ਖ਼ਬਰਾਂ

images(4).resized

ਨਰਿੰਦਰ ਮੋਦੀ ਨੂੰ ਦਿੱਤੀ ਗਈ 2002 ਦੇ ਗੋਧਰਾ ਕਾਂਡ ਦੰਗਿਆਂ ‘ਚ ਕਲੀਨ ਚਿੱਟ ਖਿਲਾਫ ਪਟੀਸ਼ਨ ਦੀ ਸੁਣਵਾਈ, ਐੱਸਆਈਟੀ ਵਲੋਂ ਕੀਤੀ ਜਾਂਚ ‘ਤੇ ਚੁੱਕੇ ਗਏ ਸਵਾਲ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਜ਼ਕੀਆ ਜਾਫਰੀ ਨੇ 2002 ਦੇ ਦੰਗਿਆਂ ‘ਚ ਗੁਜਰਾਤ ਦੇ ਤਤਕਾਲੀ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਕਲੀਨ ਚਿੱਟ ਦੇ ਖਿਲਾਫ ਪਾਈ ਪਟੀਸ਼ਨ ਦੇ ਮਾਮਲੇ ‘ਚ ਐੱਸਆਈਟੀ ਦੀ ਜਾਂਚ ‘ਤੇ ਸਵਾਲ ਖੜ੍ਹੇ ਕੀਤੇ ਹਨ।  ਸੁਪਰੀਮ ਕੋਰਟ ਵਿੱਚ ਜਾਫ਼ਰੀ … More »

ਭਾਰਤ | Leave a comment
Half size(23).resized

ਕਿਸਾਨਾਂ ਅਤੇ ਸਿੱਖਾਂ ਦੀ ”ਤਾਲਿਬਾਨ” ਨਾਲ ਤੁਲਨਾ ਕਰਨ ਵਾਲੇ ਬੀਜੇਪੀ ਆਗੂ ”ਅੱਖਾਂ ਕੱਢਣ ਅਤੇ ਹੱਥ ਵੱਢਣ” ਦੇ ਬਿਆਨਾਂ ‘ਤੇ ਚੁੱਪ ਕਿਉਂ ਹਨ ? : ਮਾਨ

ਫ਼ਤਹਿਗੜ੍ਹ ਸਾਹਿਬ – “ਬੀਜੇਪੀ-ਆਰ.ਐਸ.ਐਸ. ਵਰਗੀਆਂ ਜਮਾਤਾਂ, ਸਰਬੱਤ ਦਾ ਭਲਾ ਲੋੜਨ ਵਾਲੀ ਹਰ ਕੁਦਰਤੀ ਆਫਤ ਅਤੇ ਔਖੀ ਘੜੀ ਵਿਚ ਸਮੁੱਚੀ ਮਨੁੱਖਤਾ ਲਈ ਬਿਨ੍ਹਾਂ ਕਿਸੇ ਭੇਦਭਾਵ ਦੇ ਲੰਗਰ, ਦਵਾਈਆ, ਕੱਪੜੇ ਅਤੇ ਹੋਰ ਰਹਿਣ-ਸਹਿਣ ਦਾ ਪ੍ਰਬੰਧ ਕਰਨ ਦੀ ਇਖਲਾਕੀ ਜ਼ਿੰਮੇਵਾਰੀ ਨਿਭਾਉਣ ਵਾਲੀ ਸਿੱਖ … More »

ਪੰਜਾਬ | Leave a comment
20211109_190117.resized

29 ਨਵੰਬਰ ਤੋਂ ਕਿਸਾਨ ਦਿੱਲੀ ਦੇ ਸੰਸਦ ਭਵਨ ਤਕ ਟਰੈਕਟਰ ਟਰਾਲੀਆਂ ਰਾਹੀਂ ਪ੍ਰਦਰਸ਼ਨ ਕਰਣਗੇ: ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਦੀ ਅੱਜ ਸਿੰਘੂ ਬਾਰਡਰ ਵਿਖੇ ਹੋਈ ਮੀਟਿੰਗ ਦੌਰਾਨ 26 ਨਵੰਬਰ ਨੂੰ ਦਿੱਲੀ ਦੇ ਕਿਸਾਨ ਮੋਰਚਿਆਂ ‘ਚ ਇਤਿਹਾਸਕ ਕਿਸਾਨ ਸੰਘਰਸ਼ ਦੀ ਇੱਕ ਸਾਲਾ ਇਤਿਹਾਸਕ ਵਰ੍ਹੇਗੰਢ ਵੱਡੇ ਪੱਧਰ ‘ਤੇ ਮਨਾਉਣ ਦਾ ਫੈਸਲਾ ਕੀਤਾ ਹੈ।  … More »

ਪੰਜਾਬ | Leave a comment
images(3).resized

ਸੰਯੁਕਤ ਕਿਸਾਨ ਮੋਰਚਾ ਦੀ 26 ਨਵੰਬਰ ਦੀ ਮਹਾਪੰਚਾਇਤ ਕਿਸਾਨ ਵਿਰੋਧੀ ਸਰਕਾਰ ਅਤੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਤਾਬੂਤ ‘ਚ ਆਖਰੀ ਕਿਲ ਹੋਵੇਗੀ ਸਾਬਤ: ਰਾਕੇਸ਼ ਟਿਕੈਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕਰਦਿਆਂ ਕਿਹਾ ਹੈ ਕਿ ”22 ਨਵੰਬਰ ਦੀ ਕਿਸਾਨ ਮਹਾਪੰਚਾਇਤ ਲਖਨਊ ‘ਚ ਇਤਿਹਾਸਕ ਹੋਵੇਗੀ ਅਤੇ ਸੰਯੁਕਤ ਕਿਸਾਨ ਮੋਰਚੇ ਦੀ ਇਹ ਮਹਾਪੰਚਾਇਤ ਕਿਸਾਨ ਵਿਰੋਧੀ ਸਰਕਾਰ ਤੇ ਤਿੰਨ ਕਾਲੇ ਕਾਨੂੰਨਾਂ ਖਿਲਾਫ ਤਾਬੂਤ … More »

ਭਾਰਤ | Leave a comment
IMG_20211109_142634.resized

ਲੱਖੀਮਪੁਰ ਹਿੰਸਾ ਵਿਚ ਦੋਸ਼ੀਆਂ ਨੇ ਆਪਣੇ ਅਸਲੇ ਦੀ ਕੀਤੀ ਸੀ ਵਰਤੋਂ, ਐਫਐਸਐਲ ਦੀ ਰਿਪੋਰਟ ਰਾਹੀਂ ਹੋਇਆ ਖੁਲਾਸਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲਖੀਮਪੁਰ ਹਿੰਸਾ ਮਾਮਲੇ ਵਿੱਚ ਐਫਐਸਐਲ ਦੀ ਰਿਪੋਰਟ ਰਾਹੀਂ ਵੱਡਾ ਖੁਲਾਸਾ ਹੋਇਆ ਹੈ। ਐਫਐਸਐਲ ਦੀ ਰਿਪੋਰਟ ਵਿੱਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਰਿਵਾਲਵਰ ਅਤੇ ਰਾਈਫਲ ਤੋਂ ਗੋਲੀ ਚਲਾਏ ਜਾਣ ਦੀ ਪੁਸ਼ਟੀ ਕੀਤੀ … More »

ਭਾਰਤ | Leave a comment
FB_IMG_1602174363757.resized

ਕਾਲੀ ਸੂਚੀ ਦੇ ਨਾਮ ਤੇ ਸਿੱਖਾਂ ਨੂੰ ਗੁੰਮਰਾਹ ਕਰਨ ਵਾਲੀ ਭਾਰਤੀ ਹਕੂਮਤ ਅਤੇ ਉਸ ਦੇ ਚਹੇਤੇ ਅੱਜ ਚੁੱਪ ਕਿਉ: ਹਰਦੀਪ ਸਿੰਘ ਨਿੱਝਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੇਂਦਰ ਸਰਕਾਰ ਵਲੋਂ ਵਿਦੇਸ਼ੀ ਸਿੱਖਾਂ ਨੂੰ ਕਿਸਾਨ ਹਮਾਇਤੀ ਦਸ ਕੇ ਏਅਰਪੋਰਟ ਤੋਂ ਵਾਪਿਸ ਭੇਜਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਓ ਆਈ ਸੀ ਕਾਰਡ ਵੀ ਰੱਦ ਕਰਣ ਦਾ ਚਰਚਾ ਵਿਚ ਬਣਿਆ ਹੋਈਆਂ ਹੈ ਇਸ ਮਸਲੇ … More »

ਅੰਤਰਰਾਸ਼ਟਰੀ | Leave a comment
IMG-20211108-WA0018.resized

ਉੱਤਰਾਖੰਡ ਦੀ ਭਾਜਪਾ ਸਰਕਾਰ ਵਲੋਂ ਬਦਲਾ ਲੈਣ ਵਾਸਤੇ ਕਿਸਾਨਾਂ ‘ਤੇ ਦਰਜ ਕੀਤੇ ਜਾ ਰਹੇ ਹਨ ਝੂਠੇ ਕੇਸ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲਖੀਮਪੁਰ ਖੇੜੀ ਕਤਲੇਆਮ ‘ਤੇ ਸੁਪਰੀਮ ਕੋਰਟ ਨੇ ਅੱਜ ਆਪਣੀ ਸੁਣਵਾਈ ਦੌਰਾਨ ਉੱਤਰ ਪ੍ਰਦੇਸ਼ ਸਰਕਾਰ ਨੂੰ ਹੁਣ ਤੱਕ ਦੀ ਸਪੱਸ਼ਟ ਪੱਖਪਾਤੀ ਅਤੇ ਘਟੀਆ ਜਾਂਚ ਲਈ ਇੱਕ ਵਾਰ ਫਿਰ ਸਖ਼ਤ ਝਾੜ ਪਾਈ ਹੈ।  ਸੰਯੁਕਤ ਕਿਸਾਨ ਮੋਰਚਾ ਨੂੰ … More »

ਪੰਜਾਬ | Leave a comment
Governor_of_Bihar_Satya_Pal_Malik.resized

ਜਾਨਵਰ ਦੇ ਮਰਣ ਤੇ ਨੇਤਾਵਾਂ ਵੱਲੋਂ ਸੋਗ ਸੰਦੇਸ਼ ਦਿੱਤੇ ਜਾਂਦੇ ਹਨ, ਸਾਡੇ 600 ਕਿਸਾਨਾਂ ਦੇ ਸ਼ਹੀਦ ਹੋਣ ਤੇ ਕੋਈ ਆਗੂ ਨਹੀਂ ਬੋਲਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਿਸਾਨ ਅੰਦੋਲਨ ਦਾ ਹੱਲ ਨਾ ਨਿਕਲਣ ਤੋਂ ਦੁਖੀ ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਬੀਤੇ ਕਲ ਜੈਪੁਰ ਵਿਖੇ ਜਾਟ ਮਹਾਂਸਭਾ ਵਿਚ ਇਕ ਵਾਰ ਫਿਰ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਕਿਹਾ ਹੈ ਕਿ ਦੇਸ਼ ਅੰਦਰ ਅੱਜ ਤੱਕ … More »

ਭਾਰਤ | Leave a comment
download.resized

ਸੁਪਰੀਮ ਕੋਰਟ ਹੁਣ ਤੱਕ ਯੋਗੀ ਸਰਕਾਰ ਵੱਲੋਂ ਲਖੀਮਪੁਰ ਹਿੰਸਾ ਮਾਮਲੇ ‘ਤੇ ਕੀਤੀ ਗਈ ਕਾਰਵਾਈ ‘ਤੇ ਹੋਈ ਸਖ਼ਤ ਨਾਰਾਜ਼

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਲਖੀਮਪੁਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਸੁਣਵਾਈ ਕੀਤੀ ਅਤੇ ਇਸ ਮਾਮਲੇ ‘ਚ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਇਸ ਵਿੱਚ ਕੁਝ ਨਵੇਂ … More »

ਪੰਜਾਬ | Leave a comment
IMG-20211108-WA0002.resized

ਗਲਾਸਗੋ : ਰੋਸ ਪ੍ਰਦਰਸ਼ਨ ਦੌਰਾਨ 20 ਤੋਂ ਵੱਧ ਕਾਰਕੁੰਨਾਂ ਨੂੰ ਕੀਤਾ ਗ੍ਰਿਫਤਾਰ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਵਿੱਚ ਸ਼ਨੀਵਾਰ ਨੂੰ ਕੋਪ 26 ਦੌਰਾਨ ਵਿਸ਼ਵ ਭਰ ਦੇ ਹਜ਼ਾਰਾਂ ਜਲਵਾਯੂ ਕਾਰਕੁੰਨਾਂ ਵੱਲੋਂ ਕੱਢੇ ਗਏ ਵਿਸ਼ਾਲ ਪ੍ਰਦਰਸ਼ਨ ਦੌਰਾਨ ਪੁਲਿਸ ਦੁਆਰਾ 20 ਤੋਂ ਵੱਧ ਕਾਰਕੁੰਨਾਂ ਨੂੰ ਗ੍ਰਿਫਤਾਰ ਕੀਤਾ ਗਿਆ । ਇਸ ਸਬੰਧੀ ਸਕਾਟਲੈਂਡ ਦੇ ਪੁਲਿਸ … More »

ਅੰਤਰਰਾਸ਼ਟਰੀ | Leave a comment