ਖ਼ਬਰਾਂ
ਗਲਾਸਗੋ : ਮਹਾਰਾਣੀ ਨੇ ਵੀਡੀਓ ਸੰਦੇਸ਼ ਰਾਹੀਂ ਵਿਸ਼ਵ ਨੇਤਾਵਾਂ ਨੂੰ ਸੁਰੱਖਿਅਤ ਭਵਿੱਖ ਬਣਾਉਣ ਦੀ ਕੀਤੀ ਅਪੀਲ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਵਿੱਚ ਚੱਲ ਰਹੇ ਕੋਪ 26 ਜਲਵਾਯੂ ਸੰਮੇਲਨ ਵਿੱਚ ਵਿਸ਼ਵ ਨੇਤਾਵਾਂ ਦੇ ਨਾਲ ਬਰਤਾਨੀਆ ਦੀ ਮਹਾਂਰਾਣੀ ਐਲਿਜਾਬੈਥ ਦੋਇਮ ਨੇ ਵੀ ਆਪਣੀ ਸ਼ਮੂਲੀਅਤ ਕਰਨੀ ਸੀ, ਪਰ ਕੁੱਝ ਸਿਹਤ ਸਮੱਸਿਆਵਾਂ ਕਾਰਨ ਉਹ ਇਸ ਕਾਨਫਰੰਸ ਵਿੱਚ ਭਾਗ ਨਹੀਂ … More
100 ਤੋਂ ਵੱਧ ਦੇਸ਼ 2030 ਤੱਕ ਜੰਗਲਾਂ ਦੀ ਕਟਾਈ ਨੂੰ ਖਤਮ ਕਰਨ ਦੇ ਸਮਝੌਤੇ ‘ਤੇ ਕਰਨਗੇ ਦਸਤਖਤ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਇਸ ਸਾਲ ਗਲਾਸਗੋ ਵਿੱਚ ਹੋ ਰਹੇ ਕੋਪ 26 ਜਲਵਾਯੂ ਸੰਮੇਲਨ ਵਿੱਚ ਵਾਤਾਵਰਨ ਸੰਕਟ ਨਾਲ ਨਜਿੱਠਣ ਲਈ ਵਿਸ਼ਵ ਨੇਤਾਵਾਂ ਵੱਲੋਂ ਮਹੱਤਵਪੂਰਨ ਫੈਸਲੇ ਲਏ ਜਾਣਗੇ। ਇਸ ਲੜੀ ਤਹਿਤ ਵਿਸ਼ਵ ਦੇ 85% ਜੰਗਲਾਂ ਦੀ ਨੁਮਾਇੰਦਗੀ ਕਰਨ ਵਾਲੇ 100 … More
ਕਿਸਾਨਾਂ ਨੂੰ ਜਬਰਦਸਤੀ ਸੜਕਾਂ ਤੋਂ ਹਟਾਉਣ ਦਾ ਯਤਨ ਕੀਤਾ ਗਿਆ ਤਾਂ ਕਿਸਾਨ ਪ੍ਰਧਾਨ ਮੰਤਰੀ ਦੇ ਦਰਵਾਜ਼ੇ ਅੱਗੇ ਮਨਾਉਣਗੇ ਦੀਵਾਲੀ: ਚਢੂਨੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਨੇ ਬੀਤੀ ਰਾਤ ਇਕ ਵੀਡੀਓ ਵਾਇਰਲ ਕਰਕੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਰਾਹ ਖੋਲਣ ਦੇ ਬਹਾਨੇ ਨਾਲ ਕਿਸਾਨਾਂ … More
ਸਕਾਟਲੈਂਡ : ਕੋਪ 26 ਵਿੱਚ ਭਾਗ ਲੈ ਰਹੇ ਕੁੱਝ ਦੇਸ਼ ਹਨ ਦੁਨੀਆ ਦੇ ਸਭ ਤੋਂ ਵੱਡੇ ਪ੍ਰਦੂਸ਼ਣ ਉਤਪਾਦਕ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਵਿੱਚ ਚੱਲ ਰਹੀ ਕੋਪ 26 ਜਲਵਾਯੂ ਕਾਨਫਰੰਸ ਵਿੱਚ ਵਿਸ਼ਵ ਭਰ ਦੇ ਨੇਤਾ, ਡੈਲੀਗੇਟ ਹਿੱਸਾ ਲੈ ਰਹੇ ਹਨ। ਇਹ ਸਿਖਰ ਸੰਮੇਲਨ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਅਤੇ ਤਬਾਹੀ ਨੂੰ ਰੋਕਣ ਲਈ ਮਹੱਤਵਪੂਰਨ ਮੰਨਿਆ ਜਾਂਦਾ ਹੈ। ਗੈਸੀ … More
ਬਰਮਿੰਘਮ : ਪੁਲਿਸ ਦੁਆਰਾ ਸਿੱਖ ਵਿਅਕਤੀ ਦੀ ਪੱਗ ਜ਼ਬਰਦਸਤੀ ਉਤਾਰਨ ਦੇ ਮਾਮਲੇ ਦੀ ਜਾਂਚ ਸ਼ੁਰੂ
ਗਲਾਸਗੋ / ਬਰਮਿੰਘਮ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਦੇ ਸ਼ਹਿਰ ਬਰਮਿੰਘਮ ਵਿੱਚ ਪੁਲਿਸ ਦੁਆਰਾ ਇੱਕ ਸਿੱਖ ਵਿਅਕਤੀ ਦੀ ਪੱਗ ਜ਼ਬਰਦਸਤੀ ਉਤਾਰਨ ਦੇ ਮਾਮਲੇ ਵਿੱਚ ਜਾਂਚ ਸ਼ੁਰੂ ਕੀਤੀ ਗਈ ਹੈ। ਇਸ ਮਾਮਲੇ ਵਿੱਚ ਵੈਸਟ ਮਿਡਲੈਂਡਜ਼ ਪੁਲਿਸ ਵਿਰੁੱਧ ਸ਼ਿਕਾਇਤ ਕੀਤੇ ਜਾਣ ਤੋਂ … More
ਓਹ ਬੱਚੇ ਨੂੰ ਲਵਾਰਿਸ ਸਟੇਸ਼ਨ ਤੇ ਛੱਡ ਕੇ ਮੁੜ ਉਸੇ ਟਰੇਨ ਵਿੱਚ ਬੈਠ ਕੇ ਚਲੀ ਗਈ
ਫਰਾਂਸ, (ਸੁਖਵੀਰ ਸਿੰਘ ਸੰਧੂ) - ਅੱਜ ਪੁਲਿਸ ਨੇ ਉਸ ਔਰਤ ਨੂੰ ਅਦਾਲਤ ਵਿੱਚ ਪੇਸ਼ ਕੀਤਾ ਹੈ। ਜਿਹੜੀ ਪੁਸ਼ਚੇਅਰ ਸਮੇਤ ਗਿਆਰਾਂ ਸਾਲਾਂ ਦੇ ਬੱਚੇ ਨੂੰ ਰੇਲਵੇ ਸਟੇਸ਼ਨ ਤੇ ਛੱਡ ਕੇ ਚਲੀ ਗਈ ਸੀ। ਇਹ ਘਟਨਾ ਪਿਛਲੇ ਹਫਤੇ ਏਸੋਨ ਨਾਂ ਦੇ ਇਲਾਕੇ … More
ਗਲਾਸਗੋ : ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨ ਦੇ ਸੱਦੇ ‘ਤੇ ਮੋਦੀ ਖਿਲਾਫ ਰੋਸ ਪ੍ਰਦਰਸ਼ਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਕੋਪ 26 ਸੰਮੇਲਨ ਦੌਰਾਨ ਸਕਾਟਲੈਂਡ ਦੀ ਧਰਤੀ ‘ਤੇ ਵੱਖ-ਵੱਖ ਸੰਸਥਾਵਾਂ, ਸੰਗਠਨਾਂ ਵੱਲੋਂ ਵੱਖ-ਵੱਖ ਮੁੱਦਿਆਂ ‘ਤੇ ਆਪਣਾ ਵਿਰੋਧ ਦਰਜ ਕਰਨ ਲਈ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨ ਦੇ ਸੱਦੇ ‘ਤੇ ਗਲਾਸਗੋ ਦੇ … More
ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸ੍ਰੀ ਰਕਾਬ ਗੰਜ ਸਾਹਿਬ ਵਿੱਖੇ ਸ਼ਹੀਦ ਭਾਈ ਬੇਅੰਤ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਅਰਦਾਸ ਸਮਾਗਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋ ਹਰ ਸਾਲ ਦੀ ਤਰਾਂ ਗੁਰੂਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਵਿੱਖੇ ਸ਼ਹੀਦ ਭਾਈ ਬੇਅੰਤ ਸਿੰਘ ਦੀ ਲਾਸਾਨੀ ਸ਼ਹਾਦਤ ਸਮਰਪਿਤ ਅਰਦਾਸ ਸਮਾਗਮ ਕੀਤਾ ਗਿਆ। ਇਸ ਮੌਕੇ ਪਾਰਟੀ ਪ੍ਰਧਾਨ ਸ ਆਪਣੀ … More
ਕਿਸਾਨਾਂ ਨੂੰ ਜ਼ਬਰਦਸਤੀ ਬਾਰਡਰ ਤੋਂ ਹਟਾਇਆ ਗਿਆ ਤਾਂ ਸਰਕਾਰੀ ਦਫ਼ਤਰ ਬਣਾਵਾਂਗੇ “ਦਾਣਾ ਮੰਡੀ”: ਰਾਕੇਸ਼ ਟਿਕੈਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਜੇਕਰ ਕਿਸਾਨਾਂ ਨੂੰ ਜਬਰੀ ਹਟਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਅਸੀਂ ਸਰਕਾਰੀ ਦਫ਼ਤਰਾਂ ਨੂੰ ਦਾਣਾ ਮੰਡੀ ਵਿੱਚ ਤਬਦੀਲ ਕਰ ਦੇਵਾਂਗੇ। ਰਾਕੇਸ਼ ਟਿਕੈਤ ਨੇ ਇਹ ਚਿਤਾਵਨੀ ਦਿੱਲੀ … More
ਗਲਾਸਗੋ : ਨੌਜਵਾਨ ਡੈਲੀਗੇਟਾਂ ਨੇ ਕੋਪ 26 ਦੇ ਪ੍ਰਧਾਨ ਆਲੋਕ ਸ਼ਰਮਾ ਦੇ ਭਾਸ਼ਣ ਵਿੱਚ ਪਾਇਆ ਵਿਘਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਦੀ ਯੂਨੀਵਰਸਿਟੀ ਆਫ ਸਟ੍ਰੈਥਕਲਾਈਡ ਵਿੱਚ ਸ਼ਨੀਵਾਰ ਨੂੰ ਕੋਪ 26 ਦੀ ਯੁਵਾ ਕਾਨਫਰੰਸ ਵਿੱਚ ਨੌਜਵਾਨ ਡੈਲੀਗੇਟਾਂ ਨੇ ਕੋਪ 26 ਦੇ ਪ੍ਰਧਾਨ ਆਲੋਕ ਸ਼ਰਮਾ ਦੇ ਭਾਸ਼ਣ ਦੌਰਾਨ ਵਿਘਨ ਪਾਇਆ। ਇਸ ਮੌਕੇ ਸ਼ਰਮਾ ਸ਼ੈਟਲੈਂਡ ਦੇ ਪੱਛਮ ਵਿੱਚ … More










