਦੀ … More »

ਭਾਰਤ | Leave a comment
9a5234b6c669666d7f5cc2131f653b5d_original.resized

ਕਿਸਾਨ ਮੋਰਚਿਆਂ ਵਿਰੁੱਧ ਭਾਜਪਾ-ਆਰਐਸਐਸ ਦੇ ਗੁੰਡਿਆਂ ਵਲੋਂ ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ : ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੱਲ੍ਹ ‘ਹਿੰਦ ਮਜ਼ਦੂਰ ਕਿਸਾਨ ਸਮਿਤੀ’ ਦੀ ਅਗਵਾਈ ਵਾਲੇ ਭਾਜਪਾ-ਆਰਐਸਐਸ ਦੇ ਗੁੰਡੇ ਜਿਨ੍ਹਾਂ ਨੇ ਪਿਛਲੇ ਸਮੇਂ ਵਿੱਚ ਮੋਦੀ ਸਰਕਾਰ ਦੇ ਕਾਰਪੋਰੇਟ ਪੱਖੀ ਕਿਸਾਨ ਵਿਰੋਧੀ ਕਾਨੂੰਨਾਂ ਦਾ ਸਮਰਥਨ ਕੀਤਾ ਸੀ, ਨੂੰ ਦਿੱਲੀ ਪੁਲਿਸ ਨੇ ਉੱਤਰ ਪ੍ਰਦੇਸ਼ ਤੋਂ … More »

ਭਾਰਤ | Leave a comment
IMG_20211028_165808.resized

ਮੋਰਚੇ ਵਿਚ ਲੇਖੇ ਲਗਣ ਵਾਲਿਆਂ ਦੀ ਗਿਣਤੀ 700 ਹੋਈ, ਪੰਜਾਬ ਸਰਕਾਰ ਵਲੋਂ ਪੰਜ ਪੰਜ ਲੱਖ ਮਦਦ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਦਿੱਲੀ ਦੇ ਟਿਕਰੀ ਬਾਰਡਰ ਮੋਰਚੇ ਤੇ ਇੱਕ ਟਿੱਪਰ ਵੱਲੋਂ ਕੁਚਲਣ ਕਾਰਨ ਤਿੰਨ ਕਿਸਾਨ ਔਰਤਾਂ ਦੀ ਦਰਦਨਾਕ ਮੌਤ ਅਤੇ ਦੋ ਕਿਸਾਨ ਔਰਤਾਂ ਗੰਭੀਰ ਜਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ  ਜਿੰਨ੍ਹਾਂ ਨੂੰ ਪੀ ਜੀ ਆਈ … More »

ਪੰਜਾਬ | Leave a comment
IMG-20211028-WA0015.resized

ਦਿੱਲੀ ਗੁਰਦੁਆਰਾ ਕਮੇਟੀ ਤੇ ਯੂ ਪੀ ਦੀਆਂ ਸਿੰਘ ਸਭਾਵਾਂ ਦਾ ਕੋਰੋਨਾ ਕਾਲ ਵਿਚ ਕੀਤੀ ਸੇਵਾ ਲਈ ਲਖਨਊ ‘ਚ ਹੋਇਆ ਸਨਮਾਨ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਕੋਰੋਨਾ ਕਾਲ ਵਿਚ ਕੀਤੀ ਮਨੁੱਖਤਾ ਦੀ ਸੇਵਾ ਲਈ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਯੂ ਪੀ ਦੀਆਂ ਸਿੰਘ ਸਭਾਵਾਂ ਦਾ ਲਖਨਊ ਵਿਚ ਸਨਮਾਨ ਕੀਤਾ ਗਿਆ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਤੇ … More »

ਪੰਜਾਬ | Leave a comment
IMG-20211025-WA0015.resized

ਗਲਾਸਗੋ : ਨਰਿੰਦਰ ਮੋਦੀ ਖਿਲਾਫ਼ 30 ਅਕਤੂਬਰ ਨੂੰ ਯੂਕੇ ਭਰ ‘ਚੋਂ ਪਹੁੰਚ ਕੇ ਲੋਕ ਕਰਨਗੇ ਜ਼ਬਰਦਸਤ ਵਿਰੋਧ ਪ੍ਰਦਰਸ਼ਨ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਕੋਪ 26 ਸੰਮੇਲਨ ਜਲਵਾਯੂ ਤਬਦੀਲੀ ਵਰਗੇ ਅਹਿਮ ਮਸਲੇ ‘ਤੇ ਵਿਚਾਰ ਵਟਾਂਦਰਾ ਕਰਨ ਤੇ ਭਵਿੱਖੀ ਨੀਤੀਆਂ ਤਿਆਰ ਕਰਨ ਲਈ ਹੋ ਰਿਹਾ ਹੈ। ਪਰ ਇਸ ਸਮੇਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਨੂੰ ਦੇਖਦਿਆਂ ਸਿੱਖ … More »

ਅੰਤਰਰਾਸ਼ਟਰੀ | Leave a comment
Dr. Henry(1).resized.resized

ਬੀ.ਸੀ. ਵਿਚ ਹੁਣ ਲੋਕਾਂ ਨੂੰ ਦਿੱਤੀ ਜਾਵੇਗੀ ਵੈਕਸੀਨ ਦੀ ਤੀਜੀ ਖੁਰਾਕ

ਸਰੀ,ਹਰਦਮ ਮਾਨ – ਬੀ.ਸੀ. ਵਿਚ ਜਿਨ੍ਹਾਂ ਲੋਕਾਂ ਨੇ ਕੋਵਿਡ-19 ਦੀਆਂ ਦੋਵੇਂ ਖੁਰਾਕਾਂ ਹਾਸਿਲ ਕਰ ਲਈਆਂ ਹਨ ਉਨ੍ਹਾਂ ਨੂੰ ਹੁਣ ਕੋਵਿਡ-19 ਦੀ ਤੀਜੀ ਖੁਰਾਕ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਬੀ.ਸੀ. ਦੀ ਸੂਬਾਈ ਸਿਹਤ ਅਫਸਰ ਡਾ. ਬੌਨੀ ਹੈਨਰੀ ਨੇ ਇੱਕ ਪ੍ਰੈਸ ਕਾਨਫਰੰਸ … More »

ਅੰਤਰਰਾਸ਼ਟਰੀ | Leave a comment